Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    5:10:37 PM

  • foreign companies spend rs 95 000 crore on indian hospitals

    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ...

  • gold punjabi man canada

    ਕੈਨੇਡਾ 'ਚ 22 ਮਿਲੀਅਨ ਡਾਲਰ ਦਾ 'ਸੋਨਾ' ਚੋਰੀ,...

  • action in ludhiana

    ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ...

  • indians in hormuz

    ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤੀ ਖਿਡਾਰੀਆਂ ਨੇ ਕਰਾਈ ਬੱਲੇ-ਬੱਲੇ, ਏਸ਼ੀਆਈ ਸਕੁਐਸ਼ ਡਬਲ ਚੈਂਪੀਅਨਸ਼ਿਪ 'ਚ ਜਿੱਤੇ ਸਾਰੇ ਖ਼ਿਤਾਬ

SPORTS News Punjabi(ਖੇਡ)

ਭਾਰਤੀ ਖਿਡਾਰੀਆਂ ਨੇ ਕਰਾਈ ਬੱਲੇ-ਬੱਲੇ, ਏਸ਼ੀਆਈ ਸਕੁਐਸ਼ ਡਬਲ ਚੈਂਪੀਅਨਸ਼ਿਪ 'ਚ ਜਿੱਤੇ ਸਾਰੇ ਖ਼ਿਤਾਬ

  • Edited By Harpreet Singh,
  • Updated: 27 Jun, 2025 03:06 PM
Sports
india squash
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਨੇ ਵੀਰਵਾਰ ਨੂੰ ਇਥੇ ਦੂਸਰੀ ਏਸ਼ੀਆਈ ਸਕੁਐੈਸ਼ ਡਬਲ ਚੈਂਪੀਅਨਸ਼ਿਪ ’ਚ ਪੁਰਸ਼, ਮਹਿਲਾ ਅਤੇ ਮਿਕਸਡ ਮੁਕਾਬਲਿਆਂ ਦੇ ਸਾਰੇ ਤਿੰਨੋਂ ਖਿਤਾਬ ਜਿੱਤ ਕੇ ਸ਼ਾਨਦਾਰ ਉਪਲੱਬਧੀ ਹਾਸਲ ਕਰ ਲਈ ਹੈ। ਅਭੇ ਸਿੰਘ ਅਤੇ ਵੇਲਾਵਨ ਸੇਂਥਿਆਕੁਮਾਰ ਦੀ ਚੋਟੀ ਦਾ ਦਰਜਾ ਪ੍ਰਾਪਤ ਜੋੜੀ ਨੇ ਪਾਕਿਸਤਾਨ ਦੇ ਵਿਰੋਧੀ ਨੂਰ ਜਮਾਂ ਅਤੇ ਨਾਸਿਰ ਇਕਬਾਲ ਦੀ ਜੋੜੀ ਖਿਲਾਫ ਪਹਿਲਾ ਸੈੱਟ ਗੁਆ ਦਿੱਤਾ ਪਰ ਵਾਪਸੀ ਕਰਦਿਆਂ 88 ਮਿੰਟ ’ਚ 2-1 (9-11, 11-5, 11-5) ਨਾਲ ਜਿੱਤ ਦਰਜ ਕੀਤੀ। 

ਇਸ ਭਾਰਤੀ ਜੋੜੀ ਨੇ ਸੈਮੀਫਾਈਨਲ ’ਚ ਹਾਂਗਕਾਂਗ ਦੇ ਚੀ ਹਿਮ ਵੋਂਗ ਅਤੇ ਮਿੰਗ ਹੋਂਗ ਟਾਂਗ ਦੀ ਜੋੜੀ ਨੂੰ ਹਰਾ ਕੇ ਫਾਈਨਲ ’ਚ ਪ੍ਰਵੇਸ਼ ਕਰ ਲਿਆ ਸੀ। ਇਸ ਤੋਂ ਬਾਅਦ ਮਹਿਲਾ ਡਬਲ ਫਾਈਨਲ ’ਚ ਜੋਸ਼ਨਾ ਚਿਨੱਪਾ ਅਤੇ ਅਨਾਹਤ ਸਿੰਘ ਦੀ ਜੋੜੀ ਨੇ ਵੀ 1 ਸੈੱਟ ਨਾਲ ਪਛਾੜਨ ਤੋਂ ਬਾਅਦ ਵਾਪਸੀ ਕੀਤੀ ਅਤੇ ਮਲੇਸ਼ੀਆ ਦੀ ਆਈਨਾ ਅਮਾਨੀ ਅਤੇ ਜਿਨ ਯਿੰਗ ਯੀ ’ਤੇ 35 ਮਿੰਟ ਤੱਕ ਚੱਲੇ ਫਾਈਨਲ ’ਚ 2-1 (8-11, 11-9, 11-10) ਨਾਲ ਜਿੱਤ ਹਾਸਲ ਕੀਤੀ।

ਇਹ ਵੀ ਪੜ੍ਹੋ- 'ਜੈ ਹਿੰਦ, ਜੈ ਭਾਰਤ !', ISS ਪਹੁੰਚਦਿਆਂ ਹੀ ਸ਼ੁਭਾਂਸ਼ੂ ਨੇ ਦੇਸ਼ ਵਾਸੀਆਂ ਦੇ ਨਾਂ ਹਿੰਦੀ 'ਚ ਭੇਜਿਆ 'ਖ਼ਾਸ' ਸੰਦੇਸ਼

ਉੱਥੇ ਹੀ ਮਿਕਸਡ ਡਬਲ ਫਾਈਨਲ ’ਚ ਅਭੇ ਅਤੇ ਅਨਾਹਟ ਦੀ ਟਾਪ ਦਰਜਾ ਪ੍ਰਾਪਤ ਜੋੜੀ ਨੇ ਮਲੇਸ਼ੀਆ ਦੇ ਰਾਸ਼ੇਲ ਅਨਾਰਲਡ ਅਤੇ ਅਮਨਸ਼ੇਨਰਾਜ ਚੰਦਾਰਨ ਨੂੰ 28 ਮਿੰਟ ’ਚ 2-0 (11-9, 11-7) ਨਾਲ ਹਰਾ ਕੇ ਭਾਰਤ ਨੂੰ ਕਲੀਨ ਸਵੀਪ ਕਰਨ ’ਚ ਮਦਦ ਕੀਤੀ। ਇਸ ਪ੍ਰਕਿਰਿਆ ’ਚ ਅਭੇ ਅਤੇ ਅਨਾਹਤ ਨੇ ਚੈਂਪੀਅਨਸ਼ਿਪ ’ਚ ਆਪਣਾ ਦੂਸਰਾ ਖਿਤਾਬ ਹਾਸਲ ਕੀਤਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Squash
  • India
  • Championship

20 ਸਾਲ ਬਾਅਦ ਭਾਰਤ 'ਚ ਵਾਪਸੀ! CWG 2030 ਦੀ ਰੇਸ 'ਚ ਸਭ ਤੋਂ ਅੱਗੇ ਇਹ ਸ਼ਹਿਰ

NEXT STORY

Stories You May Like

  • asian games  indian men  s and women  s squash teams win bronze
    ਏਸ਼ੀਆਈ ਖੇਡਾਂ : ਸਕੁਐਸ਼ 'ਚ ਭਾਰਤੀ ਪੁਰਸ਼ ਤੇ ਮਹਿਲਾ ਟੀਮਾਂ ਨੇ ਜਿੱਤੇ ਕਾਂਸੀ ਤਮਗੇ
  • tasmac buyers pay rs 10 empty liquor bottles refund
    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM ਵਿਜੇ ਨੇ ਕੀਤਾ ਐਲਾਨ
  • it  s a big win for users
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! ਸਸਤੇ ਰਿਚਾਰਜ ਪਲਾਨ 'ਚ ਫ੍ਰੀ ਮਿਲੇਗਾ Amazon Prime , ਜਾਣੋ ਫਾਇਦੇ
  • maruti suzuki sold domestic passenger vehicles
    ਇਸ ਕੰਪਨੀ ਦੀ ਹੋਈ ਬੱਲੇ-ਬੱਲੇ, ਸਤੰਬਰ 'ਚ ਵੇਚੀਆਂ 1.81 ਲੱਖ ਤੋਂ ਵੱਧ ਗੱਡੀਆਂ
  • a big win for users
    ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਇਨ੍ਹਾਂ ਪਲਾਨਜ਼ 'ਚ ਫ੍ਰੀ ਮਿਲੇਗੀ ਇੰਟਰਨੈਸ਼ਨਲ ਰੋਮਿੰਗ
  • great news for central pensioners and employees
    ਕੇਂਦਰੀ ਪੈਨਸ਼ਨਰਾਂ ਤੇ ਕਰਮਚਾਰੀਆਂ ਦੀ ਬੱਲੇ-ਬੱਲੇ, ਦਿਵਾਲੀ ਤੋਂ ਪਹਿਲਾਂ ਮਿਲੇਗਾ ਬਕਾਇਆ ਤੇ ਵਧੀ ਹੋਈ ਸੈਲਰੀ
  • bumper bonus announcement
    ਕਰਮਚਾਰੀਆਂ ਦੀ ਬੱਲੇ-ਬੱਲੇ ! ਇਸ ਦਿਨ ਹਰੇਕ ਨੂੰ ਮਿਲੇਗਾ 1,10,250 ਰੁਪਏ 'ਬੋਨਸ', 7 ਕੰਪਨੀਆਂ...
  • a bonanza for school children in october
    ਅਕਤੂਬਰ 'ਚ ਸਕੂਲੀ ਬੱਚਿਆਂ ਦੀ ਬੱਲੇ-ਬੱਲੇ: ਗਾਂਧੀ ਜਯੰਤੀ ਤੋਂ ਲੈ ਕੇ ਦੁਸਹਿਰੇ ਤੱਕ ਛੁੱਟੀਆਂ ਹੀ ਛੁੱਟੀਆਂ, ਦੇਖੋ...
  • famous punjabi singer buta mohammad
    ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ...
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • djokovic to face de minaur in final
      ਚਾਈਨਾ ਓਪਨ : ਜੋਕੋਵਿਚ ਫਾਈਨਲ ਵਿੱਚ ਡੀ ਮਿਨੌਰ ਨਾਲ ਭਿੜਨਗੇ
    • ranji trophy 2026  suryakumar did not get a place in the mumbai team
      Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ;...
    • major upheaval in the indian cricket team
      ਭਾਰਤੀ ਕ੍ਰਿਕਟ ਟੀਮ 'ਚ ਵੱਡਾ ਭੂਚਾਲ ! ਕੈਪਟਨ ਨੇ ਅਚਾਨਕ ਕਰ'ਤਾ ਕਪਤਾਨੀ ਛੱਡਣ ਦਾ...
    • t20 match between india and west indies to be played today
      ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਅੱਜ ਖੇਡਿਆ ਜਾਵੇਗਾ ਟੀ20 ਮੈਚ, ਖਾਸ ਗੱਲਾਂ 'ਤੇ...
    • indian badminton players will make a fresh start after the asian games
      ਏਸ਼ੀਆਈ ਖੇਡਾਂ ਤੋਂ ਬਾਅਦ ਨਵੇਂ ਸਿਰੇ ਤੋਂ ਸ਼ੁਰੂਆਤ ਕਰਨਗੇ ਭਾਰਤੀ ਬੈਡਮਿੰਟਨ...
    • premanand maharaj virat kohli 5 crore ashram falahari maharaj
      ਵਿਰਾਟ ਕੋਹਲੀ ਨੇ ਪ੍ਰੇਮਾਨੰਦ ਜੀ ਦੇ ਆਸ਼ਰਮ ਆਉਣ ਲਈ ਲਏ 5 ਕਰੋੜ ! ਦਾਅਵੇ ਨੇ ਮਚਾਈ...
    • messi to play his final match for argentina today
      ਆਖ਼ਰੀ ਵਾਰ ਮੈਸੀ ਦਾ ਜਾਦੂ : ਅਰਜਨਟੀਨਾ ਲਈ ਅੱਜ ਖੇਡਣਗੇ ਆਪਣਾ ਆਖ਼ਰੀ ਮੈਚ
    • pakistan cricket team eliminated from the tournament india
      ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...
    • ahmedabad marathon included in world athletics   global calendar
      ਅਹਿਮਦਾਬਾਦ ਮੈਰਾਥਨ ਵਿਸ਼ਵ ਐਥਲੇਟਿਕਸ ਦੇ ਗਲੋਬਲ ਕੈਲੰਡਰ 'ਚ ਹੋਈ ਸ਼ਾਮਲ
    • djokovic reaches china open semi finals after defeating zverev
      ਜ਼ਵੇਰੇਵ ਨੂੰ ਹਰਾ ਕੇ ਜੋਕੋਵਿਚ ਚਾਈਨਾ ਓਪਨ ਦੇ ਸੈਮੀਫਾਈਨਲ 'ਚ ਪਹੁੰਚੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +