Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    4:55:38 PM

  • clashes between two parties at bhargo camp police station

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ...

  • heartbreaking incident in punjab  lover kills girlfriend  s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

  • punjab police news

    ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ...

  • congress     plan   ready for 2027

    2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Australia
  • AUS v IND : ਆਸਟਰੇਲੀਆ ਨੇ ਭਾਰਤ ਨੂੰ ਦੂਜੀ ਵਾਰ ਦਿਖਾਇਆ ਹਾਰ ਦਾ ਮੂੰਹ, ਦੂਜਾ ਵਨ-ਡੇ 51 ਦੌੜਾਂ ਨਾਲ ਜਿੱਤਿਆ

SPORTS News Punjabi(ਖੇਡ)

AUS v IND : ਆਸਟਰੇਲੀਆ ਨੇ ਭਾਰਤ ਨੂੰ ਦੂਜੀ ਵਾਰ ਦਿਖਾਇਆ ਹਾਰ ਦਾ ਮੂੰਹ, ਦੂਜਾ ਵਨ-ਡੇ 51 ਦੌੜਾਂ ਨਾਲ ਜਿੱਤਿਆ

  • Edited By Cherry,
  • Updated: 29 Nov, 2020 06:06 PM
Australia
india vs australia 2nd odi
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਭਾਸ਼ਾ) :  ਬੱਲੇਬਾਜ ਸਟੀਵਨ ਸਮਿਥ (104) ਦੇ ਲਗਾਤਾਰ ਦੂਜੇ ਤੂਫਾਨੀ ਸੈਂਕੜੇ ਅਤੇ ਸਲਾਮੀ ਬੱਲੇਬਾਜ਼ਾਂ ਡੈਵਿਡ ਵਾਰਨਰ (83), ਆਰੋਨ ਫਿੰਚ (60) , ਮਾਰਨਸ ਲਾਬੁਸ਼ੇਨ (70) ਅਤੇ ਗਲੇਨ ਮੈਕਸਵੇਲ (ਨਾਬਾਦ 63) ਦੇ ਅਰਧ ਸੈਂਕੜਿਆਂ ਨਾਲ ਆਸਟਰੇਲੀਆ ਨੇ ਭਾਰਤ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੂਜੇ ਵਨਡੇ ਵਿਚ ਐਤਵਾਰ ਨੂੰ 50 ਓਵਰ ਵਿਚ 4 ਵਿਕਟ 'ਤੇ 389 ਦੌੜਾਂ ਬਣਾ ਕੇ ਭਾਰਤ ਨੂੰ 390 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਨ ਮੈਦਾਨ 'ਤੇ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਖ਼ਰਾਬ ਰਹੀ ਤੇ ਉਸ ਨੇ 225 ਦੌੜਾਂ 'ਤੇ 4 ਵਿਕਟਾਂ ਗੁਆ ਦਿੱਤੀਆਂ ਹਨ। ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਸ਼ਿਖਰ ਧਵਨ 30 ਦੌੜਾਂ ਦੇ ਨਿੱਜੀ ਸਕੋਰ 'ਤੇ ਹੇਜ਼ਲਵੁੱਡ ਦੀ ਗੇਂਦ 'ਤੇ ਸਟਾਰਕ ਨੂੰ ਕੈਚ ਦੇ ਬੈਠੇ ਤੇ ਆਊਟ ਹੋ ਗਏ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਮਯੰਕ ਅਗਰਵਾਲ 28 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਏ। ਇਸ ਤੋਂ ਬਾਅਦ ਸ਼੍ਰੇਅਸ ਅਈਅਰ 38 ਦੌੜਾਂ ਦੇ ਨਿੱਜੀ ਸਕੋਰ 'ਤੇ ਹੈਨਰਿਕ ਦੀ ਗੇਂਦ 'ਤੇ ਸਟੀਵ ਸਮਿਥ ਦਾ ਸ਼ਿਕਾਰ ਬਣੇ। ਵਿਰਾਟ ਕੋਹਲੀ ਨੇ ਸਭ ਤੋਂ ਵੱਧ 89 ਦੌੜਾਂ ਬਣਾਈਆਂ ਪਰ ਉਹ ਵੀ ਹੇਜ਼ਲਵੁੱਡ ਦੀ ਗੇਂਦ 'ਤੇ ਹੈਨਰਿਕ ਨੂੰ ਕੈਚ ਦੇ ਗਏ ਤੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਕੇ. ਐੱਲ. ਰਾਹੁਲ 76 ਦੌੜਾਂ ਦੇ ਨਿੱਜੀ ਸਕੋਰ 'ਤੇ ਜ਼ਾਂਪਾ ਦੀ ਗੇਂਦ 'ਤੇ ਹੇਜ਼ਲਵੁੱਡ ਦਾ ਸ਼ਿਕਾਰ ਬਣੇ। ਰਵਿੰਦਰ ਜਡੇਜਾ ਨਿੱਜੀ 24 ਦੌੜਾਂ ਤੇ ਹਾਰਦਿਕ ਪੰਡਯਾ ਵੀ ਨਿੱਜੀ 28 ਦੌੜਾਂ ਬਣਾਕੇ ਆਊਟ ਹੋਏ । ਆਸਟਰੇਲੀਆ ਨੇ ਇਹ ਮੈਚ 51 ਦੌੜਾਂ ਨਾਲ ਜਿੱਤ ਲਿਆ ਹੈ।
PunjabKesari
ਇਸ ਤੋਂ ਪਹਿਲਾਂ ਸਮਿਥ ਨੇ ਭਾਰਤ ਖ਼ਿਲਾਫ਼ ਆਪਣਾ ਸਭ ਤੋਂ ਉੱਤਮ ਪ੍ਰਦਰਸ਼ਨ ਕਰਣ ਦਾ ਸਿਲਸਿਲਾ ਇਸ ਮੈਚ ਵਿਚ ਵੀ ਬਰਕਰਾਰ ਰੱਖਿਆ ਅਤੇ ਸਿਰਫ਼ 64 ਗੇਂਦਾਂ ਵਿਚ 14 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 104 ਦੌੜਾਂ ਦੀ ਚੰਗੀ ਪਾਰੀ ਖੇਡੀ। ਉਨ੍ਹਾਂ ਨੇ 62 ਗੇਂਦਾਂ ਵਿਚ ਆਪਣਾ ਸੈਂਕੜਾ ਪੂਰਾ ਕੀਤਾ। ਸਮਿਥ ਦਾ ਇਹ 11 ਵਾਂ ਵਨਡੇ ਸੈਂਕੜਾ ਸੀ, ਜਿਸ ਵਿਚੋਂ 5 ਤਾਂ ਭਾਰਤ ਖ਼ਿਲਾਫ਼ ਬਣੇ ਹਨ ਅਤੇ ਇਨ੍ਹਾਂ 5 ਵਿਚੋਂ 2 ਸੈਂਕੜੇ ਇਸ ਸੀਰੀਜ ਵਿਚ ਬਣੇ ਹਨ। ਸਮਿਥ ਨੇ ਪਹਿਲੇ ਵਨਡੇ ਵਿਚ 105 ਦੌੜਾਂ ਬਣਾਈਆਂ ਸਨ।  

PunjabKesariPunjabKesari
ਪਲੇਇੰਗ ਇਲੈਵਨ
ਆਸਟਰੇਲੀਆ :
ਆਰੋਨ ਫਿੰਚ (ਕਪਤਾਨ), ਡੈਵਿਡ ਵਾਰਨਰ, ਸਟੀਵ ਸਮਿਥ, ਮਾਰਨਸ ਲੇਬੁਸਚਗਨੇ, ਗਲੇਨ ਮੈਕਸਵੇਲ, ਐਲੇਕਸ ਕੇਰੀ (ਵਿਕਟਕੀਪਰ), ਪੈਟ ਕਮਿੰਸ, ਮਿਸ਼ੇਲ ਸਟਾਰਕ, ਏਡਮ ਜੰਮਾ, ਜੋਸ਼ ਹੇਜਲਵੁਡ, ਮਿਸ਼ੇਲ ਸਟਾਰਕ।

ਭਾਰਤ : ਸ਼ਿਖਰ ਧਵਨ, ਮਯੰਕ ਅਗਰਵਾਲ, ਵਿਰਾਟ ਕੋਹਲੀ (ਕਪਤਾਨ), ਸ਼੍ਰੇਅਸ ਅਈਅਰ, ਕੇ.ਐਲ. ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ, ਨਵਦੀਪ ਸੈਨੀ।

  • India vs Australia 2nd ODI
  • ਆਸਟਰੇਲੀਆ
  • ਭਾਰਤ
  • ਦੂਜਾ ਵਨਡੇ ਕ੍ਰਿਕਟ ਮੈਚ

ਹਾਰਦਿਕ ਦਾ ਸਹੀ ਬਦਲ ਨਹੀਂ ਮਿਲਣ 'ਤੇ ਭਾਰਤੀ ਟੀਮ 'ਚ ਬੈਲੰਸ ਨਹੀਂ ਬਣ ਸਕੇਗਾ : ਗੰਭੀਰ

NEXT STORY

Stories You May Like

  • ind vs afg  test match day 1
    IND vs AFG, Test Match Day 1: ਭਾਰਤ ਨੇ 63 ਓਵਰਾਂ ਤਕ ਬਣਾਈਆਂ 3 ਵਿਕਟਾਂ 'ਤੇ 273 ਦੌੜਾਂ
  • rohit will have to prove himself for 2027 odi world cup  karim
    ਰੋਹਿਤ ਨੂੰ 2027 ਵਨ ਡੇ ਵਿਸ਼ਵ ਕੱਪ ਲਈ ਖੁਦ ਨੂੰ ਸਾਬਤ ਕਰਨਾ ਪਵੇਗਾ : ਕਰੀਮ
  • india won the bronze medal by defeating korea 3 0
    ਮਹਿਲਾ ਅੰਡਰ-18 ਏਸ਼ੀਆ ਕੱਪ: ਭਾਰਤ ਨੇ ਕੋਰੀਆ ਨੂੰ 3-0 ਨਾਲ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
  • 60gb data and unlimited calls for rs 51
    ਸਿਰਫ਼ 51 ਰੁਪਏ 'ਚ 60GB ਡਾਟਾ ਅਤੇ ਅਨਲਿਮਟਿਡ ਕਾਲਾਂ! ਇਸ ਸਰਕਾਰੀ ਕੰਪਨੀ ਨੇ ਮਚਾਇਆ ਤਹਿਲਕਾ, ਜਲਦੀ ਦੇਖੋ ਪੂਰਾ ਪਲਾਨ
  • ind vs pak the grand cricket match will be between india and pakistan
    IND vs PAK: ਭਾਰਤ-ਪਾਕਿ ਵਿਚਾਲੇ ਹੋਵੇਗਾ ਕ੍ਰਿਕਟ ਦਾ ਮਹਾ-ਮੁਕਾਬਲਾ, ਇਸ ਦਿਨ ਹੋਵੇਗੀ ਟੱਕਰ
  • virat kohli  s first statement came out after leading rcb
    RCB ਨੂੰ ਲਗਾਤਾਰ ਦੂਜੀ ਵਾਰ IPL ਖ਼ਿਤਾਬ ਦਿਵਾਉਣ ਤੋਂ ਬਾਅਦ ਵਿਰਾਟ ਕੋਹਲੀ ਦਾ ਪਹਿਲਾ ਬਿਆਨ ਆਇਆ ਸਾਹਮਣੇ
  • rcb becomes champion for the second time
    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ, ਲਗਾਤਾਰ ਦੂਜੀ ਵਾਰ ਬਣੀ ਚੈਂਪੀਅਨ
  • 5 big reasons that made rcb champions
    ਉਹ 5 ਵੱਡੇ ਕਾਰਨ ਜਿਨ੍ਹਾਂ ਨੇ RCB ਨੂੰ ਲਗਾਤਾਰ ਦੂਜੀ ਵਾਰ ਬਣਾਇਆ ਚੈਂਪੀਅਨ
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
Trending
Ek Nazar
vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • star cricketer ruled out of t20 wc due to injury replacement announced
      ਸੱਟ ਕਾਰਨ ਸਟਾਰ ਕ੍ਰਿਕਟਰ T20 WC ਤੋਂ ਬਾਹਰ, ਰਿਪਲੇਸਮੈਂਟ ਦਾ ਹੋਇਆ ਐਲਾਨ
    • good news for team india star player fit for odi series against afg
      ਟੀਮ ਇੰਡੀਆ ਲਈ ਖੁਸ਼ਖਬਰੀ, AFG ਵਿਰੁੱਧ ਵਨਡੇ ਸੀਰੀਜ਼ ਲਈ Fit ਹੋਇਆ ਸਟਾਰ ਖਿਡਾਰੀ!
    • india will try to win 6th saff women  s title
      6ਵਾਂ ਸੈਫ ਮਹਿਲਾ ਖਿਤਾਬ ਜਿੱਤਣ ਦੀ ਕੋਸ਼ਿਸ਼ ਕਰੇਗਾ ਭਾਰਤ
    • indian team  s batting continues against afghanistan
      ਅਫਗਾਨਿਸਤਾਨ ਖਿਲਾਫ ਭਾਰਤੀ ਟੀਮ ਦੀ ਬੈਟਿੰਗ ਜਾਰੀ, ਇਸ ਖਿਡਾਰੀ ਨੇ ਕੀਤਾ ਡੈਬਿਊ
    • r praggannanda norway chess
      20 ਸਾਲਾ ਪ੍ਰਗਿਆਨੰਦਾ ਨੇ ਗੱਡੇ ਝੰਡੇ ! Norway Chess ਜਿੱਤਣ ਵਾਲਾ ਬਣਿਆ ਪਹਿਲਾ...
    • india vs afghanistan test match india won the toss
      India vs Afghanistan test match: ਭਾਰਤ ਨੇ ਜਿੱਤੀ ਟਾਸ, ਕੀਤਾ ਬੱਲੇਬਾਜ਼ੀ ਦਾ...
    • vaibhav suryavanshi  s entry into the indian team confirmed
      ਵੈਭਵ ਸੂਰਿਆਵੰਸ਼ੀ ਦੀ ਭਾਰਤੀ ਟੀਮ 'ਚ ਐਂਟਰੀ ਤੈਅ? 180 ਦਿਨ ਪਹਿਲਾਂ ਕੀਤੀ ਗਈ...
    • under 18 asia cup indian womens team loses to china in shootout
      ਅੰਡਰ-18 ਏਸ਼ੀਆ ਕੱਪ: ਸ਼ੂਟਆਊਟ 'ਚ ਚੀਨ ਤੋਂ ਹਾਰੀ ਭਾਰਤੀ ਮਹਿਲਾ ਟੀਮ, ਹੁਣ...
    • pakistan beat australia in the third odi to win the series 2 1
      ਪਾਕਿਸਤਾਨ ਨੇ ਆਸਟ੍ਰੇਲੀਆ ਨੂੰ ਤੀਜੇ ਵਨਡੇ 'ਚ ਹਰਾ ਕੇ 2-1 ਨਾਲ ਜਿੱਤੀ ਸੀਰੀਜ਼
    • ind vs pak the grand cricket match will be between india and pakistan
      IND vs PAK: ਭਾਰਤ-ਪਾਕਿ ਵਿਚਾਲੇ ਹੋਵੇਗਾ ਕ੍ਰਿਕਟ ਦਾ ਮਹਾ-ਮੁਕਾਬਲਾ, ਇਸ ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +