Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 11, 2025

    4:56:07 AM

  • 4 youths fell asleep on tracks 2 died

    ਥੱਕ ਕੇ ਪੱਟੜੀ ’ਤੇ ਸੌਂ ਗਏ 4 ਨੌਜਵਾਨ, ਮਾਲਗੱਡੀ...

  • motorola new smartphone launch

    Motorola ਦਾ ਨਵਾਂ ਸਮਾਰਟਫੋਨ ਲਾਂਚ, ਮਿਲੇਗੀ ਵੱਡੀ...

  • bill for  voluntary death  for terminally ill patients passed

    ਗੰਭੀਰ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ‘ਇੱਛਾ ਮੌਤ’...

  • why should unmarried couples not visit puri jagannath temple

    ਅਣਵਿਆਹੇ ਜੋੜਿਆਂ ਨੂੰ ਪੁਰੀ ਜਗਨਨਾਥ ਮੰਦਰ ਕਿਉਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs SA, 2nd ODI : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 279 ਦੌੜਾਂ ਦਾ ਟੀਚਾ

SPORTS News Punjabi(ਖੇਡ)

IND vs SA, 2nd ODI : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 279 ਦੌੜਾਂ ਦਾ ਟੀਚਾ

  • Edited By Aarti Dhillon,
  • Updated: 09 Oct, 2022 06:04 PM
Sports
ind vs sa 2nd odi south africa gave india a target of 279 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟ ਡੈਸਕ- ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ 'ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਏਡਨ ਮਾਰਕਰਮ ਦੀਆਂ 79 ਦੌੜਾਂ ਤੇ ਰੀਜ਼ਾ ਹੈਨਡਰਿਕਸ ਦੀਆਂ 74 ਦੌੜਾਂ ਦੀ ਬਦੌਲਤ ਨਿਰਧਾਰਤ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 278 ਦੌੜਾਂ ਬਣਾਈਆਂ। ਇਸ ਤਰ੍ਹਾਂ ਉਸ ਨੇ ਭਾਰਤ ਨੂੰ ਜਿੱਤ ਲਈ 279 ਦੌੜਾਂ ਦਾ ਟੀਚਾ ਦਿੱਤਾ।

ਪਹਿਲਾਂ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਕੁਇੰਟਨ ਡਿਕਾਕ ਸਿਰਫ 5 ਦੌੜਾਂ ਦੇ ਨਿੱਜੀ ਸਕੋਰ 'ਤੇ ਸਿਰਾਜ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ।ਦੱਖਣੀ ਅਫਰੀਕਾ ਨੂੰ ਦੂਜਾ ਝਟਕਾ ਜਾਨੇਮਨ ਮਲਾਨ ਦੇ ਆਊਟ ਹੋਣ ਨਾਲ ਲੱਗਾ। ਜਾਨੇਮਨ 25 ਦੌੜਾਂ ਬਣਾ ਸ਼ਾਹਬਾਜ਼ ਅਹਿਮਦ ਵਲੋਂ ਐੱਲ. ਬੀ. ਡਬਲਯੂ. ਆਊਟ ਹੋਏ। ਦੱਖਣੀ ਅਫਰੀਕਾ ਦੀ ਤੀਜੀ ਵਿਕਟ ਰੀਜ਼ਾ ਹੈਂਡਰਿਕਸ ਦੇ ਤੌਰ 'ਤੇ ਡਿੱਗੀ। ਰੀਜ਼ਾ 74 ਦੌੜਾਂ ਬਣਾ ਸਿਰਾਜ ਦਾ ਸ਼ਿਕਾਰ ਬਣੇ ਤੇ ਪਵੇਲੀਅਨ ਪਰਤ ਗਏ।

ਦੱਖਣੀ ਅਫਰੀਕਾ ਦੀ ਚੌਥੀ ਵਿਕਟ ਹੈਨਰਿਕ ਕਲਾਸੇਨ ਦੇ ਤੌਰ 'ਤੇ ਡਿੱਗੀ। ਹੈਨਰਿਕ 30 ਦੌੜਾਂ ਦੇ ਨਿੱਜੀ ਸਕੋਰ 'ਤੇ ਕੁਲਦੀਪ ਵਲੋਂ ਆਊਟ ਕੀਤੇ ਗਏ। ਦੱਖਣੀ ਅਫਰੀਕਾ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਏਡਨ ਮਾਰਕਰਮ 79 ਦੌੜਾਂ ਦੇ ਨਿੱਜੀ ਸਕੋਰ 'ਤੇ ਵਾਸ਼ਿੰਗਟਨ ਸੁੰਦਰ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਏ। ਦੱਖਣੀ ਅਫਰੀਕਾ ਨੂੰ ਛੇਵਾਂ ਝਟਕਾ ਉਦੋਂ ਲੱਗਾ ਜਦੋਂ ਪਾਰਨੇਲ 16 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਾਰਦੁਲ ਵਲੋਂ ਆਊਟ ਹੋ ਗਏ। ਭਾਰਤ ਵਲੋਂ ਮੁਹੰਮਦ ਸਿਰਾਜ ਨੇ 3, ਵਾਸ਼ਿੰਗਟਨ ਸੁੰਦਰ ਨੇ 1, ਸ਼ਹਿਬਾਜ਼ ਅਹਿਮਦ ਨੇ 1 ਤੇ ਕੁਲਦੀਪ ਯਾਦਵ ਨੇ 1 ਤੇ ਸ਼ਾਰਦੁਲ ਠਾਕੁਰ ਨੇ 1 ਵਿਕਟ ਲਈਆਂ। ਭਾਰਤ ਨੂੰ ਪਹਿਲੇ ਮੈਚ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਅਜਿਹੇ 'ਚ ਟੀਮ ਲਈ ਹ ਮੈਚ ਜਿੱਤਣਾ ਜ਼ਰੂਰੀ ਹੈ ਤਾਂ ਜੋ ਸੀਰੀਜ਼ ਜਿੱਤਣ ਦੀ ਉਮੀਦ ਕਾਇਮ ਰਹੇ।

ਇਹ ਵੀ ਪੜ੍ਹੋ : Billiards World Championship : ਪੰਕਜ ਆਡਵਾਨੀ ਨੇ ਜਿੱਤਿਆ 25ਵਾਂ ਵਿਸ਼ਵ ਖ਼ਿਤਾਬ

ਮੌਸਮ- ਰਾਂਚੀ 'ਚ ਤਾਪਮਾਨ 30 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹੇਗਾ ਅਤੇ ਆਸਮਾਨ 'ਚ ਅੰਸ਼ਿਕ ਰੂਪ ਨਾਲ ਬੱਦਲ ਛਾਏ ਰਹਿਣਗੇ। ਮੈਚ 'ਚ ਬਾਰਿਸ਼ ਨਾਲ ਰੁਕਾਵਟ ਦੇਖਣ ਦੀ ਸੰਭਾਵਨਾ ਹੈ ਕਿਉਂਕਿ ਮੈਚ ਦੇ ਦਿਨ ਬਾਰਿਸ਼ ਦੀ 80 ਫੀਸਦੀ ਸੰਭਾਵਨਾ ਹੈ। ਹਵਾ ਦੀ ਗਤੀ 30 ਕਿਲੋਮੀਟਰ ਪ੍ਰਤੀ ਘੰਟੇ ਦੇ ਆਲੇ-ਦੁਆਲੇ ਰਹਿਣ ਦੀ ਸੰਭਾਵਨਾ ਹੈ।

ਪਿਚ ਰਿਪੋਰਟ : ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ਦੀ ਪਿਚ 'ਚ ਸਫੈਦ ਗੇਂਦ ਵਾਲੀਆਂ ਖੇਡਾਂ 'ਚ ਬੱਲੇਬਾਜ਼ੀ ਦੇ ਅਨੁਕੂਲ ਪੱਧਰ ਹੈ। ਇਥੇ ਪਹਿਲੀ ਪਾਰੀ ਦਾ ਔਸਤ ਸਕੋਰ 247 ਹੈ ਪਰ ਟੀਮਾਂ ਨੇ 2019 'ਚ ਇਥੇ ਆਖਿਰੀ ਇਕ ਦਿਨੀਂ ਮੈਚ 'ਚ ਕੁੱਲ 280 ਤੋਂ ਜ਼ਿਆਦਾ ਦੌੜਾਂ ਬਣਾਈਆਂ ਸਨ।

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11 
ਭਾਰਤ : ਸ਼ਿਖਰ ਧਵਨ (ਕਪਤਾਨ), ਸ਼ੁਭਮਨ ਗਿੱਲ, ਰੁਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਵਿਕਟਕੀਪਰ), ਸੰਜੂ ਸੈਮਸਨ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਅਵੇਸ਼ ਖਾਨ, ਰਵੀ ਬਿਸ਼ਨੋਈ, ਮੁਹੰਮਦ ਸਿਰਾਜ।

ਦੱਖਣੀ ਅਫ਼ਰੀਕੀ ਟੀਮ : ਜਾਨੇਮਨ ਮਲਾਨ, ਕੁਇੰਟਨ ਡਿਕਾਕ (ਵਿਕਟਕੀਪਰ), ਟੇਂਬਾ ਬਾਵੁਮਾ, ਏਡੇਨ ਮਾਰਕਰਮ, ਹੈਨਰਿਕ ਕਲੇਸਨ, ਡੇਵਿਡ ਮਿਲਰ, ਵੇਨ ਪਾਰਨੇਲ, ਕੇਸ਼ਵ ਮਹਾਰਾਜ, ਕਗਿਸੋ ਰਬਾਡਾ, ਲੁੰਗੀ ਐਨਡਿਗੀ, ਤਬਰੇਜ਼ ਸ਼ਮਸੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • IND vs SA
  • ODI
  • India
  • South Africa
  • ODI today
  • stadium

IND vs SA ODI: ਭਾਰਤ-ਦੱਖਣੀ ਅਫਰੀਕਾ ਵਨਡੇ ਅੱਜ, ਜਾਣੋ ਪਲੇਇੰਗ-11 ਬਾਰੇ

NEXT STORY

Stories You May Like

  • ind vs eng  good news  star batsman returns to form
    IND vs ENG: ਖੁਸ਼ਖਬਰੀ! ਸਟਾਰ ਬੱਲੇਬਾਜ਼ ਦੀ ਫਾਰਮ 'ਚ ਵਾਪਸੀ, ਦੋਵੇਂ ਪਾਰੀਆਂ 'ਚ ਲਿਆ'ਤੀ ਦੌੜਾਂ ਦੀ ਹਨੇਰੀ
  • ind vs eng  shocks to the team before the test series
    IND vs ENG : ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕੇ 'ਤੇ ਝਟਕੇ, ਇਕ ਹੋਰ ਧਾਕੜ ਕ੍ਰਿਕਟਰ ਦੇ ਲੱਗੀ ਸੱਟ
  • bcci announces schedule of series with australia  south africa
    ਬੀਸੀਸੀਆਈ ਨੇ ਆਸਟ੍ਰੇਲੀਆ, ਦੱਖਣੀ ਅਫਰੀਕਾ ਨਾਲ ਹੋਣ ਵਾਲੀ ਲੜੀ ਦਾ ਸ਼ਡਿਊਲ ਐਲਾਨਿਆ
  • ipl 2025   mumbai set gujarat a target of 229 runs
    IPL 2025 : ਮੁੰਬਈ ਨੇ ਗੁਜਰਾਤ ਨੂੰ ਦਿੱਤਾ 229 ਦੌੜਾਂ ਦਾ ਟੀਚਾ
  • rohit sharma  s odi retirement  a shocking revelation
    ਰੋਹਿਤ ਸ਼ਰਮਾ ਦੀ ODI ਰਿਟਾਇਰਮੈਂਟ! ਹੈਰਾਨ ਕਰ ਦੇਣ ਵਾਲਾ ਖੁਲਾਸਾ
  • ipl 2025 rcb vs lsg
    IPL 2025 : ਬੰਗਲੌਰ ਨੇ ਟਾਸ ਜਿੱਤ ਕੇ ਲਖਨਊ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11
  • england indian selectors
    IND vs ENG : ਟੀਮ ਚੁਣਨ 'ਚ ਭਾਰਤੀ ਸਿਲੈਕਟਰਾਂ ਤੋਂ ਹੋ ਗਈ ਵੱਡੀ ਗਲਤੀ!
  • hdfc bank and bank of baroda give gift    emi reduced
    HDFC ਬੈਂਕ ਅਤੇ ਬੈਂਕ ਆਫ਼ ਬੜੌਦਾ ਨੇ ਖ਼ਾਤਾਧਾਰਕਾਂ ਨੂੰ ਦਿੱਤਾ ਤੋਹਫ਼ਾ -  ਘਟਿਆ EMI ਤਣਾਅ
  • canadian citizen boy used to supply drugs in jalandhar
    ਕੈਨੇਡਾ ਸਿਟੀਜ਼ਨ ਬੰਦਾ ਜਲੰਧਰ 'ਚ ਕਰਦਾ ਸੀ ਨਸ਼ਾ ਸਪਲਾਈ
  • the case of selling a woman reached the punjab women s commission
    ਔਰਤ ਨੂੰ ਖਿਡੌਣੇ ਵਾਂਗ ਵੇਚਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਤੱਕ ਪੁੱਜਾ, ਸਖ਼ਤ...
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ...
  • heat breaks records in punjab
    ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ
  • government holiday declared in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ
  • punjab new
    ਪੰਜਾਬ 'ਚ 20 ਜੂਨ ਤੋਂ ਲਾਗੂ ਹੋਣ ਜਾ ਰਿਹੈ ਨਵਾਂ ਸਿਸਟਮ! CM ਮਾਨ ਨੇ ਕਰ ਦਿੱਤਾ...
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
Trending
Ek Nazar
atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • constable recruitment 2025
      12ਵੀਂ ਪਾਸ ਲਈ ਨਿਕਲੀ ਕਾਂਸਟੇਬਲ ਦੀ ਭਰਤੀ, ਜਾਣੋ ਯੋਗਤਾ ਸਣੇ ਹੋਰ ਵੇਰਵੇ
    • ban on walking dogs on the road rules implemented in 20 cities
      ਸੜਕ ’ਤੇ ਕੁੱਤਾ ਘੁਮਾਉਣ ’ਤੇ ਪਾਬੰਦੀ, 20 ਸ਼ਹਿਰਾਂ ’ਚ ਨਿਯਮ ਲਾਗੂ
    • mahendra singh dhoni inducted into icc hall of fame
      ਮਹਿੰਦਰ ਸਿੰਘ ਧੋਨੀ ICC ਦੇ ਹਾਲ ਆਫ ਫੇਮ ’ਚ ਸ਼ਾਮਲ
    • toll collection reinstated
      ਮੁੜ ਟੋਲ ਵਸੂਲੀ ਲਾਗੂ, ਸੁਪਰੀਮ ਕੋਰਟ ਨੇ ਪਲਟਿਆ ਹਾਈ ਕੋਰਟ ਦਾ ਫੈਸਲਾ
    • portugal wins nations league after beating spain in penalty shootout
      ਸਪੇਨ ਨੂੰ ਪੈਨਲਟੀ ਸ਼ੂਟਆਊਟ ’ਚ ਹਰਾ ਕੇ ਪੁਰਤਗਾਲ ਬਣਿਆ ਨੇਸ਼ਨਸ ਲੀਗ ਦਾ ਚੈਂਪੀਅਨ
    • father son kill daughter and burn body in forest
      ਆਨਰ ਕਿਲਿੰਗ! ਪਿਓ-ਪੁੱਤ ਨੇ ਧੀ ਦਾ ਕਤਲ ਕਰ ਲਾਸ਼ ਨੂੰ ਜੰਗਲ 'ਚ ਸਾੜਿਆ
    • the launch date of axiom 4 mission has been postponed again
      Axiom-4 ਮਿਸ਼ਨ ਦੇ ਲਾਂਚ ਦੀ ਤਾਰੀਖ਼ ਮੁੜ ਟਲੀ, ISRO ਨੇ ਦੱਸਿਆ ਕਿਉਂ ਲੈਣਾ ਪਿਆ...
    • apple wwdc 2025
      Apple WWDC 2025: ਐਪਲ ਨੇ ਬਦਲਿਆ ਆਪਣੇ OS ਦਾ ਨਾਂ, ਜੋੜੇ ਕਈ ਨਵੇਂ ਫੀਚਰ
    • not a return ticket has booked  raja raghuvanshi s mother s revelation
      'ਵਾਪਸੀ ਦੀ ਟਿਕਟ ਵੀ ਬੁੱਕ ਨਹੀਂ...' ਰਾਜਾ ਰਘੂਵੰਸ਼ੀ ਦੀ ਮਾਂ ਦੇ ਖੁਲਾਸੇ ਨੇ...
    • these pakistani goats are the center of attraction in the market
      ਮੰਡੀ 'ਚ ਖਿੱਚ ਦਾ ਕੇਂਦਰ ਬਣੀਆਂ ਇਹ ਪਾਕਿਸਤਾਨੀ ਬੱਕਰੀਆਂ, ਕੀਮਤ 2.5 ਮਿਲੀਅਨ...
    • this is the best time to buy a house  know which
      ਘਰ ਖ਼ਰੀਦਣ ਦਾ ਇਹ ਹੈ ਸਭ ਤੋਂ ਵਧੀਆ ਸਮਾਂ! ਜਾਣੋ ਕਿਹੜੇ ਪ੍ਰਾਈਵੇਟ ਬੈਂਕ ਦੇ ਰਹੇ...
    • ਖੇਡ ਦੀਆਂ ਖਬਰਾਂ
    • india wins bronze medal in women s ice hockey asia cup
      ਮਹਿਲਾ ਆਈਸ ਹਾਕੀ ਏਸ਼ੀਆ ਕੱਪ 'ਚ ਭਾਰਤ ਨੇ ਰਚਿਆ ਇਤਿਹਾਸ, ਜਿੱਤਿਆ ਕਾਂਸੀ ਤਮਗਾ
    • ddca  s first women  s t20 league begins
      ਡੀ. ਡੀ. ਸੀ. ਏ. ਦੀ ਪਹਿਲੀ ਮਹਿਲਾ ਟੀ-20 ਲੀਗ ਸ਼ੁਰੂ, 41 ਕਲੱਬਾਂ ਦੀਆਂ ਟੀਮਾਂ...
    • mullanpur stadium gets to host international matches
      ਮੁੱਲਾਂਪੁਰ ਸਟੇਡੀਅਮ 'ਚ ਫਿਰ ਹੋਵੇਗੀ ਚੌਕਿਆਂ-ਛੱਕਿਆਂ ਦੀ ਬਰਸਾਤ, ਮਿਲੀ...
    • diksha falls out of top 10 after playing one over card
      ਦੀਕਸ਼ਾ ਇਕ ਓਵਰ ਦਾ ਕਾਰਡ ਖੇਡਣ ਤੋਂ ਬਾਅਦ ਟਾਪ-10 ’ਚੋਂ ਬਾਹਰ
    • dhoni reacts to being inducted into icc hall of fame
      ICC ਹਾਲ ਆਫ ਫੇਮ 'ਚ ਸ਼ਾਮਲ ਹੋਣ 'ਤੇ ਧੋਨੀ ਨੇ ਦਿੱਤੀ ਪ੍ਰਤੀਕਿਰਿਆ, ਕਿਹਾ...
    • england beat west indies by 4 wickets to win t20 series
      ਇੰਗਲੈਂਡ ਨੇ ਵੈਸਟਇੰਡੀਜ਼ ਨੂੰ 4 ਵਿਕਟਾਂ ਨਾਲ ਹਰਾ ਕੇ ਟੀ-20 ਲੜੀ ਜਿੱਤੀ
    • 6 big players retire one after the other
      ਇਕ ਤੋਂ ਬਾਅਦ ਇਕ 6 ਧਾਕੜ ਖਿਡਾਰੀਆਂ ਨੇ ਲਿਆ ਸੰਨਿਆਸ, ਕ੍ਰਿਕਟ ਜਗਤ 'ਚ ਮਚੀ ਤਰਥੱਲੀ
    • this indian performed brilliantly with bat and ball in england
      IPL 'ਚ ਖੇਡਿਆ ਸਿਰਫ 1 ਮੈਚ, ਹੁਣ ਇਸ ਭਾਰਤੀ ਨੇ ਬੱਲੇ ਤੇ ਗੇਂਦ ਨਾਲ ਇੰਗਲੈਂਡ...
    • kohli retired due to offside tackle  panesar
      ਆਫ ਸਾਇਡ ਦੇ ਬਾਹਰ ਦੀ ਗੇਂਦ ’ਤੇ ਜੂਝਣ ਕਾਰਨ ਕੋਹਲੀ ਨੇ ਲਿਆ ਸੰਨਿਆਸ : ਪਨੇਸਰ
    • big news from cricket world
      ਵੱਡੀ ਖ਼ਬਰ ; IPL 2025 'ਚ ਸਭ ਤੋਂ ਵੱਧ ਛੱਕੇ ਲਾਉਣ ਵਾਲੇ ਬੱਲੇਬਾਜ਼ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +