Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    8:07:54 AM

  • america  s big blow to india

    ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ...

  • parliament special session women reservation seats

    ਸੰਸਦ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ...

  • mudit jain becomes district topper with 100 percent marks in cbse

    CBSE 10ਵੀਂ ਦੇ ਨਤੀਜਿਆਂ ’ਚ ਮੁਦਿਤ ਜੈਨ 100 ਫੀਸਦੀ...

  • dubai s most famous hotel is shutting doors until 2027

    2027 ਤੱਕ ਬੰਦ ਰਹੇਗਾ ਦੁਬਈ ਦਾ ਮਸ਼ਹੂਰ '7-ਸਟਾਰ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਭਾਰਤ ਨੇ ਸਾਡੇ ਖਿਡਾਰੀਆਂ 'ਤੇ ਪਾਕਿ ਦੌਰਾ ਨਾ ਕਰਨ ਦਾ ਦਬਾਅ ਨਹੀਂ ਬਣਾਇਆ : ਸ਼੍ਰੀਲੰਕਾਈ ਖੇਡ ਮੰਤਰੀ

SPORTS News Punjabi(ਖੇਡ)

ਭਾਰਤ ਨੇ ਸਾਡੇ ਖਿਡਾਰੀਆਂ 'ਤੇ ਪਾਕਿ ਦੌਰਾ ਨਾ ਕਰਨ ਦਾ ਦਬਾਅ ਨਹੀਂ ਬਣਾਇਆ : ਸ਼੍ਰੀਲੰਕਾਈ ਖੇਡ ਮੰਤਰੀ

  • Updated: 02 Oct, 2019 03:23 AM
Jalandhar
india did not pressure our players not to visit pakistan
  • Share
    • Facebook
    • Tumblr
    • Linkedin
    • Twitter
  • Comment

ਕਰਾਚੀ— ਸ਼੍ਰੀਲੰਕਾ ਦੇ ਖੇਡ ਮੰਤਰੀ ਹਾਰਿਨ ਫਰਨਾਡੋ ਨੇ ਮੰਗਲਵਾਰ ਨੂੰ ਉਨ੍ਹਾਂ ਖਬਰਾਂ ਨੂੰ ਖਾਰਿਜ਼ ਕਰ ਦਿੱਤਾ ਜਿਸ 'ਚ ਕਿਹਾ ਗਿਆ ਸੀ ਕਿ ਬੀ. ਸੀ. ਸੀ. ਆਈ. ਨੇ ਉਨ੍ਹਾ ਖਿਡਾਰੀਆਂ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਹ ਪਾਕਿਸਤਾਨ ਦਾ ਦੌਰਾ ਕਰੇਗਾ ਤਾਂ ਉਨ੍ਹਾ ਆਈ. ਪੀ. ਐੱਲ. ਤੋਂ ਬਾਹਰ ਕਰ ਦਿੱਤਾ ਜਾਵੇਗਾ। ਪਾਕਿਸਤਾਨ ਦੇ ਵਿਗਿਆਨ ਤੇ ਤਕਨਾਲੋਜੀ ਮੰਤਰੀ ਫਵਾਦ ਚੌਧਰੀ ਨੇ ਦੋਸ਼ ਲਗਾਇਆ ਸੀ ਕਿ ਭਾਰਤ ਸ਼੍ਰੀਲੰਕਾ ਦੇ ਖਿਡਾਰੀਆਂ 'ਤੇ ਪਾਕਿਸਤਾਨ ਦਾ ਦੌਰਾ ਨਹੀਂ ਕਰਨ ਦਾ ਦਬਾਅ ਬਣਾ ਰਿਹਾ।
ਉਨ੍ਹਾ ਨੇ ਟਵੀਟ ਕੀਤਾ ਸੀ ਕਿ ਭਾਰਤੀ 'ਖੇਡ ਅਧਿਕਾਰ' ਖਰਾਬ ਰਣਨੀਤੀ ਦਾ ਸਹਾਰਾ ਲੈ ਰਹੇ ਸਨ। ਸ਼੍ਰੀਲੰਕਾ ਨੇ ਸੀਮਿਤ ਓਵਰਾਂ ਦੀ ਸੀਰੀਜ਼ ਦੇ ਲਈ ਪਾਕਿਸਤਾਨ ਦੌਰੇ 'ਤੇ ਟੀਮ ਭੇਜੀ ਹੈ ਪਰ ਉਸਦੇ ਚੋਟੀ ਦੇ ਖਿਡਾਰੀ ਸੁਰੱਖਿਆ ਦਾ ਹਵਾਲਾ ਦੇ ਕੇ ਟੂਰਨਾਮੈਂਟ ਤੋਂ ਬਾਹਰ ਹੋ ਗਏ। ਫਰਨਾਡੋ ਨੇ ਕਿਹਾ ਕਿ ਬੀ. ਸੀ. ਸੀ. ਆਈ. ਨੇ ਕਦੀ ਵੀ ਉਸਦੇ ਖਿਡਾਰੀਆਂ ਦੇ ਫੈਸਲੇ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਹੈ ਤੇ ਫਵਾਦ ਦੇ ਟਵੀਟ ਨੇ ਉਸ ਨੂੰ ਮੁਸ਼ਕਿਲ ਸਥਿਤੀ 'ਚ ਪਾ ਦਿੱਤਾ। ਉਨ੍ਹਾ ਨੇ ਕਿਹਾ, 'ਇਮਾਨਦਾਰੀ ਨਾਲ ਕਿਹਾ ਤਾਂ ਪਾਕਿਸਤਾਨ ਦੇ ਮੰਤਰੀ ਦੇ ਕਾਰਨ ਬਹੁਤ ਵਿਵਾਦ ਹੋਇਆ ਕਿਉਂਕਿ ਆਈ. ਪੀ. ਐੱਲ. 'ਚ ਖੇਡਣ ਦਾ ਕਰਾਰ ਸਿਰਫ ਲਸਿਥ ਮਲਿੰਗਾ ਦੇ ਕੋਲ ਹੈ।'

  • Sri Lankan Sports Minister
  • India
  • Pakistan
  • ਸ਼੍ਰੀਲੰਕਾਈ ਖੇਡ ਮੰਤਰੀ
  • ਭਾਰਤ
  • ਪਾਕਿਸਤਾਨ

ਪਹਿਲਾ ਟੈਸਟ ਅੱਜ ਤੋਂ : ਟੈਸਟ ਕਰੀਅਰ ਸੰਵਾਰਨ ਉਤਰੇਗਾ ਰੋਹਿਤ

NEXT STORY

Stories You May Like

  • suryavanshi put pressure on 4 best bowlers with her fearless play  bangar
    ਸੂਰਯਵੰਸ਼ੀ ਨੇ ਆਪਣੀ ਬੇਖੌਫ ਖੇਡ ਨਾਲ 4 ਬਿਹਤਰੀਨ ਗੇਂਦਬਾਜ਼ਾਂ ’ਤੇ ਦਬਾਅ ਬਣਾਇਆ : ਬਾਂਗੜ
  • formula one will return to india in 2027
    ਭਾਰਤ ਵਿੱਚ 2027 'ਚ ਹੋਵੇਗੀ ਫਾਰਮੂਲਾ ਵਨ ਦੀ ਵਾਪਸੀ; ਖੇਡ ਮੰਤਰੀ ਦਾ ਵੱਡਾ ਐਲਾਨ
  • thieves target a house and a temple in garhdiwala
    ਚੋਰਾਂ ਨੇ ਗੜ੍ਹਦੀਵਾਲਾ ਦੇ ਇਕ ਘਰ ਤੇ ਮੰਦਿਰ ਨੂੰ ਬਣਾਇਆ ਨਿਸ਼ਾਨਾ
  • the pressure to be the perfect mother is becoming a cause of illness
    ਪਰਫੈਕਟ ਮਾਂ ਬਣਨ ਦਾ ਦਬਾਅ ਬਣ ਰਿਹਾ ਹੈ ਬੀਮਾਰੀ ਦਾ ਕਾਰਨ, ਨਜ਼ਰਅੰਦਾਜ਼ ਨਾ ਕਰੋ ਇਹ ਸੰਕੇਤ
  • iran rejects hormuz deadline
    ਟਰੰਪ ਦਾ 'ਹੋਰਮੁਜ਼ ਅਲਟੀਮੇਟਮ' ਈਰਾਨ ਨੇ ਕੀਤਾ ਰੱਦ: ਕਿਹਾ- 'ਅਸੀਂ ਦਬਾਅ ਅੱਗੇ ਨਹੀਂ ਝੁਕਾਂਗੇ'
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ ਚਾਕਲੇਟ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ
  • limit set on refinery margin  attempt to reduce fuel loss
    ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ ਕਰੋ, ਲੋਕ ਹੁਣ ਚੁੱਪ ਨਹੀਂ ਰਹਿਣਗੇ
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ,...
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • youth jalandhar dies heart attack in canada
    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
  • ishanvi of innocent hearts school scores big
    ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
Trending
Ek Nazar
ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ashwin  s advice to gaikwad after csk  s two consecutive wins
      CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ;...
    • concerns grow over fitness of injured cricketer
      PBKS vs MI ; ਧਾਕੜ ਖਿਡਾਰੀ ਹੋ ਸਕਦੈ ਬਾਹਰ, ਪੂਰੀ ਟੀਮ ਦੀ ਵਧੀ ਟੈਨਸ਼ਨ
    • ipl 2026  know who got the purple cap
      IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ...
    • making a reel during an ipl match was expensive
      ਕ੍ਰਿਕਟ ਮੈਦਾਨ 'ਤੇ ਬਣਾਈ ਰੀਲ, ਖਰਚਾ ਆਇਆ 70,000 ! ਪੂਰਾ ਮਾਮਲਾ ਉਡਾ ਦੇਵੇਗਾ ਹੋਸ਼
    • the veteran batsman s form increased the team s tension
      IPL 2026: 5 ਮੈਚਾਂ 'ਚ ਸਿਰਫ 63 ਦੌੜਾਂ, ਦਿੱਗਜ ਬੱਲੇਬਾਜ਼ ਦੀ ਫਾਰਮ ਨੇ ਵਧਾਈ...
    • badminton two time olympic champion viktor axelsen retires
      ਬੈਡਮਿੰਟਨ : ਦੋ ਵਾਰ ਦੇ ਓਲੰਪਿਕ ਚੈਂਪੀਅਨ Viktor Axelsen ਨੇ ਲਿਆ ਸੰਨਿਆਸ
    • bcci fines kkr captain rahane rs 12 lakh
      KKR ਦੇ ਕਪਤਾਨ ਰਹਾਣੇ ਨੂੰ ਲੱਗਾ ਵੱਡਾ ਝਟਕਾ; BCCI ਨੇ ਠੋਕਿਆ 12 ਲੱਖ ਰੁਪਏ ਦਾ...
    • italy will also host a wimbledon preparatory tournament
      ਵਿੰਬਲਡਨ ਦੀ ਤਿਆਰੀ ਟੂਰਨਾਮੈਂਟ ਦੀ ਮੇਜ਼ਬਾਨੀ ਵੀ ਕਰੇਗਾ ਇਟਲੀ
    • lsg director tom moody impressed by shami
      'ਪਾਵਰਪਲੇਅ 'ਚ ਉਹ ਕਾਫੀ ਖਤਰਨਾਕ ਗੇਂਦਬਾਜ਼ ਹੈ', ਸ਼ੰਮੀ ਤੋਂ ਪ੍ਰਭਾਵਿਤ ਹੋਏ...
    • ipl 2026  bengaluru to face lucknow today
      IPL 2026 : ਬੈਂਗਲੁਰੂ ਦਾ ਸਾਹਮਣਾ ਅੱਜ ਲਖਨਊ ਨਾਲ, ਖਾਸ ਗੱਲਾਂ 'ਤੇ ਇਕ ਝਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +