Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    6:17:21 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਨਵੀਂ ਦਿੱਲੀ
  • ਭਾਰਤ ਨੂੰ ਡੇ-ਨਾਈਟ ਟੈਸਟ ਮੈਚ ਖੇਡਣਾ ਚਾਹੀਦਾ ਹੈ : ਹਰਭਜਨ ਸਿੰਘ

LATEST News Punjabi(Latest News)

ਭਾਰਤ ਨੂੰ ਡੇ-ਨਾਈਟ ਟੈਸਟ ਮੈਚ ਖੇਡਣਾ ਚਾਹੀਦਾ ਹੈ : ਹਰਭਜਨ ਸਿੰਘ

  • Updated: 17 May, 2018 08:20 PM
ਨਵੀਂ ਦਿੱਲੀ
india should play in day night test harbhajan singh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਚੋਟੀ ਨੇ ਸਪਿਨ ਗੇਂਦਬਾਜ਼ ਹਰਭਜਨ ਸਿੰਘ ਦਾ ਮੰਨਣਾ ਹੈ ਕਿ ਭਾਰਤ ਨੂੰ ਡੇ-ਨਾਈਟ ਟੈਸਟ ਮੈਚ ਖੇਡਣਾ ਚਾਹੀਦਾ ਹੈ ਅਤੇ ਗੁਲਾਬੀ ਗੇਂਦ ਨਾਲ ਹੋਣ ਵਾਲੇ ਮੈਚਾਂ ਨੂੰ ਲੈ ਕੇ ਆਪਣੀ ਅਸ਼ੰਕਤਾਂ ਨੂੰ ਖਤਮ ਕਰ ਦੇਣਾ ਚਾਹੀਦਾ ਹੈ। ਭਾਰਤ ਨੇ ਆਸਟਰੇਲੀਆ ਖਿਲਾਫ ਇਸ ਸਾਲ ਦੇ ਆਖੀਰ 'ਚ ਐਡੀਲੇਡ 'ਚ ਡੇ-ਨਾਈਟ ਟੈਸਟ ਮੈਚ ਖੇਡਣ ਤੋਂ ਮਨ੍ਰਾ ਕਰ ਦਿੱਤਾ ਜਿਸ ਕਾਰਨ ਕਈ ਸਾਬਕਾ ਕ੍ਰਿਕਟਰਾਂ ਨੇ ਉਸ ਦੀ ਆਲੋਚਨਾ ਕੀਤੀ। ਇਸ 'ਚ ਮਾਰਕ ਵਾ ਅਤੇ ਇਯਾਨ ਚੈਪਲ ਵੀ ਸ਼ਾਮਲ ਹਨ।
ਹਰਭਜਨ ਨੇ ਪੀ.ਟੀ.ਆਈ. ਨੂੰ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਉਹ ਡੇ-ਨਾਈਟ ਮੈਚ ਕਿਉਂ ਨਹੀਂ ਖੇਡਣਾ ਚਾਹੁੰਦੇ ਹਨ। ਇਹ ਦਿਲਚਸਪੀ ਫਾਰਮੈਂਟ ਹੈ ਅਤੇ ਸਾਨੂੰ ਇਸ ਨੂੰ ਅਪਣਾਉਣਾ ਚਾਹੀਦਾ ਹੈ। ਮੈਂ ਪੂਰੀ ਤਰ੍ਹਾਂ ਨਾਲ ਇਸ ਦੇ ਪੱਖ ਲਈ ਸਹਿਮਤ ਹਾਂ। ਉਸ ਨੇ ਕਿਹਾ ਕਿ ਮੈਨੂੰ ਮੈਨੂੰ ਦੱਸੋ ਕਿ ਗੁਲਾਬੀ ਗੇਂਦ ਨਾਲ ਖੇਡਣ 'ਚ ਕਿ ਮੁਸ਼ਕਲਾਂ ਹਨ। ਜੇਕਰ ਤੁਸੀਂ ਖੇਡਦੇ ਹੋ ਤਾਂ ਤੁਸੀਂ ਤਾਲਮੇਲ ਬਿਠਾ ਸਕਦੇ ਹੋ। ਹੋ ਸਕਦਾ ਹੈ ਇਹ ਉਨ੍ਹਾਂ ਜ਼ਿਆਦਾ ਮੁਸ਼ਕਲ ਨਾ ਹੋਵੇ ਜਿੰਨ੍ਹਾਂ ਮੰਨਿਆ ਜਾ ਰਿਹਾ ਹੈ। ਜੇਕਰ ਤੁਸੀਂ ਪ੍ਰਸ਼ੰਸਕ ਕਮੇਂਟੀ (ਸੀ.ਓ.ਏ) ਨੇ ਅਗਲੇ ਮਹੀਵੇ ਤਕ ਡੇ-ਨਾਈਟ ਟੈਸਟ ਮੈਚ ਖੇਡਣ ਨਾਲ ਭਾਰਤੀ ਟੀਮ ਨੂੰ ਮੰਗ ਸਵੀਕਾਰ ਕਰੇ।
ਸੀ.ਓ.ਏ. ਪ੍ਰਮੁੱਖ ਵਿਨੋਕ ਰਾਏ ਨੇ ਅੱਜ ਇਕ ਪ੍ਰੋਗਾਰਮ 'ਚ ਕਿਹਾ ਕਿ ਮੇਰਾ ਮੰਨਣਾ ਹੈ ਕਿ ਹਰ ਟੀਮ ਸੀਰੀਜ਼ ਜਿੱਤਣਾ ਚਾਹੁੰਦੀ ਹੈ ਅਤੇ ਇਹ ਕਾਰਨ ਹੈ ਕਿ ਆਪਣੀ ਟੀਮ ਨੂੰ ਬਿਹਤਰੀਨ ਮੌਕਾ ਦੇਣਾ ਚਾਹੀਦਾ ਹੈ। ਇਸ ਪ੍ਰੋਗਰਾਮ 'ਚ ਹਰਭਜਨ ਸਿੰਘ ਵੀ ਮੌਜੂਦ ਸੀ।
ਹਰਭਜਨ ਸਿੰਘ ਤੋਂ ਪੁੱਛਿਆ ਗਿਆ ਕਿ ਭਾਰਤੀ ਬੱਲੇਬਾਜ਼ਾਂ ਨੂੰ ਜ਼ਿਆਦਾ ਰੋਸ਼ਨੀ 'ਚ ਜੋਸ਼ ਹੇਜਲਵੁੱਡ ਅਤੇ ਮਿਸ਼ੇਲ ਸਟ੍ਰਾਰਕ ਦਾ ਸਾਹਮਣਾ ਕਰਨਾ 'ਚ ਮੁਸ਼ਕਲ ਹੋ ਸਕਦੀ ਹੈ, ਉਸ ਨੇ ਆਪਣੇ ਅੰਦਾਜ਼ 'ਚ ਸਪਾਟ ਜਵਾਬ ਦਿੱਤਾ। ਇਸ ਆਫ ਸਪਿਨਰ ਨੇ ਕਿਹਾ ਕਿ ਜੇਕਰ ਤੁਸੀਂ ਆਊਟ ਹੋ ਜਾਂਦੇ ਹੋ ਤਾਂ ਕਿ ਹੋਵੇਗਾ। ਸਾਡੇ ਟੀਮ ਕੋਲ ਵੀ ਗੇਂਦਬਾਜ਼ ਹਨ ਜੋ ਉਨ੍ਹਾਂ ਨੂੰ ਪਰੇਸ਼ਾਨ ਕਰ ਸਕਦੇ ਹਨ। ਅਤੇ ਸਾਨੂੰ ਕਿ ਲੱਗਦਾ ਹੈ ਕਿ ਸਾਡੇ ਬੱਲੇਬਾਜ਼ ਆਸਟਰੇਲੀਆ ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਨਹੀਂ ਕਰ ਸਕਦੇ ਹਨ। ਇਹ ਇਕ ਚੁਣੌਤੀ ਹੈ ਅਤੇ ਚੁਣੌਤੀ ਸਵੀਕਾਰ ਕਰਨ 'ਚ ਕਿ ਨੁਕਸਾਨ ਹੋਣ ਵਾਲਾ ਹੈ।

  • ਸਪਿਨ ਗੇਂਦਬਾਜ਼
  • ਹਰਭਜਨ ਸਿੰਘ Spin bowler
  • Harbhajan Singh

ਚੀਨ ਨੇ ਨਿੱਜੀ ਕੰਪਨੀ ਵਲੋਂ ਵਿਕਸਿਤ ਪਹਿਲੇ ਰਾਕੇਟ ਦਾ ਕੀਤਾ ਪ੍ਰੀਖਣ

NEXT STORY

Stories You May Like

  • harbhajan singh  central government  security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • alcaraz doubtful to play in french open
    ਅਲਕਾਰਾਜ਼ ਦਾ ਫ੍ਰੈਂਚ ਓਪਨ ’ਚ ਖੇਡਣਾ ਸ਼ੱਕੀ
  • encroachment free roads
    ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
  • ashwani sharma on mps
    ਹਰਭਜਨ ਸਿੰਘ ਦਾ ਅਪਮਾਨ ਸਾਰੇ ਖਿਡਾਰੀਆਂ ਦਾ ਅਪਮਾਨ: ਅਸ਼ਵਨੀ ਸ਼ਰਮਾ
  • venus wants to play in french open
    ਸਿੰਗਲਜ਼ ’ਚ ਲਗਾਤਾਰ 10ਵੀਂ ਹਾਰ ਦੇ ਬਾਵਜੂਦ ਫ੍ਰੈਂਚ ਓਪਨ ’ਚ ਖੇਡਣਾ ਚਾਹੁੰਦੀ ਹੈ ਵੀਨਸ
  • mp harbhajan singh on ram mandir
    ਸਾਂਸਦ ਹਰਭਜਨ ਸਿੰਘ ਨੇ ਪਹਿਲਾਂ ਹੀ ਵਿਖਾਏ ਸੀ ਬਗਾਵਤੀ ਸੁਰ ! ਹੁਣ ਪੁਰਾਣੀ ਵੀਡੀਓ ਹੋਈ ਵਾਇਰਲ
  • wife  saree  night dress  husband
    ਪਤਨੀ ਨੇ ਸਾੜ੍ਹੀ ਦੀ ਬਜਾਏ ਪਹਿਨੀ 'ਨਾਈਟ ਡਰੈੱਸ', ਗੁੱਸੇ 'ਚ ਆਏ ਪਤੀ ਨੇ...
  • mi  s situation would be better at this time  harbhajan
    ਰੋਹਿਤ ਸੱਟ ਤੋਂ ਛੇਤੀ ਉਭਰ ਜਾਂਦੇ ਤਾਂ MI ਦੀ ਸਥਿਤੀ ਇਸ ਸਮੇਂ ਬਿਹਤਰ ਹੁੰਦੀ : ਹਰਭਜਨ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • action necessary against traitors raising slogans of pakistan zindabad
      ‘ਭਾਰਤ ’ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ’ ਦੇਸ਼ਧ੍ਰੋਹੀਆਂ ’ਤੇ ਕਾਰਵਾਈ...
    • american dream turned out to be expensive
      ਅਮਰੀਕਾ ਦਾ ਸੁਪਨਾ ਪਿਆ ਮਹਿੰਗਾ: ਸਾਬਕਾ ਥਾਣੇਦਾਰ ਨੇ ਟ੍ਰੈਵਲ ਏਜੰਟ ਨਾਲ ਮਿਲ ਕੇ...
    • terrorist attack threat to taj and trident hotels
      ਤਾਜ ਤੇ ਟ੍ਰਾਈਡੈਂਟ ਹੋਟਲ ਨੂੰ ਅੱਤਵਾਦੀ ਹਮਲੇ ਦੀ ਧਮਕੀ, ਮੁੰਬਈ ’ਚ ਹੰਗਾਮਾ
    • this hybrid car will run 84 km without oil
      ਬਿਨਾਂ ਤੇਲ ਤੋਂ 84 ਕਿਲੋਮੀਟਰ ਚੱਲੇਗੀ ਇਹ ਹਾਈਬ੍ਰਿਡ ਕਾਰ, ਜਾਣੋ ਕੀ ਹਨ ਇਸ ਦੇ...
    • hantavirus threat in europe
      ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV Hondius' ਦੇ ਯਾਤਰੀ 'ਚ...
    • now 50  discount on land registration in the name of women
      ਹੁਣ ਔਰਤਾਂ ਦੇ ਨਾਂ 'ਤੇ ਜ਼ਮੀਨ ਦੀ ਰਜਿਸਟ੍ਰੇਸ਼ਨ 'ਤੇ ਮਿਲੇਗੀ 50% ਛੋਟ, ਇਸ...
    • us warplanes fire on iranian oil tanker
      ਓਮਾਨ ਦੀ ਖਾੜੀ 'ਚ ਭਾਰੀ ਤਣਾਅ: ਅਮਰੀਕੀ ਲੜਾਕੂ ਜਹਾਜ਼ਾਂ ਨੇ ਈਰਾਨੀ ਤੇਲ ਟੈਂਕਰ...
    • fire breaks out in a building in odisha  3 dead
      ਓਡਿਸ਼ਾ ਦੀ ਇਕ ਇਮਾਰਤ ’ਚ ਲੱਗੀ ਅੱਗ, 3 ਦੀ ਮੌਤ
    • 249 bodies found during excavation of mass grave in sri lanka
      ਸ਼੍ਰੀਲੰਕਾ ’ਚ ਸਮੂਹਿਕ ਕਬਰਗਾਹ ਦੀ ਖੋਦਾਈ ਦੌਰਾਨ 249 ਲਾਸ਼ਾਂ ਬਰਾਮਦ
    • suvendu adhikari personal assistant shot dead
      ਪੱਛਮੀ ਬੰਗਾਲ 'ਚ ਸਨਸਨੀਖੇਜ਼ ਵਾਰਦਾਤ: ਸ਼ੁਭੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +