Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 13, 2026

    8:20:27 PM

  • shocking news in punjab

    ਪੰਜਾਬ: ਨਸ਼ੇ ਛੁਡਾਉਣ ਵਾਲਾ ਆਪ ਹੀ ਨਿਕਲਿਆ ਤਸਕਰ!...

  • captain meeting with pm modi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਗੱਠਜੋੜ ਦੀਆਂ...

  • punjab rain for 2 days meteorological department forecast for 17 districts

    ਪੰਜਾਬ 'ਚ 2 ਦਿਨ ਪਵੇਗਾ ਮੀਂਹ! ਮੌਸਮ ਵਿਭਾਗ ਨੇ 17...

  • major statement by union minister arjun ram meghwal upon his arrival in ropar

    ਰੋਪੜ ਪਹੁੰਚੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs NZ: 4302 ਦਿਨਾਂ ਬਾਅਦ ਭਾਰਤ ਨੇ ਗੁਆਈ ਘਰੇਲੂ ਟੈਸਟ ਸੀਰੀਜ਼, ਨਿਊਜ਼ੀਲੈਂਡ 2-0 ਨਾਲ ਅੱਗੇ

SPORTS News Punjabi(ਖੇਡ)

IND vs NZ: 4302 ਦਿਨਾਂ ਬਾਅਦ ਭਾਰਤ ਨੇ ਗੁਆਈ ਘਰੇਲੂ ਟੈਸਟ ਸੀਰੀਜ਼, ਨਿਊਜ਼ੀਲੈਂਡ 2-0 ਨਾਲ ਅੱਗੇ

  • Author Tarsem Singh,
  • Updated: 26 Oct, 2024 04:26 PM
Sports
ind vs nz 2nd test
  • Share
    • Facebook
    • Tumblr
    • Linkedin
    • Twitter
  • Comment

ਪੁਣੇ : ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਖੇਡਣ ਦੀ ਤਾਕ ਵਿੱਚ ਆਈ ਭਾਰਤੀ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਨਿਊਜ਼ੀਲੈਂਡ ਖਿਲਾਫ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ਹਾਰ ਗਿਆ ਹੈ। ਟੀਮ ਇੰਡੀਆ ਸੀਰੀਜ਼ ਦਾ ਪਹਿਲਾ ਮੈਚ 8 ਵਿਕਟਾਂ ਨਾਲ ਹਾਰ ਗਈ ਸੀ। ਹੁਣ ਭਾਰਤੀ ਟੀਮ ਪੁਣੇ ਵਿੱਚ ਖੇਡੇ ਗਏ ਦੂਜੇ ਟੈਸਟ ਵਿੱਚ ਵੀ 113 ਦੌੜਾਂ ਨਾਲ ਹਾਰ ਗਈ। ਭਾਰਤੀ ਧਰਤੀ 'ਤੇ, ਜੋ ਆਪਣੇ ਸਪਿਨ ਟਰੈਕਾਂ ਲਈ ਮਸ਼ਹੂਰ ਹੈ, ਭਾਰਤ ਨੇ ਰਿਕਾਰਡ 4302 ਦਿਨਾਂ ਬਾਅਦ ਟੈਸਟ ਲੜੀ ਹਾਰੀ ਹੈ। (ਹੇਠਾਂ ਅੰਕੜੇ ਦੇਖੋ) ਸਭ ਤੋਂ ਮਾੜੀ ਗੱਲ ਇਹ ਸੀ ਕਿ ਨਿਊਜ਼ੀਲੈਂਡ ਦੇ ਸਪਿਨਰਾਂ ਨੇ ਦੋਵਾਂ ਟੈਸਟਾਂ ਵਿੱਚ ਦਬਦਬਾ ਬਣਾਇਆ ਅਤੇ ਭਾਰਤ ਦੀ ਮਜ਼ਬੂਤ ​​ਬੱਲੇਬਾਜ਼ੀ ਇਕਾਈ ਨੂੰ ਤਬਾਹ ਕਰ ਦਿੱਤਾ। ਬੈਂਗਲੁਰੂ ਟੈਸਟ ਦੀ ਪਹਿਲੀ ਪਾਰੀ 'ਚ ਭਾਰਤ ਦੇ ਸਿਰਫ 46 ਦੌੜਾਂ 'ਤੇ ਆਲ ਆਊਟ ਹੋਏ ਨੂੰ ਕ੍ਰਿਕਟ ਪ੍ਰਸ਼ੰਸਕ ਲੰਬੇ ਸਮੇਂ ਤੱਕ ਨਹੀਂ ਭੁੱਲ ਸਕਣਗੇ।

ਘਰੇਲੂ ਮੈਦਾਨ 'ਤੇ ਪਿਛਲੀ ਟੈਸਟ ਸੀਰੀਜ਼ ਦੀ ਹਾਰ
4302 ਦਿਨ: ਭਾਰਤ (2012 ਤੋਂ)
1704 ਦਿਨ: ਦੱਖਣੀ ਅਫਰੀਕਾ (2020 ਤੋਂ)
1348 ਦਿਨ: ਆਸਟ੍ਰੇਲੀਆ (2021 ਤੋਂ)
1201 ਦਿਨ: ਇੰਗਲੈਂਡ (2021 ਤੋਂ)
589 ਦਿਨ: ਜ਼ਿੰਬਾਬਵੇ (2023 ਤੋਂ)

ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜੇ ਮੈਚ ਦੇ ਪਹਿਲੇ ਦਿਨ ਨਿਊਜ਼ੀਲੈਂਡ ਨੇ ਆਪਣੀ ਪਹਿਲੀ ਪਾਰੀ 'ਚ ਬੱਲੇਬਾਜ਼ੀ ਕਰਦੇ ਹੋਏ ਕੌਨਵੇ  ਦੀਆਂ 76 ਦੌੜਾਂ ਤੇ ਰਚਿਨ ਰਵਿੰਦਰਾ ਦੀਆਂ 65 ਦੌੜਾਂ ਦੀ ਬਦੌਲਤ ਆਲ ਆਊਟ ਹੋ ਕੇ 259 ਦੌੜਾਂ ਬਣਾਈਆਂ। ਇਸ ਦੌਰਾਨ ਭਾਰਤ ਲਈ ਵਾਸ਼ਿੰਗਟਨ ਨੇ 7 ਵਿਕਟਾਂ ਝਟਕਾਈਆਂ ਸਨ। ਇਸ ਤੋਂ ਬਾਅਦ ਭਾਰਤ ਦੀ ਪਹਿਲੀ ਪਾਰੀ 'ਚ ਬੱਲੇਬਾਜ਼ ਖਾਸ ਪ੍ਰਦਰਸ਼ਨ ਨਹੀਂ ਕਰ ਸਕੇ। ਰਵਿੰਦਰ ਜਡੇਜਾ ਦੀਆਂ 38 ਦੌੜਾਂ, ਯਸ਼ਸਵੀ ਜਾਇਸਵਾਲ ਦੀਆਂ 30 ਦੌੜਾਂ ਤੇ ਸ਼ੁਭਮਨ ਗਿੱਲ ਦੀਆਂ 30 ਦੌੜਾਂ ਦੀ ਬਦੌਲਤ ਟੀਮ ਇੰਡੀਆ 156 ਦੌੜਾਂ 'ਤੇ ਆਲ ਆਊਟ ਹੋ ਗਈ। ਇਸ ਤਰ੍ਹਾਂ ਨਿਊਜ਼ੀਲੈਂਡ ਨੂੰ 103 ਦੌੜਾਂ ਦੀ ਬੜ੍ਹਤ ਮਿਲ ਗਈ। 

ਜਦੋਂ ਨਿਊਜ਼ੀਲੈਂਡ ਆਪਣੀ ਦੂਜੀ ਪਾਰੀ ਖੇਡਣ ਉਤਰੀ ਤਾਂ ਲਾਥਮ ਦੀਆਂ 86 ਦੌੜਾਂ , ਗਲੇਨ ਫਿਲੀਪਸ ਦੀਆਂ 48 ਦੌੜਾਂ, ਟਾਮ ਬਲੰਡਲ ਦੀਆਂ 41 ਦੌੜਾਂ ਦੀ ਬਦੌਲਤ 255 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 359 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਦੀ ਦੂਜੀ ਪਾਰੀ ਦੌਰਾਨ ਭਾਰਤ ਵਲੋਂ ਅਸ਼ਵਿਨ ਨੇ 2 ਵਿਕਟਾਂ, ਵਾਸ਼ਿੰਗਟਨ ਸੁੰਦਰ ਨੇ 4 ਵਿਕਟਾਂ ਤੇ ਰਵਿੰਦਰ ਜਡੇਜਾ ਨੇ 3 ਵਿਕਟਾਂ ਲਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਵਲੋਂ ਯਸ਼ਸਵੀ ਜਾਇਸਵਾਲ ਨੇ 77 ਦੌੜਾਂ ਬਣਾਈਆਂ। ਰਵਿੰਦਰ ਜਡੇਜਾ 42 ਦੌੜਾਂ, ਰਵੀਚੰਦਰਨ ਅਸ਼ਵਿਨ 18 ਦੌੜਾਂ, ਰੋਹਿਤ ਸ਼ਰਮਾ 8 ਦੌੜਾਂ, ਸ਼ੁਭਮਨ ਗਿੱਲ 23 ਦੌੜਾਂ, ਰਿਸ਼ਭ ਪੰਤ 0 ਦੌੜ, ਵਿਰਾਟ ਕੋਹਲੀ 17 ਦੌੜਾਂ, ਸਰਫਰਾਜ਼ ਖਾਨ 9 ਦੌੜਾਂ ਤੇ ਵਾਸ਼ਿੰਗਟਨ ਸੁੰਦਰ 21 ਦੌੜਾਂ ਬਣਾ ਕੇ ਆਊਟ ਹੋਏ। ਇਸ ਤਰ੍ਹਾਂ ਟੀਮ ਇੰਡੀਆ ਆਪਣੀ ਦੂਜੀ ਪਾਰੀ 'ਚ 245 ਦੌੜਾਂ 'ਤੇ ਆਲ ਆਊਟ ਹੋ ਗਈ ਤੇ 113 ਦੌੜਾਂ ਨਾਲ ਦੂਜਾ ਟੈਸਟ ਮੈਚ ਹਾਰ ਗਈ ਤੇ ਨਿਊਜ਼ੀਲੈਂਡ ਨੇ ਸੀਰੀਜ਼ 'ਚ 2-0 ਦੀ ਬੜ੍ਹਤ ਬਣਾ ਲਈ ਹੈ।   

  • India vs New Zealand
  • 2nd Test
  • Rohit Sharma
  • Tom Latham
  • ਭਾਰਤ ਬਨਾਮ ਨਿਊਜ਼ੀਲੈਂਡ
  • ਦੂਜਾ ਟੈਸਟ ਮੈਚ
  • ਰੋਹਿਤ ਸ਼ਰਮਾ
  • ਟਾਮ ਲਾਥਮ

ਮਨਿਕਾ ਬੱਤਰਾ ਡਬਲਿਊਟੀਟੀ ਚੈਂਪੀਅਨਜ਼ ਟੂਰਨਾਮੈਂਟ ਦੇ ਸਿੰਗਲਜ਼ ਕੁਆਰਟਰ ਫਾਈਨਲ ਵਿੱਚ

NEXT STORY

Stories You May Like

  • 31 year old fast bowler shines in debut match
    ਡੈਬਿਊ ਮੈਚ 'ਚ ਹੀ ਛਾਇਆ 31 ਸਾਲਾ ਤੇਜ਼ ਗੇਂਦਬਾਜ਼, 7 ਵਿਕਟਾਂ ਝਟਕਾ ਕੇ ਰਚ'ਤਾ ਇਤਿਹਾਸ
  • shreyas iyer sets shameful record
    'ਸਰਪੰਚ ਸਾਬ੍ਹ' ਦੇ ਨਾਮ ਦਰਜ ਹੋਇਆ ਸ਼ਰਮਾਨਾਕ ਰਿਕਾਰਡ ! ODI ਕਪਤਾਨੀ ਡੈਬਿਊ 'ਚ ਹੀ...
  • young man enters the field during the ind vs nz odi
    IND vs NZ ਵਨਡੇ ਦੌਰਾਨ ਮੈਦਾਨ 'ਚ ਵੜਿਆ ਨੌਜਵਾਨ ! ਮੌਕੇ 'ਤੇ ਪਈਆਂ ਭਾਜੜਾਂ, ਵੀਡੀਓ ਵਾਇਰਲ
  • gurnoor and seifert clashed on the field during the india new zealand match
    ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ
  • team india embarrassing defeat in the fourth odi match
    ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ
  • cricketer creates history in his very first match
    ਸਿਰਫ਼ 28 ਗੇਂਦਾਂ 'ਚ ਝਟਕਾਈਆਂ 5 ਵਿਕਟਾਂ ! 21 ਸਾਲਾ ਧਾਕੜ ਖਿਡਾਰੀ ਨੇ ਡੈਬਿਊ ਮੈਚ 'ਚ ਹੀ ਰਚ 'ਤਾ ਇਤਿਹਾਸ
  • new zealand sets india a target of 334 runs
    IND vs NZ 4th ODI: ਨਿਊਜ਼ੀਲੈਂਡ ਨੇ ਭਾਰਤ ਅੱਗੇ ਰੱਖਿਆ 334 ਦੌੜਾਂ ਦਾ ਵੱਡਾ ਟੀਚਾ
  • india won the toss and decided to bowl first
    IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ
  • power cut punjab tomorrow
    ਪੰਜਾਬ 'ਚ ਸ਼ਨੀਵਾਰ 8-9 ਘੰਟੇ ਬੰਦ ਰਹੇਗੀ ਬਿਜਲੀ ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...
  • punjab rain for 2 days meteorological department forecast for 17 districts
    ਪੰਜਾਬ 'ਚ 2 ਦਿਨ ਪਵੇਗਾ ਮੀਂਹ! ਮੌਸਮ ਵਿਭਾਗ ਨੇ 17 ਜ਼ਿਲ੍ਹਿਆਂ ਲਈ ਕੀਤੀ ਵੱਡੀ...
  • horrific accident on the phillaur national highway
    ਫਿਲੌਰ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ: ਟਰੈਕਟਰ-ਟਰਾਲੀ ਨਾਲ ਟਕਰਾਇਆ ਕੈਂਟਰ,...
  • haryana chief minister nayab singh saini visit jalandhar
    ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ...
  • shots fired in the air in front of the mayor at a dj party video viral jalandhar
    DJ ਪਾਰਟੀ 'ਚ ਮੇਅਰ ਦੇ ਸਾਹਮਣੇ ਹਵਾਈ ਫਾਇਰ! ਡੱਬ 'ਚ ਪਿਸਤੌਲਾਂ ਲਾਈ ਦਿਸੇ...
  • accident occurs near football chowk in jalandhar
    ਜਲੰਧਰ ਦੇ ਫੁੱਟਬਾਲ ਚੌਕ ਨੇੜੇ ਵਾਪਰਿਆ ਹਾਦਸਾ! ਤੇਜ਼ ਰਫ਼ਤਾਰ ਬੱਸ ਨੇ ਕਈ ਵਾਹਨਾਂ...
  • preliminary publication of the electoral roll in jalandhar
    ਜਲੰਧਰ 'ਚ ਵੋਟਰ ਸੂਚੀ ਦਾ ਮੁੱਢਲਾ ਪ੍ਰਕਾਸ਼ਨ, ਜ਼ਿਲ੍ਹੇ ’ਚ ਕੁੱਲ੍ਹ 15,25,450...
  • security stepped up in punjab strict orders issued to officials
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸਖ਼ਤ ਹੁਕਮ
Trending
Ek Nazar
rs 50 lottery ticket makes a man a lakhpati wins a prize of rs 21 lakh

ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ, ਨਿਕਲਿਆ 21 ਲੱਖ ਦਾ ਇਨਾਮ

power cut punjab tomorrow

ਪੰਜਾਬ 'ਚ ਸ਼ਨੀਵਾਰ 8-9 ਘੰਟੇ ਬੰਦ ਰਹੇਗੀ ਬਿਜਲੀ ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

after diwali rs 1500 each was credited to womens accounts

ਦੀਵਾਲੀ ਤੋਂ ਬਾਅਦ ਔਰਤਾਂ ਦੇ ਖਾਤਿਆਂ 'ਚ ਆ ਗਏ 1500-1500 ਰੁਪਏ! CM ਮੋਹਨ...

31 year old fast bowler shines in debut match

ਡੈਬਿਊ ਮੈਚ 'ਚ ਹੀ ਛਾਇਆ 31 ਸਾਲਾ ਤੇਜ਼ ਗੇਂਦਬਾਜ਼, 7 ਵਿਕਟਾਂ ਝਟਕਾ ਕੇ ਰਚ'ਤਾ...

collision 6 vehicles suv catches fire

ਮੁੰਬਈ ਕੋਸਟਲ ਰੋਡ 'ਤੇ ਇਕ-ਇਕ ਕਰਕੇ ਆਪਸ 'ਚ ਟਕਰਾਏ 6 ਵਾਹਨ, SUV ਨੂੰ ਲੱਗੀ...

govinda and komal  s new photoshoot creates a stir

ਗੋਵਿੰਦਾ ਦੀਆਂ ਬਾਹਾਂ 'ਚ ਕੋਮਲ ਰਾਣੀ ! 'ਰੂਪਾ' ਦੇ ਪ੍ਰਮੋਸ਼ਨਲ ਫੋਟੋਸ਼ੂਟ ਨੇ...

chinese dissident

ਅਮਰੀਕਾ 'ਚ ਬੀਜਿੰਗ ਲਈ ਜਾਸੂਸੀ ਕਰਨ ਵਾਲਾ ਚੀਨੀ ਅਸੰਤੁਸ਼ਟ ਰਿਹਾਅ

passenger van plunges into river

PoK'ਚ ਦਰਿਆ 'ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ

new zealand sets india a target of 334 runs

IND vs NZ 4th ODI: ਨਿਊਜ਼ੀਲੈਂਡ ਨੇ ਭਾਰਤ ਅੱਗੇ ਰੱਖਿਆ 334 ਦੌੜਾਂ ਦਾ ਵੱਡਾ...

police operation in pakistan

ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ

maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india makes history at 2026 youth olympics
      ਯੂਥ ਓਲੰਪਿਕ 2026 'ਚ ਭਾਰਤ ਨੇ ਰਚਿਆ ਇਤਿਹਾਸ: ਬਾਕਸਰ ਅੰਬੇਕਰ ਮੀਤੇਈ ਨੇ ਜਿੱਤਿਆ...
    • 8th edition of the chandigarh cricket league
      ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ...
    • philippines open golf  four indian golfers tied for 38th place
      ਫਿਲੀਪੀਨਜ਼ ਓਪਨ ਗੋਲਫ਼: ਚਾਰ ਭਾਰਤੀ ਗੋਲਫ਼ਰ ਸੰਯੁਕਤ 38ਵੇਂ ਸਥਾਨ 'ਤੇ
    • shevchenko made a big upset by defeating ruud
      ਸਟੌਕਹੋਮ ਓਪਨ: ਸ਼ੇਵਚੈਂਕੋ ਨੇ ਡਿਫੈਂਡਿੰਗ ਚੈਂਪੀਅਨ ਕੈਸਪਰ ਰੂਡ ਨੂੰ ਹਰਾ ਕੇ ਕੀਤਾ...
    • good news for team india
      ਟੀਮ ਇੰਡੀਆ ਲਈ ਖੁਸ਼ਖਬਰੀ! NZ ਵਿਰੁੱਧ ਟੈਸਟ ਸੀਰੀਜ਼ ਲਈ ਧਾਕੜ ਖਿਡਾਰੀ ਨੇ ਪਾਸ...
    • mitchell marsh refuses to speak on the incident
      ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ
    • india reaches the final of the under 19 asia cup
      ਅੰਡਰ19 ਏਸ਼ੀਆ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ, ਖਿਤਾਬੀ ਮੁਕਾਬਲੇ 'ਚ ਪਾਕਿ ਨਾਲ...
    • james anderson signs a deal with surrey for the next season
      ਜੇਮਜ਼ ਐਂਡਰਸਨ ਨੇ ਅਗਲੇ ਸੀਜ਼ਨ ਲਈ ਸਰੇ  ਨਾਲ ਕੀਤਾ ਸਮਝੌਤਾ
    • kevin malloy elected as new chairman of new zealand cricket
      ਕੇਵਿਨ ਮੈਲੋਏ ਨਿਊਜ਼ੀਲੈਂਡ ਕ੍ਰਿਕਟ ਦੇ ਨਵੇਂ ਚੇਅਰਮੈਨ ਚੁਣੇ ਗਏ
    • ness wadia supports juhi chawla  s suggestion to hold the ipl in january
      ਜਨਵਰੀ 'ਚ IPL ਕਰਵਾਉਣ ਦੇ ਜੂਹੀ ਚਾਵਲਾ ਦੇ ਸੁਝਾਅ ਦਾ ਨੇਸ ਵਾਡੀਆ ਵੱਲੋਂ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +