Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    3:03:07 PM

  • iran preparing to directly target ukraine

    ਯੂਕ੍ਰੇਨ ਨੂੰ ਸਿੱਧਾ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ...

  • sukhbir singh badal rally

    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ...

  • shiromani akali dal rally punjab bachao rally in barnala

    ਕੁਦਰਤ ਦੇ ਇਮਤਿਹਾਨ 'ਤੇ ਭਾਰੀ ਪਿਆ ਸਿਆਸੀ ਜਜ਼ਬਾ,...

  • ban imposed by china on fuel exports

    ਤੇਲ ਸੰਕਟ ਦੇ ਵਿਚਕਾਰ ਚੀਨ ਨੇ ਰੋਕ 'ਤਾ  fuel...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • U-19 WC 2024 : ਮੁਸ਼ੀਰ ਦੇ ਸੈਂਕੜੇ ਨਾਲ ਭਾਰਤ ਨੇ ਨਿਊਜ਼ੀਲੈਂਡ ਨੂੰ 214 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

U-19 WC 2024 : ਮੁਸ਼ੀਰ ਦੇ ਸੈਂਕੜੇ ਨਾਲ ਭਾਰਤ ਨੇ ਨਿਊਜ਼ੀਲੈਂਡ ਨੂੰ 214 ਦੌੜਾਂ ਨਾਲ ਹਰਾਇਆ

  • Author Tarsem Singh,
  • Updated: 31 Jan, 2024 12:16 PM
Sports
india beat new zealand by 214 runs with mushir  s century
  • Share
    • Facebook
    • Tumblr
    • Linkedin
    • Twitter
  • Comment

ਬਲੋਮਫੋਂਟੇਨ, (ਭਾਸ਼ਾ)–ਮੁਸ਼ੀਰ ਖਾਨ ਦੇ ਦੂਜੇ ਸੈਂਕੜੇ ਤੋਂ ਬਾਅਦ ਸਵਾਮੀ ਪਾਂਡੇ ਦੀ ਅਗਵਾਈ ਵਿਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਆਈ. ਸੀ. ਸੀ. ਅੰਡਰ-19 ਵਿਸ਼ਵ ਕੱਪ ਦੇ ਸੁਪਰ ਸਿਕਸ ਗੇੜ ਦੇ ਮੁਕਾਬਲੇ ਵਿਚ ਮੰਗਲਵਾਰ ਨੂੰ ਇੱਥੇ ਨਿਊਜ਼ੀਲੈਂਡ ਨੂੰ 214 ਦੌੜਾਂ ਨਾਲ ਹਰਾ ਦਿੱਤਾ। ਭਾਰਤ ਨੇ ਮੁਸ਼ੀਰ ਦੀਆਂ 131 ਤੇ ਸਲਾਮੀ ਬੱਲੇਬਾਜ਼ ਆਦਰਸ਼ ਸਿੰਘ ਦੀਆਂ 52 ਦੌੜਾਂ ਦੀ ਬਦੌਲਤ 8 ਵਿਕਟਾਂ ’ਤੇ 295 ਦੌੜਾਂ ਦਾ ਮਜ਼ਬੂਤ ਸਕੋਰ ਖੜ੍ਹਾ ਕੀਤਾ।

ਨਿਊਜ਼ੀਲੈਂਡ ਦੀ ਟੀਮ ਇਸ ਦੇ ਜਵਾਬ ਵਿਚ ਖੱਬੇ ਹੱਥ ਦੇ ਸਪਿਨਰਾਂ ਪਾਂਡੇ (19 ਦੌੜਾਂ ’ਤੇ 4 ਵਿਕਟਾਂ) ਤੇ ਮੁਸ਼ੀਰ (10 ਦੌੜਾਂ ’ਤੇ 2 ਵਿਕਟਾਂ) ਤੋਂ ਇਲਾਵਾ ਤੇਜ਼ ਗੇਂਦਬਾਜ਼ ਰਾਜ ਲਿੰਬਾਨੀ (17 ਦੌੜਾਂ ’ਤੇ 2 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਦੇ ਸਾਹਮਣੇ 28.1 ਓਵਰਾਂ ਵਿਚ ਸਿਰਫ 81 ਦੌੜਾਂ ’ਤੇ ਹੀ ਸਿਮਟ ਗਈ। ਲਿੰਬਾਨੀ ਨੇ ਨਿਊਜ਼ੀਲੈਂਡ ਦੀ ਪਾਰੀ ਦੀ ਪਹਿਲੀ ਤੇ ਪੰਜਵੀਂ ਗੇਂਦ ’ਤੇ ਕ੍ਰਮਵਾਰ ਟਾਮ ਜੋਨਸ (00) ਤੇ ਸਨੇਹਿਤ ਰੈੱਡੀ (00) ਨੂੰ ਆਊਟ ਕੀਤਾ, ਜਿਸ ਤੋਂ ਬਾਅਦ ਪਾਂਡੇ ਨੇ ਲੈਕਲੇਨ ਸਟੈਕਪੋਲ (5) ਤੇ ਜੇਮਸ ਨੈਲਸਨ (10) ਨੂੰ ਪੈਵੇਲੀਅਨ ਭੇਜ ਕੇ ਨਿਊਜ਼ੀਲੈਂਡ ਦਾ ਸਕੋਰ 22 ਦੌੜਾਂ ’ਤੇ 4 ਵਿਕਟਾਂ ਕੀਤਾ ਅਤੇ ਟੀਮ ਕਦੇ ਵੀ ਇਨ੍ਹਾਂ ਝਟਕਿਆਂ ਤੋਂ ਉੱਭਰ ਨਹੀਂ ਸਕੀ। ਕਪਤਾਨ ਆਸਕਰ ਜੈਕਸਨ 19 ਦੌੜਾਂ ਬਣਾ ਕੇ ਟੀਮ ਦਾ ਟਾਪ ਸਕੋਰਰ ਰਿਹਾ। ਭਾਰਤ ਇਕ ਵਾਰ ਫਿਰ ਇਸ ਟੂਰਨਾਮੈਂਟ ਵਿਚ ਖਿਤਾਬ ਦਾ ਪ੍ਰਮੁੱਖ ਦਾਅਵੇਦਾਰ ਨਜ਼ਰ ਆ ਰਿਹਾ ਹੈ। ਦੌੜਾਂ ਦੇ ਲਿਹਾਜ਼ ਨਾਲ ਇਹ ਨਿਊਜ਼ੀਲੈਂਡ ਦੀ ਤੀਜੀ ਸਭ ਤੋਂ ਵੱਡੀ ਹਾਰ ਤੇ ਤੀਜਾ ਸਭ ਤੋਂ ਘੱਟ ਸਕੋਰ ਹੈ।

ਇਹ ਵੀ ਪੜ੍ਹੋ : ਰਾਹੁਲ ਤੇ ਜਡੇਜਾ ਦੀਆਂ ਸੱਟਾਂ ਨੇ ਚੋਣਕਾਰਾਂ ਦੀਆਂ ਮੁਸ਼ਕਿਲਾਂ ਵਧਾਈਆਂ

ਇਸ ਤੋਂ ਪਹਿਲਾਂ ਮੇਨਗਾਂਗ ਓਵਲ ਦੀ ਬੱਲੇਬਾਜ਼ੀ ਦੀ ਅਨੁਕੂਲ ਪਿੱਚ ’ਤੇ ਮੁਸ਼ੀਰ ਨੇ ਨਿਊਜ਼ੀਲੈਂਡ ਦੇ ਗੇਂਦਬਾਜ਼ੀ ਹਮਲੇ ਦੀਆਂ ਧੱਜੀਆਂ ਉਡਾਈਆਂ ਤੇ ਮੌਜੂਦਾ ਪ੍ਰਤੀਯੋਗਿਤਾ ਵਿਚ 300 ਦੌੜਾਂ ਦੇ ਅੰਕੜੇ ਨੂੰ ਪਾਰ ਕਰਨ ਵਾਲਾ ਪਹਿਲਾ ਬੱਲੇਬਾਜ਼ ਬਣਿਆ। ਮੁਸ਼ੀਰ ਨੇ 126 ਗੇਂਦਾਂ ਵਿਚ 13 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ 131 ਦੌੜਾਂ ਦੀ ਪਾਰੀ ਖੇਡੀ। ਮੁਸ਼ੀਰ ਨੇ ਵਿਕਟ ਦੇ ਚਾਰੇ ਪਾਸੇ ਸ਼ਾਟਾਂ ਲਾਈਆਂ ਤੇ ਦੌੜ ਕੇ ਵੀ ਢੇਰ ਸਾਰੀਆਂ ਦੌੜਾਂ ਬਣਾਈਆਂ। ਉਹ ਆਖਰੀ ਓਵਰਾਂ ਵਿਚ ਤਾਬੜਤੋੜ ਬੱਲੇਬਾਜ਼ੀ ਕਰਨ ਵਿਚ ਵੀ ਸਫਲ ਰਿਹਾ। ਭਾਰਤ ਦੀ ਸ਼ੁਰੂਆਤ ਹਾਲਾਂਕਿ ਚੰਗੀ ਨਹੀਂ ਰਹੀ।

ਪਿਛਲੇ ਮੈਚ ਵਿਚ ਸੈਂਕੜਾ ਲਾਉਣ ਵਾਲੇ ਅਰਸ਼ਿਨ ਕੁਲਕਰਨੀ (9) ਦੀ ਵਿਕਟ ਟੀਮ ਨੇ ਜਲਦੀ ਗੁਆ ਿਦੱਤੀ। ਮੁਸ਼ੀਰ ਤੇ ਆਦਰਸ਼ ਨੇ ਇਸ ਤੋਂ ਬਾਅਦ ਦੂਜੀ ਵਿਕਟ ਲਈ 77 ਦੌੜਾਂ ਜੋੜ ਕੇ ਪਾਰੀ ਨੂੰ ਸੰਭਾਲਿਆ। ਆਦਰਸ਼ ਸ਼ੁਰੂਆਤ ਤੋਂ ਹੀ ਚੰਗੀ ਲੈਅ ਵਿਚ ਨਜ਼ਰ ਆਇਆ। ਉਹ ਹਾਲਾਂਕਿ 18ਵੇਂ ਓਵਰ ਵਿਚ ਜੈਕ ਕਮਿੰਗ (37 ਦੌੜਾਂ ’ਤੇ 1 ਵਿਕਟ) ਦੀ ਆਫ ਸਾਈਡ ਤੋਂ ਬਾਹਰ ਦੀ ਗੇਂਦ ਨੂੰ ਡ੍ਰਾਈਵ ਕਰਨ ਦੀ ਕੋਸ਼ਿਸ਼ ਵਿਚ ਓਲੀਵਰ ਤੇਵਤੀਆ ਨੂੰ ਕੈਚ ਦੇ ਬੈਠਾ। ਖੱਬੇ ਹੱਥ ਦੇ ਇਸ ਸਲਾਮੀ ਬੱਲੇਬਾਜ਼ ਨੇ 58 ਗੇਂਦਾਂ ਦਾ ਸਾਹਮਣਾ ਕਰਦੇ ਹੋਏ 6 ਚੌਕੇ ਲਾਏ। ਭਾਰਤੀ ਕਪਤਾਨ ਉਦੈ ਸਹਾਰਨ (57 ਗੇਂਦਾਂ ’ਚ 35 ਦੌੜਾਂ, 2 ਚੌਕੇ) ਚੰਗੀ ਸ਼ੁਰੂਆਤ ਦਾ ਫਾਇਦਾ ਚੁੱਕਣ ਵਿਚ ਅਸਫਲ ਰਿਹਾ। ਉਸਨੇ ਇਸ ਮੈਚ ਤੋਂ ਪਹਿਲਾਂ ਲਗਾਤਾਰ ਤਿੰਨ ਅਰਧ ਸੈਂਕੜੇ ਲਾਏ ਸਨ। ਸਹਾਰਨ ਨੇ ਹਾਲਾਂਕਿ ਮੁਸ਼ੀਰ ਦੇ ਨਾਲ ਤੀਜੀ ਵਿਕਟ ਲਈ 87 ਦੌੜਾਂ ਜੋੜ ਕੇ ਭਾਰਤ ਦੇ ਵੱਡੇ ਸਕੋਰ ਦਾ ਮੰਚ ਤਿਆਰ ਕੀਤਾ। ਭਾਰਤ ਨੇ ਹਾਲਾਂਕਿ ਆਖਰੀ ਓਵਰਾਂ ਵਿਚ ਲਗਾਤਾਰ ਫਰਕ ’ਤੇ ਵਿਕਟਾਂ ਗੁਆਈਆਂ ਤੇ ਟੀਮ 300 ਦੌੜਾਂ ਦੇ ਅੰਕੜੇ ਨੂੰ ਪਾਰ ਕਰਨ ਵਿਚ ਅਸਫਲ ਰਹੀ। ਮੁਸ਼ੀਰ ਸੈਂਕੜਾ ਪੂਰਾ ਕਰਨ ਤੋਂ ਬਾਅਦ 48ਵੇਂ ਓਵਰ ਵਿਚ ਮੇਸਨ ਕਲਾਰਕ ਦਾ ਸ਼ਿਕਾਰ ਬਣਿਆ। ਕਲਾਰਕ ਨੇ 64 ਦੌੜਾਂ ਦੇ ਕੇ 4 ਵਿਕਟਾਂ ਲਈਆਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

  • U19 World Cup
  • India vs New Zealand
  • India wins
  • Musheer Khan
  • Great performance
  • ਅੰਡਰ19 ਵਿਸ਼ਵ ਕੱਪ
  • ਭਾਰਤ ਬਨਾਮ ਨਿਊਜ਼ੀਲੈਂਡ
  • ਭਾਰਤ ਜੇਤੂ
  • ਮੁਸ਼ੀਰ ਖਾਨ
  • ਸ਼ਾਨਦਾਰ ਪ੍ਰਦਰਸ਼ਨ

'ਤੁਹਾਨੂੰ ਆਪਣੇ ਦਿਲ ਦੀ ਸੁਣਨੀ ਚਾਹੀਦੀ ਹੈ', ਸਾਨੀਆ ਨਾਲ ਵੱਖ ਹੋਣ 'ਤੇ ਸ਼ੋਏਬ ਮਲਿਕ ਨੇ ਤੋੜੀ ਚੁੱਪੀ

NEXT STORY

Stories You May Like

  • ind vs eng t20 wc semi final
    T20 WC Semi Final : ਭਾਰਤ ਨੇ ਇੰਗਲੈਂਡ ਨੂੰ ਦਿੱਤਾ 254 ਦੌੜਾਂ ਦਾ ਟੀਚਾ
  • indigo flight u turn
    ਜੰਗ ਮਗਰੋਂ ਭਾਰਤ ਤੋਂ UK ਲਈ ਉੱਡੀ ਪਹਿਲੀ ਫਲਾਈਟ, ਅੱਧ ਵਿਚਾਲਿਓਂ ਮਾਰ ਲਿਆ U-Turn
  • india s record against new zealand in t20 wc is very bad
    T20 WC 'ਚ ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਰਿਕਾਰਡ ਹੈ ਬੇਹੱਦ ਖ਼ਰਾਬ, ਅੰਕੜੇ ਕਰਨਗੇ ਹੈਰਾਨ
  • t20 wc final ind vs nz
    T20 WC Final IND vs NZ :ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • pakistan beat sri lanka by 5 runs
    T20 WC: ਪਾਕਿਸਤਾਨ ਨੇ ਸ਼੍ਰੀਲੰਕਾ ਨੂੰ 5 ਦੌੜਾਂ ਨਾਲ ਹਰਾਇਆ, ਪਰ ਸੈਮੀਫਾਈਨਲ ਦੀ ਰੇਸ 'ਚੋਂ ਹੋਇਆ ਬਾਹਰ
  • india defeats west indies by 5 wickets
    T20 WC: ਭਾਰਤ ਨੂੰ ਮਿਲੀ ਸੈਮੀਫਾਈਨਲ ਦੀ ਟਿਕਟ, ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ
  • ind vs nz  t20 world cup final
    IND vs NZ, T20 World Cup Final : ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 256 ਦੌੜਾਂ ਦਾ ਟੀਚਾ
  • new zealand beats south africa by 9 wickets
    T20 WC: ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ ਨਿਊਜ਼ੀਲੈਂਡ, ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾਇਆ
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • commercial use of domestic gas cylinders is rampant
    ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ...
  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
Trending
Ek Nazar
ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • races in bahrain and saudi arabia cancelled
      Iran-Israel ਜੰਗ ਦਰਮਿਆਨ ਫਾਰਮੂਲਾ-1 ਦਾ ਵੱਡਾ ਐਲਾਨ, ਬਹਿਰੀਨ ਤੇ ਸਾਊਦੀ ਅਰਬ...
    • smriti mandhana creates history
      ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ, ਵਿਰਾਟ ਕੋਹਲੀ ਦੇ ਰਿਕਾਰਡ ਦੀ ਕੀਤੀ ਬਰਾਬਰੀ
    • delhi capitals
      Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...
    • hat trick
      ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...
    • kuldeep yadav marries vanshika
      ਟੀਮ ਇੰਡੀਆ ਦੇ ਸਟਾਰ ਗੇਂਦਬਾਜ਼ ਕੁਲਦੀਪ ਯਾਦਵ ਨੇ ਵੰਸ਼ਿਕਾ ਨਾਲ ਰਚਾਇਆ ਵਿਆਹ,...
    • icc takes action against salman agha
      ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...
    • ipl 2026  irfan pathan  s statement on dhoni  s future
      IPL 2026: ਧੋਨੀ ਦੇ ਭਵਿੱਖ 'ਤੇ ਇਰਫਾਨ ਪਠਾਨ ਦਾ ਬਿਆਨ; ਕਿਹਾ- 'ਹੁਣ ਨੌਜਵਾਨਾਂ...
    • kuldeep vanshika s royal wedding who is richer among the two
      ਕੁਲਦੀਪ-ਵੰਸ਼ਿਕਾ ਦਾ ਸ਼ਾਹੀ ਵਿਆਹ, ਦੋਵਾਂ 'ਚੋਂ ਕੌਣ ਜ਼ਿਆਦਾ ਅਮੀਰ? ਜਾਣੋ ਕਿਸ ਦੀ...
    • ipl 2026 kkr mocks rcb
      IPL ਤੋਂ ਪਹਿਲਾਂ ਹੀ ਛਿੜੀ 'ਕੋਲਡ ਵਾਰ', KKR ਨੇ ਉਡਾਇਆ RCB ਦਾ ਮਜ਼ਾਕ!
    • dinesh karthik picks rcb  s   all time xi
      ਦਿਨੇਸ਼ ਕਾਰਤਿਕ ਨੇ ਚੁਣੀ RCB ਦੀ 'ਆਲ ਟਾਈਮ XI': ਕੋਹਲੀ ਨਹੀਂ, ਪਾਟੀਦਾਰ ਹੋਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +