Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    11:34:11 AM

  • punjab police 2 employees shot and killed each other

    ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ...

  • congress holds meeting 5 member committees to be formed in 181 booths

    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ...

  • big incident with police officers

    NH-49 'ਤੇ ਪੁਲਸ ਮੁਲਾਜ਼ਮਾਂ ਦੀ ਗੱਡੀ ਨਾਲ ਵਾਪਰਿਆ...

  • school teachers shameful act

    ਪ੍ਰਾਈਵੇਟ ਸਕੂਲ ਦੇ ਅਧਿਆਪਕ ਬਣ ਗਏ ਹੈਵਾਨ ! ਭੋਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤੀ ਬੱਲੇਬਾਜ਼ਾਂ ਤੋਂ ਬਾਅਦ ਗੇਂਦਬਾਜ਼ਾਂ ਨੇ ਵੀ ਜ਼ਿੰਬਾਬਵੇ 'ਤੇ ਢਾਹਿਆ ਕਹਿਰ, 100 ਦੌੜਾਂ ਨਾਲ ਦਿੱਤੀ ਸ਼ਿਕਸਤ

SPORTS News Punjabi(ਖੇਡ)

ਭਾਰਤੀ ਬੱਲੇਬਾਜ਼ਾਂ ਤੋਂ ਬਾਅਦ ਗੇਂਦਬਾਜ਼ਾਂ ਨੇ ਵੀ ਜ਼ਿੰਬਾਬਵੇ 'ਤੇ ਢਾਹਿਆ ਕਹਿਰ, 100 ਦੌੜਾਂ ਨਾਲ ਦਿੱਤੀ ਸ਼ਿਕਸਤ

  • Author Tarsem Singh,
  • Updated: 07 Jul, 2024 07:53 PM
Sports
ind vs zim 2nd t20
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ-  ਭਾਰਤ ਤੇ ਜ਼ਿੰਬਾਬਵੇ ਦਰਮਿਆਨ ਪੰਜ ਮੈਚਾਂ ਦੀ ਟੀ20 ਸੀਰੀਜ਼ ਦਾ ਦੂਜਾ ਮੈਚ ਅੱਜ ਹਰਾਰੇ ਦੇ ਹਰਾਰੇ ਸਪੋਰਟਸ ਕਲੱਬ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਜ਼ਿੰਬਾਬਵੇ ਨੂੰ 100 ਦੌੜਾਂ ਨਾਲ ਹਰਾਇਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਆਪਣੇ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 20 ਓਵਰਾਂ 'ਚ 2 ਵਿਕਟਾਂ ਗੁਆ ਕੇ 234 ਦੌੜਾਂ ਬਣਾਈਆਂ ਤੇ ਜ਼ਿੰਬਾਬਵੇ ਨੂੰ ਜਿੱਤ ਲਈ 235 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਜ਼ਿੰਬਾਬਵੇ ਭਾਰਤੀ ਗੇਂਦਬਾਜ਼ਾਂ ਦੇ ਅੱਗੇ ਬੇਵਸ ਨਜ਼ਰ ਆਈ। ਜ਼ਿੰਬਾਬਵੇ ਦੀ ਪੂਰੀ ਟੀਮ 18.4 ਓਵਰਾਂ 'ਚ 134 ਦੌੜਾਂ 'ਤੇ ਆਲ ਆਊਟ ਹੋ ਗਈ। ਇਸ ਤਰ੍ਹਾਂ ਭਾਰਤ ਨੇ ਇਹ ਮੁਕਾਬਲਾ 100 ਦੌੜਾਂ ਨਾਲ ਜਿੱਤ ਲਿਆ।

ਟੀਚੇ ਦਾ ਪਿੱਛਾ ਕਰਦੇ ਹੋਏ ਜ਼ਿੰਬਾਬਵੇ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਇਨੋਸੈਂਟ ਕਾਇਆ 4 ਦੌੜਾਂ ਬਣਾ ਮੁਕੇਸ਼ ਕੁਮਾਰ ਵਲੋਂ ਆਊਟ ਹੋਇਆ। ਜ਼ਿੰਬਾਬਵੇ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਬ੍ਰਾਇਨ ਬੇਨੇਟ 26 ਦੌੜਾਂ ਬਣਾ ਮੁਕੇਸ਼ ਕੁਮਾਰ ਦਾ ਸ਼ਿਕਾਰ ਬਣਿਆ। ਜ਼ਿੰਬਾਬਵੇ ਦੀ ਤੀਜੀ ਵਿਕਟ ਡਿਓਨ ਮਾਇਰਸ ਦੇ ਆਊਟ ਹੋਣ ਨਾਲ ਡਿੱਗੀ। ਮਾਇਰਸ ਬਿਨਾ ਖਾਤਾ ਖੋਲੇ ਆਵੇਸ਼ ਖਾਨ ਵਲੋਂ ਆਊਟ ਹੋਇਆ। ਜ਼ਿੰਬਾਬਵੇ ਦੀ ਚੌਥੀ ਵਿਕਟ ਕਪਤਾਨ ਸਿਕੰਦਰ ਰਜ਼ਾ ਦੇ ਆਊਟ ਹੋਣ ਨਾਲ ਡਿੱਗੀ। ਰਜ਼ਾ 4 ਦੌੜਾਂ ਬਣਾ ਆਵੇਸ਼ ਖਾਨ ਦਾ ਸ਼ਿਕਾਰ ਬਣਿਆ।ਜ਼ਿੰਬਾਬਵੇ ਦੀ ਪੰਜਵੀਂ ਵਿਕਟ ਜੋਨਾਥਨ ਕੈਂਪਬੇਲ ਦੇ ਆਊਟ ਹੋਣ ਨਾਲ ਡਿੱਗੀ। ਕੈਂਪਬੇਲ 10 ਦੌੜਾਂ ਬਣਾ ਵਾਸ਼ਿੰਗਟਨ ਸੁੰਦਰ ਵਲੋਂ ਆਊਟ ਹੋਇਆ।

ਜ਼ਿੰਬਾਬਵੇ ਨੂੰ ਛੇਵਾਂ ਝਟਕਾ ਕਲਾਈਵ ਮਡਾਂਡੇ ਦੇ ਆਊਟ ਹੋਣ ਨਾਲ ਲੱਗਾ। ਕਲਾਈਵ ਬਿਨਾ ਖਾਤਾ ਖੋਲੇ ਰਵੀ ਬਿਸ਼ਨੋਈ ਵਲੋਂ ਆਊਟ ਹੋਇਆ। ਜ਼ਿੰਬਾਬਵੇ ਨੂੰ 8ਵਾਂ ਝਟਕਾ ਵੈਲਿੰਗਟਨ ਮਸਾਕਾਦਜ਼ਾ ਦੇ ਆਊਟ ਹੋਣ ਨਾਲ ਲੱਗਾ। ਮਸਾਕਾਦਜ਼ਾ 1 ਦੌੜ ਬਣਾ 1 ਦੌੜ ਬਣਾ ਧਰੁਵ ਜੁਰੇਲ ਵਲੋਂ ਰਨ ਆਊਟ ਹੋਇਆ। ਜ਼ਿੰਬਾਬਵੇ ਨੂੰ 8ਵਾਂ ਝਟਕਾ ਉਦੋਂ ਲੱਗਾ ਜਦੋਂ ਵੇਸਲੀ ਮਧੇਵੇਰੇ 43 ਦੌੜਾਂ ਬਣਾ ਰਵੀ ਬਿਸ਼ਨੋਈ ਵਲੋਂ ਆਊਟ ਹੋਇਆ। ਜ਼ਿੰਬਾਬਵੇ ਨੂੰ 9ਵਾਂ ਝਟਕਾ ਉਦੋਂ ਲੱਗਾ ਜਦੋਂ ਬਲੈਸਿੰਗ ਮੁਜ਼ਰਬਾਨੀ 2 ਦੌੜਾਂ ਬਣਾ ਆਵੇਸ਼ ਖਾਨ ਵਲੋਂ ਆਊਟ ਹੋਇਆ। ਭਾਰਤ ਵਲੋਂ ਮੁਕੇਸ਼ ਕੁਮਾਰ ਨੇ 3, ਆਵੇਸ਼ ਖਾਨ ਨੇ 3, ਰਵੀ ਬਿਸ਼ਨੋਈ ਨੇ 2 ਤੇ ਵਾਸ਼ਿੰਗਟਨ ਸੁੰਦਰ ਨੇ 1 ਵਿਕਟਾਂ ਲਈਆਂ।  

ਦੋਵੇਂ ਦੇਸ਼ਾਂ ਦੀ ਪਲੇਇੰਗ 11

ਭਾਰਤ: ਸ਼ੁਭਮਨ ਗਿੱਲ (ਕਪਤਾਨ), ਅਭਿਸ਼ੇਕ ਸ਼ਰਮਾ, ਰੁਤੁਰਾਜ ਗਾਇਕਵਾੜ, ਸਾਈ ਸੁਦਰਸ਼ਨ, ਰਿਆਨ ਪਰਾਗ, ਰਿੰਕੂ ਸਿੰਘ, ਧਰੁਵ ਜੁਰੇਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਵੇਸ਼ ਖਾਨ, ਮੁਕੇਸ਼ ਕੁਮਾਰ।

ਜ਼ਿੰਬਾਬਵੇ: ਵੇਸਲੇ ਮਧਵੇਰੇ, ਇਨੋਸੈਂਟ ਕਾਈਆ, ਬ੍ਰਾਇਨ ਬੇਨੇਟ, ਸਿਕੰਦਰ ਰਜ਼ਾ (ਕਪਤਾਨ), ਡਿਓਨ ਮਾਇਰਸ, ਜੋਨਾਥਨ ਕੈਂਪਬੈਲ, ਕਲਾਈਵ ਮਡਾਂਡੇ (ਵਿਕਟਕੀਪਰ), ਵੈਲਿੰਗਟਨ ਮਸਾਕਾਦਜ਼ਾ, ਲਿਊਕ ਜੋਂਗਵੇ, ਬਲੇਸਿੰਗ ਮੁਜ਼ਾਰਬਾਨੀ, ਟੇਂਡਾਈ ਚਤਾਰਾ।

  • India vs Zimbabwe
  • 2nd T20 match
  • Abhishek Sharma
  • Mukesh Kumar
  • ਭਾਰਤ ਬਨਾਮ ਜ਼ਿੰਬਾਬਵੇ
  • ਦੂਜਾ ਟੀ20 ਮੈਚ
  • ਅਭਿਸ਼ੇਕ ਸ਼ਰਮਾ
  • ਮੁਕੇਸ਼ ਕੁਮਾਰ

ਰੋਹਿਤ ਸ਼ਰਮਾ ਪਤਨੀ ਰਿਤਿਕਾ ਅਤੇ ਧੀ ਸਮਾਇਰਾ ਨਾਲ ਹੋਏ ਛੁੱਟੀਆਂ ਲਈ ਰਵਾਨਾ

NEXT STORY

Stories You May Like

  • t20 world cup  zimbabwe bowl out oman for 103 runs
    T20 World Cup: ਜ਼ਿੰਬਾਬਵੇ ਨੇ ਓਮਾਨ ਨੂੰ 103 ਦੌੜਾਂ 'ਤੇ ਸਮੇਟਿਆ
  • t20 wc sri lanka set zimbabwe a target of 179 runs
    T20 WC: ਸ਼੍ਰੀਲੰਕਾ ਨੇ ਜ਼ਿੰਬਾਬਵੇ ਨੂੰ ਦਿੱਤਾ 179 ਦੌੜਾਂ ਦਾ ਟੀਚਾ
  • school worship  students  rs 100
    ਪੂਜਾ ਲਈ ਵਿਦਿਆਰਥੀਆਂ ਨੇ ਨਹੀਂ ਦਿੱਤੇ 100 ਰੁਪਏ, ਗੁੱਸੇ 'ਚ ਹੈੱਡਮਾਸਟਰ ਨੇ ਜੋ ਕੀਤਾ ਸੁਣ ਹੋਵੇਗੇ ਹੈਰਾਨ
  • t20 wc 2026 zimbabwe beat oman by 8 wickets
    T20 WC 2026: ਜ਼ਿੰਬਾਬਵੇ ਨੇ ਓਮਾਨ ਨੂੰ 8 ਵਿਕਟਾਂ ਨਾਲ ਹਰਾਇਆ
  • wifi  india  5g users  100 crore  year 2030
    2030 ਤੱਕ Wifi ਨਾਲ ਲੈੱਸ ਹੋਵੇਗਾ ਪੂਰਾ ਭਾਰਤ ! 100 ਕਰੋੜ ਪਾਰ ਕਰ ਜਾਵੇਗੀ 5G ਯੂਜ਼ਰਸ ਦੀ ਗਿਣਤੀ
  • t20 wc  nepal bowled out for just 123 runs against italy
    T20 WC:ਇਟਲੀ ਦੇ ਗੇਂਦਬਾਜ਼ਾਂ ਅੱਗੇ ਬੇਵੱਸ ਹੋਈ ਨੇਪਾਲੀ ਟੀਮ; ਮਹਿਜ਼ 123 ਦੌੜਾਂ 'ਤੇ ਸਿਮਟੀ ਪਾਰੀ
  • theft  100 rupees  police  thief  madhya pradesh
    100 ਰੁਪਏ ਦੀ ਚੋਰੀ ! 45 ਸਾਲ ਰਿਹਾ ਫਰਾਰ, ਬੁੱਢੇ-ਵਰੇ ਪੁਲਸ ਦੇ ਹੱਥ ਕਾਬੂ ਆਇਆ ਚੋਰ
  • t20 wc 2026  zimbabwe beats sri lanka by 6 wickets
    T20 WC 2026: ਜ਼ਿੰਬਾਬਵੇ ਨੇ ਸ੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • unbeaten floyd mayweather to return to professional boxing after retirement
      ਸੰਨਿਆਸ ਲੈਣ ਦੇ 9 ਸਾਲ ਬਾਅਦ ਪੇਸ਼ੇਵਰ ਮੁੱਕੇਬਾਜ਼ੀ 'ਚ ਵਾਪਸੀ ਕਰਨਗੇ 'ਅਜੇਤੂ'...
    • indian women  s team set australia a target of 177 runs
      ਮੰਧਾਨਾ ਤੇ ਰੋਡ੍ਰਿਗਸ ਦੇ ਅਰਧ ਸੈਂਕੜੇ, ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਨੂੰ...
    • kenya open golf  veer ahlawat and shubhankar sharma make the cut
      ਕੀਨੀਆ ਓਪਨ ਗੋਲਫ਼: ਵੀਰ ਅਹਲਾਵਤ ਅਤੇ ਸ਼ੁਭੰਕਰ ਸ਼ਰਮਾ ਨੇ ਬਣਾਈ ਕੱਟ 'ਚ ਜਗ੍ਹਾ
    • serie a football  sassuolo wins with two goals from berardi
      ਸੇਰੀ-ਏ ਫੁੱਟਬਾਲ: ਬੇਰਾਰਡੀ ਦੇ ਦੋ ਗੋਲਾਂ ਨਾਲ ਸਾਸੂਓਲੋ ਦੀ ਸ਼ਾਨਦਾਰ ਜਿੱਤ
    • dubai tennis championships  svitolina defeats coco gauff to reach final
      ਦੁਬਈ ਟੈਨਿਸ ਚੈਂਪੀਅਨਸ਼ਿਪ: ਸਵਿਤੋਲੀਨਾ ਨੇ ਕੋਕੋ ਗੌਫ ਨੂੰ ਹਰਾ ਕੇ ਫਾਈਨਲ 'ਚ...
    • team india suffered a big setback in the middle of the t20 wc
      T20 WC ਵਿਚਾਲੇ ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਮੈਚ ਵਿਨਰ ਖਿਡਾਰੀ ਨੂੰ...
    • t20 wc nz vs pak
      T20 WC: ਨਿਊਜ਼ੀਲੈਂਡ ਦੇ ਬੱਲੇਬਾਜ਼ਾਂ ਦਾ ਟੀਚਾ ਸੁਪਰ-8 ’ਚ ਪਾਕਿਸਤਾਨ ਦੇ...
    • t20 wc abhishek sharma invigorates team india with jo bole so nihal chant
      T20 WC: 'ਜੋ ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਅਭਿਸ਼ੇਕ ਸ਼ਰਮਾ ਨੇ ਟੀਮ ਇੰਡੀਆ...
    • shikhar dhawan s irish gf sophie shine gets turmeric henna tattooed
      ਇਕ ਵਾਰ ਫ਼ਿਰ ਘੋੜੀ ਚੜ੍ਹਨ ਜਾ ਰਿਹਾ 'ਗੱਬਰ' ! ਸ਼ੁਰੂ ਹੋਈਆਂ ਤਿਆਰੀਆਂ, ਲਾੜੀ ਦੇ...
    • the captain of the team has been changed
      ਟੀਮ ਦਾ ਬਦਲ ਗਿਆ ਕਪਤਾਨ, T20 WC ਵਿਚਾਲੇ ਲਿਆ ਗਿਆ ਅਹਿਮ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +