ਦੁਬਈ– ਭਾਰਤ ਆਈ. ਸੀ. ਸੀ. ਅੰਡਰ-19 ਵਿਸ਼ਵ ਕੱਪ ਵਿਚ ਆਪਣਾ ਪਹਿਲਾ ਮੈਚ 20 ਜਨਵਰੀ ਨੂੰ ਦੱਖਣੀ ਅਫਰੀਕਾ ਦੇ ਬਲੋਮਫੋਨਟੇਨ ਵਿਚ ਬੰਗਲਾਦੇਸ਼ ਵਿਰੁੱਧ ਖੇਡੇਗਾ। ਕੌਮਾਂਤਰੀ ਕ੍ਰਿਕਟ ਪ੍ਰੀਸ਼ਦ (ਆਈ. ਸੀ. ਸੀ.) ਨੇ ਸੋਮਵਾਰ ਨੂੰ ਇਸ ਪ੍ਰਤੀਯੋਗਤਾ ਦਾ ਸੋਧਿਆ ਪ੍ਰੋਗਰਾਮ ਜਾਰੀ ਕੀਤਾ।
ਇਹ ਵੀ ਪੜ੍ਹੋ- ਪਾਕਿ ਕ੍ਰਿਕਟਰ ਅਸਦ ਨੇ ਸਾਰੇ ਸਵੂਰਪਾਂ ਨੂੰ ਕਿਹਾ ਅਲਵਿਦਾ, ਚੋਣਕਾਰ ਬਣਨਾ ਤੈਅ
ਪਹਿਲਾਂ ਇਹ ਟੂਰਨਾਮੈਂਟ ਸ਼੍ਰੀਲੰਕਾ ਵਿਚ ਆਯੋਜਿਤ ਕੀਤਾ ਜਾਣਾ ਸੀ ਪਰ ਆਈ. ਸੀ. ਸੀ. ਨੇ ਸਰਕਾਰੀ ਦਖਲ ਕਾਰਨ ਉਸਦੇ ਕ੍ਰਿਕਟ ਬੋਰਡ ਨੂੰ ਮੁਅਤਲ ਕਰ ਦਿੱਤਾ ਤੇ ਫਿਰ ਅੰਡਰ-19 ਵਿਸ਼ਵ ਕੱਪ ਦੀ ਮੇਜ਼ਬਾਨੀ ਦੱਖਣੀ ਅਫਰੀਕਾ ਨੂੰ ਸੌਂਪ ਦਿੱਤੀ। ਇਸ ਕਾਰਨ ਪ੍ਰਤੀਯੋਗਿਤਾ ਦਾ ਨਵਾਂ ਪ੍ਰੋਗਰਾਮ ਜਾਰੀ ਕਰਨਾ ਪਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵਿਜੇ ਹਜ਼ਾਰੇ ਟਰਾਫੀ : ਤਾਮਿਲਨਾਡੂ, ਹਰਿਆਣਾ ਅਤੇ ਰਾਜਸਥਾਨ ਤੇ ਕਰਨਾਟਕ ਸੈਮੀਫਾਈਨਲ ਵਿਚ
NEXT STORY