Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:17:52 PM

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Mumbai
  • ਕੀਨੀਆ ਲਈ ਖੇਡਣਗੇ ਭਾਰਤੀ ਮੂਲ ਦੇ ਕ੍ਰਿਕਟਰ ਪੁਸ਼ਕਰ ਸ਼ਰਮਾ

SPORTS News Punjabi(ਖੇਡ)

ਕੀਨੀਆ ਲਈ ਖੇਡਣਗੇ ਭਾਰਤੀ ਮੂਲ ਦੇ ਕ੍ਰਿਕਟਰ ਪੁਸ਼ਕਰ ਸ਼ਰਮਾ

  • Author Tarsem Singh,
  • Updated: 26 Dec, 2022 07:46 PM
Mumbai
india born cricketer pushkar sharma to play for kenya
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਅਫਰੀਕੀ ਕ੍ਰਿਕਟ ਸਰਕਟ 'ਚ ਖੇਡ ਚੁੱਕੇ ਭਾਰਤੀ ਮੂਲ ਦੇ ਕ੍ਰਿਕਟਰ ਪੁਸ਼ਕਰ ਸ਼ਰਮਾ ਨੂੰ ਉਸ ਦੇ ਪ੍ਰਦਰਸ਼ਨ ਦਾ ਇਨਾਮ ਮਿਲਿਆ ਹੈ ਅਤੇ ਉਸ ਨੂੰ ਪਹਿਲੀ ਵਾਰ ਕੀਨੀਆ ਦੀ ਰਾਸ਼ਟਰੀ ਕ੍ਰਿਕਟ ਟੀਮ 'ਚ ਸ਼ਾਮਲ ਗਿਆ ਹੈ। ਇਸ ਤੋਂ ਪਹਿਲਾਂ ਨਵੰਬਰ 2022 ਵਿੱਚ, ਪੁਸ਼ਕਰ ਨੇ ਕੀਨੀਆ ਦੇ ਰਵਾਂਡਾ ਵਿੱਚ ਆਯੋਜਿਤ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਸਬ ਰੀਜਨਲ ਅਫਰੀਕਾ 'ਏ' ਕੁਆਲੀਫਾਇਰ ਵਿੱਚ ਆਪਣਾ ਡੈਬਿਊ ਕੀਤਾ ਸੀ।

ਕੀਨੀਆ ਦੀ ਰਾਸ਼ਟਰੀ ਟੀਮ 'ਚ ਆਪਣੀ ਚੋਣ 'ਤੇ ਪੁਸ਼ਕਰ ਨੇ ਕਿਹਾ, 'ਮੈਂ ਆਪਣੇ ਕ੍ਰਿਕਟ ਸਫਰ ਨੂੰ ਵਧਾਉਣ 'ਚ ਇੰਡੀਆਫਸਟ ਲਾਈਫ ਦੇ ਲਗਾਤਾਰ ਸਮਰਥਨ ਦੀ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੀ ਵਿੱਤੀ ਸਹਾਇਤਾ ਤੋਂ ਬਿਨਾਂ, ਮੈਂ ਆਪਣੇ ਕਰੀਅਰ ਵਿੱਚ ਇਸ ਹੱਦ ਤੱਕ ਨਹੀਂ ਪਹੁੰਚ ਸਕਦਾ ਸੀ। ਜਦੋਂ ਮੈਂ ਆਪਣੇ ਪਿਤਾ ਦੀ ਨਾਮੁਰਾਦ ਬੀਮਾਰੀ ਨਾਲ ਜੂਝ ਰਿਹਾ ਸੀ, ਤਾਂ 'ਇੰਡੀਆਫਸਟ ਲਾਈਫ' ਨੇ ਹਰ ਦੁਖ-ਸੁਖ 'ਚ ਮੇਰਾ ਸਾਥ ਦਿੱਤਾ। ਇੱਕ ਅਜਿਹੀ ਸੰਸਥਾ ਦੁਆਰਾ ਸਮਰਥਨ ਪ੍ਰਾਪਤ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ ਜੋ ਹਮੇਸ਼ਾਂ ਆਪਣੇ ਮੂਲ ਮੁੱਲਾਂ 'ਤੇ ਖਰਾ ਉਤਰਦੀ ਹੈ।

ਇਹ ਵੀ ਪੜ੍ਹੋ : ਸਟੋਕਸ ਨੇ ਟੈਸਟ ਕ੍ਰਿਕਟ 'ਤੇ ਧਿਆਨ ਨਾ ਦੇਣ 'ਤੇ ਆਈਸੀਸੀ 'ਤੇ ਵਿੰਨ੍ਹਿਆ ਨਿਸ਼ਾਨਾ, ਆਖੀ ਇਹ ਗੱਲ

ਇੰਡੀਆ ਫਸਟ ਲਾਈਫ ਇੰਸ਼ੋਰੈਂਸ ਕੰਪਨੀ ਲਿਮਿਟੇਡ ਦੇ ਮੁੱਖ ਜਨ ਅਧਿਕਾਰੀ ਪ੍ਰਵੀਣ ਮੇਨਨ ਨੇ ਕਿਹਾ, “ਸਾਨੂੰ ਪੁਸ਼ਕਰ ਦੀਆਂ ਪ੍ਰਾਪਤੀਆਂ 'ਤੇ ਮਾਣ ਹੈ। ਉਸ ਦੀ ਸੰਭਾਵਨਾ ਨੂੰ ਛੇਤੀ ਪਛਾਣਦੇ ਹੋਏ, ਅਸੀਂ ਉਸ ਦੇ ਪੂਰੇ ਕ੍ਰਿਕਟ ਸਫ਼ਰ ਦੌਰਾਨ ਉਸ ਦਾ ਸਮਰਥਨ ਕੀਤਾ ਹੈ। ਅਸੀਂ ਪੁਸ਼ਕਰ ਨੂੰ ਹੋਰ ਸਫਲ ਬਣਨ ਲਈ ਸਮਰੱਥ ਕਰਨਾ ਜਾਰੀ ਰੱਖਾਂਗੇ। ਅਸੀਂ ਆਉਣ ਵਾਲੇ ਸਮੇਂ ਵਿੱਚ ਉਸਦੀ ਹੋਰ ਸਫਲਤਾ ਦੀ ਕਾਮਨਾ ਕਰਦੇ ਹਾਂ।

ਉਨ੍ਹਾਂ ਨੇ ਪਿਛਲੇ ਸਾਲ ਐਨਪੀਸੀਏ (ਨੈਰੋਬੀ ਪ੍ਰੋਵਿੰਸ਼ੀਅਲ ਕ੍ਰਿਕਟ ਐਸੋਸੀਏਸ਼ਨ) ਸੁਪਰ ਡਿਵੀਜ਼ਨ ਲੀਗ ਵਿੱਚ ਦੱਖਣੀ-ਪੂਰਬੀ ਅਫ਼ਰੀਕੀ ਕ੍ਰਿਕਟ ਸਰਕਟ ਵਿੱਚ 14 ਪਾਰੀਆਂ ਵਿੱਚ 841 ਦੌੜਾਂ ਬਣਾਈਆਂ ਸਨ। ਅਜਿਹਾ ਕਰਕੇ ਉਸ ਨੇ ਮੁਕਾਬਲਾ ਦੇਖਣ ਵਾਲੇ ਪ੍ਰਸ਼ੰਸਕਾਂ ਅਤੇ ਕ੍ਰਿਕਟ ਮਾਹਿਰਾਂ 'ਤੇ ਲੰਮੀ ਛਾਪ ਛੱਡੀ। ਹਾਲ ਹੀ ਵਿੱਚ ਸਮਾਪਤ ਹੋਈ ਦਫਾਬੇਟ ਅਫਰੀਕਾ ਕ੍ਰਿਕਟ ਪ੍ਰੀਮੀਅਰ ਲੀਗ (ACPL ਕੀਨੀਆ T20) ਵਿੱਚ ਚੈਂਪੀਅਨਸ਼ਿਪ ਜੇਤੂ ਨਾਕੁਰੂ ਲੇਪਰਡਸ ਟੀਮ ਦੇ ਹਿੱਸੇ ਵਜੋਂ, ਪੁਸ਼ਕਰ ਨੇ 115 ਦੀ ਸਟ੍ਰਾਈਕ ਰੇਟ ਨਾਲ 228 ਦੌੜਾਂ ਬਣਾਈਆਂ ਅਤੇ 7 ਤੋਂ ਘੱਟ ਦੀ ਇਕਾਨਮੀ ਨਾਲ 5 ਵਿਕਟਾਂ ਲਈਆਂ।

ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਸਬ ਰੀਜਨਲ ਅਫਰੀਕਾ 'ਏ' ਕੁਆਲੀਫਾਇਰ 2024 ਦੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ਦਾ ਇੱਕ ਮਹੱਤਵਪੂਰਨ ਪੜਾਅ ਹੈ, ਜਿਸ ਦੀ ਮੇਜ਼ਬਾਨੀ ਵੈਸਟਇੰਡੀਜ਼ ਅਤੇ ਸੰਯੁਕਤ ਰਾਜ ਅਮਰੀਕਾ ਕਰਨਗੇ। ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੁਸ਼ਕਰ ਦੇ ਕੀਨੀਆ ਦੇ ਟੀ-20 ਵਿਸ਼ਵ ਕੱਪ ਖੇਡਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਖੇਤਰੀ ਫਾਈਨਲ 'ਚ ਵੱਡੀ ਭੂਮਿਕਾ ਨਿਭਾਉਣ ਦੀ ਸੰਭਾਵਨਾ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Pushkar Sharma
  • Indian origin cricketer
  • Kenya national cricket team
  • ਭਾਰਤੀ ਮੂਲ ਦਾ ਕ੍ਰਿਕਟਰ
  • ਪੁਸ਼ਕਰ ਸ਼ਰਮਾ
  • ਕੀਨੀਆ ਰਾਸ਼ਟਰੀ ਕ੍ਰਿਕਟ ਟੀਮ

ਸਟੋਕਸ ਨੇ ਟੈਸਟ ਕ੍ਰਿਕਟ 'ਤੇ ਧਿਆਨ ਨਾ ਦੇਣ 'ਤੇ ਆਈਸੀਸੀ 'ਤੇ ਵਿੰਨ੍ਹਿਆ ਨਿਸ਼ਾਨਾ, ਆਖੀ ਇਹ ਗੱਲ

NEXT STORY

Stories You May Like

  • bus incident in kenya
    ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ
  • asian champions trophy  star players of the indian hockey team will play
    ਏਸ਼ੀਆਈ ਚੈਂਪੀਅਨਜ਼ ਟ੍ਰਾਫ਼ੀ: ਪੰਜਾਬ 'ਚ ਆਪਣੇ ਘਰੇਲੂ ਮੈਦਾਨ 'ਤੇ ਖੇਡਣਗੇ ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ
  • indian origin pharmacist and employee jailed for 6 years in britain
    ਬ੍ਰਿਟੇਨ 'ਚ ਭਾਰਤੀ ਮੂਲ ਦੇ ਫਾਰਮਾਸਿਸਟ ਅਤੇ ਕਰਮਚਾਰੀ ਨੂੰ 6 ਸਾਲ ਦੀ ਜੇਲ੍ਹ
  • indian origin shuchita patel
    ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ ਰਿਪਬਲਿਕਨ ਆਗੂ ਨੂੰ ਦੇ ਰਹੀ ਟੱਕਰ
  • ashwani sharma  president of the district congress committee  rupnagar
    ਪੰਜਾਬ ''ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਪੁਲਸ ਦੀ ਧੱਕੇਸ਼ਾਹੀ ਲੋਕਤੰਤਰ ਲਈ ਚਿੰਤਾਜਨਕ ਹੈ : ਅਸ਼ਵਨੀ ਸ਼ਰਮਾ
  • government  which promised to eradicate drug menace within three months
    3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਦੂਜਿਆਂ ਸਿਰ ਠੀਕਰਾ ਨਹੀਂ ਭੰਨ ਸਕਦੀ: ਅਸ਼ਵਨੀ ਸ਼ਰਮਾ
  • rising star cricketer passes away
    ਉਭਰਦੇ ਸਟਾਰ ਕ੍ਰਿਕਟਰ ਦਾ ਹੋਇਆ ਦੇਹਾਂਤ, ਖੇਡ ਜਗਤ 'ਚ ਫੈਲੀ ਸੋਗ ਦੀ ਲਹਿਰ
  • indian currency depreciates by 21 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 'ਚ 21 ਪੈਸੇ ਦੀ ਗਿਰਾਵਟ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • i focused solely on my process  routine  and discipline  jaiswal
      ਮੈਂ ਸਿਰਫ਼ ਆਪਣੀ ਪ੍ਰਕਿਰਿਆ, ਰੁਟੀਨ ਅਤੇ ਅਨੁਸ਼ਾਸਨ 'ਤੇ ਧਿਆਨ ਦਿੱਤਾ: ਜਾਇਸਵਾਲ
    • fatigue could take its toll on players during the odi series  santner
      ਬਿਜ਼ੀ ਸ਼ਡਿਊਲ ਕਾਰਨ ਵਨਡੇ ਸੀਰੀਜ਼ 'ਚ ਖਿਡਾਰੀਆਂ 'ਤੇ ਹਾਵੀ ਹੋ ਸਕਦੀ ਹੈ...
    • second unofficial test between ind   a   and nz   a   ends in a draw
      IND 'A' ਅਤੇ NZ 'A' ਵਿਚਾਲੇ ਦੂਜਾ ਅਣਅਧਿਕਾਰਤ ਟੈਸਟ ਰਿਹਾ ਡਰਾਅ
    • this all rounder will join punjab kings
      Auction ਤੋਂ ਪਹਿਲਾਂ ਵੱਡੀ ਖ਼ਬਰ ; ਪੰਜਾਬ ਕਿੰਗਜ਼ ਛੱਡੇਗਾ ਅਰਸ਼ਦੀਪ ! ਇਸ ਧਾਕੜ...
    • what time will the first odi match of ind vs nz start  note the time
      ਕਿੰਨੇ ਵਜੇ ਸ਼ੁਰੂ ਹੋਵੇਗਾ IND vs NZ ਦਾ ਪਹਿਲਾ ਵਨਡੇ ਮੈਚ, ਨੋਟ ਕਰ ਲਵੋ ਟਾਈਮ
    • kimi antonelli   makes history by becoming an f1 champion
      ‘ਕਿਮੀ ਐਂਟੋਨੇਲੀ’ ਨੇ 20 ਸਾਲ ਦੀ ਉਮਰ ’ਚ ਐੱਫ. ਵਨ ਚੈਂਪੀਅਨ ਬਣ ਕੇ ਰਚਿਆ ਇਤਿਹਾਸ
    • mbappe  s matches banned in china
      ਚੀਨ 'ਚ ਐਮਬਾਪੇ ਦੇ ਮੈਚਾਂ 'ਤੇ ਰੋਕ: ਰੀਅਲ ਮੈਡ੍ਰਿਡ ਦੇ ਮੈਚ ਪ੍ਰਸਾਰਿਤ ਕਰਨੇ...
    • the 5th season of the prime volleyball league will be held in ahmedabad
      ਪ੍ਰਾਈਮ ਵਾਲੀਬਾਲ ਲੀਗ ਦੇ 5ਵੇਂ ਸੈਸ਼ਨ ਦਾ ਆਯੋਜਨ 30 ਨਵੰਬਰ ਤੋਂ ਹੋਵੇਗਾ...
    • asian champions trophy  india defeated south korea 8 0
      ਏਸ਼ੀਆਈ ਚੈਂਪੀਅਨਜ਼ ਟ੍ਰਾਫ਼ੀ : ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾਇਆ
    • key player ruled out of the first match of the ind vs nz odi series
      IND vs NZ ODI ਸੀਰੀਜ਼ ਤੋਂ ਪਹਿਲਾਂ ਇਕ ਹੋਰ ਝਟਕਾ, ਪਹਿਲੇ ਮੈਚ ਤੋਂ ਬਾਹਰ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +