Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    9:14:00 PM

  • female trainer molested in famous gym in jalandhar

    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ...

  • judge commits suicide by hanging in safdarjung area delhi

    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ...

  • csk vs mi toss between chennai and mumbai

    CSK vs MI : ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ...

  • important news for lpg consumers amid us iran war

    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • SA v IND 1st Test Day 4 : ਚੌਥੇ ਦਿਨ ਦੀ ਖੇਡ ਖਤਮ, ਦੱਖਣੀ ਅਫਰੀਕਾ ਦਾ ਸਕੋਰ 94/4

SPORTS News Punjabi(ਖੇਡ)

SA v IND 1st Test Day 4 : ਚੌਥੇ ਦਿਨ ਦੀ ਖੇਡ ਖਤਮ, ਦੱਖਣੀ ਅਫਰੀਕਾ ਦਾ ਸਕੋਰ 94/4

  • Author Tarsem Singh,
  • Updated: 29 Dec, 2021 09:45 PM
Sports
india v south africa first test match fourth day
  • Share
    • Facebook
    • Tumblr
    • Linkedin
    • Twitter
  • Comment

ਸੈਂਚੂਰੀਅਨ- ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਟੈਸਟ ਮੈਚ  ਸੈਂਚੂਰੀਅਨ ਦੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਭਾਰਤ ਤੋਂ ਜਿੱਤ ਲਈ ਮਿਲੇ 305 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਦੱਖਣੀ ਅਫਰੀਕਾ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਐਡਨ ਮਾਰਕਰਾਮ ਨੂੰ ਸ਼ੰਮੀ ਨੇ 1 ਦੌੜ ਦੇ ਨਿੱਜੀ ਸਕੋਰ 'ਤੇ ਬੋਲਡ ਕਰ ਦਿੱਤਾ। ਸ਼ੰਮੀ ਦੀ ਗੇਂਦ ਮਾਰਕਰਾਮ ਦੇ ਬੱਲੇ ਨਾਲ ਲੱਗਣ ਦੇ ਬਾਅਦ ਵਿਕਟਾਂ 'ਤੇ ਲੱਗੀ ਤੇ ਉਹ ਨਿਰਾਸ਼ ਹੋ ਕੇ ਪਵੇਲੀਅਨ ਪਰਤ ਗਏ। ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ ਦੱਖਣੀ ਅਫਰੀਕਾ ਨੇ 4 ਵਿਕਟਾਂ 'ਤੇ 94 ਦੌੜਾਂ ਬਣਾ ਲਈਆਂ ਹਨ ਤੇ ਹੁਣ 211 ਦੌੜਾਂ ਜਿੱਤ ਦੇ ਲਈ ਚਾਹੀਦੀਆਂ ਹਨ। ਕ੍ਰੀਜ਼ 'ਤੇ ਡੀਨ ਐਲਗਰ (ਕਪਤਾਨ) ਮੌਜੂਦ ਹੈ, ਜਿਸ ਨੇ 52 ਦੌੜਾਂ ਬਣਾਈਆਂ। ਭਾਰਤੀ ਟੀਮ ਵਲੋਂ ਜਸਪ੍ਰੀਤ ਬੁਮਰਾਹ ਨੇ 2 ਵਿਕਟਾਂ, ਮੁਹੰਮਦ ਸ਼ੰਮੀ ਤੇ ਸਿਰਾਜ ਨੇ 1-1 ਵਿਕਟ ਹਾਸਲ ਕੀਤੀ।

PunjabKesari

 

ਇਸ ਤੋਂ ਪਹਿਲਾਂ ਕੇ. ਐੱਲ. ਰਾਹੁਲ ਦੀ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਭਾਰਤ ਨੇ ਪਹਿਲੀ ਪਾਰੀ 'ਚ 327 ਦੌੜਾਂ ਬਣਾਈਆਂ। ਦੱਖਣੀ ਅਫ਼ਰੀਕਾ ਦੇ ਲੁੰਗੀ ਐਨਗਿਡੀ ਨੇ ਭਾਰਤ ਖ਼ਿਲਾਫ਼ 6 ਵਿਕਟਾਂ ਲਈਆਂ। ਹਾਲਾਂਕਿ ਆਪਣੀ ਪਹਿਲੀ ਪਾਰੀ ਦੇ ਦੌਰਾਨ ਦੱਖਣੀ ਅਫ਼ਰੀਕਾ ਦੇ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਦੇ ਅੱਗੇ ਟਿੱਕ ਨਹੀਂ ਸਕੇ ਤੇ ਟੀਮ 197 ਦੌੜਾਂ 'ਤੇ ਹੀ ਸਿਮਟ ਗਈ ਜਿਸ 'ਚ ਮੁਹੰਮਦ ਸ਼ੰਮੀ ਨੇ ਭਾਰਤ ਲਈ ਸਭ ਤੋਂ ਵੱਧ 5 ਵਿਕਟਾਂ ਆਪਣੇ ਨਾਂ ਕੀਤੀਆਂ। ਇਸ ਤੋਂ ਬਾਅਦ ਭਾਰਤੀ ਟੀਮ ਨੇ ਆਪਣੀ ਦੂਜੀ ਪਾਰੀ 'ਚ 174 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤ ਲਈ 305 ਦੌੜਾਂ ਦਾ ਟੀਚਾ ਦਿੱਤਾ।

PunjabKesari

ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਸ਼ਾਰਦੁਲ ਠਾਕੁਰ 10 ਦੌੜਾਂ ਦੇ ਨਿੱਜੀ ਸਕੋਰ 'ਤੇ ਰਬਾਡਾ ਦੀ ਗੇਂਦ 'ਤੇ ਮੁਲਡਰ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਭਾਰਤ ਦਾ ਤੀਜਾ ਵਿਕਟ ਕੇ. ਐੱਲ. ਰਾਹੁਲ ਦੇ ਤੌਰ 'ਤੇ ਡਿੱਗਾ। ਰਾਹੁਲ 23 ਦੌੜਾਂ ਦੇ ਨਿੱਜੀ ਸਕੋਰ 'ਤੇ ਐਨਗਿਡੀ ਦੀ ਗੇਂਦ ਐਲਗਰ ਦਾ ਸ਼ਿਕਾਰ ਬਣੇ। ਭਾਰਤ ਦਾ ਚੌਥਾ ਵਿਕਟ ਕਪਤਾਨ ਵਿਰਾਟ ਕੋਹਲੀ ਦੇ ਤੌਰ 'ਤੇ ਡਿੱਗਾ। ਕੋਹਲੀ 18 ਦੌੜਾਂ ਦੇ ਨਿੱਜੀ ਸਕੋਰ 'ਤੇ ਜੇਨਸਨ ਦੀ ਗੇਂਦ 'ਤੇ ਡੀਕਾਕ ਨੂੰ ਕੈਚ ਦੇ ਕੇ ਆਊਟ ਹੋ ਗਏ। ਭਾਰਤ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਚੇਤੇਸ਼ਵਰ ਪੁਜਾਰਾ 16 ਦੌੜਾਂ ਦੇ ਨਿੱਜੀ ਸਕੋਰ ਲੁੰਗੀ ਐਨਗਿਡੀ ਦੀ ਗੇਂਦ 'ਤੇ ਡੀਕਾਕ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਭਾਰਤ ਦੀ ਛੇਵੀਂ ਵਿਕਟ ਅਜਿਕੰਯ ਰਹਾਣੇ ਦੇ ਤੌਰ 'ਤੇ ਡਿੱਗੀ। ਰਹਾਣੇ 20 ਦੌੜਾਂ ਦੇ ਨਿੱਜੀ ਸਕੋਰ 'ਤੇ ਜੇਨਸਨ ਦੀ ਗੇਂਦ 'ਤੇ ਡੂਸਨ ਦਾ ਸ਼ਿਕਾਰ ਬਣੇ। ਭਾਰਤ ਦਾ ਸਤਵਾਂ ਵਿਕਟ ਰਵੀਚੰਦਰਨ 14 ਦੌੜਾਂ ਤੇ ਰਿਸ਼ਭ ਪੰਤ 34 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਏ । ਦੱਖਣੀ ਅਫਰੀਕਾ ਵਲੋਂ ਕਗੀਸੋ ਰਬਾਡਾ ਨੇ 4, ਲੁੰਗੀ ਐਨਗਿਡੀ ਨੇ 2 ਤੇ ਮਾਰਕੋ ਜੇਨਸਨ ਨੇ 4 ਵਿਕਟਾਂ ਲਈਆਂ। 

ਇਹ ਵੀ ਪੜ੍ਹੋ : ਅਸ਼ਵਿਨ ICC 'ਟੈਸਟ ਪਲੇਅਰ ਆਫ ਦਿ ਯੀਅਰ' ਲਈ ਨਾਮਜ਼ਦ

ਇਹ ਵੀ ਪੜ੍ਹੋ : SA vs IND : ਸ਼ੰਮੀ ਦੀਆਂ 200 ਵਿਕਟਾਂ ਪੂਰੀਆਂ, ਅਸ਼ਵਿਨ ਦਾ ਇਹ ਰਿਕਾਰਡ ਤੋੜਿਆ

ਪਲੇਇੰਗ ਇਲੈਵਨ- 
ਦੱਖਣੀ ਅਫਰੀਕਾ : ਡੀਨ ਐਲਗਰ (ਕਪਤਾਨ), ਐਡੇਨ ਮਾਰਕਰਾਮ, ਕੀਗਨ ਪੀਟਰਸਨ, ਰੱਸੀ ਵੈਨ ਡੇਰ ਡੂਸਨ, ਟੇਮਬਾ ਬਾਵੁਮਾ, ਕਵਿੰਟਨ ਡੀ ਕਾਕ (ਵਿਕਟਕੀਪਰ), ਵੀਆਨ ਮੁਲਡਰ, ਮਾਰਕੋ ਜੇਨਸਨ, ਕੇਸ਼ਵ ਮਹਾਰਾਜ, ਕੈਗਿਸੋ ਰਬਾਡਾ, ਲੁੰਗੀ ਐਗਿਡੀ।

ਭਾਰਤ : ਕੇ. ਐੱਲ. ਰਾਹੁਲ, ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਯ ਰਹਾਣੇ, ਰਿਸ਼ਭ ਪੰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • India v South Africa
  • first Test match
  • fourth day
  • Virat Kohli
  • Rishabh Pant
  • ਭਾਰਤ ਬਨਾਮ ਦੱਖਣੀ ਅਫਰੀਕਾ
  • ਪਹਿਲਾ ਟੈਸਟ ਮੈਚ
  • ਚੌਥਾ ਦਿਨ
  • ਵਿਰਾਟ ਕੋਹਲੀ
  • ਰਿਸ਼ਭ ਪੰਤ

ਆਈ ਲੀਗ ’ਤੇ ਕੋਰੋਨਾ ਦਾ ਸਾਇਆ, ਘੱਟ ਤੋਂ ਘੱਟ 7 ਖਿਡਾਰੀ ਪਾਜ਼ੇਟਿਵ

NEXT STORY

Stories You May Like

  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ ਮੌਸਮ ਦੀ ਵੱਡੀ ਭਵਿੱਖਬਾਣੀ
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • 4 arrested for demanding ransom of rs 20 lakh
    20 ਲੱਖ ਦੀ ਫਿਰੌਤੀ ਮੰਗਣ ਵਾਲੇ 4 ਗ੍ਰਿਫਤਾਰ, 2 ਪਿਸਤੌਲ ਬਰਾਮਦ
  • clashes over illegal gold mining in khyber pakhtunkhwa  4 dead
    ਖੈਬਰ ਪਖਤੂਨਖਵਾ ’ਚ ਸੋਨੇ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਝੜਪ, 4 ਮੌਤਾਂ
  • narendra modi  may 4  tmc  west bengal  voting
    4 ਮਈ ਨੂੰ TMC ਦੀ ਆਖ਼ਰੀ ਤਰੀਕ, ਬੰਗਾਲ 'ਚ ਭਾਰੀ ਵੋਟਿੰਗ ਨਾਲ ਸੱਤਾ ਤਬਦੀਲੀ ਦੇ ਸੰਕੇਤ : PM ਮੋਦੀ
  • these 4 zodiac signs may face increasing problems
    ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ ਰਹਿਣਗੇ ਅਸਤ
  • heatwave rain alert 4 days
    22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ ਦੇ ਨਾਲ-ਨਾਲ ਲੂ ਦਾ ਅਲਰਟ
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼ ਹਵਾਵਾਂ ਤੇ ਬਾਰਿਸ਼ ਦੀ ਸੰਭਾਵਨਾ
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
Trending
Ek Nazar
shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • the match winning player from punjab last year has arrived
      ਆ ਗਿਆ ਪਿਛਲੇ ਸਾਲ ਪੰਜਾਬ ਵੱਲੋਂ ਧੱਕ ਪਾਉਣ ਵਾਲਾ ਮੈਚ ਵਿਨਰ ਖਿਡਾਰੀ ! ਇਸ ਟੀਮ ਦੀ...
    • mohammad kaif  s big statement before the csk vs mi grand clash
      CSK vs MI ਮਹਾ-ਮੁਕਾਬਲੇ ਤੋਂ ਪਹਿਲਾਂ ਮੁਹੰਮਦ ਕੈਫ ਦਾ ਵੱਡਾ ਬਿਆਨ; ਦੱਸਿਆ ਕਿਹੜੀ...
    • 15 year old suryavanshi pays a heavy price for aggressive send off
      IPL: ਵੈਭਵ ਸੂਰਿਆਵੰਸ਼ੀ ਨੂੰ ਅੱਖਾਂ ਦਿਖਾਉਣਾ ਕਾਇਲ ਜੈਮੀਸਨ ਨੂੰ ਪਿਆ ਮਹਿੰਗਾ;...
    • cricket canada appoints monty desai as head coach of national team
      ਕ੍ਰਿਕਟ ਕੈਨੇਡਾ ਨੇ ਮੌਂਟੀ ਦੇਸਾਈ ਨੂੰ ਰਾਸ਼ਟਰੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ
    • updation on the fitness of two of team india s biggest cricketers
      ਟੀਮ ਇੰਡੀਆ ਲਈ ਚਿੰਤਾ ਦਾ ਸਬੱਬ ਬਣੀ 2 ਦਿੱਗਜਾਂ ਦੀ ਫਿੱਟਨੈੱਸ ! ਅਗਲੀਆਂ 2...
    • big on dhoni s return in ipl
      IPL 'ਚ ਧੋਨੀ ਦੀ ਵਾਪਸੀ 'ਤੇ ਵੱਡੀ ਅਪਡੇਟ ! CSK ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ...
    • ipl 2026  chennai face mumbai today
      IPL 2026 : ਚੇਨਈ ਦਾ ਸਾਹਮਣਾ ਅੱਜ ਮੁੰਬਈ ਨਾਲ, ਖਾਸ ਗੱਲਾਂ 'ਤੇ ਇਕ ਝਾਤ
    • this batsman wants to win 5 ipl titles like dhoni
      ਧੋਨੀ ਦੀ ਤਰ੍ਹਾਂ 5 ਆਈ. ਪੀ. ਐੱਲ. ਖਿਤਾਬ ਜਿੱਤਣਾ ਚਾਹੁੰਦਾ ਹਾਂ ਇਹ ਧਾਕੜ...
    • kei nishikori to retire from tennis at the end of this year
      ਇਸ ਸਾਲ ਦੇ ਆਖਿਰ ’ਚ ਟੈਨਿਸ ਨੂੰ ਅਲਵਿਦਾ ਕਹਿ ਦੇਵੇਗਾ ਕੇਈ ਨਿਸ਼ੀਕੋਰੀ
    • this player was included in the hyderabad team in place of the injured mav
      ਹੈਦਰਾਬਾਦ ਦੀ ਟੀਮ ’ਚ ਜ਼ਖ਼ਮੀ ਮਾਵੀ ਦੀ ਜਗ੍ਹਾ ਇਸ ਖਿਡਾਰੀ ਨੂੰ ਟੀਮ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +