Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:21:50 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • IND vs WI : ਅਰਸ਼ਦੀਪ ਸਿੰਘ ਦੀ ਇੰਜਰੀ 'ਤੇ ਆਈ ਵੱਡੀ ਅਪਡੇਟ, ਫੈਸਲਾਕੁੰਨ ਮੈਚ 'ਚ ਖੇਡਣ 'ਤੇ ਸ਼ੰਕੇ

SPORTS News Punjabi(ਖੇਡ)

IND vs WI : ਅਰਸ਼ਦੀਪ ਸਿੰਘ ਦੀ ਇੰਜਰੀ 'ਤੇ ਆਈ ਵੱਡੀ ਅਪਡੇਟ, ਫੈਸਲਾਕੁੰਨ ਮੈਚ 'ਚ ਖੇਡਣ 'ਤੇ ਸ਼ੰਕੇ

  • Author Tarsem Singh,
  • Updated: 15 Oct, 2026 10:54 AM
New Delhi
ind vs wi big on arshdeep singh s injury
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੈਸਟਇੰਡੀਜ਼ ਵਿਰੁੱਧ ਖੇਡੇ ਗਏ ਚੌਥੇ ਟੀ-20 ਮੁਕਾਬਲੇ ਦੌਰਾਨ ਬੱਲੇਬਾਜ਼ੀ ਕਰਦੇ ਹੋਏ ਸੱਟ ਦਾ ਸ਼ਿਕਾਰ ਹੋ ਗਏ। । ਮੈਚ ਦੇ ਆਖਰੀ ਓਵਰ ਵਿੱਚ ਵੈਸਟਇੰਡੀਜ਼ ਦੇ ਗੇਂਦਬਾਜ਼ ਸ਼ਮਾਰ ਜੋਸੇਫ਼ ਦੀ ਇੱਕ ਤੇਜ਼ ਬਾਊਂਸਰ ਗੇਂਦ ਸਿੱਧੀ ਅਰਸ਼ਦੀਪ ਸਿੰਘ ਦੇ ਮੋਢੇ'ਤੇ ਆ ਲੱਗੀ। ਗੇਂਦ ਲੱਗਣ ਤੋਂ ਬਾਅਦ ਉਹ ਕਾਫ਼ੀ ਦਰਦ ਵਿੱਚ ਨਜ਼ਰ ਆਏ, ਜਿਸ ਕਾਰਨ ਉਨ੍ਹਾਂ ਲਈ ਬੱਲੇਬਾਜ਼ੀ ਜਾਰੀ ਰੱਖਣਾ ਬਹੁਤ ਮੁਸ਼ਕਿਲ ਹੋ ਗਿਆ।

ਅਰਸ਼ਦੀਪ ਸਿੰਘ ਦੀ ਇਸ ਸੱਟ ਨਾਲ ਭਾਰਤੀ ਟੀਮ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ। ਰਿਪੋਰਟਾਂ ਮੁਤਾਬਕ 17 ਅਕਤੂਬਰ ਨੂੰ ਬੈਂਗਲੁਰੂ ਵਿਖੇ ਖੇਡੇ ਜਾਣ ਵਾਲੇ ਲੜੀ ਦੇ ਆਖਰੀ ਅਤੇ ਨਿਰਣਾਇਕ ਟੀ-20 ਮੁਕਾਬਲੇ ਵਿੱਚ ਉਨ੍ਹਾਂ ਦਾ ਖੇਡਣਾ ਸ਼ੰਕਾਪੂਰਨ ਮੰਨਿਆ ਜਾ ਰਿਹਾ ਹੈ। ਫਿਲਹਾਲ ਉਨ੍ਹਾਂ ਦੇ ਮੈਡੀਕਲ ਟੈਸਟ ਕਰਵਾਏ ਜਾ ਰਹੇ ਹਨ, ਜਿਸ ਤੋਂ ਬਾਅਦ ਹੀ ਆਉਣ ਵਾਲੀ ਨਿਊਜ਼ੀਲੈਂਡ ਲੜੀ ਵਿੱਚ ਉਨ੍ਹਾਂ ਦੀ ਉਪਲਬਧਤਾ ਬਾਰੇ ਸਥਿਤੀ ਸਪੱਸ਼ਟ ਹੋਵੇਗੀ। ਜੇਕਰ ਅਰਸ਼ਦੀਪ ਆਖਰੀ ਟੀ-20 ਮੈਚ ਤੋਂ ਬਾਹਰ ਹੁੰਦੇ ਹਨ ਤਾਂ ਉਨ੍ਹਾਂ ਦੀ ਜਗ੍ਹਾ ਕੁਲਦੀਪ ਯਾਦਵ ਨੂੰ ਪਲੇਇੰਗ-11 ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਭਾਰਤੀ ਟੀਮ ਵਿੱਚ ਤੇਜ਼ ਗੇਂਦਬਾਜ਼ਾਂ ਦੀਆਂ ਸੱਟਾਂ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ। ਅਰਸ਼ਦੀਪ ਸਿੰਘ ਤੋਂ ਪਹਿਲਾਂ ਆਲਰਾਊਂਡਰ ਹਾਰਦਿਕ ਪੰਡਯਾ, ਹਰਸ਼ਿਤ ਰਾਣਾ ਅਤੇ ਤੇਜ਼ ਗੇਂਦਬਾਜ਼ ਪ੍ਰਸਿੱਧ ਕ੍ਰਿਸ਼ਨਾ ਵੀ ਸੱਟਾਂ ਕਾਰਨ ਮੈਦਾਨ ਤੋਂ ਦੂਰ ਚੱਲ ਰਹੇ ਹਨ।

  • India vs West Indies
  • Arshdeep Singh
  • Injured
  • Big Update
  • ਭਾਰਤ ਬਨਾਮ ਵੈਸਟਇੰਡੀਜ਼
  • ਅਰਸ਼ਦੀਪ ਸਿੰਘ
  • ਇਨਜਰਡ
  • ਵੱਡੀ ਅਪਡੇਟ

ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

NEXT STORY

Stories You May Like

  • ind vs wi
    IND vs WI: ਰਾਹੁਲ ਤੇ ਰੋਹਿਤ ਦੀਆਂ ਸ਼ਾਨਦਾਰ ਪਾਰੀਆਂ, ਵੈਸਟਇੰਡੀਜ਼ ਨੂੰ ਮਿਲਿਆ 352 ਦੌੜਾਂ ਦਾ ਟੀਚਾ
  • india vs wi
    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ ਮੁਕਾਬਲਾ ? ਬੈਂਗਲੁਰੂ ਤੋਂ ਆਈ 'ਮਾੜੀ' ਖ਼ਬਰ
  • ind vs wi 5th t20i
    IND vs WI 5th T20I: ਭਾਰਤ ਤੇ ਵੈਸਟਇੰਡੀਜ਼ ਦੀਆਂ ਨਜ਼ਰਾਂ ਸੀਰੀਜ਼ 'ਜਿੱਤਣ 'ਤੇ
  • ind vs wi team india completely changed
    IND vs WI: ਬਦਲ ਗਈ ਪੂਰੀ Team India, ਟਾਸ ਜਿੱਤ ਕੇ ਗੇਂਦਬਾਜ਼ੀ ਕਰੇਗਾ ਭਾਰਤ
  • ind vs wi team india set to double their lead
    IND vs WI : ਬੜ੍ਹਤ ਦੁੱਗੁਣੀ ਕਰਨ ਉਤਰੇਗੀ TEAM INDIA ! ਦੂਜੇ ਮੈਚ ਤੋਂ ਪਹਿਲਾਂ ਸੰਜੂ ਜਾਂ ਵੈਭਵ ਨੂੰ ਲੈ ਕੇ ਸਸਪੈਂਸ
  • high voltage drama during the ind vs wi match
    IND Vs WI ਮੈਚ ਦੌਰਾਨ ਹਾਈ ਵੋਲਟੇਜ਼ ਡਰਾਮਾ ! 2 ਖਿਡਾਰੀ ਦੋਸ਼ੀ ਕਰਾਰ, ICC ਨੇ ਕਰ 'ਤੀ ਕਾਰਵਾਈ
  • ind vs wi 3rd t20i
    IND vs WI 3rd T20I: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 4th t20i
    IND vs WI 4th T20I : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • krishna bahadur pathak indian hockey goalkeeper
      ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ
    • ashwin on kuldeep
      'ਬਹੁਤ ਹੈਰਾਨ ਕਰਨ ਵਾਲਾ ਫ਼ੈਸਲਾ..!' ‘ਅਸ਼ਵਿਨ’ ਨੇ ਕੁਲਦੀਪ ਨੂੰ ਅੰਤਿਮ-11...
    • big change in team india
      TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ...
    • messi records
      ਫਰਾਂਸ ਦੇ ਐਮਬਾਪੇ ਤੇ ਨਾਰਵੇ ਦੇ ਹਾਲੈਂਡ ਨੇ ਤੋੜੇ ਮੈਸੀ ਦੇ ਰਿਕਾਰਡ
    • india vs wi
      ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ ਮੁਕਾਬਲਾ ? ਬੈਂਗਲੁਰੂ ਤੋਂ ਆਈ...
    • indian women team to begin a new era under mandhana captaincy
      ‘ਮੰਧਾਨਾ’ ਦੀ ਕਪਤਾਨੀ ’ਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਭਾਰਤੀ ਮਹਿਲਾ ਟੀਮ
    • modi said in his meeting with the winners of the asian games
      ਏਸ਼ੀਆਈ ਖੇਡਾਂ ਦੇ ਜੇਤੂਆਂ ਨਾਲ ਮੁਲਾਕਾਤ 'ਚ ਬੋਲੇ ਮੋਦੀ- ਇਹ ਸਫ਼ਲਤਾ ਕਰੋੜਾਂ...
    • elina svitolina reaches the quarter finals of the wuhan open
      ਏਲੀਨਾ ਸਵਿਤੋਲੀਨਾ ਵੂਹਾਨ ਓਪਨ ਦੇ ਕੁਆਰਟਰ ਫਾਈਨਲ 'ਚ ਪੁੱਜੀ
    • indian long jumper murali sreeshankar underwent ankle surgery
      ਲੰਡਨ 'ਚ ਭਾਰਤੀ ਲੌਂਗ ਜੰਪਰ ਮੁਰਲੀ ਸ਼੍ਰੀਸ਼ੰਕਰ ਦੇ ਗਿੱਟੇ ਦੀ ਸਰਜਰੀ ਹੋਈ
    • we want to play t20 cricket fearlessly and intelligently  shafali
      ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +