ਹੈਦਰਾਬਾਦ : ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਸੀਰੀਜ਼ ਵਿੱਚ 2-1 ਨਾਲ ਅੱਗੇ ਹੈ ਅਤੇ ਜਿੱਤ ਨਾਲ ਅਜੇਤੂ ਲੀਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ। ਇਸ ਦੌਰਾਨ, ਵੈਸਟਇੰਡੀਜ਼ ਵਾਪਸੀ ਕਰਨ ਅਤੇ ਸੀਰੀਜ਼ ਨੂੰ 2-2 ਨਾਲ ਬਰਾਬਰ ਕਰਨ ਦੀ ਕੋਸ਼ਿਸ਼ ਕਰੇਗੀ।
ਟੀਮਾਂ :
ਭਾਰਤ (ਪਲੇਇੰਗ ਇਲੈਵਨ): ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਮਨ ਧੀਰ, ਨਿਤੀਸ਼ ਕੁਮਾਰ ਰੈਡੀ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ, ਮਯੰਕ ਯਾਦਵ
ਵੈਸਟ ਇੰਡੀਜ਼ (ਪਲੇਇੰਗ ਇਲੈਵਨ): ਸ਼ਾਈ ਹੋਪ (ਵਿਕਟਕੀਪਰ/ਕਪਤਾਨ), ਜਵੇਲ ਐਂਡਰਿਊ, ਸ਼ਿਮਰੋਨ ਹੇਟਮਾਇਰ, ਰੋਵਮੈਨ ਪਾਵੇਲ, ਸ਼ੇਰਫੇਨ ਰਦਰਫੋਰਡ, ਰੋਮਾਰੀਓ ਸ਼ੈਫਰਡ, ਰੋਸਟਨ ਚੇਜ਼, ਕੀਮੋ ਪਾਲ, ਸ਼ਮਾਰ ਸਪ੍ਰਿੰਗਰ, ਗੁਡਾਕੇਸ਼ ਮੋਤੀ, ਸ਼ਮਰ ਜੋਸੇਫ
ਰਣਜੀ ਟਰਾਫ਼ੀ : ਬੰਗਾਲ ਨੇ ਦਿੱਲੀ ਨੂੰ ਹਰਾ ਕੇ ਕੀਤੀ ਜੇਤੂ ਸ਼ੁਰੂਆਤ
NEXT STORY