Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    10:50:25 AM

  • elderly sikh driver in america

    ਅਮਰੀਕਾ 'ਚ ਬਜ਼ੁਰਗ ਸਿੱਖ ਡਰਾਈਵਰ ਨਾਲ ਬਦਸਲੂਕੀ,...

  • new problem in punjab regarding salaries and pensions

    ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ...

  • electricity consumer meter load electricity department

    ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ...

  • 26 crore people worldwide are suffering from this serious disease

    ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਬੰਗਲਾਦੇਸ਼ੀ ਕ੍ਰਿਕਟਰਾਂ ਵੱਲੋਂ ਬਦਸਲੂਕੀ 'ਤੇ ਕਪਤਾਨ ਪ੍ਰਿਯਮ ਗਰਗ ਨੇ ਦਿੱਤਾ ਵੱਡਾ ਬਿਆਨ

SPORTS News Punjabi(ਖੇਡ)

ਬੰਗਲਾਦੇਸ਼ੀ ਕ੍ਰਿਕਟਰਾਂ ਵੱਲੋਂ ਬਦਸਲੂਕੀ 'ਤੇ ਕਪਤਾਨ ਪ੍ਰਿਯਮ ਗਰਗ ਨੇ ਦਿੱਤਾ ਵੱਡਾ ਬਿਆਨ

  • Updated: 10 Feb, 2020 01:00 PM
Sports
india  bangladesh  priyam garg  a statement
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਬੰਗਲਾਦੇਸ਼ ਨੇ ਭਾਰਤ ਖਿਲਾਫ ਅੰਡਰ-19 ਵਰਲਡ ਕੱਪ ਦਾ ਖਿਤਾਬ ਜਿੱਤਿਆ। ਬੰਗਲਾਦੇਸ਼ ਦੇ ਕ੍ਰਿਕਟਰਾਂ ਨੇ ਜਿੱਤ ਦੇ ਬਾਅਦ ਭਾਰਤੀ ਕ੍ਰਿਕਟਰਾਂ ਨਾਲ ਬਦਸਲੂਕੀ ਕੀਤੀ ਜਿਸ ਤੋਂ ਬਾਅਦ ਟੀਮ ਇੰਡੀਆ ਦੇ ਅੰਡਰ-19 ਦੇ ਕਪਤਾਨ ਪ੍ਰਿਯਮ ਗਰਗ ਨੇ ਕਿਹਾ ਕਿ ਬੰਗਲਾਦੇਸ਼ੀ ਖਿਡਾਰੀਆਂ ਨੇ ਇਸ ਈਵੈਂਟ ਨੂੰ ਖਰਾਬ ਕੀਤਾ ਹੈ।
PunjabKesari
ਪ੍ਰਿਯਮ ਗਰਗ ਨੇ ਮੈਚ ਦੇ ਬਾਅਦ ਕਿਹਾ, ''ਭਾਰਤੀ ਖਿਡਾਰੀਆਂ ਨੇ ਨਹੀਂ, ਸਗੋਂ ਬੰਗਲਾਦੇਸ਼ ਦੇ ਖਿਡਾਰੀਆਂ ਨੇ ਇਹ ਬਦਸਲੂਕੀ ਕੀਤੀ ਹੈ। ਗਰਗ ਨੇ ਕਿਹਾ ਕਿ ਭਾਰਤੀ ਟੀਮ ਨੇ ਹਾਰ ਨੂੰ ਸਵੀਕਾਰ ਕੀਤਾ। ਅਸੀਂ ਸੋਚਿਆ ਸੀ ਕਿ ਇਹ ਗੇਮ ਦਾ ਹਿੱਸਾ ਹੈ ਅਤੇ ਖੇਡ 'ਚ ਅਜਿਹਾ ਹੁੰਦਾ ਰਹਿੰਦਾ ਹੈ। ਕੋਈ ਹਾਰਦਾ ਹੈ ਤੇ ਕੋਈ ਜਿੱਤਦਾ ਹੈ, ਪਰ ਉਨ੍ਹਾਂ ਦੀ ਪ੍ਰਤੀਕਿਰਿਆ (ਜਿੱਤ ਦੇ ਬਾਅਦ ਜਸ਼ਨ ਅਤੇ ਫਿਰ ਲੜਾਈ) ਕਾਫੀ ਖਰਾਬ ਸੀ। ਮੇਰਾ ਮੰਨਣਾ ਹੈ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਹੈ।''
PunjabKesari
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੈਚ ਦੇ ਬਾਅਦ ਪ੍ਰੈਸ ਕਾਨਫਰੰਸ ਦੇ ਦੌਰਾਨ ਉਮਰ ਤੋਂ ਕਿਤੇ ਜ਼ਿਆਦਾ ਪ੍ਰਪੱਕਤਾ ਦਿਖਾਉਂਦੇ ਹੋਏ ਬੰਗਲਾਦੇਸ਼ੀ ਕਪਤਾਨ ਅਕਬਰ ਅਲੀ ਨੇ ਕਿਹਾ, ''ਸਾਡੇ ਕੁਝ ਗੇਂਦਬਾਜ਼ ਭਾਵਨਾ 'ਚ ਆ ਕੇ ਹਮਲਾਵਰ ਹੋ ਗਏ ਸਨ। ਮੈਚ ਦੇ ਬਾਅਦ ਜੋ ਹੋਇਆ ਉਹ ਮੰਦਭਾਗਾ ਸੀ। ਮੈਂ ਭਾਰਤ ਨੂੰ ਵਧਾਈ ਦੇਣਾ ਚਾਹਾਂਗਾ।'' ਅਕਬਰ ਨੇ ਕਿਹਾ, ''ਇਹ ਸੁਪਨਾ ਪੂਰਾ ਹੋਣ ਜਿਹਾ ਹੈ। ਅਸੀਂ ਪਿਛਲੇ ਦੋ ਸਾਲਾਂ 'ਚ ਬਹੁਤ ਮਿਹਨਤ ਕੀਤੀ ਹੈ ਅਤੇ ਇਹ ਉਸ ਦਾ ਹੀ ਨਤੀਜਾ ਹੈ।''

  • India
  • Bangladesh
  • abuse
  • Priyam Garg
  • a statement
  • ਭਾਰਤ
  • ਬੰਗਲਾਦੇਸ਼
  • ਬਦਸਲੂਕੀ
  • ਪ੍ਰਿਯਮ ਗਰਗ
  • ਵੱਡਾ ਬਿਆਨ

ਧਰੁਵ ਜੁਰੈਲ ਨੇ 'ਬੁਲਟ' ਦੀ ਰਫਤਾਰ ਨਾਲ ਉਡਾਏ ਸਟੰਪਸ, ਪ੍ਰਸ਼ੰਸਕਾਂ ਨੂੰ ਆਈ ਧੋਨੀ ਦੀ ਯਾਦ (ਵੀਡੀਓ)

NEXT STORY

Stories You May Like

  • rajneesh garg takes charge as district and sessions judge pathankot
    ਰਜਨੀਸ਼ ਗਰਗ ਨੇ ਪਠਾਨਕੋਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ, ਪੁਲਸ ਨੇ ਦਿੱਤਾ 'ਗਾਰਡ ਆਫ ਆਨਰ'
  • ipl 2026  captain axar  s statement on being all out on 75
    IPL 2026: 75 'ਤੇ ਆਲਆਊਟ ਹੋਣ 'ਤੇ ਕਪਤਾਨ ਅਕਸ਼ਰ ਦਾ ਬਿਆਨ, ਮੈਨੂੰ ਵੀ ਨਹੀਂ ਪਤਾ ਕੀ ਹੋਇਆ
  • ipl 2026  captain patel  s decision questioned
    IPL 2026: ਕਪਤਾਨ ਪਟੇਲ ਦੇ ਫੈਸਲੇ 'ਤੇ ਸਵਾਲ, ਸਾਬਕਾ AUS ਕਪਤਾਨ ਨੇ ਕੀਤੀ ਸਖਤ ਆਲੋਚਨਾ
  • sunil jakhar statement
    ਸੁਨੀਲ ਜਾਖੜ ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • pentagon warns reopening hormuz may take 6 months
    ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ ਪੈਂਟਾਗਨ ਦਾ ਵੱਡਾ ਬਿਆਨ
  • ipl 2026  ganguly told who will win the title
    IPL 2026: ਗਾਂਗੁਲੀ ਨੇ ਦੱਸਿਆ ਕੌਣ ਜਿੱਤੇਗਾ ਖਿਤਾਬ? ਪੰਜਾਬ ਤੇ RCB ਦੇ ਪ੍ਰਦਰਸ਼ਨ 'ਤੇ ਦਿੱਤਾ ਵੱਡਾ ਬਿਆਨ
  • india on iran us escalation
    ਭਾਰਤ ਖ਼ਤਮ ਕਰਵਾਏਗਾ ਅਮਰੀਕਾ-ਇਰਾਨ ਦੀ ਜੰਗ ! ਰੱਖਿਆ ਮੰਤਰੀ ਨੇ ਦਿੱਤਾ ਵੱਡਾ ਬਿਆਨ
  • elon musk made a big statement
    'ਦਿਮਾਗ਼ ਖ਼ਰਾਬ ਕਰ ਰਹੀਆਂ Short Videos..!' ਐਲਨ ਮਸਕ ਨੇ ਦਿੱਤਾ ਵੱਡਾ ਬਿਆਨ
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  sanjay manjrekar  s big revelation
      IPL 2026: ਸੰਜੇ ਮਾਂਜਰੇਕਰ ਦਾ ਵੱਡਾ ਖੁਲਾਸਾ; ਦੱਸਿਆ ਕਿਉਂ ਹਨ ਕਮੈਂਟਰੀ ਪੈਨਲ...
    • djokovic will return to rome  takes to the practice court
      ਜੋਕੋਵਿਚ ਰੋਮ 'ਚ ਕਰਨਗੇ ਵਾਪਸੀ, ਪ੍ਰੈਕਟਿਸ ਕੋਰਟ 'ਤੇ ਉਤਰੇ
    • big news  ipl playoffs schedule is here
      ਵੱਡੀ ਖ਼ਬਰ ; ਆ ਗਿਆ IPL Playoffs ਦਾ ਸ਼ੈਡਿਊਲ ! ਨਿਯਮ ਬਦਲ ਕੇ ਚੇਂਜ ਕੀਤਾ ਗਿਆ...
    • veteran cricketer heaps praise on this player of csk
      IPL 2026: ਇਸ ਖਿਡਾਰੀ ਦੀ ਧਮਾਕੇਦਾਰ ਪਾਰੀ ਨਾਲ CSK ਦੀ ਵੱਡੀ ਜਿੱਤ, ਦਿੱਗਜ...
    • punjab s legendary cricketer passes away
      ਪੰਜਾਬ ਦੇ ਧਾਕੜ ਕ੍ਰਿਕਟਰ ਦਾ ਹੋ ਗਿਆ ਦਿਹਾਂਤ ! IPL 'ਚ ਵੀ ਕਿੰਗਜ਼ ਇਲੈਵਨ ਪੰਜਾਬ...
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • rayudu appointed as director of cricket operations
      ਰਾਇਡੂ ਬਣੇ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ 'ਡਾਇਰੈਕਟਰ ਆਫ ਕ੍ਰਿਕਟ ਆਪ੍ਰੇਸ਼ਨਸ
    • nitish rana got out twice on the same ball in ipl
      IPL 'ਚ ਦਿਖਿਆ ਅਨੋਖਾ ਨਜ਼ਾਰਾ ! ਬੱਲੇਬਾਜ਼ ਨੇ ਖੇਡਿਆ ਅਜਿਹਾ ਸ਼ਾਟ ਕਿ ਇਕੋ ਗੇਂਦ...
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • tsunami of runs in the punjab vs hyderabad match today
      ਪੰਜਾਬ ਬਨਾਮ ਹੈਦਰਾਬਾਦ ਦੇ ਮੈਚ 'ਚ ਕੀ ਅੱਜ ਫਿਰ ਆਵੇਗੀ ਦੌੜਾਂ ਦੀ ਸੁਨਾਮੀ? ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +