Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    10:16:15 PM

  • jitendra singh resigns from congress general secretary post

    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ...

  • lucknow set a target of 229 runs for mumbai

    MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ,...

  • cm mamata could not even save her assembly seat in west bengal

    ਪੱਛਮੀ ਬੰਗਾਲ 'ਚ ਆਪਣੀ ਵਿਧਾਨ ਸਭਾ ਸੀਟ ਵੀ ਨਾ ਬਚਾ...

  • thalapathy vijays political tsunami in tamil nadu

    ਵਿਧਾਨ ਸਭਾ ਚੋਣਾਂ : ਤਮਿਲਨਾਡੂ 'ਚ 'ਥਲਪਤੀ' ਵਿਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਨਾਕਆਊਟ 'ਚ ਲੜਖੜਾਉਂਦੇ ਰਹੇ ਹਨ ਭਾਰਤ ਦੇ ਦੋ ਸੁਪਰ ਸਟਾਰ

SPORTS News Punjabi(ਖੇਡ)

ਨਾਕਆਊਟ 'ਚ ਲੜਖੜਾਉਂਦੇ ਰਹੇ ਹਨ ਭਾਰਤ ਦੇ ਦੋ ਸੁਪਰ ਸਟਾਰ

  • Updated: 11 Jul, 2019 09:02 PM
Jalandhar
india  s two superstars are floundering in knockout
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— 2 ਸਾਲ ਪਹਿਲਾਂ ਚੈਂਪੀਅਨਸ ਟਰਾਫੀ ਦਾ ਫਾਈਨਲ ਭਾਰਤੀ ਟੀਮ ਦੇ ਦੋ ਸਭ ਤੋਂ ਵੱਡੇ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਕਪਤਾਨ ਵਿਰਾਟ ਕੋਹਲੀ ਸਸਤੇ ਵਿਚ ਆਊਟ ਹੋਏ ਅਤੇ ਭਾਰਤ ਹਾਰ ਗਿਆ। ਉਸ ਤੋਂ ਬਾਅਦ ਹੁਣ ਆਈ. ਸੀ. ਸੀ. ਵਿਸ਼ਵ ਕੱਪ ਦੇ ਸੈਮੀਫਾਈਨਲ ਵਿਚ ਭਾਰਤ ਦੇ ਉਹ ਹੀ ਦੋ ਸਭ ਤੋਂ ਵੱਡੇ ਬੱਲੇਬਾਜ਼ ਰੋਹਿਤ ਅਤੇ ਵਿਰਾਟ ਸਸਤੇ ਵਿਚ ਆਊਟ ਅਤੇ ਭਾਰਤ ਫਿਰ ਹਾਰ ਗਿਆ।
ਪਿਛਲੇ 5 ਸਾਲਾਂ ਵਿਚ ਆਈ. ਸੀ. ਸੀ. ਟੂਰਨਾਮੈਂਟ ਦੇ ਨਾਕਆਊਟ ਮੈਚਾਂ ਵਿਚ ਹਰ ਵਾਰ ਇਹ ਹੀ ਕਹਾਣੀ ਰਹੀ ਹੈ ਕਿ ਭਾਰਤ ਦੀ ਬੱਲੇਬਾਜ਼ੀ ਫੈਸਲਾਕੁੰਨ ਮੌਕਿਆਂ 'ਤੇ ਲੜਖੜਾਉਂਦੀ ਰਹੀ ਹੈ ਅਤੇ ਭਾਰਤ ਨੂੰ ਨਿਰਾਸ਼ਾਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 2014 ਦਾ ਟੀ-20 ਵਿਸ਼ਵ ਕੱਪ ਫਾਈਨਲ, 2015 ਦਾ ਵਨ ਡੇ ਵਿਸ਼ਵ ਕੱਪ ਸੈਮੀਫਾਈਨਲ, 2016 ਦਾ ਟੀ-20 ਵਿਸ਼ਵ ਕੱਪ ਸੈਮੀਫਾਈਨਲ, 2017 ਦੀ ਆਈ. ਸੀ. ਸੀ. ਚੈਂਪੀਅਨਸ ਟਰਾਫੀ ਦਾ ਫਾਈਨਲ ਅਤੇ ਹੁਣ 2019 ਦਾ ਵਨ ਡੇ ਵਿਸ਼ਵ ਕੱਪ ਦਾ ਸੈਮੀਫਆਈਨਲ । ਹਰ ਵਾਰ ਭਾਰਤ ਨੂੰ ਨਾਕਆਊਟ ਮੁਕਾਬਲਿਆਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਮ ਤੌਰ 'ਤੇ ਦੱਖਣੀ ਅਫਰੀਕਾ ਨੂੰ ਵੱਡੇ ਮੈਚਾਂ ਵਿਚ ਹਾਰ ਜਾਣ ਲਈ ਚੋਕਰਸ ਕਿਹਾ ਜਾਂਦਾ ਹੈ ਪਰ ਪੰਜ ਸਾਲ ਦੇ ਇਨ੍ਹਾਂ ਨਤੀਜਿਆਂ ਨੂੰ ਦੇਖਿਆ ਜਾਵੇ ਤਾਂ ਦੱਖਣੀ ਅਫਰੀਕਾ ਦੇ ਮੁਕਾਬਲੇ ਭਾਰਤੀ ਟੀਮ ਚੋਕਰਸ ਸਾਬਤ ਹੋਈ ਹੈ। ਭਾਰਤ ਮਾਨਚੈਸਟਰ ਵਿਚ ਨਿਊਜ਼ੀਲੈਂਡ ਵਿਰੁੱਧ ਜਿੱਤ ਦਾ ਪ੍ਰਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਚੋਟੀਕ੍ਰਮ ਦੀ ਨਾਕਾਮੀ ਤੋਂ ਉਹ ਇਕ ਆਸਾਨ ਟੀਚੇ ਦਾ ਪਿੱਛਾ ਨਹੀਂ ਕਰ ਸਕਿਆ। 
ਰੋਹਿਤ, ਵਿਰਾਟ ਤੇ ਲੋਕੇਸ਼ ਰਾਹੁਲ ਸਿਰਫ 1-1 ਦੌੜ ਬਣਾ ਕੇ ਆਊਟ ਹੋਏ ਅਤੇ ਇਸਦੇ ਨਾਲ ਹੀ ਭਾਰਤ ਦੀਆਂ ਉਮੀਦਾਂ ਜ਼ਮੀਨਦੋਜ਼ ਹੋ ਗਈਆਂ। ਤਿੰਨ ਚੋਟੀ ਦੇ ਬੱਲੇਬਾਜ਼ਾਂ ਦੇ ਸਿਰਫ ਤਿੰਨ ਦੌੜਾਂ ਬਣਾਉਣ ਤੋਂ ਬਾਅਦ ਕੋਈ ਵੀ ਟੀਮ ਜਿੱਤ ਦੀ ਉਮੀਦ ਨਹੀਂ ਕਰ ਸਕਦੀ। ਇਸ ਤੋਂ ਸਾਫ ਹੁੰਦਾ ਹੈ ਕਿ ਭਾਰਤ ਦਾ ਚੋਟੀਕ੍ਰਮ ਵਿਸ਼ਵ ਪੱਧਰੀ ਤੇਜ਼ ਗੇਂਦਬਾਜ਼ੀ ਸਾਹਮਣੇ ਕਿਵੇਂ ਲੜਖੜਾ ਜਾਂਦਾ ਹੈ। ਦੋ ਸਾਲ ਪਹਿਲਾਂ ਚੈਂਪੀਅਨਸ ਟਰਾਫੀ ਦੇ ਫਾਈਨਲ ਵਿਚ ਪਾਕਿਸਤਾਨ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਨੇ 2 ਬਿਹਤਰੀਨ ਗੇਂਦਾਂ 'ਤੇ ਰੋਹਿਤ ਅਤੇ ਵਿਰਾਟ ਨੂੰ ਪੈਵੇਲੀਅਨ ਭੇਜ ਕੇ ਭਾਰਤ ਦੀਆਂ ਉਮੀਦਾਂ ਤੋੜ ਦਿੱਤੀਆਂ ਸਨ। 
ਚੈਂਪੀਅਨਸ ਟਰਾਫੀ ਦੇ ਫਾਈਨਲ ਵਿਚ ਰੋਹਿਤ ਦਾ ਖਾਤਾ ਨਹੀਂ ਖੁੱਲ੍ਹਿਆ ਅਤੇ ਵਿਰਾਟ ਸਿਰਫ 5 ਦੌੜਾਂ ਬਣਾ ਸਕਿਆ। ਇਸ ਵਿਸ਼ਵ ਕੱਪ ਦੇ ਸੈਮੀਫਾਈਨਲ ਵਿਚ ਤੇਜ਼ ਗੇਂਦਬਾਜ਼ ਮੈਟ ਹੈਨਰੀ ਨੇ ਰੋਹਿਤ ਨੂੰ ਆਊਟ ਕੀਤਾ ਜਦਕਿ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਟ੍ਰੇਂਟ ਬੋਲਟ ਨੇ ਵਿਰਾਟ ਨੂੰ ਐੱਲ. ਬੀ. ਡਬਲਯੂ. ਕੀਤਾ। 
2015 ਵਿਸ਼ਵ ਕੱਪ ਦਾ ਸੈਮੀਫਾਈਨਲ : ਆਸਟਰੇਲੀਆ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਮਿਸ਼ੇਲ ਜਾਨਸਨ ਨੇ ਪਹਿਲਾਂ ਵਿਰਾਟ ਨੂੰ ਅਤੇ ਫਿਰ ਰੋਹਿਤ ਨੂੰ ਆਊਟ ਕਰ ਕੇ ਭਾਰਤੀ ਟੀਮ ਦੀ ਕਮਰ ਤੋੜ ਦਿੱਤੀ ਸੀ। ਵਿਰਾਟ ਨੇ ਇਕ ਦੌੜ ਬਣਾਈ ਜਦਕਿ ਰੋਹਿਤ 34 ਦੌੜਾਂ ਬਣਾ ਸਕਿਆ। ਇਸ ਤੋਂ ਪਹਿਲਾਂ 2016 ਦੇ ਟੀ-20  ਸੈਮੀਫਾਈਨਲ ਵਿਚ ਵੈਸਟਇੰਡੀਜ਼ ਵਿਰੁੱਧ ਰੋਹਿਤ ਨੇ 43 ਅਤੇ ਵਿਰਾਟ ਨੇ 89 ਦੌੜਾਂ ਅਤੇ 2014 ਦੇ ਟੀ-20 ਫਾਈਨਲ ਵਿਚ ਸ਼੍ਰੀਲੰਕਾ ਵਿੱਰੁਧ ਰੋਹਿਤ ਨੇ 29 ਅਤੇ ਵਿਰਾਟ ਨੇ 77 ਦੌੜਾਂ ਬਣਾਈਆਂ ਸਨ ਪਰ ਸਾਰੇ ਟੂਰਨਾਮੈਂਟਾਂ ਵਿਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
ਆਪਣੇ ਵਨ ਡੇ ਕਰੀਅਰ ਵਿਚ 41 ਸੈਂਕੜੇ ਬਣਾ ਚੁੱਕਾ ਵਿਰਾਟ ਅਤੇ 27 ਸੈਂਕੜੇ ਬਣਾ ਚੁੱਕਾ ਰੋਹਿਤ ਕੁਲ 68 ਸੈਂਕੜਿਆਂ 'ਤੇ ਪਹੁੰਚ ਜਾਂਦੇ ਹਨ ਪਰ ਸੈਮੀਫਾਈਨਲ ਵਰਗੇ ਫੈਸਲਾਕੁੰਨ ਮੌਕਿਆਂ 'ਤੇ ਦੋਵੇਂ ਸੁਪਰ ਸਟਾਰ ਬੱਲੇਬਾਜ਼ ਕੁਲ ਮਿਲਾ ਕੇ ਦੋ ਦੌੜਾਂ ਹੀ ਬਣਾ ਸਕੇ। ਵਿਸ਼ਵ ਕੱਪ ਵਿਚ ਭਾਰਤ ਦਾ ਸਭ ਤੋਂ ਮਜ਼ਬੂਤ ਪੱਖ ਉਸਦੀ ਚੋਟੀਕ੍ਰਮ  ਦੀ ਬੱਲੇਬਾਜ਼ੀ ਕਹੀ ਜਾ ਰਹੀ ਸੀ ਪਰ ਸੈਮੀਫਾਈਨਲ ਵਿਚ ਉਸਦੀ ਉਹ ਹੀ ਬੱਲੇਬਾਜ਼ੀ ਉਸਦਾ ਸਭ ਤੋਂ ਕਮਜ਼ੋਰ ਪੱਖ ਸਾਬਤ ਹੋਈ। 
ਲੀਗ ਮੈਚਾਂ ਵਿਚ 5 ਸੈਂਕੜੇ ਬਣਾਉਣ ਵਾਲੇ ਰੋਹਿਤ ਤੋਂ ਜਦੋਂ ਭਾਰਤ ਨੂੰ ਸੈਮੀਫਾਈਨਲ ਵਿਚ ਇਕ ਵੱਡੀ ਪਾਰੀ ਦੀ ਲੋੜ ਸੀ ਤਦ ਉਹ ਟੀਮ ਨੂੰ ਨਿਰਾਸ਼ਾ ਵਿਚ ਛੱਡ ਕੇ ਪੈਵੇਲੀਅਨ ਪਰਤ ਗਿਆ। ਵਿਸ਼ਵ ਕੱਪ ਵਿਚ ਲਗਾਤਾਰ 5 ਅਰਧ ਸੈਂਕੜੇ ਬਣਾ ਚੁੱਕਾ ਵਿਰਾਟ ਟੀਚੇ ਦਾ ਪਿੱਛਾ ਕਰਦੇ ਹੋਏ ਚੇਜ਼ ਮਾਸਟਰ ਮੰਨਿਆ ਜਾਂਦਾ ਹੈ ਪਰ ਉਹ ਵੀ ਜਲਦੀ ਹੀ ਟੀਮ ਦਾ ਸਾਥ ਛੱਡ ਗਿਆ। ਟੀਚੇ ਦਾ ਪਿੱਛਾ ਕਰਨ ਵਿਚ ਵਿਰਾਟ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ ਪਰ ਭਾਰਤ ਦੇ ਤਿੰਨ ਵੱਡੇ ਮੈਚਾਂ ਵਿਚ ਉਸਦਾ ਯੋਗਦਾਨ 5, 1,1 ਅਤੇ 1 ਰਿਹਾ ਹੈ। 2015 ਵਿਚ 328 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸ਼ਿਖਰ ਧਵਨ, ਰੋਹਿਤ ਅਤੇ ਵਿਰਾਟ ਸਿਰਫ 15 ਦੌੜਾਂ ਦੇ ਫਰਕ ਵਿਚ ਪੈਵੇਲੀਅਨ ਪਰਤੇ ਸਨ। ਚੈਂਪੀਅਨਸ ਟਰਾਫੀ ਦੇ ਫਾਈਨਲ ਵਿਚ ਰੋਹਿਤ ਅਤੇ ਵਿਰਾਟ ਤੀਜੇ ਓਵਰ ਤਕ ਆਊਟ ਹੋ ਚੁੱਕੇ ਸਨ ਅਤੇ ਸ਼ਿਖਰ 5 ਓਵਰਾਂ ਬਾਅਦ ਉਸਦੇ ਨਾਲ ਪੈਵੇਲੀਅਨ ਵਿਚ ਬੈਠ ਚੁੱਕਾ ਸੀ। ਮਾਨਚੈਸਟਰ ਵਿਚ ਟਾਪ-3 ਬੱਲੇਬਾਜ਼ ਕੁਲ ਮਿਲਾ ਕੇ 3 ਦੌੜਾਂ ਹੀ ਬਣਾ ਸਕੇ ਅਤੇ ਭਾਰਤ ਵਿਸ਼ਵ ਕੱਪ ਵਿਚੋਂ ਬਾਹਰ ਹੋ ਗਿਆ।

  • Champions Trophy
  • Rohit Sharma
  • Virat Kohli
  • World Cup
  • ਚੈਂਪੀਅਨਸ ਟਰਾਫੀ
  • ਰੋਹਿਤ ਸ਼ਰਮਾ
  • ਵਿਰਾਟ ਕੋਹਲੀ
  • ਵਿਸ਼ਵ ਕੱਪ

ਗੇਂਦ ਲੱਗਣ ਨਾਲ ਨੌਜਵਾਨ ਕ੍ਰਿਕਟਰ ਦੀ ਮੌਤ

NEXT STORY

Stories You May Like

  • global star rihanna returns to mumbai
    ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • two day nationwide bank strike announced  services may be affected
    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
  • star weightlifter mirabai chanu may be out of asian championship
    ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਏਸ਼ੀਆਈ ਚੈਂਪੀਅਨਸ਼ਿਪ ਤੋਂ ਹੋ ਸਕਦੀ ਹੈ ਬਾਹਰ
  • quitting tobacco india families  poverty alleviation
    ਤੰਬਾਕੂ ਦਾ ਤਿਆਗ ਕਰਕੇ ਭਾਰਤ ਦੇ ਕਰੋੜਾਂ ਪਰਿਵਾਰ ਗਰੀਬੀ ਤੋਂ ਪਾ ਸਕਦੇ ਹਨ ਨਿਜਾਤ: ਖੋਜ
  • hair is falling out rapidly in summer
    ਸਾਵਧਾਨ! ਗਰਮੀਆਂ 'ਚ ਤੇਜ਼ੀ ਨਾਲ ਝੜ ਰਹੇ ਹਨ ਵਾਲ? ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਅਚੂਕ ਨੁਸਖ਼ੇ
  • farmers are getting disturbed due to prolonged power cuts  giljian
    ਬਿਜਲੀ ਦੇ ਲੰਬੇ-ਲੰਬੇ ਕੱਟਾਂ ਕਾਰਨ ਕਿਸਾਨ ਹੋ ਰਹੇ ਹਨ ਪਰੇਸ਼ਾਨ : ਗਿਲਜੀਆਂ
  • india advises citizens not to travel to iran
    ਇਰਾਨ 'ਚ ਵਧ ਰਹੇ ਤਣਾਅ ਦੇ ਮੱਦੇਨਜ਼ਰ ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • kaif raises questions after punjab  s defeat to gt
      'ਪੰਜਾਬ ਨੂੰ ਉਸ 'ਤੇ ਹੋਰ ਭਰੋਸਾ ਕਰਨ ਦੀ ਲੋੜ ਹੈ', GT ਤੋਂ ਹਾਰ ਦੇ ਬਾਅਦ ਕੈਫ...
    • ipl 2026  what is the secret of gt  s victory
      IPL 2026: GT ਦੀ ਜਿੱਤ ਦਾ ਕੀ ਹੈ ਰਾਜ਼? ਜੇਸਨ ਹੋਲਡਰ ਨੇ ਦੱਸਿਆ 'ਵਿਨਿੰਗ...
    • india and pakistan will face each other once again on the cricket field
      ਇਕ ਵਾਰ ਫ਼ਿਰ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿ ਦੀਆਂ ਕ੍ਰਿਕਟ ਟੀਮਾਂ ! ਇਸ ਦਿਨ...
    • ipl 2026  why chahal bowled only one over against gt
      IPL 2026: ਚਾਹਲ ਨੇ GT ਵਿਰੁੱਧ ਸਿਰਫ ਇਕ ਓਵਰ ਕਿਉਂ ਸੁੱਟਿਆ? ਯੁਵਾ ਬੱਲੇਬਾਜ਼ ਨੇ...
    • ipl 2026  big blow to rcb
      IPL 2026: RCB ਨੂੰ ਵੱਡਾ ਝਟਕਾ; ਸਟਾਰ ਵਿਦੇਸ਼ੀ ਖਿਡਾਰੀ ਸੱਟ ਕਾਰਨ ਵਤਨ ਵਾਪਸ...
    • peshawar zalmi become psl 2026 champions
      ਆਰੋਨ ਹਾਰਡੀ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਪੇਸ਼ਾਵਰ ਜਾਲਮੀ ਬਣਿਆ PSL 2026...
    • emerging player out of remaining season of ipl 2026
      ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਖਿਡਾਰੀ IPL 2026 ਦੇ ਬਚੇ ਹੋਏ ਸੀਜ਼ਨ ਤੋਂ ਬਾਹਰ
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • marta kostyuk wins madrid open title
      ਮਾਰਟਾ ਕੋਸਤਿਯੁਕ ਨੇ ਮੈਡ੍ਰਿਡ ਓਪਨ ਦਾ ਖਿਤਾਬ ਜਿੱਤਿਆ
    • all eyes will be on these players in the match between mumbai and lucknow
      IPL 2026 : ਮੁੰਬਈ ਤੇ ਲਖਨਊ ਵਿਚਾਲੇ ਮੈਚ ’ਚ ਇਨ੍ਹਾਂ ਖਿਡਾਰੀਆਂ ਉੱਤੇ ਹੋਵੇਗੀ ਸਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +