Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    3:50:40 PM

  • punjabi boy sunam

    ਦੀਵਾਲੀ ਦੀਆਂ ਲੜੀਆਂ ਲਗਾਉਂਦੇ ਮੁੰਡੇ ਦੀ ਕਰੰਟ ਲੱਗਣ...

  • punjab bjp appointments

    ਪੰਜਾਬ ਸਣੇ 5 ਸੂਬਿਆਂ 'ਚ ਚੋਣਾਂ ਨੂੰ ਲੈ ਕੇ ਭਾਜਪਾ...

  • snapchat  friendship  love  girlfriend

    ਪੰਜਾਬ : ਸਨੈਪਚੈਟ ’ਤੇ ਦੋਸਤੀ ਤੋਂ ਬਾਅਦ ਪਿਆਰ,...

  • news for those going to diljit dosanjh  s concert  advisory issued

    Diljit Dosanjh ਦੇ Concert 'ਚ ਜਾਣ ਵਾਲਿਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਨਿਊਜ਼ੀਲੈਂਡ ਰਚੇਗਾ ਇਤਿਹਾਸ ਜਾਂ ਭਾਰਤੀ ਟੀਮ ਦੇਵੇਗੀ ਕਰਾਰਾ ਜਵਾਬ, ਜਾਣੋ ਕੌਣ ਕਿਸ 'ਤੇ ਭਾਰੀ

SPORTS News Punjabi(ਖੇਡ)

ਨਿਊਜ਼ੀਲੈਂਡ ਰਚੇਗਾ ਇਤਿਹਾਸ ਜਾਂ ਭਾਰਤੀ ਟੀਮ ਦੇਵੇਗੀ ਕਰਾਰਾ ਜਵਾਬ, ਜਾਣੋ ਕੌਣ ਕਿਸ 'ਤੇ ਭਾਰੀ

  • Edited By Sandeep Kumar,
  • Updated: 23 Oct, 2024 05:50 PM
Sports
ind vs nz 2nd test new zealand will create history indian team will give answer
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਭਾਰਤੀ ਟੀਮ ਇਸ ਸਮੇਂ ਨਿਊਜ਼ੀਲੈਂਡ ਖਿਲਾਫ ਘਰੇਲੂ ਮੈਦਾਨ 'ਤੇ 3 ਮੈਚਾਂ ਦੀ ਟੈਸਟ ਸੀਰੀਜ਼ ਖੇਡ ਰਹੀ ਹੈ। ਇਸ ਦਾ ਦੂਜਾ ਮੈਚ 24 ਅਕਤੂਬਰ ਤੋਂ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿਚ ਖੇਡਿਆ ਜਾਵੇਗਾ। ਇਹ ਮੈਚ ਸਵੇਰੇ 9.30 ਵਜੇ ਸ਼ੁਰੂ ਹੋਵੇਗਾ।

ਨਿਊਜ਼ੀਲੈਂਡ ਦੀ ਟੀਮ ਇਸ ਮੈਦਾਨ 'ਤੇ ਆਪਣਾ ਪਹਿਲਾ ਟੈਸਟ ਖੇਡੇਗੀ। ਮੌਜੂਦਾ ਸੀਰੀਜ਼ ਦਾ ਪਹਿਲਾ ਮੈਚ 16 ਅਕਤੂਬਰ ਤੋਂ ਬੈਂਗਲੁਰੂ 'ਚ ਖੇਡਿਆ ਗਿਆ ਸੀ, ਜਿਸ 'ਚ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ 8 ਵਿਕਟਾਂ ਨਾਲ ਹਾਰ ਗਈ ਸੀ। ਪਹਿਲਾ ਟੈਸਟ ਜਿੱਤ ਕੇ ਕੀਵੀ ਟੀਮ ਨੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ।

ਭਾਰਤ ਅਤੇ ਨਿਊਜ਼ੀਲੈਂਡ ਦਾ ਟੈਸਟ ਇਤਿਹਾਸ
ਹੁਣ ਤੱਕ ਨਿਊਜ਼ੀਲੈਂਡ ਦੀ ਟੀਮ ਭਾਰਤੀ ਧਰਤੀ 'ਤੇ ਕੋਈ ਵੀ ਦੁਵੱਲੀ ਟੈਸਟ ਸੀਰੀਜ਼ ਨਹੀਂ ਜਿੱਤ ਸਕੀ ਹੈ। ਕੀਵੀ ਟੀਮ ਨੇ 1955 'ਚ ਪਹਿਲੀ ਵਾਰ ਭਾਰਤ ਦਾ ਦੌਰਾ ਕੀਤਾ ਸੀ, ਜਦੋਂ ਉਸ ਨੂੰ 5 ਮੈਚਾਂ ਦੀ ਟੈਸਟ ਸੀਰੀਜ਼ 'ਚ 2-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਸੀਰੀਜ਼ ਦੇ ਤਿੰਨ ਮੈਚ ਡਰਾਅ ਰਹੇ।

ਇਸ ਤੋਂ ਬਾਅਦ 1965 'ਚ ਨਿਊਜ਼ੀਲੈਂਡ ਦੀ ਟੀਮ ਭਾਰਤ ਆਈ ਅਤੇ ਇਸ ਵਾਰ ਵੀ ਉਸ ਨੂੰ ਇਕ ਵੀ ਟੈਸਟ ਜਿੱਤਣ ਦਾ ਮੌਕਾ ਨਹੀਂ ਮਿਲਿਆ। ਉਦੋਂ ਭਾਰਤ ਨੇ 4 ਟੈਸਟ ਸੀਰੀਜ਼ 'ਚ 1-0 ਨਾਲ ਹਰਾਇਆ ਸੀ। 3 ਟੈਸਟ ਡਰਾਅ ਰਹੇ ਸਨ। ਫਿਰ 4 ਸਾਲ ਬਾਅਦ ਯਾਨੀ 1969 'ਚ ਕੀਵੀ ਟੀਮ ਨੇ ਇਕ ਵਾਰ ਭਾਰਤ ਦਾ ਦੌਰਾ ਕੀਤਾ ਅਤੇ ਇਸ ਵਾਰ ਭਾਰਤੀ ਧਰਤੀ 'ਤੇ ਪਹਿਲਾ ਟੈਸਟ ਜਿੱਤਿਆ। ਇਸ ਵਾਰ ਨਿਊਜ਼ੀਲੈਂਡ 3 ਮੈਚਾਂ ਦੀ ਟੈਸਟ ਸੀਰੀਜ਼ 1-1 ਨਾਲ ਬਰਾਬਰ ਕਰਨ 'ਚ ਸਫਲ ਰਿਹਾ। ਇਸ ਵਾਰ ਵੀ ਇਕ ਮੈਚ ਡਰਾਅ ਰਿਹਾ।

ਇਹ ਵੀ ਪੜ੍ਹੋ : ICC Rankings: ਟੈਸਟ 'ਚ ਵਿਰਾਟ ਕੋਹਲੀ ਤੋਂ ਅੱਗੇ ਨਿਕਲੇ ਰਿਸ਼ਭ ਪੰਤ

ਨਿਊਜ਼ੀਲੈਂਡ ਦੀ ਟੀਮ ਨੂੰ ਪਿਛਲੀ ਸੀਰੀਜ਼ 'ਚ ਮਿਲੀ ਸੀ ਹਾਰ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਆਖਰੀ ਟੈਸਟ ਸੀਰੀਜ਼ ਨਵੰਬਰ 2021 'ਚ ਹੋਈ ਸੀ। ਇਹ ਸੀਰੀਜ਼ ਭਾਰਤ ਦੀ ਧਰਤੀ 'ਤੇ ਹੀ ਹੋਈ, ਜਿੱਥੇ ਨਿਊਜ਼ੀਲੈਂਡ ਨੂੰ 2 ਮੈਚਾਂ ਦੀ ਟੈਸਟ ਸੀਰੀਜ਼ 'ਚ 1-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਜੇਕਰ ਅਸੀਂ ਸਮੁੱਚੀ ਟੈਸਟ ਸੀਰੀਜ਼ ਅਤੇ ਮੈਚ ਦੇ ਰਿਕਾਰਡਾਂ 'ਤੇ ਨਜ਼ਰ ਮਾਰੀਏ ਤਾਂ ਇਸ 'ਚ ਵੀ ਭਾਰਤੀ ਟੀਮ ਦਾ ਹੀ ਹੱਥ ਹੈ। ਇਹ ਦੋਵੇਂ ਰਿਕਾਰਡ ਹੇਠਾਂ ਦੇਖੇ ਜਾ ਸਕਦੇ ਹਨ।

ਭਾਰਤ 'ਚ ਨਿਊਜ਼ੀਲੈਂਡ ਟੀਮ ਦਾ ਟੈਸਟ ਸੀਰੀਜ਼ 'ਚ ਰਿਕਾਰਡ
ਕੁੱਲ ਸੀਰੀਜ਼ : 12
ਭਾਰਤ ਜਿੱਤਿਆ : 10
ਨਿਊਜ਼ੀਲੈਂਡ ਜਿੱਤਿਆ : 00
ਡਰਾਅ : 2

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਓਵਰਆਲ ਸੀਰੀਜ਼ ਦਾ ਰਿਕਾਰਡ 
ਕੁੱਲ ਟੈਸਟ ਸੀਰੀਜ਼ : 23
ਭਾਰਤ ਜਿੱਤਿਆ : 12
ਨਿਊਜ਼ੀਲੈਂਡ ਜਿੱਤਿਆ : 7
ਡਰਾਅ : 4

ਭਾਰਤ 'ਚ ਨਿਊਜ਼ੀਲੈਂਡ ਟੀਮ ਦਾ ਟੈਸਟ ਮੈਚਾਂ 'ਚ ਰਿਕਾਰਡ
ਕੁੱਲ ਟੈਸਟ ਮੈਚ : 37
ਭਾਰਤ ਜਿੱਤਿਆ : 17
ਨਿਊਜ਼ੀਲੈਂਡ ਜਿੱਤਿਆ : 3
ਡਰਾਅ : 17

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਓਵਰਆਲ ਟੈਸਟ ਰਿਕਾਰਡ
ਕੁੱਲ ਟੈਸਟ ਮੈਚ : 63
ਭਾਰਤ ਜਿੱਤਿਆ : 22
ਨਿਊਜ਼ੀਲੈਂਡ ਜਿੱਤਿਆ : 14
ਡਰਾਅ : 27

ਟੈਸਟ ਸੀਰੀਜ਼ ਲਈ ਭਾਰਤ-ਨਿਊਜ਼ੀਲੈਂਡ ਦੀਆਂ ਟੀਮਾਂ :
ਭਾਰਤੀ ਟੀਮ : ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐੱਲ ਰਾਹੁਲ, ਸਰਫਰਾਜ਼ ਖਾਨ, ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਆਕਾਸ਼ ਦੀਪ, ਵਾਸ਼ਿੰਗਟਨ ਸੁੰਦਰ।

ਨਿਊਜ਼ੀਲੈਂਡ ਦੀ ਟੀਮ : ਟੌਮ ਲੈਥਮ (ਕਪਤਾਨ), ਟੌਮ ਬਲੰਡਲ (ਵਿਕਟਕੀਪਰ), ਮਾਈਕਲ ਬ੍ਰੇਸਵੈੱਲ (ਸਿਰਫ਼ ਪਹਿਲਾ ਟੈਸਟ), ਮਾਰਕ ਚੈਪਮੈਨ, ਡੇਵੋਨ ਕੌਨਵੇ, ਮੈਟ ਹੈਨਰੀ, ਡੇਰਿਲ ਮਿਸ਼ੇਲ, ਵਿਲ ਓਰੂਰਕੇ, ਏਜਾਜ਼ ਪਟੇਲ, ਗਲੇਨ ਫਿਲਿਪਸ, ਰਚਿਨ ਰਵਿੰਦਰਾ, ਮਿਸ਼ੇਲ ਸੈਂਟਨਰ, ਬੇਨ ਸੀਅਰਸ, ਈਸ਼ ਸੋਢੀ (ਸਿਰਫ਼ ਦੂਜਾ ਅਤੇ ਤੀਜਾ ਟੈਸਟ), ਟਿਮ ਸਾਊਥੀ, ਕੇਨ ਵਿਲੀਅਮਸਨ, ਵਿਲ ਯੰਗ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • IND vs NZ 2nd Test
  • Newzealand Made history
  • Team India
  • Cricket News

ਬ੍ਰਿਜ ਓਲੰਪੀਆਡ 'ਚ ਭਾਰਤੀ ਟੀਮਾਂ ਨੇ ਕੀਤੀ ਚੰਗੀ ਸ਼ੁਰੂਆਤ

NEXT STORY

Stories You May Like

  • india faces new zealand today
    ਭਾਰਤ ਦਾ ਸਾਹਮਣਾ ਅੱਜ ਨਿਊਜ਼ੀਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • india in unga
    ਦਾਊਦ ਨੂੰ ਦੱਸ'ਤਾ 'ਭਾਰਤੀ' ਗੈਂਗਸਟਰ ! ਭਾਰਤ ਨੇ UN 'ਚ ਦਿੱਤਾ ਕਰਾਰਾ ਜਵਾਬ
  • we will give a befitting reply to any terrorist act by pakistan
    ਪਾਕਿਸਤਾਨ ਦੀ ਕਿਸੇ ਵੀ ਅੱਤਵਾਦੀ ਹਰਕਤ ਦਾ ਕਰਾਰਾ ਜਵਾਬ ਦੇਵਾਂਗੇ : ਰਾਜਨਾਥ
  • india new zealand free trade agreement  duty free access
    ਭਾਰਤ-ਨਿਊਜ਼ੀਲੈਂਡ ਮੁਫ਼ਤ ਵਪਾਰ ਸਮਝੌਤਾ : ਭਾਰਤੀ ਉਤਪਾਦਾਂ ਨੂੰ ਮਿਲੇਗੀ ਡਿਊਟੀ ਮੁਕਤ ਪਹੁੰਚ
  • giving opportunities to young players was successful   muzumdar
    ਯੁਵਾ ਖਿਡਾਰੀਆਂ ਨੂੰ ਮੌਕਾ ਦੇਣ ਦਾ ਪ੍ਰਯੋਗ ਸਫ਼ਲ ਰਿਹਾ: ਭਾਰਤੀ ਮਹਿਲਾ ਟੀਮ ਦੇ ਕੋਚ ਅਮੋਲ ਮਜ਼ੂਮਦਾਰ
  • cbi in action regarding parvinder jhota murder case
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਹੁਣ ਵਿਪਨ ਦੇ ਘਰ ਪੁੱਜੀ CBI ਦੀ ਟੀਮ, ਪੜ੍ਹੋ ਕੌਣ ਹੈ ਇਹ ਸ਼ਖ਼ਸ
  • asian champions trophy  star players of the indian hockey team will play
    ਏਸ਼ੀਆਈ ਚੈਂਪੀਅਨਜ਼ ਟ੍ਰਾਫ਼ੀ: ਪੰਜਾਬ 'ਚ ਆਪਣੇ ਘਰੇਲੂ ਮੈਦਾਨ 'ਤੇ ਖੇਡਣਗੇ ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ
  • will schools remain open or not during the punjab bandh
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ ਜਾਣੋ ਪੂਰੀ ਅਪਡੇਟ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • star player out of ind vs nz t20 series
      ਭਾਰਤ-ਨਿਊਜ਼ੀਲੈਂਡ ਵਿਚਾਲੇ ਚੌਥੇ ਟੀ-20 ’ਚ 40,000 ਦਰਸ਼ਕਾਂ ਦੇ ਪਹੁੰਚਣ ਦੀ ਉਮੀਦ
    • star player out of ind vs nz t20 series
      IND vs NZ T20 ਸੀਰੀਜ਼ ਤੋਂ ਸਟਾਰ ਖਿਡਾਰੀ ਬਾਹਰ, 26 ਸਾਲਾ ਧਾਕੜ ਨੂੰ ਮਿਲਿਆ ਮੌਕਾ
    • ind vs nz major blow for team india ahead
      IND vs NZ: Team India ਨੂੰ ਲੱਗਾ ਵੱਡਾ ਝਟਕਾ ! ਧਾਕੜ ਖਿਡਾਰੀ ਪੂਰੀ ਸੀਰੀਜ਼...
    • jasmine and arundhati to lead the indian team
      ਇੰਟਰਨੈਸ਼ਨਲ ਟੈਮਰ ਬਾਕਸਿੰਗ ਟੂਰਨਾਮੈਂਟ: ਭਾਰਤੀ ਟੀਮ ਦੀ ਅਗਵਾਈ ਕਰਨਗੀਆਂ ਜੈਸਮੀਨ...
    • indian gold medal winning athlete neeraj has suddenly bid farewell to the world
      ਭਾਰਤੀ ਗੋਲਡ ਮੈਡਲ ਜੇਤੂ ਐਥਲੀਟ ਨੀਰਜ ਨੇ ਅਚਾਨਕ ਦੁਨੀਆ ਨੂੰ ਕਿਹਾ ਅਲਵਿਦਾ ! ਖੇਡ...
    • yastika bhatia joins brisbane heat squad  replacing injured jonassen
      ਜ਼ਖ਼ਮੀ ਜੋਨਾਸੇਨ ਦੀ ਜਗ੍ਹਾ ਯਾਸਤਿਕਾ ਭਾਟੀਆ ਬ੍ਰਿਸਬੇਨ ਹੀਟ ਟੀਮ 'ਚ ਸ਼ਾਮਲ
    • indian squash star anahat singh out of   canada women  s open
      ਸੱਟ ਕਾਰਨ 'ਕੈਨੇਡਾ ਮਹਿਲਾ ਓਪਨ' ਤੋਂ ਬਾਹਰ ਹੋਈ ਭਾਰਤੀ ਸਕੁਐਸ਼ ਸਟਾਰ ਅਨਾਹਤ...
    • joy baidwan wins gold in shot put
      ਸ਼ਾਟਪੁੱਟ 'ਚ ਜੋਆਏ ਬੈਦਵਾਣ ਨੇ ਜਿੱਤਿਆ ਗੋਲਡ, ਇੰਟਰਨੈਸ਼ਨਲ ਸਕੂਲ ਗੇਮਜ਼ ਲਈ ਸੀਟ...
    • a big achievement for abhishek sharma
      NZ ਵਿਰੁੱਧ ਤੂਫਾਨੀ ਸੈਂਕੜੇ ਮਗਰੋਂ ਅਭਿਸ਼ੇਕ ਸ਼ਰਮਾ ਦੇ ਨਾਂ ਇਕ ਹੋਰ ਵੱਡੀ ਉਪਲੱਬਧੀ,...
    • 10th national deaf t20 cricket championship begins in surat
      10ਵੀਂ ਰਾਸ਼ਟਰੀ ਡੈੱਫ ਟੀ-20 ਕ੍ਰਿਕਟ ਚੈਂਪੀਅਨਸ਼ਿਪ ਸੂਰਤ 'ਚ ਹੋਈ ਸ਼ੁਰੂ, 14...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +