Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    3:28:49 PM

  • iran writes to americans

    ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

  • war has ruined the kitchen budget of punjabis

    ਜੰਗ ਦੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ...

  • sukhbir badal expressed concern at baba bakala rally

    ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs NZ : ਕੋਹਲੀ-ਸਰਫਰਾਜ਼ ਦਾ ਸ਼ਾਨਦਾਰ ਪਲਟਵਾਰ, ਭਾਰਤ ਦੇ 231 ਦੌੜਾਂ 'ਤੇ ਤਿੰਨ ਆਊਟ

SPORTS News Punjabi(ਖੇਡ)

IND vs NZ : ਕੋਹਲੀ-ਸਰਫਰਾਜ਼ ਦਾ ਸ਼ਾਨਦਾਰ ਪਲਟਵਾਰ, ਭਾਰਤ ਦੇ 231 ਦੌੜਾਂ 'ਤੇ ਤਿੰਨ ਆਊਟ

  • Edited By Sandeep Kumar,
  • Updated: 18 Oct, 2024 06:23 PM
Sports
ind vs nz  kohli sarfraz  s brilliant reverse  three outs india  s 231 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ 'ਚ ਤੀਜੇ ਦਿਨ ਨਿਊਜ਼ੀਲੈਂਡ ਨੇ ਰਚਿਨ ਰਵਿੰਦਰਾ (157 ਗੇਂਦਾਂ 'ਤੇ 13 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 134 ਦੌੜਾਂ) ਦੇ ਸੈਂਕੜੇ ਦੀ ਬਦੌਲਤ ਪਹਿਲੀ ਪਾਰੀ 'ਚ ਭਾਰਤ 'ਤੇ 402 ਦੌੜਾਂ ਬਣਾ ਕੇ ਆਪਣੀ ਪਕੜ ਮਜ਼ਬੂਤ ​​ਕਰ ਲਈ ਹੈ। ਨਿਊਜ਼ੀਲੈਂਡ ਕੋਲ ਹੁਣ 356 ਦੌੜਾਂ ਦੀ ਮਜ਼ਬੂਤ ​​ਬੜ੍ਹਤ ਹੈ। ਰਚਿਨ ਤੋਂ ਇਲਾਵਾ ਡੇਵੋਨ ਕੋਨਵੇ ਅਤੇ ਟਿਮ ਸਾਊਥੀ ਨੇ ਕ੍ਰਮਵਾਰ 91 ਅਤੇ 65 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ ਕੇ ਟੀਮ ਨੂੰ 400 ਤੋਂ ਪਾਰ ਪਹੁੰਚਾਇਆ। ਭਾਰਤ ਲਈ ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਨੇ 3-3 ਵਿਕਟਾਂ ਲਈਆਂ। ਮੁਹੰਮਦ ਸਿਰਾਜ ਨੇ 2 ਜਦਕਿ ਅਸ਼ਵਿਨ ਅਤੇ ਜਸਪ੍ਰੀਤ ਬੁਮਰਾਹ ਨੇ 1-1 ਵਿਕਟ ਹਾਸਲ ਕੀਤੀ।

ਭਾਰਤ ਨੇ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਸਰਫਰਾਜ਼ ਖਾਨ ਦੇ ਅਰਧ ਸੈਂਕੜਿਆਂ ਦੀ ਬਦੌਲਤ ਤੀਜੇ ਦਿਨ ਦੀ ਖੇਡ ਖਤਮ ਹੋਣ ਤਕ 3 ਵਿਕਟਾਂ ਦੇ ਨੁਕਸਾਨ 'ਤੇ 231 ਦੌੜਾਂ ਬਣਾਈਆਂ ਹਨ। ਇਸ ਦੌਰਾਨ ਯਸ਼ਸਵੀ ਜਾਇਸਵਾਲ (35), ਰੋਹਿਤ ਸ਼ਰਮਾ (52) ਅਤੇ ਵਿਰਾਟ ਕੋਹਲੀ (70) ਦੀਆਂ ਵਿਕਟਾਂ ਡਿੱਗ ਗਈਆਂ, ਜਦਕਿ ਸਰਫਰਾਜ਼ ਖਾਨ ਕਰੀਜ਼ 'ਤੇ ਬਣੇ ਹੋਏ ਹਨ। ਟੀਮ ਇੰਡੀਆ ਅਜੇ ਵੀ 125 ਦੌੜਾਂ ਪਿੱਛੇ ਹੈ।

ਇਹ ਵੀ ਪੜ੍ਹੋ : ਨੋਮਾਨ ਅਲੀ ਨੇ ਢਾਹਿਆ ਕਹਿਰ, ਪਾਕਿਸਤਾਨ ਨੇ ਦੂਜੇ ਟੈਸਟ 'ਚ ਇੰਗਲੈਂਡ ਨੂੰ 152 ਦੌੜਾਂ ਨਾਲ ਹਰਾਇਆ

ਇਸ ਤੋਂ ਪਹਿਲਾਂ ਮੀਂਹ ਪ੍ਰਭਾਵਿਤ ਟੈਸਟ ਮੈਚ ਵਿਚ ਨਿਊਜ਼ੀਲੈਂਡ ਦੇ ਮੈਟ ਹੈਨਰੀ (5) ਅਤੇ ਵਿਲੀਅਮ ਓ'ਰੂਰਕੇ (4) ਦੀ ਸ਼ਾਨਦਾਰ ਗੇਂਦਬਾਜ਼ੀ ਕਾਰਨ ਭਾਰਤ ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿਚ 46 ਦੌੜਾਂ 'ਤੇ ਢੇਰ ਹੋ ਗਿਆ ਸੀ। ਭਾਰਤ ਵੱਲੋਂ 5 ਖਿਡਾਰੀ ਜ਼ੀਰੋ 'ਤੇ ਆਊਟ ਹੋਏ, ਜਿਨ੍ਹਾਂ 'ਚ ਵਿਰਾਟ ਕੋਹਲੀ, ਸਰਫਰਾਜ਼ ਖਾਨ, ਕੇਐੱਲ ਰਾਹੁਲ, ਰਵਿੰਦਰ ਜਡੇਜਾ ਅਤੇ ਰਵੀਚੰਦਰਨ ਅਸ਼ਵਿਨ ਵਰਗੇ ਵੱਡੇ ਖਿਡਾਰੀ ਸ਼ਾਮਲ ਹਨ। ਜਦਕਿ ਰੋਹਿਤ ਸ਼ਰਮਾ ਨੇ ਸਿਰਫ 2 ਦੌੜਾਂ ਬਣਾਈਆਂ। ਯਸ਼ਸਵੀ ਜਾਇਸਵਾਲ ਨੇ 13 ਦੌੜਾਂ ਦੀ ਪਾਰੀ ਖੇਡੀ, ਜਦਕਿ ਰਿਸ਼ਭ ਪੰਤ ਨੇ ਸਭ ਤੋਂ ਵੱਧ 20 ਦੌੜਾਂ ਦੀ ਪਾਰੀ ਖੇਡੀ। ਨਿਊਜ਼ੀਲੈਂਡ ਨੇ ਗੇਂਦਬਾਜ਼ੀ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਦੂਜੇ ਦਿਨ ਦੀ ਖੇਡ ਖਤਮ ਹੋਣ ਤਕ ਪਹਿਲੀ ਪਾਰੀ 'ਚ 3 ਵਿਕਟਾਂ ਦੇ ਨੁਕਸਾਨ 'ਤੇ 180 ਦੌੜਾਂ ਬਣਾ ਲਈਆਂ ਸਨ। ਇਸ ਨਾਲ ਨਿਊਜ਼ੀਲੈਂਡ ਨੇ ਪਹਿਲੀ ਪਾਰੀ 'ਚ ਭਾਰਤ 'ਤੇ 134 ਦੌੜਾਂ ਦੀ ਲੀਡ ਲੈ ਲਈ ਹੈ। ਇਸ ਦੌਰਾਨ ਡੇਵੋਨ ਕੋਨਵੇ (91) ਸੈਂਕੜਾ ਬਣਾਉਣ ਤੋਂ ਖੁੰਝ ਗਏ।

ਭਾਰਤ ਨੇ ਪਹਿਲੇ ਟੈਸਟ ਦੇ ਦੂਜੇ ਦਿਨ ਵੀਰਵਾਰ ਨੂੰ ਨਿਊਜ਼ੀਲੈਂਡ ਖਿਲਾਫ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਤੋਂ ਬਾਅਦ ਰੋਹਿਤ ਨੇ ਕਿਹਾ ਕਿ ਪਿੱਚ ਸ਼ੁਰੂਆਤ 'ਚ ਗੇਂਦਬਾਜ਼ਾਂ ਲਈ ਮਦਦਗਾਰ ਸਾਬਤ ਹੋ ਸਕਦੀ ਹੈ ਪਰ ਵਿਕਟ ਦੇ ਸੁਭਾਅ ਨੂੰ ਦੇਖਦੇ ਹੋਏ ਉਨ੍ਹਾਂ ਦੀ ਟੀਮ ਸਕੋਰ ਬੋਰਡ 'ਤੇ ਵੱਧ ਤੋਂ ਵੱਧ ਦੌੜਾਂ ਬਣਾਉਣਾ ਚਾਹੁੰਦੀ ਹੈ, ਇਸ ਲਈ ਉਨ੍ਹਾਂ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਨਿਊਜ਼ੀਲੈਂਡ ਦੇ ਕਪਤਾਨ ਟੌਮ ਲੈਥਮ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਨ੍ਹਾਂ ਦੀ ਟੀਮ ਨੂੰ ਤਿਆਰੀ ਦਾ ਪੂਰਾ ਮੌਕਾ ਨਹੀਂ ਮਿਲਿਆ, ਪਰ ਕਿਉਂਕਿ ਵਿਕਟ ਕਾਫੀ ਸਮੇਂ ਤਕ ਢੱਕੀ ਹੋਈ ਸੀ ਅਤੇ ਮੀਂਹ ਪੈ ਰਿਹਾ ਸੀ, ਇਸ ਲਈ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਸਤ੍ਹਾ ਉਨ੍ਹਾਂ ਦੇ ਤੇਜ਼ ਗੇਂਦਬਾਜ਼ਾਂ ਦੀ ਮਦਦ ਕਰੇਗੀ। ਇਸ ਤੋਂ ਪਹਿਲਾਂ ਮੀਂਹ ਕਾਰਨ ਪਹਿਲੇ ਦਿਨ ਦੀ ਖੇਡ ਰੱਦ ਹੋ ਗਈ ਸੀ ਅਤੇ ਟਾਸ ਵੀ ਨਹੀਂ ਹੋ ਸਕਿਆ ਸੀ।

ਦੋਵਾਂ ਟੀਮਾਂ ਦੀ ਪਲੇਇੰਗ-11

ਭਾਰਤ : ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਵਿਰਾਟ ਕੋਹਲੀ, ਸਰਫਰਾਜ਼ ਖਾਨ, ਕੇਐੱਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਆਰ ਅਸ਼ਵਿਨ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।

ਨਿਊਜ਼ੀਲੈਂਡ : ਡੇਵੋਨ ਕੌਨਵੇ, ਟੌਮ ਲੈਥਮ (ਕਪਤਾਨ), ਵਿਲ ਯੰਗ, ਰਚਿਨ ਰਵਿੰਦਰਾ, ਡੇਰਿਲ ਮਿਸ਼ੇਲ, ਟੌਮ ਬਲੰਡਲ (ਵਿਕਟਕੀਪਰ), ਗਲੇਨ ਫਿਲਿਪਸ, ਮੈਟ ਹੈਨਰੀ, ਟਿਮ ਸਾਊਥੀ, ਏਜਾਜ਼ ਪਟੇਲ ਅਤੇ ਵਿਲੀਅਮ ਓ'ਰੂਰਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • IND vs NZ 1st Test 16 Oct 2024
  • IND vs NZ 1st Test
  • Cricket News

BCB ਨੇ ਚੰਡਿਕਾ ਹਥਰੁਸਿੰਘੇ ਨੂੰ ਬੰਗਲਾਦੇਸ਼ ਮੁੱਖ ਕੋਚ ਦੇ ਅਹੁਦੇ ਤੋਂ ਹਟਾਇਆ

NEXT STORY

Stories You May Like

  • rr vs csk ipl 2026
    IPL 2026: ਰਾਜਸਥਾਨ ਦੀ ਸ਼ਾਨਦਾਰ ਗੇਂਦਬਾਜ਼ੀ, ਚੇਨਈ ਟੀਮ ਨੂੰ 127 ਦੌੜਾਂ 'ਤੇ ਕੀਤਾ ਢੇਰ
  • ipl 2026 mumbai indians vs kolkata knight riders
    IPL 2026, MI vs KKR: ਰੋਮਾਂਚਕ ਮੁਕਾਬਲੇ 'ਚ KKR ਨੇ ਮੁੰਬਈ ਨੂੰ ਦਿੱਤਾ 221 ਦੌੜਾਂ ਦਾ ਟੀਚਾ
  • kohli created history
    ਕੋਹਲੀ ਨੇ ਰਚਿਆ ਇਤਿਹਾਸ; ਚੇਜ਼ ਕਰਦੇ ਹੋਏ 4,000 ਦੌੜਾਂ ਬਣਾਉਣ ਵਾਲੇ ਬਣੇ ਦੁਨੀਆ ਦੇ ਪਹਿਲੇ ਬੱਲੇਬਾਜ਼
  • pbks vs gt  ipl 2026
    IPL 2026: ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 163 ਦੌੜਾਂ ਦਾ ਟੀਚਾ
  • patidar speaks on kohli  s brilliant innings in the first match of ipl 2026
    'ਮੇਰੇ ਕੋਲ ਸ਼ਬਦ ਨਹੀਂ': IPL 2026 ਦੇ ਪਹਿਲੇ ਮੈਚ 'ਚ ਕੋਹਲੀ ਦੀ ਸ਼ਾਨਦਾਰ ਪਾਰੀ 'ਤੇ ਬੋਲੇ ਪਾਟੀਦਾਰ
  • srh vs kkr
    SRH vs KKR: ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11 ਬਾਰੇ
  • lsg vs dc
    LSG vs DC: ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11 ਬਾਰੇ
  • pbks vs gt
    PBKS vs GT : ਜਾਣੋ ਹੈੱਡ ਟੂ ਹੈੱਡ, ਪਿੱਚ-ਮੌਸਮ ਰਿਪੋਰਟ ਤੇ ਸੰਭਵਿਤ 11 ਬਾਰੇ
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • rishabh pant  s   flop show   again
      ਰਿਸ਼ਭ ਪੰਤ ਦਾ ਫਿਰ 'ਫਲਾਪ ਸ਼ੋਅ': IPL 'ਚ ਓਪਨਰ ਵਜੋਂ ਮੁੜ ਹੋਏ ਫੇਲ੍ਹ,...
    • lsg vs dc
      ਦਿੱਲੀ ਕੈਪੀਟਲਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ, ਸਮੀਰ ਰਿਜ਼ਵੀ ਦੀ ਤੂਫ਼ਾਨੀ...
    • lucknow set a target of 142 runs for delhi capitals
      LSG vs DC, IPL 2026 : ਲਖਨਊ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 142 ਦੌੜਾਂ ਦਾ...
    • after ms dhoni a film will now be made on this cricketer
      MS ਧੋਨੀ ਤੋਂ ਬਾਅਦ ਹੁਣ ਇਸ ਕ੍ਰਿਕਟਰ 'ਤੇ ਬਣੇਗੀ ਫਿਲਮ, ਰਾਜਕੁਮਾਰ ਰਾਓ ਨਿਭਾਉਣਗੇ...
    • jalandhar student ragini wins gold medal in national match
      ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
    • delhi capitals won the toss and elected to bowl
      LSG vs DC, IPL 2026 : ਦਿੱਲੀ ਕੈਪੀਟਲਸ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ
    • india to start campaign against japan in u 20 asian cup football
      ਅੰਡਰ20 ਏਸ਼ੀਆਈ ਕੱਪ ਫੁੱਟਬਾਲ 'ਚ ਜਾਪਾਨ ਖਿਲਾਫ ਮੁਹਿੰਮ ਸ਼ੁਰੂ ਕਰੇਗਾ ਭਾਰਤ
    • yuzvendra chahal gives big on sarpanch sahab s injury
      IPL 2026: ਪੰਜਾਬ ਕਿੰਗਜ਼ ਦੇ 'ਸਰਪੰਚ ਸਾਬ੍ਹ' ਦੀ ਸੱਟ ਬਾਰੇ ਆਈ ਵੱਡੀ ਅਪਡੇਟ,...
    • sinner wins miami open
      ਸਿਨਰ ਨੇ ਜਿੱਤਿਆ ਮਿਆਮੀ ਓਪਨ
    • fifa world cup 2026  italy fails to qualify
      ਫੀਫਾ ਵਿਸ਼ਵ ਕੱਪ 2026:  ਇਟਲੀ ਕੁਆਲੀਫਾਈ ਕਰਨ 'ਚ ਰਹੀ ਨਾਕਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +