Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    3:32:53 PM

  • bloodied body of young man found on roadside

    Punjab: ਸੜਕ ਕਿਨਾਰੇ ਨੌਜਵਾਨ ਦੀ ਮਿਲੀ ਖੂਨ ਨਾਲ...

  • icc wtc final

    ਪੈਟ ਕਮਿੰਸ ਦੀ ਘਾਤਕ ਗੇਂਦਬਾਜ਼ੀ ਅੱਗੇ ਬੇਵੱਸ ਹੋਏ...

  • bhabhi kamal kaur  amritpal mehron  police

    ਭਾਬੀ ਕਮਲ ਕੌਰ ਦੇ ਕਤਲ ਕਾਂਡ 'ਚ ਹੈਰਾਨ ਕਰਨ ਵਾਲਾ...

  • indian origin canadian citizen dies in ahmedabad plane crash

    ਭਾਰਤੀ ਮੂਲ ਦੀ ਕੈਨੇਡੀਅਨ ਨਾਗਰਿਕ ਨੇ ਅਹਿਮਦਾਬਾਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs SL, CWC 23 : ਅੱਜ ਭਾਰਤ ਦਾ ਸਾਹਮਣਾ ਸ਼੍ਰੀਲੰਕਾ ਨਾਲ, ਜਾਣੋ ਪਿੱਚ ਰਿਪੋਰਟ ਅਤੇ ਸੰਭਾਵਿਤ ਪਲੇਇੰਗ 11

SPORTS News Punjabi(ਖੇਡ)

IND vs SL, CWC 23 : ਅੱਜ ਭਾਰਤ ਦਾ ਸਾਹਮਣਾ ਸ਼੍ਰੀਲੰਕਾ ਨਾਲ, ਜਾਣੋ ਪਿੱਚ ਰਿਪੋਰਟ ਅਤੇ ਸੰਭਾਵਿਤ ਪਲੇਇੰਗ 11

  • Edited By Aarti Dhillon,
  • Updated: 02 Nov, 2023 12:20 PM
Sports
ind vs sl cwc 23 head to head pitch report weather possible 11
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 33ਵਾਂ ਮੈਚ ਦੁਪਹਿਰ 2 ਵਜੇ ਤੋਂ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ। ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦੀ ਮੁਹਿੰਮ ਜਾਰੀ ਹੈ ਅਤੇ ਉਹ ਇਸ ਨੂੰ ਹੋਰ ਬਰਕਰਾਰ ਰੱਖਣ ਅਤੇ ਸੈਮੀਫਾਈਨਲ ਵਿੱਚ ਥਾਂ ਬਣਾਉਣ ਦੀ ਕੋਸ਼ਿਸ਼ ਕਰੇਗੀ। ਸ਼੍ਰੀਲੰਕਾ ਸੈਮੀਫਾਈਨਲ 'ਚ ਪਹੁੰਚਣ ਲਈ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰੇਗਾ।
ਹੈੱਡ ਟੂ ਹੈੱਡ (ਵਨਡੇ ਵਿੱਚ)
ਕੁੱਲ ਮੈਚ: 167
ਭਾਰਤ: 98 ਜਿੱਤਾਂ
ਸ਼੍ਰੀਲੰਕਾ: 57 ਜਿੱਤਾਂ

ਇਹ ਵੀ ਪੜ੍ਹੋ- ਪਾਕਿਸਤਾਨ ਕ੍ਰਿਕਟ ਟੀਮ ਨੇ ਚਖਿਆ ਕੋਲਕਾਤਾ ਦੀ ਮਸ਼ਹੂਰ ਬਿਰਯਾਨੀ ਦਾ ਸਵਾਦ, ਕਬਾਬ ਵੀ ਖਾਧਾ
ਹੈੱਡ ਟੂ ਹੈੱਡ (ਵਿਸ਼ਵ ਕੱਪ ਵਿੱਚ)
ਕੁੱਲ ਮੈਚ: 9
ਭਾਰਤ: 4 ਜਿੱਤਾਂ
ਸ਼੍ਰੀਲੰਕਾ: 4 ਜਿੱਤਾਂ
ਨੋਰਿਜ਼ਲਟ: ਇੱਕ
ਪਿੱਚ ਰਿਪੋਰਟ
ਵਾਨਖੇੜੇ ਸਟੇਡੀਅਮ ਦੀ ਪਿੱਚ ਸੰਤੁਲਿਤ ਹੈ, ਜਿਸ ਨਾਲ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਦੋਵਾਂ ਨੂੰ ਚੰਗਾ ਸਮਰਥਨ ਮਿਲਦਾ ਹੈ। ਪਿਛਲੇ 20 ਮੈਚਾਂ 'ਚ ਇਸ ਮੈਦਾਨ 'ਤੇ ਪਹਿਲੀ ਪਾਰੀ ਦਾ ਔਸਤ ਸਕੋਰ 258 ਦੌੜਾਂ ਹੈ। ਟਾਸ ਜਿੱਤਣ ਵਾਲੀ ਟੀਮ ਦਿਨ ਦੀਆਂ ਹੋਰ ਸਥਿਤੀਆਂ ਦੇ ਆਧਾਰ 'ਤੇ ਬੱਲੇਬਾਜ਼ੀ ਜਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕਰ ਸਕਦੀ ਹੈ।
ਮੌਸਮ
2 ਨਵੰਬਰ ਦੇ ਮੌਸਮ ਦੀ ਭਵਿੱਖਬਾਣੀ ਤੋਂ ਪਤਾ ਚੱਲਦਾ ਹੈ ਕਿ ਭਾਰਤ ਬਨਾਮ ਸ਼੍ਰੀਲੰਕਾ ਮੈਚ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ 29.3 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ ਅਤੇ ਨਮੀ 53 ਫੀਸਦੀ ਦੇ ਕਰੀਬ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਅਸੀਂ ਟੀਚੇ ਦਾ ਪਿੱਛਾ ਕਰ ਸਕਦੇ ਹਾਂ...ਪਾਕਿ ਖ਼ਿਲਾਫ਼ ਮੈਚ ਜਿੱਤ ਕੇ ਸਾਨੂੰ ਅਹਿਸਾਸ ਹੋਇਆ : ਸ਼ਾਹਿਦੀ
ਇਹ ਵੀ ਜਾਣੋ
ਮੁਹੰਮਦ ਸਿਰਾਜ ਨੇ ਇਸ ਵਿਸ਼ਵ ਕੱਪ 'ਚ ਪਹਿਲੇ ਪਾਵਰਪਲੇ 'ਚ ਸਿਰਫ 2 ਵਿਕਟਾਂ ਲਈਆਂ ਹਨ।
ਵਾਨਖੇੜੇ 'ਤੇ ਰੋਹਿਤ ਦੇ ਵਨਡੇ ਸਕੋਰ 16, 20 ਅਤੇ 10 ਰਹੇ ਹਨ।
ਵਿਰਾਟ ਕੋਹਲੀ ਨੇ ਸ਼੍ਰੀਲੰਕਾ ਖ਼ਿਲਾਫ਼ 10 ਵਨਡੇ ਸੈਂਕੜੇ ਲਗਾਏ ਹਨ।
ਥੀਕਸ਼ਾਨਾ ਨੇ ਇਸ ਵਿਸ਼ਵ ਕੱਪ ਵਿੱਚ ਸੱਤ ਮੈਚਾਂ ਵਿੱਚ ਸਿਰਫ਼ ਪੰਜ ਵਿਕਟਾਂ ਲਈਆਂ ਹਨ।
ਸੰਭਾਵਿਤ ਪਲੇਇੰਗ 11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਸ਼੍ਰੀਲੰਕਾ: ਪਥੁਮ ਨਿਸਾਂਕਾ, ਦਿਮੁਥ ਕਰੁਣਾਰਤਨੇ, ਕੁਸਲ ਮੈਂਡਿਸ (ਕਪਤਾਨ ਅਤੇ ਵਿਕਟਕੀਪਰ), ਸਦਿਰਾ ਸਮਰਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਐਂਜੇਲੋ ਮੈਥਿਊਜ਼, ਮਹਿਸ਼ ਥੀਕਸ਼ਾਨਾ, ਕਾਸੁਨ ਰਾਜੀਥਾ, ਦੁਸ਼ਮੰਥਾ ਚਮੀਰਾ, ਦਿਲਸ਼ਾਨ ਮਦੁਸ਼ੰਕਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • IND vs SL
  • Cricket World Cup 2023
  • Team India
  • Sports
  • ਭਾਰਤ
  • ਸ਼੍ਰੀਲੰਕਾ
  • ਵਾਨਖੇੜੇ ਸਟੇਡੀਅਮ

ਵਿਸ਼ਵ ਕੱਪ 2023: ਆਤਮਵਿਸ਼ਵਾਸ ਨਾਲ ਭਰਪੂਰ ਭਾਰਤ ਦਾ ਸਾਹਮਣਾ ਖਰਾਬ ਫਾਰਮ ਨਾਲ ਜੂਝ ਰਹੀ ਸ਼੍ਰੀਲੰਕਾ ਨਾਲ

NEXT STORY

Stories You May Like

  • ind vs eng  shocks to the team before the test series
    IND vs ENG : ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕੇ 'ਤੇ ਝਟਕੇ, ਇਕ ਹੋਰ ਧਾਕੜ ਕ੍ਰਿਕਟਰ ਦੇ ਲੱਗੀ ਸੱਟ
  • ind vs eng  good news  star batsman returns to form
    IND vs ENG: ਖੁਸ਼ਖਬਰੀ! ਸਟਾਰ ਬੱਲੇਬਾਜ਼ ਦੀ ਫਾਰਮ 'ਚ ਵਾਪਸੀ, ਦੋਵੇਂ ਪਾਰੀਆਂ 'ਚ ਲਿਆ'ਤੀ ਦੌੜਾਂ ਦੀ ਹਨੇਰੀ
  • rcb vs pbks ipl 2025 final
    IPL 2025 Final : ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੇਖੋ ਪਲੇਇੰਗ-11
  • bengaluru win the toss and invite punjab to bat  see playing 11
    ਬੈਂਗਲੁਰੂ ਨੇ ਟਾਸ ਜਿੱਤ ਪੰਜਾਬ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ 11
  • afc u 23 asian football qualifier
    AFC U-23 ਏਸ਼ੀਆਈ ਕੱਪ ਕੁਆਲੀਫਾਇਰ 'ਚ ਕਤਰ, ਬਹਿਰੀਨ ਤੇ ਬਰੁਨੇਈ ਨਾਲ ਭਿੜੇਗਾ ਭਾਰਤ
  • ipl 2025  punjab wins the toss and invites mumbai to bat  see playing 11
    IPL 2025 : ਪੰਜਾਬ ਨੇ ਟਾਸ ਜਿੱਤ ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ 11
  • england indian selectors
    IND vs ENG : ਟੀਮ ਚੁਣਨ 'ਚ ਭਾਰਤੀ ਸਿਲੈਕਟਰਾਂ ਤੋਂ ਹੋ ਗਈ ਵੱਡੀ ਗਲਤੀ!
  • 11 years of modi government
    ਮੋਦੀ ਸਰਕਾਰ ਦੇ 11 ਸਾਲ : ਭ੍ਰਿਸ਼ਟਾਚਾਰ 'ਤੇ ਹੋਰ ਸਖਤ ਹੋਣ ਦੀ ਲੋੜ
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਖੇਡ ਦੀਆਂ ਖਬਰਾਂ
    • russian gymnasts to return to international games  sports federation
      ਰੂਸੀ ਜਿਮਨਾਸਟ ਅੰਤਰਰਾਸ਼ਟਰੀ ਖੇਡਾਂ ਵਿੱਚ ਵਾਪਸੀ ਕਰਨਗੇ : ਖੇਡ ਫੈਡਰੇਸ਼ਨ
    • indian cricketers express grief over plane crash
      ਹਵਾਈ ਜਹਾਜ਼ ਹਾਦਸੇ 'ਤੇ ਛਲਕਿਆ ਭਾਰਤੀ ਕ੍ਰਿਕਟਰਾਂ ਦਾ ਦਰਦ, ਸੋਸ਼ਲ ਮੀਡੀਆ ਪੋਸਟ...
    • how the love story began
      ਕਿਵੇਂ ਸ਼ੁਰੂ ਹੋਈ ਲਵ ਸਟੋਰੀ! ਸ਼ਿਖਰ ਧਵਨ ਦੀ ਕਿਸ ਖਾਸੀਅਤ 'ਤੇ ਫਿਦਾ ਹੋਈ ਸੋਫੀ...
    • gambhir advises to make england tour memorable
      ਗੰਭੀਰ ਨੇ ਇੰਗਲੈਂਡ ਦੌਰੇ ਨੂੰ ਯਾਦਗਾਰ ਬਣਾਉਣ ਦੀ ਦਿੱਤੀ ਸਲਾਹ
    • smith happy with australia  s comeback
      ਸਮਿਥ ਆਸਟ੍ਰੇਲੀਆ ਦੀ ਵਾਪਸੀ ਤੋਂ ਖੁਸ਼
    • first rugby premier league to be held in mumbai from june 15
      ਪਹਿਲੀ ਰਗਬੀ ਪ੍ਰੀਮੀਅਰ ਲੀਗ 15 ਜੂਨ ਤੋਂ ਮੁੰਬਈ ਵਿੱਚ ਹੋਵੇਗੀ ਆਯੋਜਿਤ
    • punjab kings all rounder will show his brilliance
      IPL 'ਚ 'ਸਰਪੰਚ ਸਾਬ੍ਹ' ਦੀ ਅਗਵਾਈ 'ਚ ਖੇਡਣ ਵਾਲੇ Player ਨੂੰ ਮਿਲ ਗਈ ਕਪਤਾਨੀ!...
    • england beat west indies 3 0 in t20 series
      ਇੰਗਲੈਂਡ ਨੇ ਵੈਸਟਇੰਡੀਜ਼ ਨੂੰ ਟੀ-20 ਲੜੀ ’ਚ 3-0 ਨਾਲ ਹਰਾਇਆ
    • created a new world record by playing golf for 35 hours continuously
      ਲਗਾਤਾਰ 35 ਘੰਟੇ ਗੋਲਫ ਖੇਡ ਕੇ ਬਣਾਇਆ ਨਵਾਂ 'ਵਿਸ਼ਵ ਰਿਕਾਰਡ'
    • vinicius junior  s goal qualifies brazil for 2026 world cup
      ਵਿਨੀਸ਼ੀਅਸ ਜੂਨੀਅਰ ਦੇ ਗੋਲ ਨਾਲ ਬ੍ਰਾਜ਼ੀਲ ਨੇ ਵਿਸ਼ਵ ਕੱਪ 2026 ਲਈ ਕੀਤਾ ਕੁਆਲੀਫਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +