Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    12:38:19 PM

  • summer vacations announced  new schedule released

    ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ...

  • petrol diesel tension over travel will be cheaper govt issues draft

    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ...

  • warning of rain thunderstorm and lightning in punjab

    ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ...

  • pakistan opens 6 land trade routes to iran

    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Australia
  • ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ 'ਚ ਆਸਟਰੇਲੀਆ ਨੂੰ 2 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ 'ਚ ਆਸਟਰੇਲੀਆ ਨੂੰ 2 ਵਿਕਟਾਂ ਨਾਲ ਹਰਾਇਆ

  • Edited By Cherry,
  • Updated: 26 Sep, 2021 03:07 PM
Australia
india beat australia by two wickets in 3rd odi
  • Share
    • Facebook
    • Tumblr
    • Linkedin
    • Twitter
  • Comment

ਮੈਕਕੋਏ/ਆਸਟਰੇਲੀਆ (ਭਾਸ਼ਾ)- ਨੌਜਵਾਨ ਯਸਤਿਕਾ ਭਾਟੀਆ ਦੇ ਕਰੀਅਰ ਦੇ ਪਹਿਲੇ ਅਰਧ ਸੈਂਕੜੇ ਅਤੇ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਨਾਲ ਉਸ ਦੀ ਸੈਂਕੜੇ ਦੀ ਭਾਈਵਾਲੀ ਨਾਲ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਅਤੇ ਆਖਰੀ ਵਨਡੇ ਅੰਤਰਰਾਸ਼ਟਰੀ ਮੁਕਾਬਲੇ ਵਿਚ ਆਸਟਰੇਲੀਆ ਨੂੰ 2 ਵਿਕਟਾਂ ਨਾਲ ਹਰਾ ਕੇ ਉਸ ਦੇ ਲਗਾਤਾਰ 26 ਮੈਚਾਂ ਵਿਚ ਜਿੱਤ ਦੇ ਕਰਮ ਨੂੰ ਰੋਕ ਦਿੱਤਾ। ਭਾਰਤੀ ਮਹਿਲਾ ਟੀਮ ਨੇ ਹਾਲਾਂਕਿ ਸੀਰੀਜ਼ 1-2 ਨਾਲ ਗੁਆ ਦਿੱਤੀ ਪਰ ਕਲੀਨਸਵੀਪ ਤੋਂ ਬਚਣ ਵਿਚ ਕਾਮਯਾਬ ਰਹੀ। ਆਸਟਰੇਲੀਆ ਦੇ 265 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਯਸਤਿਕਾ ਨੇ 69 ਗੇਂਦਾਂ ਵਿਚ 64 ਦੌੜਾਂ ਬਣਾਈਆਂ, ਜਦੋਂ ਕਿ ਸ਼ੇਫਾਲੀ ਨੇ 91 ਗੇਂਦਾਂ ਵਿਚ 56 ਦੌੜਾਂ ਬਣਾਈਆਂ। ਦੋਵਾਂ ਨੇ ਦੂਜੀ ਵਿਕਟ ਲਈ 101 ਦੌੜਾਂ ਦੀ ਸਾਂਝੇਦਾਰੀ ਵੀ ਕੀਤੀ, ਜਿਸ ਨਾਲ ਭਾਰਤ ਨੇ ਤਿੰਨ ਗੇਂਦਾਂ ਬਾਕੀ ਰਹਿੰਦਿਆਂ 8 ਵਿਕਟਾਂ 'ਤੇ 266 ਦੌੜਾਂ ਬਣਾ ਕੇ ਜਿੱਤ ਪ੍ਰਾਪਤ ਕੀਤੀ।

ਯਸਤਿਕਾ ਨੇ ਆਪਣੀ ਪਾਰੀ ਵਿਚ 9 ਚੌਕੇ ਮਾਰੇ ਜਦੋਂਕਿ ਸ਼ੇਫਾਲੀ ਨੇ ਗੇਂਦ ਨੂੰ 7 ਵਾਰ ਬਾਊਂਡਰੀ ਦੇ ਦਰਸ਼ਨ ਕਰਾਏ। ਅਖੀਰ ਵਿਚ ਦੀਪਤੀ ਸ਼ਰਮਾ 30 ਗੇਂਦਾਂ ਵਿਚ 31 ਅਤੇ ਸਨੇਹ ਰਾਣਾ 27 ਗੇਂਦਾਂ ਵਿੱਚ 30 ਦੌੜਾਂ ਦੀ ਪਾਰੀ ਖੇਡਣ ਦੇ ਇਲਾਵਾ 7ਵੀਂ ਵਿਕਟ ਲਈ 33 ਦੌੜਾਂ ਜੋੜ ਕੇ ਭਾਰਤ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ। ਭਾਰਤ ਨੇ 47ਵੇਂ ਓਵਰ ਵਿਚ ਦੀਪਤੀ ਦੀ ਵਿਕਟ ਗੁਆ ਦਿੱਤੀ ਪਰ ਸਨੇਹ ਨੇ ਇਸੇ ਓਵਰ ਵਿਚ ਤਾਹਲਿਆ ਮੈਕਗ੍ਰਾ 'ਤੇ ਲਗਾਤਾਰ ਤਿੰਨ ਚੌਕੇ ਲਗਾ ਕੇ ਭਾਰਤ ਨੂੰ ਜਿੱਤ ਦੀ ਦਹਿਲੀਜ਼ 'ਤੇ ਪਹੁੰਚਾਇਆ। ਨਿਕੋਲਾ ਕੈਰੀ ਨੇ 49ਵੇਂ ਓਵਰ ਵਿਚ ਸਨੇਹਾ ਨੂੰ ਆਊਟ ਕੀਤਾ ਪਰ ਤਜ਼ਰਬੇਕਾਰ ਝੂਲਨ ਗੋਸਵਾਮੀ (ਨਾਬਾਦ 08) ਨੇ ਆਖ਼ਰੀ ਓਵਰ ਦੀ ਤੀਜੀ ਗੇਂਦ 'ਤੇ ਸੋਫੀ ਮੋਲੀਨੌ ਖਿਲਾਫ਼ ਚੌਕੇ ਲਗਾ ਕੇ ਭਾਰਤ ਨੂੰ ਜਿੱਤ ਦਿਵਾਈ। ਆਸਟਰੇਲੀਆ ਵੱਲੋਂ ਐਨਾਬੇਲ ਸਦਰਲੈਂਡ ਨੇ 30 ਦੌੜਾਂ ਦੇ ਕੇ 3 ਵਿਕਟਾਂ ਲਈਆਂ।

ਇਸ ਤੋਂ ਪਹਿਲਾਂ ਭਾਰਤੀ ਗੇਂਦਬਾਜ਼ਾਂ ਨੇ ਇਕ ਵਾਰ ਫਿਰ ਆਸਟਰੇਲੀਆ ਨੂੰ ਵਾਪਸੀ ਕਰਨ ਦਾ ਮੌਕਾ ਦਿੱਤਾ, ਜਿਸ ਨਾਲ ਮੇਜ਼ਬਾਨ ਟੀਮ ਨੇ 9 ਵਿਕਟਾਂ 'ਤੇ 264 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ। ਆਸਟਰੇਲੀਆ ਦੀ ਟੀਮ ਇਕ ਸਮੇਂ 25ਵੇਂ ਓਵਰ ਵਿਚ 4  ਵਿਕਟਾਂ 'ਤੇ 87 ਦੌੜਾਂ ਦੇ ਸਕੋਰ 'ਤੇ ਸੀ ਪਰ ਐਸ਼ਲੇਹ ਗਾਰਡਨਰ (67) ਅਤੇ ਪਿਛਲੇ ਮੈਚ ਵਿਚ ਸੈਂਕੜਾ ਬਣਾਉਣ ਵਾਲੇ ਬੈਥ ਮੂਨੀ (52) ਵਿਚਾਲੇ 98 ਦੌੜਾਂ ਦੀ ਸਾਂਝੇਦਾਰੀ ਦੀ ਬਦੌਲਤ ਵਾਪਸੀ ਕਰਨ ਵਿਚ ਸਫ਼ਲ ਰਿਹਾ। ਤਾਹਲਿਆ ਮੈਕਗ੍ਰਾ ਨੇ ਵੀ 32 ਗੇਂਦਾਂ ਵਿਚ 47 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਭਾਰਤ ਲਈ ਝੂਲਨ ਨੇ 37 ਦੌੜਾਂ ਦੇ ਕੇ 3 ਵਿਕਟਾਂ ਲਈਆਂ, ਜਦੋਂ ਕਿ ਪੂਜਾ ਵਸਤਰਕਾਰ ਨੇ 46 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਟੀਮ ਵਿਚ ਵਾਪਸੀ ਕਰਦੇ ਹੋਏ ਰਾਸ਼ੇਲ ਹੇਨਸ (13) ਅਤੇ ਐਲਿਸਾ ਹੀਲੀ (35) ਨੇ ਪਹਿਲੀ ਵਿਕਟ ਲਈ 8.1 ਓਵਰਾਂ ਵਿਚ 41 ਦੌੜਾਂ ਜੋੜ ਕੇ ਟੀਮ ਨੂੰ ਵਧੀਆ ਸ਼ੁਰੂਆਤ ਦਿਵਾਈ। ਦੂਜੇ ਵਨਡੇ ਵਿਚ ਦਿਲ ਤੋੜਨ ਵਾਲੀ ਹਾਰ ਤੋਂ ਬਾਅਦ ਝੂਲਨ ਨੇ ਹੇਨਸ ਨੂੰ ਮਿਡ ਆਫ 'ਤੇ ਕੈਚ ਕਰਵਾਕੇ ਭਾਰਤ ਨੂੰ ਪਹਿਲੀ ਸਫ਼ਲਤਾ ਦਿਵਾਈ। ਚਾਰ ਗੇਂਦਾਂ ਬਾਅਦ ਝੂਲਨ ਨੇ ਕਪਤਾਨ ਮੇਗ ਲੈਨਿੰਗ (00) ਨੂੰ ਵੀ ਵਿਕਟਕੀਪਰ ਰਿਚਾ ਘੋਸ਼ ਦੇ ਹੱਥੋਂ ਕੈਚ ਕਰਵਾਇਆ। ਐਲਿਸਾ ਇਸ ਦੇ ਬਾਅਦ ਰਨ ਆਊਟ ਹੋਈ, ਜਦੋਂਕਿ ਪੂਜਾ ਨੇ ਐਲਿਸ ਪੇਰੀ (26) ਨੂੰ ਆਊਟ ਕਰਕੇ ਆਸਟਰੇਲੀਆ ਨੂੰ ਚੌਥਾ ਝਟਕਾ ਦਿੱਤਾ। ਆਸਟਰੇਲੀਆਈ ਟੀਮ ਹਾਲਾਂਕਿ ਇਸ ਤੋਂ ਬਾਅਦ ਗਾਰਡਨਰ ਅਤੇ ਮੂਨੀ ਦੇ ਬਾਅਦ ਸਾਂਝੇਦਾਰੀ ਦੀ ਬਦੌਲਤ ਵਾਪਸੀ ਕਾਰਨ ਸਫ਼ਲ ਰਹੀ।
 

  • Indian womens cricket team
  • 3rd ODI
  • defeated Australia
  • ਭਾਰਤੀ ਮਹਿਲਾ ਕ੍ਰਿਕਟ ਟੀਮ
  • ਤੀਜੇ ਵਨਡੇ
  • ਆਸਟਰੇਲੀਆ
  • ਹਰਾਇਆ

RCB vs MI : ਮੈਚ ਤੋਂ ਪਹਿਲਾ ਜਾਣੋ ਹੈੱਡ ਟੂ ਹੈੱਡ, ਪਿੱਚ ਰਿਪੋਰਟ ਤੇ ਪਲੇਇੰਗ ਇਲੈਵਨ ਬਾਰੇ

NEXT STORY

Stories You May Like

  • uber cup 2026  indian women  s team  s journey ends
    ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਦਾ ਸਫ਼ਰ ਖ਼ਤਮ; ਚੀਨ ਨੇ 5-0 ਨਾਲ ਦਿੱਤੀ ਕਰਾਰੀ ਮਾਤ
  • lionel messi scores twice as inter miami beats rapids 3 2
    ਲਿਓਨਲ ਮੈਸੀ ਦੇ ਦੋ ਗੋਲ ਨਾਲ ਇੰਟਰ ਮਿਆਮੀ ਨੇ ਰੈਪਿਡਸ ਨੂੰ 3-2 ਨਾਲ ਹਰਾਇਆ
  • gt vs kkr ipl 2026
    ਸ਼ੁਭਮਨ ਗਿੱਲ ਦੀ ਕਪਤਾਨੀ ਪਾਰੀ, ਗੁਜਰਾਤ ਨੇ ਕੋਲਕਾਤਾ ਨੂੰ 5 ਵਿਕਟਾਂ ਨਾਲ ਹਰਾਇਆ
  • ipl 2026  delhi beat rcb by 6 wickets
    IPL 2026 : ਸਟੱਬਸ ਤੇ ਰਾਹੁਲ ਦੇ ਅਰਧ ਸੈਂਕੜੇ, ਦਿੱਲੀ ਨੇ RCB ਨੂੰ 6 ਵਿਕਟਾਂ ਨਾਲ ਹਰਾਇਆ
  • ipl 2026  kkr beat rajasthan by 4 wickets
    IPL 2026: ਰਿੰਕੂ ਸਿੰਘ ਦਾ ਅਰਧ ਸੈਂਕੜਾ, KKR ਨੇ ਰਾਜਸਥਾਨ ਨੂੰ 4 ਵਿਕਟਾਂ ਨਾਲ ਹਰਾਇਆ
  • rcb defeated delhi by 9 wickets
    IPL 2026: ਭੁਵੀ-ਹੇਜ਼ਲਵੁੱਡ ਦੀ ਘਾਤਕ ਗੇਂਦਬਾਜ਼ੀ, RCB ਨੇ ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ
  • ipl 2026 csk vs gt
    IPL 2026 CSK vs GT : ਗੁਜਰਾਤ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
  • uber cup 2026  indian women  s team opens winning account
    ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਨੇ ਯੂਕਰੇਨ ਨੂੰ 4-1 ਨਾਲ ਹਰਾ ਕੇ ਖੋਲ੍ਹਿਆ ਜਿੱਤ ਦਾ ਖਾਤਾ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
Trending
Ek Nazar
buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • pbks vs rr
      ਪੰਜਾਬ ਕਿੰਗਜ਼-ਰਾਜਸਥਾਨ ਦੇ ਮੈਚ 'ਚੋਂ 4 ਧਾਕੜ ਖਿਡਾਰੀ ਬਾਹਰ!
    • sarpanch saab changes punjab kings team
      PBKS vs RR: 'ਸਰਪੰਚ ਸਾਬ੍ਹ' ਨੇ ਬਦਲੀ ਪੰਜਾਬ ਕਿੰਗਜ਼ ਦੀ ਟੀਮ, ਜਾਣੋ ਕੌਣ IN ਤੇ...
    • uber cup 2026  indian women  s team  s journey ends
      ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਦਾ ਸਫ਼ਰ ਖ਼ਤਮ; ਚੀਨ ਨੇ 5-0 ਨਾਲ ਦਿੱਤੀ...
    • team owner  s statement after dc was bowled out for 75 runs
      DC ਦੇ 75 ਦੌੜਾਂ 'ਤੇ ਢੇਰ ਹੋਣ 'ਤੇ ਟੀਮ ਦੇ ਮਾਲਕ ਦਾ ਬਿਆਨ, ਇਹ ਹਾਰ ਪਚਾਉਣਾ...
    • mbappe could be out for the rest of the season due to a muscle injury
      ਮਾਸਪੇਸ਼ੀਆਂ 'ਚ ਸੱਟ ਕਾਰਨ ਲਾ ਲੀਗਾ ਦੇ ਬਾਕੀ ਸੀਜ਼ਨ ਤੋਂ ਬਾਹਰ ਹੋ ਸਕਦੇ ਹਨ...
    • iyer gets emotional remembering a special incident related to ipl
      IPL ਨਾਲ ਜੁੜੇ ਇਕ ਖਾਸ ਕਿੱਸੇ ਨੂੰ ਯਾਦ ਕਰ ਭਾਵੁਕ ਹੋਏ 'ਸਰਪੰਚ ਸਾਬ੍ਹ', ਕਿਹਾ ਇਸ...
    • ipl 2026  bhuvneshwar kumar reveals the secret to his success
      IPL 2026: ਭੁਵਨੇਸ਼ਵਰ ਕੁਮਾਰ ਨੇ ਦੱਸਿਆ ਆਪਣੀ ਸਫਲਤਾ ਦਾ ਰਾਜ਼; ਕੋਹਲੀ ਦੀ ਸਲਾਹ...
    • ipl 2026  captain axar  s statement on being all out on 75
      IPL 2026: 75 'ਤੇ ਆਲਆਊਟ ਹੋਣ 'ਤੇ ਕਪਤਾਨ ਅਕਸ਼ਰ ਦਾ ਬਿਆਨ, ਮੈਨੂੰ ਵੀ ਨਹੀਂ...
    • big news  mother of punjab kings  s biggest player passes away
      ਵੱਡੀ ਖਬਰ ; ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ,...
    • will rain disrupt today s match between punjab kings and rajasthan
      ਪੰਜਾਬ ਦਾ ਇਕ ਹੋਰ ਮੈਚ ਚੜ੍ਹੇਗਾ ਮੀਂਹ ਦੀ ਭੇਂਟ ! ਰਾਜਸਥਾਨ ਖ਼ਿਲਾਫ਼ ਮੈਚ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +