helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, JUL 15, 2025
Air India ਦਾ ਕਰੂ ਮੈਂਬਰ ਹੀ ਨਿਕਲਿਆ ਤਸਕਰ!...
ਜ਼ਿੰਦਗੀ ਦੀ ਜੰਗ ਹਾਰ ਗਈ ਵਿਦਿਆਰਥਣ, HOD ਵੱਲੋਂ...
ਸਪਾਈਸਜੈੱਟ ਦੇ 2 ਯਾਤਰੀਆਂ ਨੇ ਜ਼ਬਰਦਸਤੀ ਕਾਕਪਿਟ...
ਦੁਨੀਆ ਦੇ ਇਨ੍ਹਾਂ ਦੇਸ਼ਾਂ 'ਚ ਨਹੀਂ ਦੇਣਾ ਪੈਂਦਾ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਦੱਖਣੀ ਅਫਰੀਕਾ ਨੇ ਐਤਵਾਰ ਨੂੰ ਤੀਜੇ ਟੀ-20 ਮੈਚ 'ਚ ਭਾਰਤ ਨੂੰ 9 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ। ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਚ ਖੇਡੇ ਗਏ ਟੀ-20 ਸੀਰੀਜ਼ ਦੇ ਆਖ਼ਰੀ ਮੁਕਾਬਲੇ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 9 ਵਿਕਟਾਂ ਦੇ ਨੁਕਸਾਨ 'ਤੇ 134 ਦੌੜਾਂ ਬਣਾਈਆਂ। ਜਵਾਬ 'ਚ ਦੱਖਣੀ ਅਫਰੀਕਾ ਨੇ ਇਕ ਵਿਕਟ ਗੁਆ ਕੇ 19 ਗੇਂਦਾਂ ਬਾਕੀ ਰਹਿੰਦੇ ਹੀ ਇਹ ਮੈਚ ਆਪਣੇ ਨਾਂ ਕੀਤਾ। ਇਸ ਦੇ ਨਾਲ ਹੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ 1-1 ਨਾਲ ਡਰਾਅ ਰਹੀ। ਜੇਕਰ ਭਾਰਤ ਇਹ ਮੁਕਾਬਲਾ ਜਿੱਤ ਜਾਂਦਾ ਹੈ ਤਾਂ ਇਤਿਹਾਸ ਰਚ ਦਿੰਦਾ, ਪਰ ਅਜਿਹਾ ਨਹੀਂ ਹੋ ਸਕਿਆ। ਅਜਿਹਾ ਇਸ ਲਈ ਕਿਉਂਕਿ ਭਾਰਤ ਨੇ ਆਪਣੀ ਧਰਤੀ 'ਤੇ ਦੱਖਣੀ ਅਫਰੀਕਾ ਖਿਲਾਫ ਇਕ ਵੀ ਟੀ-20 ਸੀਰੀਜ਼ ਨਹੀਂ ਜਿੱਤੀ ਹੈ। ਆਓ ਜਾਣਦੇ ਹਾਂ ਕਿ ਕਿੰਨਾ ਪੰਜ ਖਿਡਾਰੀਆਂ ਕਾਰਨ ਹਾਰੀ ਟੀਮ ਇੰਡੀਆ- 1. ਰੋਹਿਤ ਸ਼ਰਮਾ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ ਦੀ ਸ਼ੁਰੂਆਤ ਚੰਗੀ ਰਹੀ ਪਰ ਹਿਟਮੈਨ ਰੋਹਿਤ ਸ਼ਰਮਾ ਜ਼ਿਆਦਾ ਦੇਰ ਤਕ ਪਿੱਚ 'ਤੇ ਨਹੀਂ ਟਿੱਕ ਸਕੇ। ਉਹ ਸਿਰਫ 9 ਦੌੜਾਂ ਬਣਾ ਕੇ ਪਵੇਲੀਅਨ ਪਰਤ ਗਏ। ਉਨ੍ਹਾਂ ਨੂੰ ਬੇਯੁਰਾਨ ਹੇਂਡ੍ਰਿਕਸ ਨੇ ਕੈਚ ਆਊਟ ਕਰਾਕੇ ਚਲਦਾ ਕੀਤਾ। 2. ਵਿਰਾਟ ਕੋਹਲੀ ਦੂਜੇ ਮੈਚ 'ਚ ਸ਼ਾਨਦਾਰ ਪਾਰੀ ਖੇਡਣ ਵਾਲੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦਾ ਬੱਲਾ ਵੀ ਸ਼ਾਂਤ ਰਿਹਾ। ਉਹ ਸਿਰਫ 9 ਦੌੜਾਂ ਬਣਾ ਕੇ ਹੀ ਆਊਟ ਹੋ ਗਏ। ਕਾਗਿਸੋ ਰਬਾਡਾ ਨੇ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾਇਆ। 3. ਰਿਸ਼ਭ ਪੰਤ ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ੀ ਰਿਸ਼ਭ ਪੰਤ ਇਕ ਵਾਰ ਫਿਰ ਤੋਂ ਫੇਲ ਹੋ ਗਏ। ਪ੍ਰੋਟੀਆਜ਼ ਖਿਲਾਫ ਪਹਿਲੇ ਮੈਚ 'ਚ ਸਿਰਫ ਚਾਰ ਦੌੜਾਂ 'ਤੇ ਆਊਟ ਹੋਣ ਵਾਲੇ ਪੰਤ 20 ਗੇਂਦਾਂ 'ਚ 19 ਦੌੜਾਂ ਬਣਾ ਕੇ ਪਵੇਲੀਅਨ ਪਰਤ ਗਏ। 4. ਕਰੁਣਾਲ ਪੰਡਯਾ ਕਰੁਣਾਲ ਪੰਡਯਾ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਹਾਂ ਤੋਂ ਕੁਝ ਖਾਸ ਪ੍ਰਦਰਸ਼ਨ ਨਹੀਂ ਕਰ ਸਕੇ। ਬੱਲੇਬਾਜ਼ੀ 'ਚ ਪੰਡਯਾ ਨੇ 7 ਗੇਂਦਾਂ 'ਚ ਚਾਰ ਦੌੜਾਂ ਬਣਾਈਆਂ, ਜਦਕਿ ਗੇਂਦਬਾਜ਼ੀ 'ਚ ਉਨ੍ਹਾਂ ਨੇ 3.5 ਓਵਰ 40 ਦੌੜਾਂ ਲੁਟਾਈਆਂ। 5. ਸ਼੍ਰੇਅਸ ਅਈਅਰ ਪੰਜਵੇਂ ਨੰਬਰ 'ਤੇ ਬੱਲੇਬਾਜ਼ੀ ਕਰਨ ਉਤਰੇ ਸ਼੍ਰੇਅਸ ਅਈਅਰ ਸਿਰਫ ਪੰਜ ਦੌੜਾਂ ਬਣਾ ਕੇ ਪਵੇਲੀਅਨ ਪਰਤ ਗਏ।
ਹਾਰਦਿਕ ਪੰਡਯਾ ਦੀ ਟਰੱਕ ਵਾਲੀ ਫੋਟੋ ਦੇਖ ਕੇ ਉਰਵਸ਼ੀ ਰੌਤੇਲਾ ਵੀ ਹੋਈ ਭਾਵੁਕ
Stories You May Like
ਪੰਜਾਬ 'ਚ ਬੇਅਦਬੀ ਕਰਨ 'ਤੇ ਉਮਰ ਕੈਦ, 'ਆਪ' ਸਰਕਾਰ ਨੇ ਚਾਰੇ ਧਰਮਾਂ ਲਈ ਬਿੱਲ...
ਲੱਡੂ ਦੱਬਣਾ ਪੈਣੈ...! ਗੱਲਾਂ 'ਚ ਆਏ ਪਤੀ ਨੇ ਤਾਂਤਰਿਕ ਨਾਲ ਕੱਲੀ ਖੇਤਾਂ 'ਚ...
ਸ਼ਰਾਬ ਤੋਂ ਇਕ ਦਿਨ ਦਾ ਪਰਹੇਜ਼ ਵੀ ਹੁੰਦਾ ਹੈ ਫ਼ਾਇਦੇਮੰਦ!
ਯੂਕ੍ਰੇਨ ਨੂੰ ਝਟਕਾ, ਜਰਮਨੀ ਨੇ ਟੌਰਸ ਮਿਜ਼ਾਈਲਾਂ ਦੇਣ ਤੋਂ ਕੀਤਾ ਇਨਕਾਰ
ਪਾਕਿਸਤਾਨ: ਤਲਾਅ 'ਚ ਡੁੱਬਣ ਨਾਲ ਦੋ ਭਰਾਵਾਂ ਸਮੇਤ ਚਾਰ ਮਾਸੂਮਾਂ ਦੀ ਮੌਤ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਡਾਰ SCO ਮੀਟਿੰਗ ਲਈ ਜਾਣਗੇ ਚੀਨ
ਚਾਰ ਸਾਲ ਦੇ ਬੱਚੇ ਨਾਲ ਨਸ਼ੀਲਾ ਪਦਾਰਥ ਖਰੀਦਣ ਪਹੁੰਚਿਆ ਜੋੜਾ, ਹਿਰਾਸਤ 'ਚ ਲਏ 14...
ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
UAE ਤੋਂ ਮੰਦਭਾਗੀ ਖ਼ਬਰ, 2 ਭਾਰਤੀ ਔਰਤਾਂ ਦੀ ਮੌਤ
ਦੱਖਣੀ ਅਫਰੀਕੀ ਰਾਸ਼ਟਰਪਤੀ ਰਾਮਾਫੋਸਾ ਨੇ ਭਾਰਤੀ ਮੂਲ ਦੇ ਕਾਰਕੁਨ ਨੂੰ ਸੌਂਪੀ ਅਹਿਮ...
ਅਮਰੀਕਾ : ਨਕਲੀ ਦਵਾਈਆਂ ਵੇਚਣ ਦੇ ਦੋਸ਼ 'ਚ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਸਜ਼ਾ
ਅਮਰੀਕਾ 'ਚ ਮੁੜ ਗੋਲੀਬਾਰੀ, ਦੋ ਲੋਕਾਂ ਦੀ ਮੌਤ, ਤਿੰਨ ਜ਼ਖਮੀ
ਸਤੰਬਰ ਮਹੀਨੇ Trump ਜਾਣਗੇ ਬ੍ਰਿਟੇਨ
ਆਸਟ੍ਰੇਲੀਆ ਕਰ ਰਿਹੈ ਸਭ ਤੋਂ ਵੱਡਾ ਫੌਜੀ ਅਭਿਆਸ, ਭਾਰਤ ਸਮੇਤ 19 ਦੇਸ਼ ਸ਼ਾਮਲ
ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...
ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...
ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ
ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
Subscribe Now!