Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:12:26 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs NZ 3rd Test Day 2 Stumps : ਨਿਊਜ਼ੀਲੈਂਡ ਦਾ ਸਕੋਰ 171/9, ਕੁੱਲ ਬੜ੍ਹਤ 143 ਦੌੜਾਂ

SPORTS News Punjabi(ਖੇਡ)

IND vs NZ 3rd Test Day 2 Stumps : ਨਿਊਜ਼ੀਲੈਂਡ ਦਾ ਸਕੋਰ 171/9, ਕੁੱਲ ਬੜ੍ਹਤ 143 ਦੌੜਾਂ

  • Author Tarsem Singh,
  • Updated: 02 Nov, 2024 05:44 PM
Sports
ind vs nz 3rd test
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ਦੇ ਆਖਰੀ ਮੈਚ ਦੇ ਦੂਜੇ ਦਿਨ ਦੀ ਖੇਡ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡੀ ਗਈ। ਨਿਊਜ਼ੀਲੈਂਡ ਦੀ ਟੀਮ ਆਪਣੀ ਦੂਜੀ ਪਾਰੀ ਦੌਰਾਨ ਭਾਰਤੀ ਗੇਂਦਬਾਜ਼ਾਂ ਅੱਗੇ ਗੋਡੇ ਟੇਕਦੀ ਨਜ਼ਰ ਆਈ।  ਸਟੰਪਸ ਤਕ ਨਿਊਜ਼ੀਲੈਂਡ ਨੇ ਆਪਣੀ ਦੂਜੀ ਪਾਰੀ ਦੌਰਾਨ 9 ਵਿਕਟਾਂ ਗੁਆ ਕੇ 171 ਦੌੜਾਂ ਬਣਾ ਲਈਆਂ ਸਨ  ਤੇ ਉਸ ਨੇ ਭਾਰਤ ਖਿਲਾਫ 143 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ ਸੀ। ਨਿਊਜ਼ੀਲੈਂਡ ਦੀ ਦੂਜੀ ਪਾਰੀ 'ਚ ਸਭ ਤੋਂ ਵੱਧ 51 ਦੌੜਾਂ ਵਿਲ ਯੰਗ ਨੇ ਬਣਾਈਆਂ। ਇਸ ਤੋਂ ਇਲਾਵਾ ਗਲੇਨ ਫਿਲੀਪਸ ਨੇ 26 ਦੌੜਾਂ, ਡੇਰਿਲ ਮਿਸ਼ੇਲ ਨੇ 21 ਦੌੜਾਂ, ਡੇਵੌਨ ਕੌਨਵੇ ਨੇ 22 ਦੌੜਾਂ, ਈਸ਼ ਸੋਢੀ ਨੇ 8 ਦੌੜਾਂ, ਰਚਿਨ ਰਵਿੰਦਰਾ ਨੇ 4 ਦੌੜਾਂ , ਮੈਟ ਹੈਨਰੀ ਨੇ 8 ਦੌੜਾਂ ਤੇ ਟਾਮ ਲਾਥਮ ਨੇ 1 ਦੌੜਾਂ ਬਣਾਈਆਂ। ਸਟੰਪਸ ਤਕ ਮੈਟ ਹੈਨਰੀ 10 ਦੌੜਾਂ ਆਊਟ ਹੋਏ ਸਨ ਤੇ ਕ੍ਰੀਜ਼ 'ਤੇ ਏਜਾਜ਼ ਪਟੇਲ ਮੌਜੂਦ ਸਨ। ਭਾਰਤ ਵਲੋਂ ਰਵਿੰਦਰ ਜਡੇਜਾ ਨੇ 4 ਵਿਕਟਾਂ, ਅਸ਼ਵਿਨ ਨੇ 3 ਵਿਕਟਾਂ, ਵਾਸ਼ਿੰਗਟਨ ਸੁੰਦਰ ਨੇ 1 ਵਿਕਟ ਤੇ ਆਕਾਸ਼ ਦੀਪ ਨੇ 1 ਵਿਕਟ ਝਟਕਾਈਆਂ। 

ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਆਪਣੀ ਪਹਿਲੀ ਪਾਰੀ 'ਚ ਡੇਰਿਲ ਮਿਸ਼ੇਲ ਦੀਆਂ 82 ਦੌੜਾਂ ਤੇ ਵਿਲ ਯੰਗ ਦੀਆਂ 71 ਦੌੜਾਂ ਦੀ ਬਦੌਲਤ ਆਲ ਆਊਟ ਹੋ ਕੇ 235 ਦੌੜਾਂ  ਬਣਾਈਆਂ। ਭਾਰਤ ਲਈ ਰਵਿੰਦਰ ਜਡੇਜਾ ਨੇ 5 ਤੇ ਵਾਸ਼ਿੰਗਟਨ ਸੁੰਦਰ ਨੇ 4 ਵਿਕਟਾਂ ਲਈਆਂ। ਇਸ ਤੋਂ ਬਾਅਦ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ ਸ਼ੁਭਮਨ ਗਿੱਲ ਦੀਆਂ 90 ਦੌੜਾਂ ਤੇ ਰਿਸ਼ਭ ਪੰਤ ਦੀਆਂ 60 ਦੌੜਾਂ ਦੀ ਬਦੌਲਤ ਆਲ ਆਊਹ ਹੋ ਕੇ 263 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਖਿਲਾਫ 28 ਦੌੜਾਂ ਦੀ ਬੜ੍ਹਤ ਹਾਸਲ ਕੀਤੀ। 

  • India vs New Zealand
  • 3rd Test
  • 2nd Day
  • Shubman Gill
  • Rishabh Pant
  • ਭਾਰਤ ਬਨਾਮ ਨਿਊਜ਼ੀਲੈਂਡ
  • ਤੀਜਾ ਟੈਸਟ ਮੈਚ
  • ਦੂਜਾ ਦਿਨ
  • ਸ਼ੁਭਮਨ ਗਿੱਲ
  • ਰਿਸ਼ਭ ਪੰਤ

ਪੰਜਾਬ ਦੇ ਮਸ਼ਹੂਰ ਖਿਡਾਰੀ ਨਾਲ ਵਾਪਰ ਗਈ ਅਣਹੋਣੀ, ਖੇਡ ਜਗਤ 'ਚ ਸੋਗ ਦੀ ਲਹਿਰ

NEXT STORY

Stories You May Like

  • ind vs wi 3rd t20i
    IND vs WI 3rd T20I: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 3rd odi india won the toss and decided to bat
    IND vs WI 3rd ODI : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • setback for the team ahead of the ind vs nz series
    IND vs NZ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕਾ, ਵਨਡੇ-ਟੈਸਟ ਸੀਰੀਜ਼ ਤੋਂ ਬਾਹਰ ਹੋਇਆ ਮੈਚ ਵਿਨਰ ਖਿਡਾਰੀ
  • ind vs wi
    IND vs WI: ਰਾਹੁਲ ਤੇ ਰੋਹਿਤ ਦੀਆਂ ਸ਼ਾਨਦਾਰ ਪਾਰੀਆਂ, ਵੈਸਟਇੰਡੀਜ਼ ਨੂੰ ਮਿਲਿਆ 352 ਦੌੜਾਂ ਦਾ ਟੀਚਾ
  • ind vs wi
    IND vs WI 2nd ODI: ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ 406 ਦੌੜਾਂ ਦਾ ਚੁਣੌਤੀਪੂਰਨ ਟੀਚਾ
  • ind vs wi team india set to double their lead
    IND vs WI : ਬੜ੍ਹਤ ਦੁੱਗੁਣੀ ਕਰਨ ਉਤਰੇਗੀ TEAM INDIA ! ਦੂਜੇ ਮੈਚ ਤੋਂ ਪਹਿਲਾਂ ਸੰਜੂ ਜਾਂ ਵੈਭਵ ਨੂੰ ਲੈ ਕੇ ਸਸਪੈਂਸ
  • ind vs wi team india completely changed
    IND vs WI: ਬਦਲ ਗਈ ਪੂਰੀ Team India, ਟਾਸ ਜਿੱਤ ਕੇ ਗੇਂਦਬਾਜ਼ੀ ਕਰੇਗਾ ਭਾਰਤ
  • ind vs wi 2nd odi
    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • shanghai masters  alexander zverev defeats halys
      ਸ਼ੰਘਾਈ ਮਾਸਟਰਜ਼: ਅਲੈਗਜ਼ੈਂਡਰ ਜ਼ਵੇਰੇਵ ਨੇ ਹੈਲਿਸ ਨੂੰ ਹਰਾ ਕੇ ਦਰਜ ਕੀਤੀ 2026...
    • shreyas iyer creates history
      ਸ਼੍ਰੇਅਸ ਅਈਅਰ ਨੇ ਰਚਿਆ ਇਤਿਹਾਸ, T20 'ਚ ਕਪਤਾਨੀ ਦੇ ਮਾਮਲੇ 'ਚ ਦਿੱਗਜਾਂ ਨੂੰ...
    • the five time champion indian hockey team will take the field
      ਏਸ਼ੀਆਈ ਚੈਂਪੀਅਨਜ਼ ਟਰਾਫ਼ੀ: 5 ਵਾਰ ਦੀ ਚੈਂਪੀਅਨ ਭਾਰਤੀ ਹਾਕੀ ਟੀਮ ਸਭ ਤੋਂ ਸਫ਼ਲ...
    • kabaddi mela sydney
      ਪੰਜਾਬ ਸਪੋਰਟਸ ਕਲੱਬ ਸਿਡਨੀ ਦਾ ਤੀਜਾ ਕਬੱਡੀ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ
    • statement by sports minister mansukh mandaviya
      ਭਾਰਤ ਖੇਡਾਂ ਨੂੰ ਰਾਸ਼ਟਰ ਨਿਰਮਾਣ ਦੇ ਕੇਂਦਰ 'ਚ ਰੱਖ ਰਿਹੈ : ਖੇਡ ਮੰਤਰੀ ਮਨਸੁਖ...
    • olympic champion zheng qinwen wins china open title
      ਓਲੰਪਿਕ ਚੈਂਪੀਅਨ ਝੇਂਗ ਕਿਨਵੇਨ ਨੇ ਜਿੱਤਿਆ ਚਾਈਨਾ ਓਪਨ ਦਾ ਖਿਤਾਬ
    • aman sehrawat is a source of inspiration for the youth  krishan lal panwar
      ਅੰਤਰਰਾਸ਼ਟਰੀ ਪਹਿਲਵਾਨ ਅਮਨ ਸਹਿਰਾਵਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ: ਕ੍ਰਿਸ਼ਨ ਲਾਲ...
    • we could perhaps have performed better in bowling  shai hope
      ਗੇਂਦਬਾਜ਼ੀ ਵਿੱਚ ਸ਼ਾਇਦ ਅਸੀਂ ਬਿਹਤਰ ਪ੍ਰਦਰਸ਼ਨ ਕਰ ਸਕਦੇ ਸੀ :  ਸ਼ਾਈ ਹੋਪ
    • pakistan defeated sri lanka by 82 runs
      ਪਾਕਿ ਨੇ ਸ਼੍ਰੀਲੰਕਾ ਨੂੰ 82 ਦੌੜਾਂ ਨਾਲ ਹਰਾ ਕੇ ਟੀ-20 ਲੜੀ 'ਚ ਬਣਾਈ 2-0 ਦੀ...
    • major blow for team india ahead of nz tour
      NZ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +