Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    5:43:02 PM

  • sukhpal singh khaira statement

    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ...

  • ashwani sharma s big taunt on cm mann

    'ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਗਿਰਵੀ ਰੱਖ...

  • after the death of punjab police personnel  both families defended themselves

    ਪੰਜਾਬ ਪੁਲਸ ਮੁਲਾਜ਼ਮਾਂ ਦੀ ਮੌਤ ਮਗਰੋਂ ਦੋਵੇਂ...

  • union minister jai prakash nadda paid obeisance at takht sri keshgarh sahib

    ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs NZ, 2nd T20 : ਭਾਰਤ ਨੇ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

IND vs NZ, 2nd T20 : ਭਾਰਤ ਨੇ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ

  • Author Tarsem Singh,
  • Updated: 20 Nov, 2022 04:15 PM
Sports
ind vs nz 2nd t20 india defeated new zealand by 65 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਤਿੰਨ ਟੀ20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਮਾਊਂਟ ਮੌਂਗਾਨੁਈ ਦੇ ਬੇ ਓਵਲ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾ ਦਿੱਤਾ ਹੈ। ਮੈਚ 'ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਇਸ ਤਰ੍ਹਾਂ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸੂਰਯਕੁਮਾਰ ਯਾਦਵ ਦੀਆਂ ਸ਼ਾਨਦਾਰ 111 ਦੌੜਾਂ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 191 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ 18 ਓਵਰਾਂ 'ਚ 10 ਵਿਕਟਾਂ ਦੇ ਨੁਕਸਾਨ 'ਤੇ 126 ਦੌੜਾਂ ਹੀ ਬਣਾ ਸਕੀ ਤੇ 65 ਦੌੜਾਂ ਨਾਲ ਮੈਚ ਹਾਰ ਗਈ। 

ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਲਈ ਸੂਰਯਕੁਮਾਰ ਧਮਾਕੇਦਾਰ ਪਾਰੀ ਖੇਡੀ। ਉਸ ਨੇ ਅਜੇਤੂ ਰਹਿੰਦੇ ਹੋਏ ਆਪਣੀ ਸ਼ਾਨਦਾਰ 111 ਦੌੜਾਂ ਦੀ ਪਾਰੀ ਦੇ ਦੌਰਾਨ 11 ਚੌਕੇ ਤੇ 7 ਛੱਕੇ ਲਗਾਏ। ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਰਿਸ਼ਭ ਪੰਤ 6 ਦੌੜਾਂ ਦੇ ਨਿੱਜੀ ਸਕੋਰ 'ਤੇ ਲਾਕੀ ਫਰਗਿਊਸਨ ਵਲੋਂ ਆਊਟ ਹੋ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਈਸ਼ਾਨ ਕਿਸ਼ਨ 36 ਦੌੜਾਂ ਬਣਾ ਈਸ਼ ਸ਼ੋਢੀ ਦਾ ਸ਼ਿਕਾਰ ਬਣਿਆ ਤੇ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਈਸ਼ਾਨ ਕਿਸ਼ਨ ਨੇ ਆਪਣੀ ਪਾਰੀ ਦੇ ਦੌਰਾਨ 5 ਚੌਕੇ ਤੇ 1 ਛੱਕਾ ਵੀ ਲਗਾਇਆ। ਭਾਰਤ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਸ਼੍ਰੇਅਸ ਅਈਅਰ 13 ਦੌੜਾਂ ਬਣਾ ਲਾਕੀ ਫਰਗਿਊਸਨ ਵਲੋਂ ਆਊਟ ਹੋਇਆ। ਹਾਰਦਿਕ ਪੰਡਯਾ 13 ਦੌੜਾਂ ਦੇ ਨਿੱਜੀ ਸਕੋਰ 'ਤੇ ਸਾਊਦੀ ਵਲੋਂ ਆਊਟ ਕੀਤੇ ਗਏ। ਨਿਊਜ਼ੀਲੈਂਡ ਵਲੋਂ ਟੀਮ ਸਾਊਦੀ ਨੇ 3, ਲਾਕੀ ਫਰਗਿਊਸਨ ਨੇ 2 ਤੇ ਈਸ਼ ਸੋਢੀ ਨੇ 1 ਵਿਕਟ ਲਈ।

ਇਹ ਵੀ ਪੜ੍ਹੋ : ਮਨਿਕਾ ਬੱਤਰਾ ਨੇ ਇਕ ਹੋਰ ਟਾਪ 10 ਵਾਲੇ ਖਿਡਾਰੀ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਮਗਾ

ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਫਿਨ ਐਲਨ ਬਿਨਾ ਖ਼ਾਤਾ ਖੋਲੇ ਭੁਵਨੇਸ਼ਵਰ ਦੀ ਗੇਂਦ 'ਤੇ ਅਰਸ਼ਦੀਪ ਨੂੰ ਕੈਚ ਦੇ ਕੇ ਆਊਟ ਹੋਇਆ। ਨਿਊਜ਼ੀਲੈਂਡ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਡੇਵੋਨ ਕਾਨਵੇ 25 ਦੌੜਾਂ ਦੇ ਨਿੱਜੀ ਸਕੋਰ 'ਤੇ ਵਾਸ਼ਿੰਗਟਨ ਸੁੰਦਰ ਦੀ ਗੇਂਦ 'ਤੇ ਅਰਸ਼ਦੀਪ ਨੂੰ ਕੈਚ ਦੇ ਕੇ ਆਊਟ ਹੋਇਆ। ਇਸ ਤੋਂ ਬਾਅਦ ਨਿਊਜ਼ੀਲੈਂਡ ਦੀ ਤੀਜੀ ਵਿਕਟ ਗਲੇਨ ਫਿਲੀਪਸ ਦੇ ਤੌਰ 'ਤੇ ਡਿੱਗੀ। ਫਿਲੀਪਸ 12 ਦੌੜਾਂ ਬਣਾ ਚਾਹਲ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ। ਨਿਊਜ਼ੀਲੈਂਡ ਦੀ ਚੌਥੀ ਵਿਕਟ ਡੇਰਿਲ ਮਿਸ਼ੇਲ ਦੇ ਤੌਰ 'ਤੇ ਡਿੱਗੀ। ਮਿਸ਼ੇਲ 10 ਦੌੜਾਂ ਦੇ ਨਿੱਜੀ ਸਕੋਰ 'ਤੇ ਦੀਪਕ ਹੁੱਡਾ ਵਲੋਂ ਆਊਟ ਹੋਇਆ। ਇਸ ਤੋਂ ਨਿਊਜ਼ੀਲੈਂਡ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਜੇਮਸ ਨੀਸ਼ਮ ਬਿਨਾ ਖਾਤਾ ਖੋਲੇ ਚਾਹਲ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਨਿਊਜ਼ੀਲੈਂਡ ਦੀ ਛੇਵੀਂ ਵਿਕਟ ਮਿਸ਼ੇਲ ਸੈਂਟਨਰ ਦੇ ਤੌਰ 'ਤੇ ਡਿੱਗੀ।ਸੈਂਟਨਰ 2 ਦੌੜਾਂ ਦੇ ਨਿੱਜੀ ਸਕੋਰ 'ਤੇ ਸਿਰਾਜ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਵਲੋਂ ਸਿਰਫ਼ ਕਪਤਾਨ ਕੇਨ ਵਿਲੀਅਮਸਨ ਨੇ 61 ਦੌੜਾਂ ਨਾਲ ਆਪਣਾ ਅਰਧ ਸੈਂਕੜਾ ਬਣਿਆ। ਉਨ੍ਹਾਂ ਤੋਂ ਇਲਾਵਾ ਨਿਊਜ਼ੀਲੈਂਡ ਦਾ ਕੋਈ ਵੀ ਬੱਲੇਬਾਜ਼ ਕ੍ਰੀਜ਼ 'ਤੇ ਟਿੱਕ ਨਹੀਂ ਸਕਿਆ ਤੇ ਸਾਰੇ ਬੱਲੇਬਾਜ਼ ਸਸਤੇ 'ਚ ਆਊਟ ਹੁੰਦੇ ਗਏ। ਭਾਰਤ ਵਲੋਂ ਭੁਵਨੇਸ਼ਵਰ ਕੁਮਾਰ ਨੇ 1, ਸਿਰਾਜ ਨੇ 2, ਸੁੰਦਰ ਨੇ 1, ਚਾਹਲ ਨੇ 2 ਤੇ ਦੀਪਕ ਹੁੱਡਾ ਨੇ 4 ਵਿਕਟਾਂ ਲਈਆਂ।

ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ

ਭਾਰਤ  : ਈਸ਼ਾਨ ਕਿਸ਼ਨ, ਰਿਸ਼ਭ ਪੰਤ (ਵਿਕਟਕੀਪਰ), ਸੂਰਯਕੁਮਾਰ ਯਾਦਵ, ਸ਼੍ਰੇਅਸ ਅਈਅਰ, ਦੀਪਕ ਹੁੱਡਾ, ਹਾਰਦਿਕ ਪੰਡਯਾ (ਕਪਤਾਨ), ਵਾਸ਼ਿੰਗਟਨ ਸੁੰਦਰ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ, ਯੁਜਵੇਂਦਰ ਚਾਹਲ

ਨਿਊਜ਼ੀਲੈਂਡ : ਫਿਨ ਐਲਨ, ਡੇਵੋਨ ਕੋਨਵੇ (ਵਿਕਟਕੀਪਰ), ਕੇਨ ਵਿਲੀਅਮਸਨ (ਕਪਤਾਨ), ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਈਸ਼ ਸੋਢੀ, ਟਿਮ ਸਾਊਦੀ, ਐਡਮ ਮਿਲਨੇ, ਲਾਕੀ ਫਰਗਿਊਸਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • India vs New Zealand
  • 2nd T20 match
  • Hardik Pandya
  • Suryakumar Yadav
  • ਭਾਰਤ ਬਨਾਮ ਨਿਊਜ਼ੀਲੈਂਡ
  • ਦੂਜਾ ਟੀ20 ਮੈਚ
  • ਹਾਰਦਿਕ ਪੰਡਯਾ
  • ਸੂਰਯਕੁਮਾਰ ਯਾਦਵ

ਆਸਟ੍ਰੇਲੀਆ ਦੌਰਾ ਵਿਸ਼ਵ ਕੱਪ ਤੋਂ ਪਹਿਲਾਂ ਆਪਣਾ ਮੁਲਾਂਕਣ ਕਰਨ ਦਾ ਵਧੀਆ ਮੌਕਾ : ਹਰਮਨਪ੍ਰੀਤ

NEXT STORY

Stories You May Like

  • t20 wc nz vs afg
    T20 WC NZ vs AFG: ਅਫਗਾਨਿਸਤਾਨ ਨੇ ਛੇ ਵਿਕਟਾਂ 'ਤੇ 182 ਦੌੜਾਂ ਬਣਾਈਆਂ
  • t20 wc  nz vs pak
    T20 WC, NZ vs PAK: ਥੋੜ੍ਹੀ  ਦੇਰ ਤਕ ਹੋਵੇਗੀ ਟਾਸ
  • t20 wc ind vs pak
    T20 WC : ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਚਟਾਈ ਧੂੜ
  • t20 wc ind vs ned
    T20 WC, IND vs NED : ਸੁਪਰ-8 ਤੋਂ ਪਹਿਲਾਂ ਨੀਦਰਲੈਂਡ ਨਾਲ ਭਿੜੇਗਾ ਭਾਰਤ, ਜਾਣੋ ਪੂਰੀ ਡਿਟੇਲ
  • t20 wc ind vs ned
    T20 WC, IND vs NED : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • t20 wc 2026 nz vs can
    T20 WC 2026 : ਕੈਨੇਡਾ ਨੇ ਨਿਊਜ਼ੀਲੈਂਡ ਨੂੰ ਦਿੱਤਾ 173 ਦੌੜਾਂ ਦਾ ਚੁਣੌਤੀਪੂਰਨ ਟੀਚਾ
  • t20 wc ind vs nam
    T20 WC, IND vs NAM: ਨਾਮੀਬੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • t20 wc ind vs pak
    T20 WC: ਈਸ਼ਾਨ ਕਿਸ਼ਨ ਦੀ ਤੂਫਾਨੀ ਪਾਰੀ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 176 ਦੌੜਾਂ ਦਾ ਟੀਚਾ
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • big news in the nalagarh police station blast case
    ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ...
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
Trending
Ek Nazar
wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ioc to investigate infantino  s political neutrality
      ਟ੍ਰੰਪ ਦੇ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਇਨਫੈਂਟੀਨੋ ਦੀ ਸਿਆਸੀ ਨਿਰਪੱਖਤਾ ਦੀ...
    • t20 wc  ind vs sa
      T20 WC, IND vs SA: ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11...
    • venus williams gets wild card for indian wells singles and doubles
      ਵੀਨਸ ਵਿਲੀਅਮਸ ਨੂੰ ਇੰਡੀਅਨ ਵੇਲਸ ਦੇ ਸਿੰਗਲਜ਼ ਤੇ ਡਬਲਜ਼ ਲਈ ਵਾਈਲਡ ਕਾਰਡ
    • t20 wc super 8  pakistan suffers a big setback
      T20 WC ਸੁਪਰ-8 : ਪਾਕਿਸਤਾਨ ਨੂੰ ਲੱਗਿਆ ਵੱਡਾ ਝਟਕਾ! ਮੀਂਹ ਨੇ ਵਿਗਾੜੀ ਖੇਡ,...
    • cricketer shikhar dhawan tied the knot
      ਵਿਆਹ ਦੇ ਬੰਧਨ 'ਚ ਬੱਝੇ ਸ਼ਿਖਰ ਧਵਨ, ਸੋਫੀ ਸ਼ਾਈਨ ਨਾਲ ਸ਼ਾਹੀ ਲੁੱਕ ਦੀਆਂ...
    • t20 wc nz vs pak
      T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ...
    • i am worried about those who are worried about abhishek  suryakumar yadav
      ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ :...
    • india beat australia by 17 runs to win the series 2 1
      ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ
    • ind vs sa t20 world cup super 8 match
      Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...
    • unbeaten floyd mayweather to return to professional boxing after retirement
      ਸੰਨਿਆਸ ਲੈਣ ਦੇ 9 ਸਾਲ ਬਾਅਦ ਪੇਸ਼ੇਵਰ ਮੁੱਕੇਬਾਜ਼ੀ 'ਚ ਵਾਪਸੀ ਕਰਨਗੇ 'ਅਜੇਤੂ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +