Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    1:52:01 PM

  • truck drivers in canada

    ਟਰੱਕ ਡਰਾਈਵਰਾਂ ਲਈ ਖੁਸ਼ਖ਼ਬਰੀ! ਕੈਨੇਡਾ ਸਰਕਾਰ ਨੇ...

  • punjab employees  election duty

    ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ...

  • sunil jakhar first reaction

    ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ...

  • ban cow and calf sacrifice on bakrid  cm vijay

    ਬਕਰੀਦ 'ਤੇ ਗਾਂ-ਵੱਛੇ ਦੀ ਬਲੀ 'ਤੇ ਬੈਨ ! CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕੁਸਲ ਪਰੇਰਾ ਨੇ ਖੇਡੀ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ, ਸ਼੍ਰੀਲੰਕਾ ਨੇ ਭਾਰਤ ਨੂੰ ਦਿੱਤਾ 162 ਦੌੜਾਂ ਦਾ ਟੀਚਾ

SPORTS News Punjabi(ਖੇਡ)

ਕੁਸਲ ਪਰੇਰਾ ਨੇ ਖੇਡੀ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ, ਸ਼੍ਰੀਲੰਕਾ ਨੇ ਭਾਰਤ ਨੂੰ ਦਿੱਤਾ 162 ਦੌੜਾਂ ਦਾ ਟੀਚਾ

  • Edited By Harpreet Singh,
  • Updated: 28 Jul, 2024 09:31 PM
Sports
ind vs sl 2nd t20i
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਪੱਲੇਕੇਲੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਸ਼੍ਰੀਲੰਕਾ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸ਼੍ਰੀਲੰਕਾ ਨੇ ਕੁਸਲ ਪਰੇਰਾ ਦੇ ਸ਼ਾਨਦਾਰ ਅਰਧ ਸੈਂਕੜੇ ਤੇ ਪਥੁਨ ਨਿਸਾਂਕਾ ਦੀ 32 ਦੌੜਾਂ ਦੀ ਪਾਰੀ ਦੀ ਬਦੌਲਤ 20 ਓਵਰਾਂ 'ਚ 9 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ ਹਨ। ਇਸ ਤਰ੍ਹਾਂ ਭਾਰਤ ਨੂੰ ਇਹ ਮੁਕਾਬਲਾ ਜਿੱਤਣ ਲਈ 162 ਦੌੜਾਂ ਬਣਾਉਣੀਆਂ ਪੈਣਗੀਆਂ।  

ਪਹਿਲਾਂ ਬੱਲੇਬਾਜ਼ੀ ਕਰਨ ਉਤਰੇ ਸ਼੍ਰੀਲੰਕਾ ਦੇ ਓਪਨਰਾਂ ਨੇ ਟੀਮ ਨੂੰ ਤੇਜ਼ ਸ਼ੁਰੂਆਤ ਦਿਵਾਈ ਤੇ ਮੁਹੰਮਦ ਸਿਰਾਜ ਦੇ ਪਹਿਲੇ ਹੀ ਓਵਰ 'ਚ ਉਨ੍ਹਾਂ ਨੇ 10 ਦੌੜਾਂ ਬਣਾ ਲਈਆਂ। ਇਸ ਤੋਂ ਬਾਅਦ ਅਰਸ਼ਦੀਪ ਦੇ ਦੂਜੇ ਓਵਰ 'ਚ ਉਨ੍ਹਾਂ ਨੇ 8 ਦੌੜਾਂ ਬਣਾਈਆਂ। ਅਰਸ਼ਦੀਪ ਨੇ ਆਪਣੇ ਅਗਲੇ ਓਵਰ 'ਚ ਕੁਸਲ ਮੈਂਡਿਸ ਨੂੰ 10 ਦੌੜਾਂ ਦੇ ਨਿੱਜੀ ਸਕੋਰ 'ਤੇ ਰਵੀ ਬਿਸ਼ਨੋਈ ਹੱਥੋਂ ਕੈਚ ਆਊਟ ਕਰਵਾ ਕੇ ਭਾਰਤੀ ਟੀਮ ਨੂੰ ਪਹਿਲੀ ਸਫ਼ਲਤਾ ਦਿਵਾਈ। ਇਸ ਤੋਂ ਬਾਅਦ ਪਿਛਲੇ ਮੈਚ 'ਚ ਸ਼ਾਨਦਾਰ ਪਾਰੀ ਖੇਡਣ ਵਾਲੇ ਪਥੁਮ ਨਿਸਾਂਕਾ ਤੇ ਕੁਸਲ ਪਰੇਰਾ ਨੇ ਤੇਜ਼ੀ ਨਾਲ ਖੇਡਦੇ ਹੋਏ ਦੂਜੀ ਵਿਕਟ ਲਈ 56 ਦੌੜਾਂ ਦੀ ਸਾਂਝੇਦਾਰੀ ਕੀਤੀ ਤੇ ਟੀਮ ਲਈ ਵੱਡੇ ਸਕੋਰ ਦੀ ਨੀਂਹ ਰੱਖੀ। 

ਇਸ ਮਗਰੋਂ ਰਵੀ ਬਿਸ਼ਨੋਈ ਨੇ ਨਿਸਾਂਕਾ ਨੂੰ 32 ਦੌੜਾਂ ਦੇ ਸਕੋਰ 'ਤੇ ਐੱਲ.ਬੀ.ਡਬਲਯੂ. ਆਊਟ ਕਰ ਕੇ ਟੀਮ ਨੂੰ ਵੱਡੀ ਸਫ਼ਲਤਾ ਦਿਵਾਈ। 

ਇਸ ਤੋਂ ਬਾਅਦ ਕੁਸਲ ਪਰੇਰਾ ਨੇ ਸ਼ਾਨਦਾਰ ਪਾਰੀ ਖੇਡੀ ਤੇ 34 ਗੇਂਦਾਂ 'ਚ 6 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 53 ਦੌੜਾਂ ਬਣਾ ਕੇ ਆਊਟ ਹੋਇਆ। ਕਮਿੰਦੂ ਮੈਂਡਿਸ ਨੇ ਵੀ 26 ਦੌੜਾਂ ਦਾ ਯੋਗਦਾਨ ਦਿੱਤਾ। ਇਨ੍ਹਾਂ ਤੋਂ ਬਾਅਧ ਕੋਈ ਬੱਲੇਬਾਜ਼ ਟਿਕ ਕੇ ਖੇਡ ਨਾ ਸਕਿਆ ਤੇ ਅੰਤ ਟੀਮ ਨੇ 20 ਓਵਰਾਂ 'ਚ 9 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ।

ਭਾਰਤ ਵੱਲੋਂ ਰਵੀ ਬਿਸ਼ਨੋਈ ਨੇ 3 ਵਿਕਟਾਂ ਲਈਆਂ, ਜਦਕਿ ਅਰਸ਼ਦੀਪ ਸਿੰਘ, ਅਕਸ਼ਰ ਪਟੇਲ ਤੇ ਹਾਰਦਿਕ ਪੰਡਯਾ ਨੇ 2-2 ਬੱਲੇਬਾਜ਼ਾਂ ਨੂੰ ਆਊਟ ਕੀਤਾ। 

ਜ਼ਿਕਰਯੋਗ ਹੈ ਕਿ ਭਾਰਤੀ ਟੀਮ ਨੇ ਪਹਿਲੇ ਟੀ-20 ਮੈਚ 'ਚ ਸ਼੍ਰੀਲੰਕਾ ਨੂੰ 43 ਦੌੜਾਂ ਨਾਲ ਹਰਾਇਆ ਸੀ। ਹੁਣ ਸੂਰਿਆਕੁਮਾਰ ਯਾਦਵ ਦੀ ਅਗਵਾਈ 'ਚ ਟੀਮ ਇੰਡੀਆ ਇਹ ਮੈਚ ਜਿੱਤ ਕੇ ਟੀ-20 ਸੀਰੀਜ਼ ਜਿੱਤਣਾ ਚਾਹੇਗੀ।

ਦੋਵਾਂ ਟੀਮਾਂ ਦੀ ਪਲੇਇੰਗ 11

ਭਾਰਤ- ਸੰਜੂ ਸੈਮਸਨ, ਯਸ਼ਸਵੀ ਜਾਇਸਵਾਲ, ਸੂਰਿਆਕੁਮਾਰ ਯਾਦਵ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਰਿਆਨ ਪਰਾਗ, ਹਾਰਦਿਕ ਪੰਡਯਾ, ਰਿੰਕੂ ਸਿੰਘ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ।

ਸ਼੍ਰੀਲੰਕਾ- ਪਥੁਮ ਨਿਸਾਂਕਾ, ਕੁਸਲ ਮੈਂਡਿਸ (ਵਿਕਟਕੀਪਰ), ਕੁਸਲ ਪਰੇਰਾ, ਕਮਿੰਦੂ ਮੈਂਡਿਸ, ਚਰਿਥ ਅਸਾਲੰਕਾ (ਕਪਤਾਨ), ਵਾਨਿੰਦੂ ਹਸਾਰੰਗਾ, ਦਾਸੁਨ ਸ਼ਨਾਕਾ, ਮਹਿਸ਼ ਥੀਕਸ਼ਾਨਾ, ਮਥੀਸ਼ਾ ਪਾਥੀਰਾਨਾ, ਅਸਥਾ ਫਰਨਾਂਡੋ, ਰਮੇਸ਼ ਮੈਂਡਿਸ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Cricket
  • INDvsSL
  • T20i
  • Suryakumar Yadav
  • Sanju Samson

ਮਨੂ ਭਾਕਰ ਨੇ ਪੈਰਿਸ 'ਚ ਰਚਿਆ ਇਤਿਹਾਸ, ਰਾਸ਼ਟਰਪਤੀ ਤੇ PM ਮੋਦੀ ਨੇ ਦਿੱਤੀ ਵਧਾਈ

NEXT STORY

Stories You May Like

  • ipl 2026 lucknow gave punjab a target of runs
    IPL 2026 : ਲਖਨਊ ਨੇ ਪੰਜਾਬ ਨੂੰ ਦਿੱਤਾ 197 ਦੌੜਾਂ ਦਾ ਟੀਚਾ, ਇੰਗਲਿਸ਼ ਨੇ ਖੇਡੀ ਧਮਾਕੇਦਾਰ ਪਾਰੀ
  • kolkata set gujarat a target of 248 runs
    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ ਦਾ ਦਿੱਤਾ ਟੀਚਾ, ਐਲਨ- ਰਘੂਵੰਸ਼ੀ ਨੇ ਖੇਡੀ ਧਮਾਕੇਦਾਰ ਪਾਰੀ
  • delhi capitals set a target of runs for kolkata
    KKR vs DC: ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨੂੰ ਦਿੱਤਾ 204 ਦੌੜਾਂ ਦਾ ਟੀਚਾ, KL ਰਾਹੁਲ ਨੇ ਖੇਡੀ ਤੂਫਾਨੀ ਪਾਰੀ
  • rcb vs srh hyderabad set a target of 256 runs for bangalore
    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ 256 ਦੌੜਾਂ ਦਾ ਟੀਚਾ, ਈਸ਼ਾਨ-ਕਲਾਸੇਨ ਨੇ ਖੇਡੀ ਧਮਾਕੇਦਾਰ ਪਾਰੀ
  • chennai set a target of 188 runs for lucknow
    LSG vs CSK : ਚੇਨਈ ਨੇ ਲਖਨਊ ਨੂੰ ਦਿੱਤਾ 188 ਦੌੜਾਂ ਦਾ ਟੀਚਾ, ਕਾਰਤਿਕ ਸ਼ਰਮਾ ਨੇ ਖੇਡੀ ਅਹਿਮ ਪਾਰੀ
  • gt vs csk ipl 2026
    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ, ਗਿੱਲ-ਬਟਲਰ ਤੇ ਸਾਂਈ ਸੁਦਰਸ਼ਨ ਨੇ ਜੜੇ ਅਰਧ ਸੈਂਕੜੇ
  • rr vs lsg ipl 2026 josh and marsh played a brilliant innings
    RR vs LSG, IPL 2026 : ਜੋਸ਼ ਤੇ ਮਾਰਸ਼ ਨੇ ਖੇਡੀ ਧਮਾਕੇਦਾਰ ਪਾਰੀ, ਲਖਨਊ ਨੇ ਰਾਜਸਥਾਨ ਨੂੰ ਦਿੱਤਾ 221 ਦੌੜਾਂ ਟੀਚਾ
  • rcb set a challenging target of 223 runs to punjab kings
    ਵੈਂਕਟੇਸ਼ ਤੇ ਕੋਹਲੀ ਦੇ ਅਰਧ ਸੈਂਕੜੇ, RCB ਨੇ ਪੰਜਾਬ ਕਿੰਗਜ਼ ਨੂੰ ਦਿੱਤਾ 223 ਦੌੜਾਂ ਦਾ ਚੁਣੌਤੀਪੂਰਨ ਟੀਚਾ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026 eliminator srh vs rr
      IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ ਦੀ ਬਦੌਲਤ RR ਨੇ SRH ਨੂੰ...
    • vaibhav sooryavanshi breaks chris gayle record
      IPL 2026: ਵੈਭਵ ਸੂਰਿਆਵੰਸ਼ੀ ਨੇ ਰਚ'ਤਾ ਇਤਿਹਾਸ, ਤੋੜ'ਤਾ ਕ੍ਰਿਸ ਗੇਲ ਦਾ 14...
    • ipl 2026 eliminator
      IPL 2026 Eliminator : ਹੈਦਰਾਬਾਦ ਨੇ ਟਾਸ ਜਿੱਤ ਕੇ ਰਾਜਸਥਾਨ ਨੂੰ ਦਿੱਤਾ...
    • ipl 2026 rcb  prize money
      IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...
    • hs prannoy pulls off a major upset by defeating jonathan christie
      ਸਿੰਗਾਪੁਰ ਓਪਨ: HS ਪ੍ਰਣਯ ਨੇ ਜੋਨਾਥਨ ਕ੍ਰਿਸਟੀ ਨੂੰ ਹਰਾ ਕੇ ਕੀਤਾ ਵੱਡਾ ਉਲਟਫੇਰ
    • former shooter and olympian raja randhir singh passes away
      ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ ਭਰਾ ਰਾਜਾ ਰਣਧੀਰ ਸਿੰਘ ਦਾ...
    • dasun shanaka  s big claim  ryan parag is the future captain of team india
      ਦਾਸੁਨ ਸ਼ਨਾਕਾ ਦਾ ਵੱਡਾ ਦਾਅਵਾ; ਰਿਆਨ ਪਰਾਗ ਨੂੰ ਦੱਸਿਆ ਟੀਮ ਇੰਡੀਆ ਦਾ ਭਵਿੱਖ ਦਾ...
    • gauff involved in car accident before french open first round match
      ਫ੍ਰੈਂਚ ਓਪਨ ਤੋਂ ਪਹਿਲੇ ਦੌਰ ਦੇ ਮੁਕਾਬਲੇ ਤੋਂ ਪਹਿਲਾਂ ਗੌਫ ਦੀ ਕਾਰ ਹਾਦਸੇ ਦੀ...
    • argentina manager lionel scaloni not too worried about messi  s injury
      ਮੈਸੀ ਦੀ ਸੱਟ ਨੂੰ ਲੈ ਕੇ ਅਰਜਨਟੀਨਾ ਦੇ ਮੈਨੇਜਰ ਲਿਓਨਲ ਸਕਾਲੋਨੀ ਨੂੰ ਜ਼ਿਆਦਾ...
    • ipl 2026  kohli did a   ronaldo celebration   amid gt  s defeat
      IPL 2026: GT ਦੀ ਹਾਰ ਦੇ ਵਿਚਕਾਰ ਕੋਹਲੀ ਨੇ ਕੀਤਾ 'ਰੋਨਾਲਡੋ ਸੈਲੀਬ੍ਰੇਸ਼ਨ',...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +