Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    5:22:53 PM

  • two wheelers will become expensive price may increase

    ਮਹਿੰਗੇ ਹੋਣਗੇ ਦੋ ਪਹੀਆ ਵਾਹਨ, 10 ਹਜ਼ਾਰ ਰੁਪਏ ਤੱਕ...

  • modi cabinet gives green signal to new sports policy

    ਮੋਦੀ ਕੈਬਨਿਟ ਨੇ ਨਵੀਂ ਖੇਡ ਨੀਤੀ ਨੂੰ ਦਿੱਤੀ ਹਰੀ...

  • vinesh phogat becomes mother little guest joins rathi family

    ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ...

  • aman arora furious over ncb s entry in majithia case

    ਮਜੀਠੀਆ ਮਾਮਲੇ 'ਚ NCB ਦੀ ਐਂਟਰੀ 'ਤੇ ਭੜਕੇ ਅਮਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs SA, 3rd T20I : 49 ਦੌੜਾਂ ਨਾਲ ਹਾਰਿਆ ਭਾਰਤ, 2-1 ਨਾਲ ਦੱਖਣੀ ਅਫ਼ਰੀਕਾ ਤੋਂ ਜਿੱਤੀ ਸੀਰੀਜ਼

SPORTS News Punjabi(ਖੇਡ)

IND vs SA, 3rd T20I : 49 ਦੌੜਾਂ ਨਾਲ ਹਾਰਿਆ ਭਾਰਤ, 2-1 ਨਾਲ ਦੱਖਣੀ ਅਫ਼ਰੀਕਾ ਤੋਂ ਜਿੱਤੀ ਸੀਰੀਜ਼

  • Updated: 04 Oct, 2022 10:57 PM
Sports
ind vs sa 3rd t20
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਤਿੰਨ ਮੈਚਾਂ ਦੀ ਟੀ-20 ਕੌਮਾਂਤਰੀ ਸੀਰੀਜ਼ ਦਾ ਆਖਰੀ ਮੈਚ ਅੱਜ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ । ਮੈਚ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕਾ ਨੇ ਨਿਰਧਾਰਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 227 ਦੌੜਾਂ ਬਣਾਈਆਂ। ਇਸ ਤਰ੍ਹਾਂ ਦੱਖਣੀ ਅਫਰੀਕਾ ਨੇ ਭਾਰਤ ਨੂੰ ਜਿੱਤ ਲਈ 228 ਦੌੜਾਂ ਦਾ ਟੀਚਾ ਦਿੱਤਾ, ਜਿਸ ਦੇ ਜਵਾਬ ’ਚ ਭਾਰਤੀ ਟੀਮ 18.3 ਓਵਰਾਂ ’ਚ 178 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਤਰ੍ਹਾਂ ਦੱਖਣੀ ਅਫ਼ਰੀਕਾ ਨੇ ਆਖਰੀ ਮੈਚ ’ਚ ਭਾਰਤ ਨੂੰ 49 ਦੌੜਾਂ ਨਾਲ ਹਰਾ ਦਿੱਤਾ। ਇਸ ਤਰ੍ਹਾਂ ਤਿੰਨ ਮੈਚਾਂ ਦੀ ਸੀਰੀਜ਼ ਭਾਰਤ ਨੇ 2-1 ਨਾਲ ਆਪਣੇ ਨਾਂ ਕੀਤੀ।

ਟੀਚੇ ਦਾ ਪਿੱਛਾ ਕਰਨੀ ਉੱਤਰੀ ਭਾਰਤ ਨੂੰ ਰੋਹਿਤ ਸ਼ਰਮਾ ਦੇ ਰੂਪ ’ਚ ਪਹਿਲਾ ਝਟਕਾ ਲੱਗਾ। ਰੋਹਿਤ ਸ਼ਰਮਾ ਆਪਣਾ ਖਾਤਾ ਵੀ ਨਾਲ ਖੋਲ ਸਕੇ ਤੇ ਸਿਫਰ ਦੇ ਸਕੋਰ 'ਤੇ ਰਬਾਡਾ ਵਲੋਂ ਆਊਟ  ਹੋਏ। ਭਾਰਤ ਨੂੰ ਦੂਜਾ ਝਟਕਾ ਸ਼੍ਰੇਅਸ ਅਈਅਰ ਦੇ ਰੂਪ ’ਚ ਲੱਗਾ। ਸ਼੍ਰੇਅਸ ਅਈਅਰ 1 ਦੌੜ ਬਣਾ ਪਰਨੇਲ ਦਾ ਸ਼ਿਕਾਰ ਬਣੇ ਤੇ ਪਵੇਲੀਅਨ ਪਰਤ ਗਏ। ਭਾਰਤ ਦੀ ਤੀਜੀ ਵਿਕਟ ਰਿਸ਼ਭ ਪੰਤ ਤੇ ਤੌਰ 'ਤੇ ਡਿੱਗੀ। ਪੰਤ 3 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 27 ਦੌੜਾਂ ਬਣਾ ਆਊਟ ਹੋਏ। ਪੰਤ ਨੂੰ ਲੁੰਗੀ ਐਨਗਿਡੀ ਨੇ ਆਊਟ ਕੀਤਾ ਭਾਰਤ ਦੀ ਚੌਥੀ ਵਿਕਟ ਦਿਨੇਸ਼ ਕਾਰਤਿਕ ਦੇ ਤੌਰ 'ਤੇ ਡਿੱਗੀ। ਕਾਰਤਿਕ 4 ਚੌਕੇ ਤੇ 4 ਛੱਕਿਆਂ ਦੀ ਮਦਦ ਨਾਲ 46 ਦੌੜਾਂ ਬਣਾ ਕੇਸ਼ਵ ਮਹਾਰਾਜ ਵਲੋਂ ਆਊਟ ਹੋਏ। ਇਸ ਤੋਂ ਬਾਅਦ ਭਾਰਤ ਨੂੰ ਪੰਜਵਾਂ ਝਟਕਾ ਸੂਰਯਕੁਮਾਰ ਯਾਦਵ ਦੇ ਆਊਟ ਹੋਣ 'ਤੇ ਲੱਗਾ। ਸੂਰਯਕੁਮਾਰ 8 ਦੌੜਾਂ ਬਣਾ ਪ੍ਰੀਟੋਰੀਅਸ ਦਾ ਸ਼ਿਕਾਰ ਬਣੇ।ਭਾਰਤ ਨੂੰ ਛੇਵਾਂ ਝਟਕਾ ਉਦੋਂ ਲੱਗਾ ਜਦੋਂ ਹਰਸ਼ਲ ਪਟੇਲ 17 ਦੌੜਾਂ ਦੇ ਨਿੱਜੀ ਸਕੋਰ 'ਤੇ ਲੁੰਗੀ ਐਨਡਿਗੀ ਵਲੋਂ ਆਊਟ ਕੀਤੇ ਗਏ। ਭਾਰਤ ਨੂੰ 7ਵਾਂ ਝਟਕਾ ਉਦੋਂ ਲੱਗਾ ਜਦੋਂ ਅਕਸ਼ਰ ਪਟੇਲ 9 ਦੌੜਾਂ ਦੇ ਨਿੱਜੀ ਸਕੋਰ 'ਤੇ ਪਾਰਮੇਲ ਦਾ ਸ਼ਿਕਾਰ ਬਣੇ ਤੇ ਪਵੇਲੀਅਨ ਪਰਤ ਗਏ। ਖ਼ਬਰ ਲਿਖੇ ਜਾਣ ਸਮੇਂ ਤਕ ਭਾਰਤ ਨੇ 7 ਵਿਕਟਾਂ ਦੇ ਨੁਕਸਾਨ 'ਤੇ 120 ਦੌੜਾਂ ਬਣਾ ਲਈਆਂ ਸਨ। 

ਪਹਿਲਾਂ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕਾ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਟੇਂਬਾ ਬਾਵੁਮਾ 3 ਦੌੜਾਂ ਦੇ ਨਿੱਜੀ ਸਕੋਰ 'ਤੇ ਉਮੇਸ਼ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ।ਦੱਖਣੀ ਅਫਰੀਕਾ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਕੁਇੰਟਨ ਡਿਕਾਕ 68 ਦੌੜਾਂ ਬਣਾ ਰਨ ਆਊਟ ਹੋਇਆ। ਡਿਕਾਕ ਨੇ ਆਪਣੀ ਪਾਰੀ ਦੇ ਦੌਰਾਨ 6 ਚੌਕੇ ਤੇ 4 ਛੱਕਿਆਂ ਦੀ ਮਦਦ ਨਾਲ 68 ਦੌੜਾਂ ਬਣਾਈਆਂ।

 ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • India vs South Africa
  • IND vs SA
  • 3rd T20 Match
  • Rohit Sharma
  • Rishabh Pant

T20 WC ਤੋਂ ਬਾਹਰ ਹੋਣ ਦੇ ਬਾਅਦ ਬੁਮਰਾਹ ਨੇ ਟਵੀਟ ਕਰਕੇ ਪ੍ਰਗਟ ਕੀਤਾ ਆਪਣੀ ਪ੍ਰਤੀਕਿਰਿਆ

NEXT STORY

Stories You May Like

  • ind vs eng 3rd day  bumrah  s claw  kl rahul  s powerful innings
    IND vs ENG 3rd day : ਬੁਮਰਾਹ ਦਾ ਪੰਜਾ, ਕੇਐਲ ਰਾਹੁਲ ਦੀ ਜ਼ਬਰਦਸਤ ਪਾਰੀ
  • ind vs eng   1st test day 2
    IND vs ENG : 1st Test Day 2 : ਭਾਰਤ ਨੂੰ ਲੱਗਾ ਛੇਵਾਂ ਝਟਕਾ, ਰਿਸ਼ਭ ਪੰਤ ਹੋਇਆ ਆਊਟ
  • india vs england 1st test day 2
    ENG vs IND Test  : 471 ਦੌੜਾਂ 'ਤੇ ਸਿਮਟੀ ਭਾਰਤ ਦੀ ਪਹਿਲੀ ਪਾਰੀ
  • ind vs eng  veteran player injured
    IND vs ENG: ਧਾਕੜ ਨੇ ਵਾਰਮ ਅਪ ਮੈਚ 'ਚ ਬਣਾਈਆਂ 259 ਦੌੜਾਂ, ਹੁਣ ਲੱਗੀ ਸੱਟ, ਮੁਸ਼ਕਲ 'ਚ ਟੀਮ ਇੰਡੀਆ
  • india loses 1 7 to germany in four nation junior hockey tournament
    ਭਾਰਤ ਚਾਰ ਦੇਸ਼ਾਂ ਦੇ ਜੂਨੀਅਰ ਹਾਕੀ ਟੂਰਨਾਮੈਂਟ ਵਿੱਚ ਜਰਮਨੀ ਤੋਂ 1-7 ਨਾਲ ਹਾਰਿਆ
  • ind vs eng  1st test  day 2  second day  s play ends
    IND vs ENG: 1st Test, Day 2: ਦੂਜੇ ਦਿਨ ਦੀ ਖੇਡ ਖ਼ਤਮ, ਇੰਗਲੈਂਡ ਨੇ 3 ਵਿਕਟਾਂ ਗੁਆ ਕੇ ਬਣਾਈਆਂ 209 ਦੌੜਾਂ
  • indian cricketer dies in london amid ind vs eng test series
    IND vs ENG ਟੈਸਟ ਸੀਰੀਜ਼ ਵਿਚਾਲੇ ਲੰਡਨ 'ਚ ਹੋਇਆ ਭਾਰਤੀ ਕ੍ਰਿਕਟਰ ਦਾ ਦਿਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ
  • ind vs eng 1st test
    IND vs ENG : ਜੈਸਵਾਲ-ਗਿੱਲ ਨੇ ਜੜੇ ਸੈਂਕੜੇ, ਪੰਤ ਨੇ..., ਲੀਡਸ ਟੈਸਟ ਦਾ ਪਹਿਲਾ ਦਿਨ 'ਟੀਮ ਇੰਡੀਆ ਦੇ ਨਾਂ
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
Trending
Ek Nazar
angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਖੇਡ ਦੀਆਂ ਖਬਰਾਂ
    • england return to under 19 odi series with 1 wicket win
      ਇੰਗਲੈਂਡ ਨੇ 1 ਵਿਕਟ ਦੀ ਜਿੱਤ ਨਾਲ ਕੀਤੀ ਅੰਡਰ-19 ਵਨ ਡੇ ਸੀਰੀਜ਼ ’ਚ ਵਾਪਸੀ
    • 87 fours and 26 sixes  872 runs in an odi match
      87 ਚੌਕੇ ਤੇ 26 ਛੱਕੇ, ਵਨਡੇ ਮੈਚ 'ਚ 872 ਦੌੜਾਂ, ਇਤਿਹਾਸ 'ਚ ਅਮਰ ਰਹੇਗਾ ਇਹ...
    • in the balcony  jasprit bumrah s truth revealed to the world
      'ਬਾਲਕੋਨੀ 'ਚ...' ਜਗ ਜ਼ਾਹਿਰ ਹੋ ਗਈ ਜਸਪ੍ਰੀਤ ਬੁਮਰਾਹ ਦੀ ਸੱਚਾਈ, ਵਾਈਫ ਸੰਜਨਾ...
    • lando norris wins the austrian grand prix
      ਲੈਂਡੋ ਨੌਰਿਸ ਨੇ ਜਿੱਤੀ ਆਸਟ੍ਰੀਆਈ ਗ੍ਰਾਂ. ਪ੍ਰੀ.
    • former pakistan cricketer gets big responsibility
      ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ
    • asia cup in india  pakistan will not be allowed to enter the country
      ਏਸ਼ੀਆ ਕੱਪ ਭਾਰਤ 'ਚ, ਪਾਕਿ ਨੂੰ ਨਹੀਂ ਮਿਲੇਗੀ ਦੇਸ਼ 'ਚ ਐਂਟਰੀ, ਹਾਕੀ ਇੰਡੀਆ ਦੇ...
    • whatever he is today i made sachin
      'ਅੱਜ ਉਹ ਜੋ ਵੀ ਹੈ, ਮੈਂ ਹੀ ਸਚਿਨ ਨੂੰ ਬਣਾਇਆ...' ਸਾਬਕਾ ਇੰਗਲੈਂਡ ਦਿੱਗਜ ਦੇ...
    • 2 more players from punjab join indian team
      ਭਾਰਤੀ ਟੀਮ ਨਾਲ ਜੁੜੇ ਪੰਜਾਬ ਦੇ 2 ਹੋਰ ਖਿਡਾਰੀ! ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ...
    • maharaj becomes first south african spinner to take 200 test wickets
      ਮਹਾਰਾਜ 200 ਟੈਸਟ ਵਿਕਟਾਂ ਲੈਣ ਵਾਲਾ ਦੱਖਣੀ ਅਫਰੀਕਾ ਦਾ ਪਹਿਲਾ ਸਪਿੰਨਰ ਬਣਿਆ
    • wimbledon best chance to win record 25th grand slam title  djokovic
      ਰਿਕਾਰਡ 25ਵਾਂ ਗ੍ਰੈਂਡ ਸਲੈਮ ਖਿਤਾਬ ਜਿੱਤਣ ਲਈ ਵਿੰਬਲਡਨ ਸਭ ਤੋਂ ਚੰਗਾ ਮੌਕਾ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +