Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    2:55:38 PM

  • revelation by client sent to dubai network of pakistani agents at the airport

    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ...

  • jalandhar dc issues strict orders regarding the shri siddh baba sodhal mela

    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ...

  • next 6 months 1 lakh youths government jobs

    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ...

  • kewal singh dhillon statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ ਜਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs ZIM, 3rd T20I : ਭਾਰਤ ਨੇ ਜ਼ਿੰਬਾਬਵੇ ਨੂੰ 23 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

IND vs ZIM, 3rd T20I : ਭਾਰਤ ਨੇ ਜ਼ਿੰਬਾਬਵੇ ਨੂੰ 23 ਦੌੜਾਂ ਨਾਲ ਹਰਾਇਆ

  • Author Tarsem Singh,
  • Updated: 10 Jul, 2024 07:48 PM
Sports
ind vs zim 3rd t20i
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ-  ਜ਼ਿੰਬਾਬਵੇ ਅਤੇ ਭਾਰਤ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਹਰਾਰੇ ਸਪੋਰਟਸ ਕਲੱਬ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਜ਼ਿੰਬਾਬਵੇ ਨੂੰ 23 ਦੌੜਾਂ ਨਾਲ ਹਰਾਇਆ।  ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 182 ਦੌੜਾਂ ਬਣਾਈਆਂ ਤੇ ਜ਼ਿੰਬਾਬਵੇ ਨੂੰ ਜਿੱਤ ਲਈ 183 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਜ਼ਿੰਬਾਬਵੇ ਦੀ ਟੀਮ 20 ਓਵਰਾਂ 'ਚ 6 ਵਿਕਟਾਂ ਗੁਆ ਕੇ 159 ਦੌੜਾਂ ਹੀ ਬਣਾ ਸਕੀ ਤੇ 23 ਦੌੜਾਂ ਨਾਲ ਮੈਚ ਹਾਰ ਗਈ। ਇਸ ਤਰ੍ਹਾਂ ਭਾਰਤ ਨੇ 5 ਮੈਚਾਂ ਦੀ ਸੀਰੀਜ਼ 'ਚ 2-1 ਦੀ ਬੜ੍ਹਤ ਬਣਾ ਲਈ ਹੈ।

ਟੀਚੇ ਦਾ ਪਿੱਛਾ ਕਰਦੇ ਹੋਏ ਜ਼ਿੰਬਾਬਵੇ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਵੇਸਲੀ ਮਧੇਵੇਰੇ 1 ਦੌੜ ਦੇ ਨਿੱਜੀ ਸਕੋਰ 'ਤੇ ਆਵੇਸ਼ ਖਾਨ ਵਲੋਂ ਆਊਟ ਹੋ ਕੇ ਪੈਵੇਲੀਅਨ ਪਰਤ ਗਿਆ। ਜ਼ਿੰਬਾਬਵੇ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਤਾਦੀਵਨਾਸ਼ੇ ਮਾਰੂਮਾਨੀ 13 ਦੌੜਾਂ ਬਣਾ ਖਲੀਲ ਅਹਿਮਦਿ ਵਲੋਂ ਆਊਟ ਹੋਇਆ। ਜ਼ਿੰਬਾਬਵੇ ਦੀ ਤੀਜੀ ਵਿਕਟ ਬ੍ਰਾਇਨ ਬੇਨੇਟ ਦੇ ਆਊਟ ਹੋਣ ਨਾਲ ਡਿੱਗੀ। ਬੇਨੇਟ 4 ਦੌੜਾਂ ਬਣਾ ਆਵੇਸ਼ ਖਾਨ ਵਲੋਂ ਆਊਟ ਹੋਇਆ। ਜ਼ਿੰਬਾਬਵੇ ਦੀ ਚੌਥੀ ਵਿਕਟ ਕਪਤਾਨ ਸਿਕੰਦਰ ਰਜ਼ਾ ਦੇ ਆਊਟ ਹੋਣ ਨਾਲ ਡਿੱਗੀ। ਰਜ਼ਾ 15 ਦੌੜਾਂ ਬਣਾ ਵਾਸ਼ਿੰਗਟਨ ਸੁੰਦਰ ਵਲੋਂ ਆਊਟ ਹੋਇਆ। ਜ਼ਿੰਬਾਬਵੇ ਨੂੰ ਪੰਜਵਾਂ ਝਟਕਾ ਜੋਨਾਥਨ ਕੈਂਪਬੇਲ ਦੇ ਆਊਟ ਹੋਣ ਨਾਲ ਲੱਗਾ। ਕੈਂਪਬੇਲ 1 ਦੌੜ ਬਣਾ ਵਾਸ਼ਿੰਗਟਨ ਸੁੰਦਰ ਵਲੋਂ ਆਊਟ ਹੋਇਆ। ਕਲਾਈਵ ਮਡਾਂਡੇ 37 ਦੌੜਾਂ ਬਣਾ ਵਾਸ਼ਿੰਗਟਨ ਸੁੰਦਰ ਵਲੋਂ ਆਊਟ ਹੋਇਆ। ਭਾਰਤ ਵਲੋਂ ਖਲੀਲ ਅਹਿਮਦ ਨੇ 1, ਆਵੇਸ਼ ਖਾਨ ਨੇ 2, ਵਾਸ਼ਿੰਗਟਨ ਸੁੰਦਰ ਨੇ 3 ਵਿਕਟਾਂ ਲਈਆਂ।

  • India vs Zimbabwe
  • 3rd International T20 match
  • Shubman Gill
  • Sikandar Raza
  • ਭਾਰਤ ਬਨਾਮ ਜ਼ਿੰਬਾਬਵੇ
  • ਤੀਜਾ ਕੌਮਾਂਤਰੀ ਟੀ20 ਮੈਚ
  • ਸ਼ੁਭਮਨ ਗਿੱਲ
  • ਸਿਕੰਦਰ ਰਜ਼ਾ

ਸੰਨਿਆਸ ਤੋਂ ਬਾਅਦ ਵੀ ਭਾਰਤ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ: ਛੇਤਰੀ

NEXT STORY

Stories You May Like

  • ind vs afg afghanistan sets india a target of 157 runs
    IND vs AFG : ਅਫਗਾਨਿਸਤਾਨ ਨੇ ਭਾਰਤ ਨੂੰ 157 ਦੌੜਾਂ ਦਾ ਦਿੱਤਾ ਟੀਚਾ, ਓਮਰਜ਼ਈ ਨੇ ਠੋਕਿਆ ਅਰਧ ਸੈਂਕੜਾ
  • ind vs afg
    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਕੀਤਾ ਇਕ ਬਦਲਾਅ
  • ind vs afg threat of rain for the first t20i match
    ਮੀਂਹ ਕਾਰਨ ਰੱਦ ਹੋਵੇਗਾ IND vs AFG ਮੈਚ? ਦਿੱਲੀ ਦੇ ਮੌਸਮ 'ਤੇ ਆਈ ਵੱਡੀ ਅਪਡੇਟ
  • ind w vs sl w final
    IND W vs SL W Final : ਏਸ਼ੀਆ ਕੱਪ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਚੁਣੀ ਬੱਲੇਬਾਜ਼ੀ, ਦੇਖੋ Playing XI
  • ind vs afg india won the toss and elected to bowl in the second t20
    IND vs AFG: ਭਾਰਤ ਨੇ ਦੂਜੇ ਟੀ-20 'ਚ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੇਖੋ Playing XI
  • ind vs afg major blow for team india
    IND vs AFG: ਟੀਮ ਇੰਡੀਆ ਨੂੰ ਵੱਡਾ ਝਟਕਾ, ਪ੍ਰੈਕਟਿਸ ਸੈਸ਼ਨ 'ਚ ਜ਼ਖਮੀ ਹੋਇਆ ਧਾਕੜ ਬੱਲੇਬਾਜ਼
  • setback for the team ahead of the ind vs nz series
    IND vs NZ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕਾ, ਸਟਾਰ ਖਿਡਾਰੀ ਹੋਇਆ ਜ਼ਖ਼ਮੀ
  • ind vs afg  former indian star praises sanju samson
    IND vs AFG: ਸਾਬਕਾ ਭਾਰਤੀ ਸਟਾਰ ਨੇ ਸੰਜੂ ਸੈਮਸਨ ਦੀ ਕੀਤੀ ਤਾਰੀਫ, ਬੋਲੇ-'ਉਨ੍ਹਾਂ ਨੇ ਬਹਿਸ ਖਤਮ ਕਰ'ਤੀ'
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • major blunder before south korea  s match at the asian games
      ਏਸ਼ੀਆਈ ਖੇਡਾਂ 'ਚ ਦੱਖਣੀ ਕੋਰੀਆ ਦੇ ਮੈਚ ਤੋਂ ਪਹਿਲਾਂ ਵੱਡੀ ਗਲਤੀ! ਵਜਾ ਦਿੱਤਾ...
    • australia wins series after two years
      ਟ੍ਰੈਵਿਸ ਹੈੱਡ ਦਾ ਸੈਂਕੜਾ ਤੇ 20 ਸਾਲਾ ਗੇਂਦਬਾਜ਼ ਦਾ ਰਿਕਾਰਡ, ਆਸਟ੍ਰੇਲੀਆ ਨੇ 2...
    • fast bowler ruled out of odi series against australia
      ਦੱਖਣੀ ਅਫਰੀਕਾ ਨੂੰ ਝਟਕਾ, ਤੇਜ਼ ਗੇਂਦਬਾਜ਼ ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਤੋਂ...
    • team india formidable spinner makes a surprise entry
      Team India 'ਚ ਹੋ ਗਿਆ ਵੱਡਾ ਫੇਰਬਦਲ ! ਅਚਾਨਕ ਇਸ ਧਾਕੜ ਸਪਿਨਰ ਦੀ ਹੋਈ ਐਂਟਰੀ
    • fraud by using wwe stars identity
      WWE ਸਟਾਰ ਦੀ ਪਛਾਣ ਵਰਤ ਕੇ ਠੱਗੀ! 64 ਸਾਲਾ ਵਿਅਕਤੀ ਨਾਲ 40 ਲੱਖ ਤੋਂ ਵੱਧ ਦਾ...
    • team india defeats japan to enter the semifinals
      ਸਿਰਫ 5 ਓਵਰਾਂ 'ਚ T20I ਮੈਚ ਖ਼ਤਮ ! Team India ਨੇ JAP ਨੂੰ ਹਰਾ ਕੇ...
    •  messi  scores 100th goal for inter miami
      ‘ਮੈਸੀ’ ਨੇ ਇੰਟਰ ਮਿਆਮੀ ਲਈ ਕੀਤਾ 100ਵਾਂ ਗੋਲ
    • the visiting team faces japan in the quarter final today
      ਏਸ਼ੀਆਈ ਖੇਡਾਂ 2026 : ਅੱਜ ਕੁਆਰਟਰ ਫਾਈਨਲ ’ਚ ਮਹਿਮਾਨ ਟੀਮ ਦਾ ਸਾਹਮਣਾ ਜਪਾਨ ਨਾਲ
    • india completes t20 series clean sweep against afghanistan
      ਅਭਿਸ਼ੇਕ ਸ਼ਰਮਾ ਦੇ ਤੂਫ਼ਾਨੀ ਸੈਂਕੜੇ ਨਾਲ ਭਾਰਤ ਨੇ ਅਫ਼ਗਾਨਿਸਤਾਨ ਨੂੰ T20 ਲੜੀ...
    • 5 indian athletes to depart for asian games today after visa delay
      ਵੀਜ਼ਾ ’ਚ ਦੇਰੀ ਤੋਂ ਬਾਅਦ 5 ਭਾਰਤੀ ਐਥਲੀਟ ਅੱਜ ਏਸ਼ੀਆਈ ਖੇਡਾਂ ਲਈ ਹੋਣਗੇ ਰਵਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +