Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    1:15:13 PM

  • salary 2 lakhs  poor youth

    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ...

  • a person who died 60 years ago got himself registered

    ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ...

  • nankana sahib incident

    ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ...

  • big relief from highcourt to thousands of employees

    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs SL 1st Test Day 2 Stumps : ਭਾਰਤ ਦੀਆਂ 574 ਦੌੜਾਂ ਦੇ ਜਵਾਬ 'ਚ ਸ਼੍ਰੀਲੰਕਾ ਦਾ ਸਕੋਰ 108/4

SPORTS News Punjabi(ਖੇਡ)

IND vs SL 1st Test Day 2 Stumps : ਭਾਰਤ ਦੀਆਂ 574 ਦੌੜਾਂ ਦੇ ਜਵਾਬ 'ਚ ਸ਼੍ਰੀਲੰਕਾ ਦਾ ਸਕੋਰ 108/4

  • Author Tarsem Singh,
  • Updated: 05 Mar, 2022 05:27 PM
Sports
ind vs sl 1st test day 2
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਤੇ ਸ਼੍ਰੀਲੰਕਾ ਦਰਮਿਆਨ ਮੋਹਾਲੀ ਵਿਖੇਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਖੇਡੀ ਗਈ। ਭਾਰਤ ਨੇ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਆਪਣੀ ਪਹਿਲੀ ਪਾਰੀ 'ਚ 8 ਵਿਕਟਾਂ ਦੇ ਨੁਕਸਾਨ 'ਤੇ 574 ਦੌੜਾਂ 'ਤੇ ਆਪਣੀ ਪਾਰੀ ਐਲਾਨ ਦਿੱਤੀ। ਰਵਿੰਦਰ ਜਡੇਜਾ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 175 ਦੌੜਾਂ 'ਤੇ ਅਜੇਤੂ ਰਹੇ। ਇਸ ਦੇ ਜਵਾਬ 'ਚ ਬੱਲੇਬਾਜ਼ੀ ਕਰਨ ਆਈ ਸ਼੍ਰੀਲੰਕਾ ਦੀ ਟੀਮ ਨੇ ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤਕ 4 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ ਬਣਾ ਲਈਆਂ ਸਨ। ਸ਼੍ਰੀਲੰਕਾ ਭਾਰਤ ਤੋਂ ਅਜੇ ਵੀ 466 ਦੌੜਾਂ ਪਿੱਛੇ ਹੈ।

ਆਪਣੀ ਪਹਿਲੀ ਪਾਰੀ ਲਈ ਬੱਲੇਬਾਜ਼ੀ ਕਰਨ ਆਏ ਸ਼੍ਰੀਲੰਕਾ ਦੇ ਲਾਹਿਰੂ ਥਿਰੀਮਾਨੇ 17 ਦੌੜਾਂ ਤੇ ਦਿਮੁਥ ਕਰੁਣਾਰਤ ਨੇ 28 ਦੌੜਾਂ ਬਣਾ ਆਊਟ ਹੋਏ। ਇਸ ਤੋਂ ਬਾਅਦ ਐਂਜੇਲੋ ਮੈਥਿਊਜ 22 ਦੌੜਾਂ ਜਦਕਿ ਧੰਨਜੈ ਡਿਸਿਲਵਾ 1 ਦੌੜ ਬਣਾ ਕੇ ਪਵੇਲੀਅਨ ਪਰਤ ਗਏ। ਕ੍ਰੀਜ਼ 'ਤੇ ਪਥੁਮ ਨਿਸਾਂਕਾ ਤੇ ਚਰਿਸ਼ ਅਸਲਾਂਕਾ ਮੌਜੂਦ ਹਨ। ਭਾਰਤ ਵਲੋਂ ਜਸਪ੍ਰੀਤ ਬੁਮਰਾਹ ਨੇ 1, ਰਵੀਚੰਦਰਨ ਅਸ਼ਵਿਨ ਨੇ 2 ਤੇ ਰਵਿੰਦਰ ਜਡੇਜਾ ਨੇ 1 ਵਿਕਟ ਲਈ।

ਇਸ ਤੋਂ ਪਹਿਲਾਂ ਭਾਰਤ ਨੇ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਆਪਣੀ ਪਹਿਲੀ ਪਾਰੀ 'ਚ 8 ਵਿਕਟਾਂ ਦੇ ਨੁਕਸਾਨ 'ਤੇ 574 ਦੌੜਾਂ 'ਤੇ ਆਪਣੀ ਪਾਰੀ ਐਲਾਨ ਦਿੱਤੀ ਹੈ। ਰਵਿੰਦਰ ਜਡੇਜਾ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 175 ਦੌੜਾਂ 'ਤੇ ਅਜੇਤੂ ਰਹੇ। ਪਹਿਲੇ ਸੈਸ਼ਨ 'ਚ ਰਵੀਚੰਦਰਨ ਅਸ਼ਵਿਨ ਨੇ 61 ਦੌੜਾਂ 'ਤੇ ਆਪਣਾ ਵਿਕਟ ਗੁਆ ਦਿੱਤਾ ਸੀ। ਜਯੰਤ ਯਾਦਵ ਸਸਤੇ 'ਚ 2 ਦੌੜਾਂ ਬਣਾ ਆਊਟ ਹੋਏ। ਮੁਹੰਮਦ ਸ਼ੰਮੀ ਨੇ ਅਜੇਤੂ ਰਹਿੰਦੇ ਹੋਏ 20 ਦੌੜਾਂ ਬਣਾਈਆਂ। ਸ਼੍ਰੀਲੰਕਾ ਵਲੋਂ ਸੁਰੰਗਾ ਲਕਮਲ ਨੇ 2, ਵਿਸ਼ਵਾ ਫਰਨਾਂਡੋ ਨੇ 2, ਲਾਹਿਰੂ ਕੁਮਾਰਾ ਨੇ 1, ਲਸਿਥ ਐਮਬੁਲਡੇਨੀਆ 2 ਤੇ ਧਨੰਜਯਾ ਡਿ ਸਿਲਵਾ ਨੇ 1 ਵਿਕਟ ਝਟਕਾਏ।

ਇਹ ਵੀ ਪੜ੍ਹੋ : ਆਸਟਰੇਲੀਆਈ ਕ੍ਰਿਕਟਰ ਸ਼ੇਨ ਵਾਰਨ ਦਾ ਦਿਹਾਂਤ

ਇਸ ਤੋਂ ਪਹਿਲਾਂ ਭਾਰਤ ਨੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਦੌਰਾਨ 6 ਵਿਕਟਾਂ 'ਤੇ 357 ਦੌੜਾਂ ਬਣਾਈਆਂ। ਭਾਰਤ ਲਈ ਰਿਸ਼ਭ ਪੰਤ ਨੇ 96, ਹਨੁਮਾ ਵਿਹਾਰੀ ਨੇ 58 ਜਦਕਿ ਆਪਣਾ 100ਵਾਂ ਟੈਸਟ ਖੇਡ ਰਹੇ ਵਿਰਾਟ ਕੋਹਲੀ ਨੇ 45 ਦੌੜਾਂ ਬਣਾਈਆਂ। ਭਾਰਤ ਨੇ ਕੱਲ੍ਹ ਸਵੇਰ ਦੇ ਸੈਸ਼ਨ ਵਿਚ ਕਪਤਾਨ ਰੋਹਿਤ ਸ਼ਰਮਾ (29) ਅਤੇ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ (33) ਦੀਆਂ ਵਿਕਟਾਂ ਗੁਆ ਦਿੱਤੀਆਂ। ਸ਼੍ਰੀਲੰਕਾ ਲਈ ਲਸਿਥ ਐਂਬੁਲਡੇਨੀਆ ਨੇ 2 ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਸ਼ੇਨ ਵਾਰਨ ਦੇ ਦਿਹਾਂਤ 'ਤੇ ਕ੍ਰਿਕਟ ਜਗਤ ਨੇ ਦਿੱਤੀ ਸ਼ਰਧਾਂਜਲੀ, ਟਵੀਟ ਕਰ ਪ੍ਰਗਟਾਇਆ ਦੁੱਖ

ਪਲੇਇੰਗ XI
ਭਾਰਤ: ਰੋਹਿਤ ਸ਼ਰਮਾ (ਕਪਤਾਨ), ਮਯੰਕ ਅਗਰਵਾਲ, ਹਨੁਮਾ ਵਿਹਾਰੀ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕੇਟਕੀਪਰ), ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਜਯੰਤ ਯਾਦਵ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ।

ਸ਼੍ਰੀਲੰਕਾ: ਦਿਮੁਥ ਕਰੁਣਾਰਤਨੇ (ਕਪਤਾਨ), ਲਾਹਿਰੂ ਥਿਰੀਮਨੇ, ਪਥੁਮ ਨਿਸੇਂਕਾ, ਚਰਿਤ ਅਸਲੰਕਾ, ਐਂਜੇਲੋ ਮੈਥਿਊਜ਼, ਧਨੰਜਯਾ ਡੀ ਸਿਲਵਾ, ਨਿਰੋਸ਼ਨ ਡਿਕਵੇਲਾ (ਵਿਕਟਕੀਪਰ), ਸੁਰੰਗਾ ਲਕਮਲ, ਵਿਸ਼ਵਾ ਫਰਨਾਂਡੋ, ਲਸਿਥ ਐਮਬੁਲਡੇਨੀਆ, ਲਾਹਿਰੂ ਕੁਮਾਰਾ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • India v Sri Lanka
  • first Test match
  • second day
  • Virat Kohli
  • Rohit Sharma
  • Rishabh Pant
  • Ravindra Jadeja
  • ਭਾਰਤ ਬਨਾਮ ਸ਼੍ਰੀਲੰਕਾ
  • ਪਹਿਲਾ ਟੈਸਟ ਮੈਚ
  • ਦੂਜਾ ਦਿਨ
  • ਵਿਰਾਟ ਕੋਹਲੀ
  • ਰੋਹਿਤ ਸ਼ਰਮਾ
  • ਰਿਸ਼ਭ ਪੰਤ
  • ਰਵਿੰਦਰ ਜਡੇਜਾ

ਆਈ. ਪੀ. ਐੱਲ. ਤੋਂ ਪਹਿਲਾਂ ਬੱਸ ਡਰਾਈਵਰ ਦੀ ਲੁਕ 'ਚ ਦਿਸਿਆ ਧੋਨੀ

NEXT STORY

Stories You May Like

  • ind vs zim 1st t20i
    IND vs ZIM 1st T20I: 7 ਓਵਰਾਂ ਤੋਂ ਬਾਅਦ ਜ਼ਿੰਬਾਬਵੇ ਦਾ ਸਕੋਰ -31/3
  • ind vs zim 1st t20i
    IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs eng 1st odi england team collapsed for 258 runs
    IND vs ENG 1st ODI: 258 ਦੌੜਾਂ 'ਤੇ ਢੇਰ ਹੋਈ ਇੰਗਲੈਂਡ ਦੀ ਟੀਮ, ਅਕਸ਼ਰ ਪਟੇਲ ਨੇ ਝਟਕਾਈਆਂ 4 ਵਿਕਟਾਂ
  • ind vs eng 1st odi
    IND vs ENG 1st ODI: ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • ind vs eng 1st odi
    IND vs ENG 1st ODI: ਇੰਗਲੈਂਡ ਨੂੰ ਲੱਗਾ ਛੇਵਾਂ ਝਠਕਾ, ਵਿਲ ਜੈਕਸ ਹੋਇਆ ਆਊਟ
  • ind vs zim india defeated zimbabwe by 90 runs
    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ ਨੂੰ ਹਰਾਇਆ, ਕਿਸ਼ਨ ਬਣੇ ਜਿੱਤ ਦੇ ਹੀਰੋ
  • ind vs eng 3rd odi england set india a target of 388 runs
    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388 ਦੌੜਾਂ ਦਾ ਦਿੱਤਾ ਟੀਚਾ
  • eng vs ind  another setback for india in england
    ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
Trending
Ek Nazar
monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • cwg bronze medallist jhandu kumar honoured with cash award by sports minister
      CWG ਦੇ ਕਾਂਸੀ ਤਗਮਾ ਜੇਤੂ ਝੰਡੂ ਕੁਮਾਰ ਨੂੰ ਖੇਡ ਮੰਤਰੀ ਨੇ ਨਕਦ ਪੁਰਸਕਾਰ ਨਾਲ...
    • sachin siwach books spot in 60kg quarter finals
      ਸਚਿਨ ਸਿਵਾਚ ਨੇ ਵਿਲੀਅਮ ਹੇਵਿਟ ਨੂੰ ਹਰਾ ਕੇ 60 ਕਿਲੋਗ੍ਰਾਮ ਵਰਗ ਦੇ ਕੁਆਰਟਰ...
    • commonwealth games  tejas shirse reaches men  s 110m hurdles final
      ਰਾਸ਼ਟਰਮੰਡਲ ਖੇਡਾਂ : ਤੇਜਸ ਸ਼ਿਰਸੇ ਪੁਰਸ਼ਾਂ ਦੀ 110 ਮੀਟਰ ਅੜਿੱਕਾ ਦੌੜ ਦੇ...
    • cwg  national record holder gurinderveer  s journey ends in 100m heat
      CWG: ਭਾਰਤ ਨੂੰ ਵੱਡਾ ਝਟਕਾ, ਰਾਸ਼ਟਰੀ ਰਿਕਾਰਡ ਧਾਰਕ ਗੁਰਿੰਦਰਵੀਰ ਦਾ 100 ਮੀਟਰ...
    • sajan prakash qualifies for 200m butterfly final
      ਦੋ ਵਾਰ ਦੇ ਓਲੰਪੀਅਨ ਸਾਜਨ ਪ੍ਰਕਾਸ਼ ਨੇ 200 ਮੀਟਰ ਬਟਰਫਲਾਈ ਫਾਈਨਲ ਲਈ ਕੀਤਾ...
    • sreeshankar secures a spot in the commonwealth games long jump final
      ਸ਼੍ਰੀਸ਼ੰਕਰ ਨੇ ਰਾਸ਼ਟਰਮੰਡਲ ਖੇਡਾਂ ਦੇ ਲੰਬੀ ਛਾਲ ਮੁਕਾਬਲੇ ਦੇ ਫਾਈਨਲ 'ਚ ਬਣਾਈ...
    • issf world cup  esha singh wins gold  manu bhaker bags bronze
      ISSF ਵਿਸ਼ਵ ਕੱਪ: ਈਸ਼ਾ ਸਿੰਘ ਨੇ ਜਿੱਤਿਆ ਗੋਲਡ, ਮਨੂ ਭਾਕਰ ਨੂੰ ਬ੍ਰੌਂਜ ਮੈਡਲ
    • who is samreen kaur
      ਕੌਣ ਹੈ Samreen Kaur? ਅਰਸ਼ਦੀਪ ਸਿੰਘ ਨਾਲ ਜੁੜਿਆ ਨਾਂ, ਚਰਚਾ 'ਚ ਆਈ ਅਦਾਕਾਰਾ
    • mayank yadav took a wicket on the very first ball
      ਮਯੰਕ ਯਾਦਵ ਨੇ ਪਹਿਲੀ ਹੀ ਗੇਂਦ 'ਤੇ ਝਟਕਿਆ ਵਿਕਟ, ਭੁਵਨੇਸ਼ਵਰ ਕੁਮਾਰ ਦੇ ਖਾਸ...
    • thank you for inspiring us  vvs sir  shreyas iyer
      ਸਾਨੂੰ ਪ੍ਰੇਰਿਤ ਕਰਨ ਲਈ ਧੰਨਵਾਦ ਵੀਵੀਐਸ ਸਰ : ਸ਼੍ਰੇਅਸ ਅਈਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +