Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    4:26:57 AM

  • now it will be easier to send money from america to india

    ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ...

  • rains wreak havoc  34 people including 16 children die

    ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16...

  • tharoor rejects trump  s claim  says     india didn  t need any advice

    ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ-...

  • despite the decline  people kept their distance from gold

    ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤ-ਪਾਕਿ ਮੁਕਾਬਲੇ ਨੇ ਵਧਾਇਆ Social Media ਦਾ ਪਾਰਾ! ਦਿੱਗਜ ਖਿਡਾਰੀਆਂ ਤੋਂ ਲੈ ਕੇ ਫੈਨਜ਼ ਨੇ ਦਿੱਤੇ Reaction

SPORTS News Punjabi(ਖੇਡ)

ਭਾਰਤ-ਪਾਕਿ ਮੁਕਾਬਲੇ ਨੇ ਵਧਾਇਆ Social Media ਦਾ ਪਾਰਾ! ਦਿੱਗਜ ਖਿਡਾਰੀਆਂ ਤੋਂ ਲੈ ਕੇ ਫੈਨਜ਼ ਨੇ ਦਿੱਤੇ Reaction

  • Edited By Anmol Tagra,
  • Updated: 10 Jun, 2024 11:36 AM
Sports
ind vs pak match social media reaction
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ: ਬੀਤੀ ਰਾਤ ਟੀ-20 ਵਿਸ਼ਵ ਕੱਪ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲਿਆ। ਭਾਰਤ ਨੇ ਇਸ ਲੋ ਸਕੋਰਿੰਗ ਮੁਕਾਬਲੇ ਵਿਚ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ। ਪਾਕਿਸਤਾਨ ਨੇ ਚੇਜ਼ ਦੌਰਾਨ ਅੱਧੇ ਮੁਕਾਬਲੇ ਤਕ ਕਾਫ਼ੀ ਮਜ਼ਬੂਤ ਬੜ੍ਹਤ ਬਣਾ ਲਈ ਸੀ, ਪਰ ਭਾਰਤੀ ਗੇਂਦਬਾਜ਼ਾਂ ਦੇ ਜਾਦੂ ਅੱਗੇ ਪਾਕਿਸਤਾਨ ਦੀ ਬੱਲੇਬਾਜ਼ੀ ਨਹੀਂ ਟਿੱਕ ਪਾਈ ਅਤੇ ਭਾਰਤ ਨੇ ਸ਼ਾਨਦਾਰ ਵਾਪਸੀ ਕਰਦਿਆਂ ਮੈਚ ਜਿੱਤ ਲਿਆ। 

ਇਸ ਰੋਮਾਂਚਕ ਮੁਕਾਬਲੇ ਮਗਰੋਂ ਕ੍ਰਿਕਟ ਪ੍ਰਸ਼ੰਸਕਾਂ ਅਤੇ ਸਾਬਕਾ ਖਿਡਾਰੀਆਂ ਨੇ ਸੋਸ਼ਲ ਮੀਡੀਆ 'ਤੇ ਮੀਮ ਅਤੇ ਪ੍ਰਤੀਕਿਰਿਆਵਾਂ ਸਾਂਝੀਆਂ ਕੀਤੀ। ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਇਸ ਮੈਚ ਜਿਤਾਉ ਪ੍ਰਦਰਸ਼ਨ ਦੀ ਹਰ ਪਾਸੇ ਹੀ ਸ਼ਲਾਘਾ ਹੋ ਰਹੀ ਹੈ। ਦਿੱਗਜ ਖਿਡਾਰੀਆਂ ਵਿਚ ਸਚਿਨ ਤੇਂਦੁਲਕਰ, ਹਰਸ਼ਾ ਭੋਗਲੇ, ਵਸੀਮ ਜ਼ਫ਼ਰ, ਸ਼ੋਇਬ ਅਖ਼ਤਰ ਸਣੇ ਕਈ ਨਾਂ ਸ਼ਾਮਲ ਹਨ, ਜਿਨ੍ਹਾਂ ਨੇ ਇਸ ਮੁਕਾਬਲੇ ਮਗਰੋਂ ਸੋਸ਼ਲ ਮੀਡੀਆ 'ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ। ਉੱਥੇ ਹੀ ਕੁਝ ਫੈਨਜ਼ ਦੀਆਂ ਪੋਸਟਾਂ ਵੀ ਸੋਸ਼ਲ ਮੀਡੀਆ 'ਤੇ ਰਾਤ ਤੋਂ ਹੀ ਕਾਫ਼ੀ ਵਾਇਰਲ ਹੋ ਰਹੀਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਮਾਮੇ ਦੇ ਘਰ 'ਚ 15 ਸਾਲਾ ਕੁੜੀ ਦਾ ਬੇਰਹਿਮੀ ਨਾਲ ਕਤਲ! ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਇਨ੍ਹਾਂ ਵਿਚੋਂ ਕੁਝ ਚੋਣਵੀਆਂ ਪੋਸਟਾਂ 'ਤੇ ਮਾਰੋ ਇਕ ਝਾਤ:

India vs Pakistan. New continent, same result 😛

T20 may be a batters’ game, but in New York, bowlers were the Apple of our eyes today.

What a thrilling match! Great atmosphere and a wonderful exhibition of our great game in America. Well played, India 🇮🇳 😊#INDvPAK… pic.twitter.com/tdVVREclVp

— Sachin Tendulkar (@sachin_rt) June 9, 2024

Unbelievable result. That was bowling of the highest class at the end. This match was gone. The bowlers pulled it back. #IndVsPak

— Harsha Bhogle (@bhogleharsha) June 9, 2024

Jitne bhi padosi Bakwas Kar rahe the ab Batana SUNDAY kesa Raha??

— Irfan Pathan (@IrfanPathan) June 9, 2024

Ind fans and Pak fans right now 😅 #INDvPAK #T20WorldCup pic.twitter.com/REJ6lUdaFz

— Wasim Jaffer (@WasimJaffer14) June 9, 2024

Jasprit Bumrah is the greatest match-winner - any format, any situation, anywhere in the world. #Indvpak pic.twitter.com/vVa5XfjgFs

— Mohammad Kaif (@MohammadKaif) June 9, 2024

I think I should have a template text "Disappointed & hurt" automatically set to be posted. pic.twitter.com/R9Z0PZTRLv

— Shoaib Akhtar (@shoaib100mph) June 9, 2024

#INDvPAK
this 😅 pic.twitter.com/JqaRjrgVOx

— Arun Lol (@dhaikilokatweet) June 9, 2024

Out of words!#MominSaqib #PakvsInd #IndvsPak #T20WorldCup pic.twitter.com/x3hxWYlFqe

— Momin Saqib (@mominsaqib) June 9, 2024

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • India
  • Ind vs Pak
  • T 20 World Cup
  • Reactions
  • ਭਾਰਤ
  • ਪਾਕਿਸਤਾਨ
  • ਟੀ 20 ਵਿਸ਼ਵ ਕੱਪ
  • ਪ੍ਰਤੀਕਿਰਿਆ

ਸੌਰਭ ਸ਼ਰਮਾ ਨੇ ਵਿਸ਼ਵ ਪੈਰਾ-ਐਥਲੈਟਿਕਸ ਗ੍ਰਾਂ ਪ੍ਰੀ ਵਿਚ ਜਿੱਤੇ 2 ਸੋਨ ਤਮਗੇ

NEXT STORY

Stories You May Like

  •   bandaria beauty salon   is going viral
    ਆਹ ਕੀ! Social media 'ਤੇ ਖੂਬ Viral ਹੋ ਰਿਹੈ 'ਬੰਦਰੀਆ ਬਿਊਟੀ ਸੈਲੂਨ'
  • aggu bhagwanpuria  social media  post
    ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ ਪੋਸਟ, ਧਮਕੀ ਦਿੰਦਿਆਂ ਕਿਹਾ, ਹੁਣ ਹੱਦਾਂ ਪਾਰ...
  • temple run overbridge social media
    ਤੌਬਾ-ਤੌਬਾ, ਐਨਾ ਤਿੱਖਾ ਮੋੜ ! ਕਰੋੜਾਂ ਰੁਪਏ ਲਾ ਕੇ ਬਣਾ'ਤਾ ਇਹ Temple Run ਵਰਗਾ ਬ੍ਰਿਜ
  • 5000 social media accounts
    'ਕਾਂਗਰਸ ਦੀ ਆਸਾਮ ਇਕਾਈ ਦਾ ਪ੍ਰਚਾਰ ਕਰਦੇ ਇਸਲਾਮਿਕ ਦੇਸ਼ਾਂ ਦੇ 5000 ਸੋਸ਼ਲ ਮੀਡੀਆ ਅਕਾਊਂਟ'
  • congress  social media  coordinator
    ਦੀਪੂ ਵਰਮਾ ਬੁਢਲਾਡਾ ਪੰਜਾਬ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ
  • giorgia meloni narendra modi india social media
    'ਤੁਹਾਡੇ ਵਾਂਗ ਬਣਨਾ ਚਾਹੁੰਦੀ ਹਾਂ...' ਇਟਲੀ ਦੀ PM ਮੇਲੋਨੀ ਨੇ ਨਰਿੰਦਰ ਮੋਦੀ ਨੂੰ ਕਹੀ ਦਿਲ ਨੂੰ ਛੂਹ ਲੈਣ ਵਾਲੀ...
  • pant  s fight with the umpire over the ball  video goes viral on social media
    ਗੇਂਦ ਨੂੰ ਲੈ ਕੇ ਪੰਤ ਦੀ ਅੰਪਾਇਰ ਨਾਲ ਲੜਾਈ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • punjab social media
    Punjab: ਹੁਣ ਸੋਸ਼ਲ ਮੀਡੀਆ 'ਤੇ 'ਗੰਦੀਆਂ' ਵੀਡੀਓਜ਼ ਪਾਉਣ ਵਾਲਿਆਂ ਦੀ ਖ਼ੈਰ ਨਹੀਂ! ਹੋਵੇਗੀ ਸਿੱਧੀ ਕਾਰਵਾਈ
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • when will the last solar eclipse of the year 2025 take place
      ਕਦੋਂ ਲੱਗੇਗਾ ਸਾਲ 2025 ਦਾ ਆਖ਼ਰੀ ਸੂਰਜ ਗ੍ਰਹਿਣ? ਜਾਣੋ ਭਾਰਤ 'ਚ ਦਿਖਾਈ ਦੇਵੇਗਾ...
    • big power cut today electricity will be out in this area of punjab
      Big Power Cut! ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • major scam exposed in civil hospital
      ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ...
    • shefali jariwala who became famous from kanta laga girl passed away
      ਨਹੀਂ ਰਹੀ 'ਕਾਂਟਾ ਲਗਾ ਗਰਲ' ਸ਼ੈਫਾਲੀ ਜ਼ਰੀਵਾਲਾ, 42 ਸਾਲ ਦੀ ਉਮਰ 'ਚ ਦੁਨੀਆ ਨੂੰ...
    • case registered against asi and panchayat member for accepting bribe
      ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ...
    • caution  from july 1  these vehicles will get petrol diesel  monitoring
      ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ ਪੈਟਰੋਲ-ਡੀਜ਼ਲ, ਕੈਮਰਿਆਂ...
    • golden time of these zodiac signs starting in sawan
      ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋ ਰਿਹਾ ਗੋਲਡਨ ਸਮਾਂ
    • ਖੇਡ ਦੀਆਂ ਖਬਰਾਂ
    • anish bhanwala wins rapid fire pistol trial
      ਅਨੀਸ਼ ਭਾਨਵਾਲਾ ਨੇ ਰੈਪਿਡ ਫਾਇਰ ਪਿਸਟਲ ਟ੍ਰਾਇਲ ਜਿੱਤਿਆ
    • after ipl another t20 league is going to start in india
      IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ ਹੋਰ T20 ਲੀਗ
    • gautam gambhir didn  t want rishabh pant in the team
      ਗੌਤਮ ਗੰਭੀਰ ਨਹੀਂ ਚਾਹੁੰਦੇ ਸੀ ਰਿਸ਼ਭ ਪੰਤ ਨੂੰ ਟੀਮ ’ਚ? ਜਡੇਜਾ ਦੇ ਬਿਆਨ ਨਾਲ...
    • bad news for indian fans from england  captain finds it difficult to play
      ਇੰਗਲੈਂਡ ਤੋਂ ਭਾਰਤੀ ਫੈਨਜ਼ ਲਈ ਬੁਰੀ ਖ਼ਬਰ! ਕਪਤਾਨ ਦਾ ਖੇਡਣਾ ਮੁਸ਼ਕਲ, ਜਾਣੋ ਵਜ੍ਹਾ
    • team announced for odi series
      ਵਨਡੇ ਸੀਰੀਜ਼ ਲਈ ਟੀਮ ਦਾ ਐਲਾਨ, ਇਨ੍ਹਾਂ ਦੋ ਖਿਡਾਰੀਆਂ ਦੀ 7 ਮਹੀਨੇ ਬਾਅਦ ਟੀਮ...
    • up warriors part ways with head coach lewis
      ਯੂ. ਪੀ. ਵਾਰੀਅਰਜ਼ ਨੇ ਮੁੱਖ ਕੋਚ ਲੂਈਸ ਨਾਲੋਂ ਤੋੜਿਆ ਨਾਤਾ
    • devon conway out of new zealand squad for t20 tri series
      ਡੇਵੋਨ ਕਾਨਵੇ ਟੀ-20 ਤਿਕੋਣੀ ਲੜੀ ਲਈ ਨਿਊਜ਼ੀਲੈਂਡ ਟੀਮ ’ਚੋਂ ਬਾਹਰ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • which girl did bumrah want to run away and marry  big truth revealed
      ਬੁਮਰਾਹ ਕਿਸ ਕੁੜੀ ਨਾਲ ਭੱਜ ਕੇ ਵਿਆਹ ਕਰਵਾਉਣਾ ਚਾਹੁੰਦੇ ਸੀ, ਸਾਹਮਣੇ ਆਇਆ ਵੱਡਾ...
    • indian cricketer enters the room with girlfriend rohit sharma comes forward
      Girlfriend ਨੂੰ ਕਮਰੇ 'ਚ ਲੈ ਕੇ ਵੜਿਆ ਭਾਰਤੀ ਕ੍ਰਿਕਟਰ, ਅੱਗੇਓਂ ਰੋਹਿਤ ਸ਼ਰਮਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +