Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    9:43:07 AM

  • india pakistan

    ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ...

  • several oil tankers targeted

    ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ...

  • ammy virk canada punjabi singer

    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ...

  • bathinda  retired patwari incident

    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸੈਮਸਨ-ਤਿਲਕ ਦੇ ਇਤਿਹਾਸਕ ਸੈਂਕੜੇ, ਭਾਰਤ ਨੇ 17 ਸਾਲ ਪੁਰਾਣਾ ਰਿਕਾਰਡ ਤੋੜ SA ਨੂੰ ਦਿੱਤਾ 284 ਦੌੜਾਂ ਦਾ ਟੀਚਾ

SPORTS News Punjabi(ਖੇਡ)

ਸੈਮਸਨ-ਤਿਲਕ ਦੇ ਇਤਿਹਾਸਕ ਸੈਂਕੜੇ, ਭਾਰਤ ਨੇ 17 ਸਾਲ ਪੁਰਾਣਾ ਰਿਕਾਰਡ ਤੋੜ SA ਨੂੰ ਦਿੱਤਾ 284 ਦੌੜਾਂ ਦਾ ਟੀਚਾ

  • Edited By Rakesh,
  • Updated: 15 Nov, 2024 10:49 PM
Sports
ind vs sa 4th t20i
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਟੀਮ ਅਤੇ ਦੱਖਣੀ ਅਫਰੀਕਾ ਵਿਚਾਲੇ 4 ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਖੇਡਿਆ ਜਾ ਰਿਹਾ ਹੈ। ਜੋਹਾਨਸਬਰਗ ਦੇ ਵਾਂਡਰਰਸ ਸਟੇਡੀਅਮ 'ਚ ਖੇਡੇ ਜਾ ਰਹੇ ਇਸ ਮੈਚ 'ਚ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਟੀਮ ਇੰਡੀਆ ਬੱਲੇਬਾਜ਼ਾਂ ਨੇ ਤੂਫਾਨੀ ਪਾਰੀਆਂ ਖੇਡਦੇ ਹੋਏ ਦੱਖਣੀ ਅਫਰੀਕਾ ਨੂੰ 284 ਦੌੜਾਂ ਦਾ ਟੀਚਾ ਦਿੱਤਾ।

ਸੰਜੂ-ਤਿਲਕ ਦੇ ਸੈਂਕੜਿਆਂ ਨਾਲ ਬਣਿਆ ਇਤਿਹਾਸਕ ਰਿਕਾਰਡ

ਮੈਚ ਵਿੱਚ ਭਾਰਤੀ ਟੀਮ ਨੇ ਸ਼ੁਰੂ ਤੋਂ ਹੀ ਹਮਲਾਵਰ ਰੁਖ਼ ਅਪਣਾਇਆ। ਸੰਜੂ ਸੈਮਸਨ ਅਤੇ ਅਭਿਸ਼ੇਕ ਸ਼ਰਮਾ (36) ਨੇ ਓਪਨਿੰਗ ਵਿੱਚ 73 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਤੋਂ ਬਾਅਦ ਸੰਜੂ ਨੇ ਤਿਲਕ ਵਰਮਾ ਦੇ ਨਾਲ ਮਿਲ ਕੇ ਰਿਕਾਰਡ 93 ਗੇਂਦਾਂ 'ਚ 210 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਸੰਜੂ ਸੈਮਸਨ ਨੇ 51 ਗੇਂਦਾਂ ਵਿੱਚ ਸੈਂਕੜਾ ਅਤੇ ਤਿਲਕ ਵਰਮਾ ਨੇ 41 ਗੇਂਦਾਂ ਵਿੱਚ ਸੈਂਕੜਾ ਜੜਿਆ।

ਦੱਖਣੀ ਅਫਰੀਕਾ ਖਿਲਾਫ ਦੋ-ਪੱਖੀ ਟੀ-20 ਸੀਰੀਜ਼ 'ਚ ਭਾਰਤੀ ਟੀਮ ਦਾ ਰਿਕਾਰਡ ਸ਼ਾਨਦਾਰ ਰਿਹਾ ਹੈ। ਭਾਰਤੀ ਟੀਮ ਪਿਛਲੀਆਂ 5 ਸੀਰੀਜ਼ਾਂ 'ਚ ਨਹੀਂ ਹਾਰੀ ਹੈ। ਇਸ ਤਰ੍ਹਾਂ ਜੇਕਰ ਜੇਤੂ ਰੱਥ 'ਤੇ ਸਵਾਰ ਭਾਰਤੀ ਟੀਮ ਅੱਜ ਦੱਖਣੀ ਅਫਰੀਕਾ ਖਿਲਾਫ ਮੈਚ ਜਿੱਤ ਜਾਂਦੀ ਹੈ ਤਾਂ ਉਹ ਸੀਰੀਜ਼ 3-1 ਨਾਲ ਜਿੱਤ ਲਵੇਗੀ।

ਜੇਕਰ ਹਾਰ ਹੁੰਦੀ ਹੈ ਤਾਂ ਸੀਰੀਜ਼ ਬਰਾਬਰ ਰਹੇਗੀ। ਅਜਿਹੀ ਸਥਿਤੀ ਵਿੱਚ ਭਾਰਤ ਦਾ ਜੇਤੂ ਰੱਥ ਬਰਕਰਾਰ ਰਹੇਗਾ। ਦੱਸ ਦੇਈਏ ਕਿ ਟੀਮ ਇੰਡੀਆ ਨੇ ਮੌਜੂਦਾ ਸੀਰੀਜ਼ ਦਾ ਪਹਿਲਾ ਮੈਚ 61 ਦੌੜਾਂ ਨਾਲ ਅਤੇ ਤੀਜਾ ਮੈਚ 11 ਦੌੜਾਂ ਨਾਲ ਜਿੱਤਿਆ ਸੀ। ਇਸ ਤਰ੍ਹਾਂ ਟੀਮ ਨੇ ਸੀਰੀਜ਼ 'ਚ 2-1 ਦੀ ਬੜ੍ਹਤ ਬਣਾ ਲਈ ਹੈ।

ਸੰਜੂ ਸੈਮਸਨ ਨੇ 56 ਗੇਂਦਾਂ 'ਤੇ 109 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਜਦਕਿ ਤਿਲਕ ਨੇ 47 ਗੇਂਦਾਂ 'ਚ 120 ਦੌੜਾਂ ਬਣਾਈਆਂ। ਟੀ-20 ਅੰਤਰਰਾਸ਼ਟਰੀ ਕਰੀਅਰ ਵਿੱਚ ਸੰਜੂ ਦਾ ਇਹ ਤੀਜਾ ਸੈਂਕੜਾ ਹੈ, ਜੋ ਉਸ ਨੇ ਪਿਛਲੇ 5 ਮੈਚਾਂ ਵਿੱਚ ਲਗਾਇਆ ਹੈ। ਦੂਜੇ ਪਾਸੇ ਤਿਲਕ ਵਰਮਾ ਦੀ ਇਹ ਦੂਜਾ ਸੈਂਕੜਾ ਹੈ। ਉਨ੍ਹਾਂ ਨੇ ਇਸ ਸੀਰੀਜ਼ 'ਚ ਲਗਾਤਾਰ ਦੋਵੇਂ ਸੈਂਕੜੇ ਵੀ ਲਗਾਏ ਹਨ। ਜਦੋਂ ਕਿ ਅਫਰੀਕੀ ਟੀਮ ਲਈ ਲੂਥੋ ਸਿਪਾਮਲਾ ਨੇ ਇਕਲੌਤੀ ਵਿਕਟ ਝਟਕਾਈ।

ਜੋਹਾਨਸਬਰਗ ਦੇ ਸਟੇਡੀਅਮ 'ਚ 2007 'ਚ ਸ਼੍ਰੀਲੰਕਾ ਨੇ ਟੀ-20 ਅੰਤਰਰਾਸ਼ਟੀ ਮੈਚ 'ਚ ਕੀਨੀਆ ਖਿਲਾਫ 260 ਦੌੜਾਂ ਬਣਾ ਕੇ ਰਿਕਾਰਡ ਕਾਇਮ ਕੀਤਾ ਸੀ ਜਿਸ ਦੇ ਕਰੀਬ 17 ਸਾਲਾਂ ਬਾਅਦ ਭਾਰਤ ਨੇ ਸ਼੍ਰੀਲੰਕਾ ਦਾ ਇਹ ਰਿਕਾਰਡ ਤੋੜ ਕੇ ਇਤਿਹਾਸ ਰਚ ਦਿੱਤਾ ਹੈ। 

 

  • IND vs SA 4th T20i
  • johannesburg
  • cricket
  • Suryakumar Yadav
  • Aiden Markram

ਇੰਗਲੈਂਡ ਨੇ ਵੈਸਟਇੰਡੀਜ਼ ਨੂੰ 3 ਵਿਕਟਾਂ ਨਾਲ ਹਰਾਇਆ, ਲੜੀ 'ਚ 3-0 ਦੀ ਬਣਾਈ ਬੜ੍ਹਤ

NEXT STORY

Stories You May Like

  • pm giorgia meloni creates history
    ਇਟਲੀ ਦੀ PM ਜਾਰਜੀਆ ਮੇਲੋਨੀ ਨੇ ਰਚਿਆ ਇਤਿਹਾਸ ! ਤੋੜ'ਤਾ 80 ਸਾਲ ਪੁਰਾਣਾ ਰਿਕਾਰਡ
  • the inquiry committee considered the report in the case of 17 gursikh employees
    17 ਗੁਰਸਿੱਖ ਮੁਲਾਜ਼ਮਾਂ ਦੇ ਮਾਮਲੇ ’ਚ ਘੋਖ ਕਮੇਟੀ ਨੇ ਵਿਚਾਰੀ ਰਿਪੋਰਟ
  • fake notes of rs 17 crore found in pnb bank
    ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • shami and mukesh deal blows to south zone
    ਸ਼ੰਮੀ ਅਤੇ ਮੁਕੇਸ਼ ਨੇ ਦੱਖਣੀ ਜ਼ੋਨ ਨੂੰ ਦਿੱਤੇ ਝਟਕੇ, ਤਿਲਕ ਨੇ ਵੱਡੀ ਪਾਰੀ ਦੀ ਲਈ ਜ਼ਿੰਮੇਵਾਰੀ
  • smriti mandhana world record for most runs and centuries
    ਸਮ੍ਰਿਤੀ ਮੰਧਾਨਾ ਦਾ ਡਬਲ ਧਮਾਕਾ: ਸਭ ਤੋਂ ਵੱਧ ਦੌੜਾਂ ਤੇ ਸੈਂਕੜਿਆਂ ਦਾ ਬਣਾਇਆ ਵਰਲਡ ਰਿਕਾਰਡ
  • ben stokes creates history
    ਬੈਨ ਸਟੋਕਸ ਨੇ ਤੋੜ'ਤੇ ਸਾਰੇ ਰਿਕਾਰਡ ! ਬਣ ਗਿਆ ਲੀਗ ਦਾ ਸਭ ਤੋਂ ਮਹਿੰਗਾ ਖਿਡਾਰੀ, ਇਸ ਟੀਮ ਨੇ ਕੀਤਾ ਸਾਈਨ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • warner to lead australia champions in third season of wcl
      ਵਾਰਨਰ WCL ਦੇ ਤੀਜੇ ਸੀਜ਼ਨ ਵਿੱਚ ਆਸਟ੍ਰੇਲੀਆ ਚੈਂਪੀਅਨਜ਼ ਦੀ ਕਰਨਗੇ ਕਪਤਾਨੀ
    • indian athletes will raise their standards further in asian para games
      ਭਾਰਤੀ ਐਥਲੀਟ ਏਸ਼ੀਅਨ ਪੈਰਾ ਖੇਡਾਂ ਵਿੱਚ ਆਪਣਾ ਮਿਆਰ ਹੋਰ ਉੱਚਾ ਕਰਨਗੇ: ਝਾਝਰੀਆ
    • coco gauff advances to us open quarter finals
      ਕੋਕੋ ਗੌਫ ਨੇ ਈਵਾ ਜੋਵਿਚ ਨੂੰ ਹਰਾ ਕੇ ਯੂਐਸ ਓਪਨ ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
    • don  t overthink  just score runs  kishan
      ਜ਼ਿਆਦਾ ਨਾ ਸੋਚੋ, ਖੁਦ ਤੋਂ ਬਹੁਤ ਜ਼ਿਆਦਾ ਉਮੀਦ ਨਾ ਰੱਖੋ, ਸਿਰਫ਼ ਦੌੜਾਂ ਬਣਾਓ :...
    • players should maintain faith in their plans  harmanpreet kaur
      ਖਿਡਾਰੀਆਂ ਨੂੰ ਆਪਣੀਆਂ ਯੋਜਨਾਵਾਂ 'ਤੇ ਵਿਸ਼ਵਾਸ ਬਣਾਈ ਰੱਖਣਾ ਚਾਹੀਦੈ :...
    • nikhil bhagat gurdaspur by winning gold medal in national volleyball
      ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ...
    • gill is still in a learning phase  he will improve with experience  nehra
      ਗਿੱਲ ਅਜੇ ਵੀ ਸਿੱਖਣ ਦੇ ਪੜਾਅ ਵਿੱਚ ਹੈ, ਤਜਰਬੇ ਨਾਲ ਹੋਰ ਬਿਹਤਰ ਹੋਵੇਗਾ : ਨੇਹਰਾ
    • alcaraz in the quarterfinals for the 5th time
      ਅਲਕਾਰਾਜ਼ 5ਵੀਂ ਵਾਰ ਤੇ ਸਬਾਲੇਂਕਾ ਲਗਾਤਾਰ 6ਵੇਂ ਸਾਲ ਕੁਆਰਟਰ ਫਾਈਨਲ ’ਚ
    • good news for team india ahead of the series against afg
      AFG ਵਿਰੁੱਧ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਲਈ ਖੁਸ਼ਖਬਰੀ, ਧਾਕੜ ਆਲਰਾਊਂਡਰ ਨੇ...
    • pcb launches internal probe into discipline and conduct during england tour
      PCB ਨੇ ਇੰਗਲੈਂਡ ਦੌਰੇ ’ਤੇ ਅਨੁਸ਼ਾਸਨ ਤੇ ਆਚਰਣ ਨੂੰ ਲੈ ਕੇ ਸ਼ੁਰੂ ਕੀਤੀ ਅੰਦਰੂਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +