Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    12:55:00 PM

  • minab 168

    ਸਕੂਲ 'ਤੇ ਹਮਲੇ ਦੌਰਾਨ ਮਾਰੇ ਗਏ ਵਿਦਿਆਰਥੀਆਂ ਦੇ...

  • vrindavan accident  boat accident

    ਵ੍ਰਿੰਦਾਵਨ ਹਾਦਸਾ, 8 ਲੋਕਾਂ ਦੀਆਂ ਲਾਸ਼ਾਂ ਪਹੁੰਚੀਆਂ...

  • children will get relief from giving cash  expenses will also be monitored

    ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ,...

  • sidhu moosewala case update

    ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ 'ਚ ਵੱਡੀ ਅਪਡੇਟ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇੰਗਲੈਂਡ ਤੋਂ ਹਾਰਨ ਮਗਰੋਂ ਭਾਰਤ ਨੂੰ ਇਕ ਹੋਰ ਝਟਕਾ, ਵਿਸ਼ਵ ਟੈਸਟ ਚੈਪੀਅਨਸ਼ਿਪ ਸੂਚੀ ’ਚ ਚੌਥੇ ਸਥਾਨ ’ਤੇ ਖਿਸਕਿਆ

SPORTS News Punjabi(ਖੇਡ)

ਇੰਗਲੈਂਡ ਤੋਂ ਹਾਰਨ ਮਗਰੋਂ ਭਾਰਤ ਨੂੰ ਇਕ ਹੋਰ ਝਟਕਾ, ਵਿਸ਼ਵ ਟੈਸਟ ਚੈਪੀਅਨਸ਼ਿਪ ਸੂਚੀ ’ਚ ਚੌਥੇ ਸਥਾਨ ’ਤੇ ਖਿਸਕਿਆ

  • Edited By Cherry,
  • Updated: 09 Feb, 2021 04:43 PM
Sports
india slip 4th position world test championship
  • Share
    • Facebook
    • Tumblr
    • Linkedin
    • Twitter
  • Comment

ਦੁਬਈ (ਭਾਸ਼ਾ) : ਇੰਗਲੈਂਡ ਖ਼ਿਲਾਫ਼ ਚੇਨਈ ਵਿਚ ਪਹਿਲੇ ਕ੍ਰਿਕਟ ਟੈਸਟ ਵਿਚ 227 ਦੌੜਾਂ ਦੀ ਹਾਰ ਨਾਲ ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਸੂਚੀ ਵਿਚ ਚੌਥੇ ਸਥਾਨ ’ਤੇ ਖਿਸਕ ਗਿਆ, ਜਦੋਂ ਕਿ ਮਿਹਮਾਨ ਟੀਮ ਨੇ ਪਹਿਲੀ ਵਾਰ ਹੋ ਰਹੀ ਇਸ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਜਗ੍ਹਾ ਬਣਾਉਣ ਦੀਆਂ ਆਪਣੀਆਂ ਸੰਭਾਵਨਾਵਾਂ ਨੂੰ ਮਜ਼ਬੂਤ ਕੀਤਾ। ਇੰਗਲੈਂਡ ਦੇ 420 ਦੌੜਾਂ ਦੇ ਵਿਸ਼ਵ ਰਿਕਾਰਡ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਐਮ.ਏ. ਚਿੰਦਬਰਮ ਸਟੇਡੀਅਮ ਵਿਚ ਚਾਰ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੇ ਪੰਜਵੇਂ ਅਤੇ ਆਖ਼ਰੀ ਦਿਨ ਮੰਗਲਵਾਰ ਨੂੰ ਦੂਜੇ ਸੈਸ਼ਨ ਵਿਚ 192 ਦੌੜਾਂ ’ਤੇ ਮਿਸਟ ਗਈ।

ਇਹ ਵੀ ਪੜ੍ਹੋ: ਭਾਰਤ 'ਤੇ ਇੰਗਲੈਂਡ ਦੀ ਵੱਡੀ ਜਿੱਤ, 227 ਦੌੜਾਂ ਨਾਲ ਜਿੱਤਿਆ ਪਹਿਲਾ ਟੈਸਟ ਮੈਚ

ਕਪਤਾਨ ਵਿਰਾਟ ਕੋਹਲੀ ਨੇ ਭਾਰਤ ਵੱਲੋਂ 72 ਦੌੜਾਂ ਬਣਾਈਆਂ। ਇਸ ਸਾਲ ਲਾਰਡਸ ਵਿਚ ਹੋਣ ਵਾਲੇ ਫਾਈਨਲ ਲਈ ਨਿਊਜ਼ੀਲੈਂਡ ਦੀ ਟੀਮ ਪਹਿਲਾਂ ਹੀ ਕੁਆਈਫਾਈ ਕਰ ਚੁੱਕੀ ਹੈ। ਉਸ ਦਾ ਜੇਤੂ ਅੰਕਾਂ ਦਾ ਪ੍ਰਤੀਸ਼ਤ 70.0 ਹੈ ਅਤੇ ਉਸ ਨੂੰ ਹੁਣ ਕੋਈ ਸੀਰੀਜ਼ ਨਹੀਂ ਖੇਡਣੀ ਹੈ। ਆਈ.ਸੀ.ਸੀ. ਦੇ ਬਿਆਨ ਮੁਤਾਬਕ ਚੇਪਕ ਵਿਚ ਜਿੱਤ ਨਾਲ ਇੰਗਲੈਂਡ 70.2 ਪ੍ਰਤੀਸ਼ਤ ਅੰਕਾਂ ਨਾਲ ਸੂਚੀ ਵਿਚ ਸਿਖ਼ਰ ’ਤੇ ਪਹੁੰਚ ਗਿਆ ਹੈ ਅਤੇ ਉਸ ਦੇ ਉਨ੍ਹਾਂ 3 ਨਤੀਜਿਆਂ ਵਿਚੋਂ ਇਕ ਹਾਸਲ ਕਰਨ ਦੀ ਉਮੀਦ ਵੱਧ ਗਈ ਹੈ ਜੋ ਉਸ ਨੂੰ ਫਾਈਨਲ ਵਿਚ ਜਗ੍ਹਾ ਦਿਵਾ ਦੇਣਗੇ। ਇੰਗਲੈਂਡ ਜੇਕਰ 3-1,3-0 ਜਾਂ 4-0 ਨਾਲ ਜਿੱਤ ਦਰਜ ਕਰਦਾ ਹੈ ਤਾਂ ਫਾਈਨਲ ਵਿਚ ਖੇਡੇਗਾ।

ਇਹ ਵੀ ਪੜ੍ਹੋ: ਗ੍ਰਿਫ਼ਤਾਰੀ ਮਗਰੋਂ ਡਾਕਟਰੀ ਜਾਂਚ ਲਈ ਲਿਜਾਇਆ ਗਿਆ ਦੀਪ ਸਿੱਧੂ, 4 ਵਜੇ ਕੋਰਟ ’ਚ ਕੀਤਾ ਜਾਵੇਗਾ ਪੇਸ਼

ਪਿਛਲੇ ਮਹੀਨੇ ਆਸਟਰੇਲੀਆ ਵਿਚ ਇਤਿਹਾਸਕ ਸੀਰੀਜ਼ ਜਿੱਤਣ ਦੇ ਬਾਅਦ ਭਾਰਤ ਸਿਖ਼ਰ ’ਤੇ ਚੱਲ ਰਿਹਾ ਸੀ ਪਰ ਹੁਣ 68.3 ਅੰਕ ਨਾਲ ਚੌਥੇ ਯਥਾਨ ’ਤੇ ਖਿਸਕ ਗਿਆ ਹੈ। ਟੀਮ ਇੰਡੀਆ ਨੂੰ ਫਾਈਨਲ ਵਿਚ ਜਗ੍ਹਾ ਬਣਾਉਣ ਲਈ ਬਾਕੀ ਬਚੇ 3 ਮੈਚਾਂ ਵਿਚੋਂ ਘੱਟ ਤੋਂ ਘੱਟ 2 ਜਿੱਤਣੇ ਹੋਣਗੇ, ਕਿਉਂਕਿ 2-1 ਜਾਂ 3-1 ਦੇ ਨਤੀਜੇ ਨਾਲ ਹੀ ਉਹ ਫਾਈਨਲ ਵਿਚ ਜਗ੍ਹਾ ਬਣਾ ਸਕਦਾ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਟੈਸਟ ਸੀਰੀਜ਼ ਜੇਕਰ ਡਰਾਅ ਰਹਿੰਦੀ ਹੈ ਜਾਂ ਇੰਗਲੈਂਡ 1-0,2-1 ਜਾਂ 2-0 ਨਾਲ ਜਿੱਤ ਦਰਜ ਕਰਦਾ ਹੈ ਤਾਂ ਆਸਟਰੇਲੀਆ ਨੂੰ ਨਿਊਜ਼ੀਲੈਂਡ ਖ਼ਿਲਾਫ਼ ਫਾਈਨਲ ਵਿਚ ਖੇਡਣ ਦਾ ਮੌਕਾ ਮਿਲੇਗਾ। ਦੱਖਣੀ ਅਫਰੀਕਾ ਨੂੰ ਘਰੇਲੂ ਸੀਰੀਜ਼ ਵਿਚ 2-0 ਨਾਲ ਹਰਾਉਣ ਦੇ ਬਾਅਦ ਪਾਕਿਸਤਾਨ ਚੈਂਪੀਅਨਸ਼ਿਪ ਸੂਚੀ ਵਿਚ 43.3 ਪ੍ਰਤੀਸ਼ਤ ਅੰਕਾਂ ਨਾਲ ਪੰਜਵੇਂ ਸਥਾਨ ’ਤੇ ਰਹੇਗਾ। ਦੱਖਣੀ ਅਫਰੀਕਾ 30.0 ਪ੍ਰਤੀਸ਼ਤ ਅੰਕਾਂ ਨਾਲ 6ਵੇਂ ਸਥਾਨ ’ਤੇ ਖਿਸਕ ਗਿਆ। ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਵਿਚ ਇਤਿਹਾਸਕ ਜਿੱਤ ਦੇ ਬਾਅਦ ਵੈਸਟਇੰਡੀਜ਼ 23.8 ਪ੍ਰਤੀਸ਼ਤ ਅੰਕਾਂ ਨਾਲ ਸੱਤਵੇਂ ਸਥਾਨ ’ਤੇ ਹੈ। ਬੰਗਲਾਦੇਸ਼ ਦੀ ਟੀਮ ਆਖ਼ਰੀ ਸਥਾਨ ’ਤੇ ਹੈ, ਜਿਸ ਨੂੰ ਹੁਣ ਤੱਕ ਕੋਈ ਅੰਕ ਹਾਸਲ ਨਹੀਂ ਕੀਤੇ ਹਨ।

ਇਹ ਵੀ ਪੜ੍ਹੋ: ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ ਦਾ ਦਿਹਾਂਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  

  • India
  • slip
  • 4th position
  • World Test Championship
  • ਭਾਰਤ
  • ਵਿਸ਼ਵ ਟੈਸਟ ਚੈਪੀਅਨਸ਼ਿਪ ਸੂਚੀ
  • ਚੌਥੇ ਸਥਾਨ

ਭਾਰਤ 'ਤੇ ਇੰਗਲੈਂਡ ਦੀ ਵੱਡੀ ਜਿੱਤ, 227 ਦੌੜਾਂ ਨਾਲ ਜਿੱਤਿਆ ਪਹਿਲਾ ਟੈਸਟ ਮੈਚ

NEXT STORY

Stories You May Like

  • ceasefire  lpg  india  plane  mumbai
    ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼
  • this big player may be out of the test match against india in june
    ਭਾਰਤ ਖ਼ਿਲਾਫ਼ ਜੂਨ 'ਚ ਹੋਣ ਵਾਲੇ ਟੈਸਟ ਮੈਚ ਤੋਂ ਬਾਹਰ ਹੋ ਸਕਦਾ ਇਹ ਧਾਕੜ ਖਿਡਾਰੀ
  • trump is getting alone
    ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ, ਬ੍ਰਿਟੇਨ ਮਗਰੋਂ ਇਕ ਹੋਰ ਦੇਸ਼ ਨੇ ਛੱਡਿਆ ਸਾਥ
  • accident in ludhiana
    ਹੱਦ ਹੋ ਗਈ! ਹਾਦਸੇ ਮਗਰੋਂ ਭੱਜਣ ਦੇ ਚੱਕਰ 'ਚ ਵਾਪਰ ਗਿਆ ਇਕ ਹੋਰ ਹਾਦਸਾ
  • this is not our fight trump deeply entangled in iran war
    ਟਰੰਪ ਨੂੰ ਵੱਡਾ ਝਟਕਾ : ਸਪੇਨ ਮਗਰੋਂ ਇਸ ਦੇਸ਼ ਨੇ ਵੀ ਈਰਾਨ ਵਿਰੁੱਧ ਜੰਗ 'ਚ ਸਾਥ ਦੇਣ ਤੋਂ ਕੀਤਾ ਇਨਕਾਰ
  • iran s quds force unit 840 commander eliminated
    ਈਰਾਨ ਨੂੰ ਵੱਡਾ ਝਟਕਾ! ਇੰਟੈਲੀਜੈਂਸ ਚੀਫ਼ ਮਗਰੋਂ 'ਇਮਾਮ ਹੁਸੈਨ' ਡਿਵੀਜ਼ਨ ਦੇ ਟਾਪ ਕਮਾਂਡਰ ਢੇਰ
  • india s lpg supply suffers major setback imports fall by 40 in march
    ਭਾਰਤ 'ਚ LPG ਦੀ ਸਪਲਾਈ ਨੂੰ ਲੱਗਾ ਵੱਡਾ ਝਟਕਾ, ਮਾਰਚ 'ਚ ਦਰਾਮਦ 40% ਤੱਕ ਘਟੀ
  • indian ship crosses hormuz
    ਭਾਰਤ ਲਈ Good News ! 32,00,000 ਸਿਲੰਡਰਾਂ ਜਿੰਨੀ ਗੈਸ ਵਾਲੇ ਇਕ ਹੋਰ ਜਹਾਜ਼ ਨੇ ਪਾਰ ਕੀਤਾ ਹਾਰਮੁਜ਼
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ...
  • gangster zeeshan akhtar s big revelations about lawrence bishnoi
    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
  • senior deputy mayor takes strict action against corruption in tehbazari branch
    ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ,...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
  • pseb declares class 8 result
    PSEB : 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੇਖੋ ਕੌਣ ਰਿਹਾ ਅਵੱਲ
  • private recovery going on in the marketing department
    ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ...
Trending
Ek Nazar
ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • pakistan tour for first time
      ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ
    • ipl 2026 ms dhoni s date to take to the field set
      IPL 2026: MS ਧੋਨੀ ਦੇ ਮੈਦਾਨ 'ਤੇ ਉਤਰਨ ਦੀ ਤਾਰੀਖ਼ ਤੈਅ, ਇਸ ਟੀਮ ਖ਼ਿਲਾਫ਼...
    • vaibhav sooryavanshi
      MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!
    • tendulkar had already issued a warning about mukul chaudhary
      IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ...
    • questions raised on rishabh pant  s captaincy
      ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ...
    • the player who failed to score was eliminated from the entire tournament
      IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ...
    • mukul chaudhary snatched victory from kkr
      ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ...
    • ipl 2026 kkr s anger erupts
      IPL 2026: KKR ਦਾ ਫੁੱਟਿਆ ਗੁੱਸਾ! ਵਿਵਾਦਿਤ ਕੈਚ ਕਾਰਨ ਅੰਪਾਇਰਿੰਗ 'ਤੇ ਚੁੱਕੇ...
    • anjum chopra  s big prediction
      ਅੰਜੁਮ ਚੋਪੜਾ ਦੀ ਵੱਡੀ ਭਵਿੱਖਬਾਣੀ ! IPL ਖਿਤਾਬ ਬਚਾ ਸਕਦੀ ਹੈ RCB, ਪੰਜਾਬ...
    • ipl 2026 lsgs big player exploded after coming in at number 7
      IPL 2026 : 7ਵੇਂ ਨੰਬਰ 'ਤੇ ਆ ਕੇ ਧਮਾਕਾ ਕਰ ਗਿਆ LSG ਦਾ ਧਾਕੜ ਖਿਡਾਰੀ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +