Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:44:08 PM

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਤਿਲਕ ਵਰਮਾ ਦੇ ਤੂਫ਼ਾਨ 'ਚ ਉੱਡੀ ਇੰਗਲੈਂਡ, ਬੇਹੱਦ ਰੋਮਾਂਚਕ ਮੁਕਾਬਲੇ 'ਚ ਜਿੱਤੀ ਟੀਮ ਇੰਡੀਆ

SPORTS News Punjabi(ਖੇਡ)

ਤਿਲਕ ਵਰਮਾ ਦੇ ਤੂਫ਼ਾਨ 'ਚ ਉੱਡੀ ਇੰਗਲੈਂਡ, ਬੇਹੱਦ ਰੋਮਾਂਚਕ ਮੁਕਾਬਲੇ 'ਚ ਜਿੱਤੀ ਟੀਮ ਇੰਡੀਆ

  • Edited By Harpreet Singh,
  • Updated: 26 Jan, 2025 06:16 AM
Sports
india vs eng 2nd t20i
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਚੇਨਈ ਦੇ ਐੱਮ.ਏ. ਚਿਦਾਂਬਰਮ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਬੇਹੱਦ ਰੋਮਾਂਚਕ ਮੁਕਾਬਲੇ 'ਚ ਭਾਰਤ ਨੇ ਤਿਲਕ ਵਰਮਾ (72) ਦੀ ਤੂਫ਼ਾਨੀ ਪਾਰੀ ਦੀ ਬਦੌਲਤ ਭਾਰਤ ਨੇ ਇੰਗਲੈਂਡ ਨੂੰ 2 ਵਿਕਟਾਂ ਨਾਲ ਹਰਾ ਕੇ 5 ਮੈਚਾਂ ਦੀ ਲੜੀ 'ਚ 2-0 ਦੀ ਬੜ੍ਹਤ ਹਾਸਲ ਕਰ ਲਈ ਹੈ।

PunjabKesari

ਇਸ ਤੋਂ ਪਹਿਲਾਂਂ ਇੰਗਲੈਂਡ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ 'ਚ 9 ਵਿਕਟਾਂ ਗੁਆ ਕੇ 165 ਦੌੜਾਂ ਬਣਾਈਆਂ ਸਨ। ਇਸ ਤਰ੍ਹਾਂ ਭਾਰਤ ਨੂੰ ਜਿੱਤ ਲਈ 166 ਦੌੜਾਂ ਦਾ ਟੀਚਾ ਮਿਲਿਆ ਸੀ। 

PunjabKesari

ਇਸ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੂੰ ਓਪਨਰ ਅਭਿਸ਼ੇਕ ਸ਼ਰਮਾ ਤੇ ਸੰਜੂ ਸੈਮਸਨ ਨੇ ਤੇਜ਼ ਸ਼ੁਰੂਆਤ ਦਿਵਾਈ ਤੇ ਅਭਿਸ਼ੇਕ ਸ਼ਰਮਾ ਨੇ 6 ਗੇਂਦਾਂ 'ਚ 3 ਚੌਕਿਆਂ ਦੀ ਮਦਦ ਨਾਲ 12 ਦੌੜਾਂ ਬਣਾਈਆਂ ਤੇ ਉਹ ਮਾਰਕ ਵੁੱਡ ਦੀ ਗੇਂਦ 'ਤੇ ਐੱਲ.ਬੀ.ਡਬਲਯੂ. ਆਊਟ ਹੋ ਗਿਆ। ਇਸ ਮਗਰੋਂ ਸੰਜੂ ਸੈਮਸਨ ਵੀ 5 ਦੌੜਾਂ ਬਣਾ ਕੇ ਆਰਚਰ ਦਾ ਸ਼ਿਕਾਰ ਬਣਿਆ। 

PunjabKesari

ਇਸ ਮਗਰੋਂ ਕਪਤਾਨ ਸੂਰਿਆਕੁਮਾਰ ਯਾਦਵ ਵੀ 12 ਦੌੜਾਂ ਬਣਾ ਕੇ ਬ੍ਰਾਈਡਨ ਕਾਰਸ ਦੀ ਗੇਂਦ 'ਤੇ ਕਲੀਨ ਬੋਲਡ ਹੋ ਗਿਆ। ਧਰੁਵ ਜੁਰੇਲ (4), ਹਾਰਦਿਕ ਪੰਡਯਾ (7), ਅਕਸ਼ਰ ਪਟੇਲ (2) ਤੇ ਅਰਸ਼ਦੀਪ ਸਿੰਘ (6) ਵੀ ਕੁਝ ਖ਼ਾਸ ਨਾ ਕਰ ਸਕੇ ਤੇ ਅੰਤ ਜਿੱਤ ਦਾ ਸਾਰਾ ਦਾਰੋਮਦਾਰ ਤਿਲਕ ਵਰਮਾ 'ਤੇ ਆ ਗਿਆ। 

PunjabKesari

ਲਗਾਤਾਰ ਵਿਕਟਾਂ ਡਿੱਗਣ ਦੇ ਬਾਵਜੂਦ ਤਿਲਕ ਵਰਮਾ ਨੇ ਇਕ ਪਾਸਾ ਸੰਭਾਲੀ ਰੱਖਿਆ ਤੇ ਤੇਜ਼ੀ ਨਾਲ ਖੇਡਣਾ ਜਾਰੀ ਰੱਖਿਆ। ਵਾਸ਼ਿੰਗਟਨ ਸੁੰਦਰ ਨੇ ਕੁਝ ਦੇਰ ਉਸ ਦਾ ਸਾਥ ਦਿੱਤਾ ਤੇ ਉਸ ਨੇ 19 ਗੇਂਦਾਂ 'ਚ 26 ਦੌੜਾਂ ਬਣਾ ਕੇ ਆਊਟ ਹੋ ਗਿਆ। 

PunjabKesari

ਅੰਤ ਤਿਲਕ ਵਰਮਾ ਨੇ 55 ਗੇਂਦਾਂ 'ਚ 4 ਚੌਕਿਆਂ ਤੇ 5 ਛੱਕਿਆਂ ਦੀ ਮਦਦ ਨਾਲ 72 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ ਤੇ ਟੀਮ ਨੂੰ ਜਿੱਤ ਦਿਵਾ ਕੇ ਹੀ ਸਾਹ ਲਿਆ। ਭਾਰਤ ਨੇ 19.2 ਓਵਰਾਂ 'ਚ 8 ਵਿਕਟਾਂ ਗੁਆ ਕੇ 166 ਦੌੜਾਂ ਬਣਾ ਕੇ ਟੀਚਾ ਹਾਸਲ ਕਰ ਲਿਆ ਤੇ ਮੈਚ ਆਪਣੀ ਝੋਲੀ 'ਚ ਪਾ ਲਿਆ। ਤਿਲਕ ਵਰਮਾ ਨੂੰ ਇਸ ਮੈਚ ਜਿਤਾਊ ਪਾਰੀ ਲਈ ਪਲੇਅਰ ਆਫ਼ ਦਿ ਮੈਚ ਐਲਾਨਿਆ ਗਿਆ। 

PunjabKesari

ਜ਼ਿਕਰਯੋਗ ਹੈ ਕਿ ਲੜੀ ਦੇ ਪਹਿਲੇ ਮੁਕਾਬਲੇ 'ਚ ਭਾਰਤ ਨੇ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਲੜੀ ਦਾ ਦੂਜਾ ਮੁਕਾਬਲਾ ਵੀ ਭਾਰਤ ਨੇ 2 ਵਿਕਟਾਂ ਨਾਲ ਬੇਹੱਦ ਰੋਮਾਂਚਕ ਅੰਦਾਜ਼ ਨਾਲ ਜਿੱਤ ਕੇ ਲੜੀ 'ਚ 2-0 ਦੀ ਬੜ੍ਹਤ ਬਣਾ ਲਈ ਹੈ। ਹੁਣ 28 ਜਨਵਰੀ ਨੂੰ ਰਾਜਕੋਟ ਵਿਖੇ ਖੇਡੇ ਜਾਣ ਵਾਲੇ ਲੜੀ ਦੇ ਤੀਜੇ ਮੁਕਾਬਲੇ 'ਚ ਭਾਰਤੀ ਟੀਮ ਜਿੱਥੇ ਲੜੀ 'ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ 'ਤੇ ਉਤਰੇਗੀ, ਉੱਥੇ ਹੀ ਇੰਗਲੈਂਡ ਦੀ ਟੀਮ ਵਾਪਸੀ ਕਰਨ ਲਈ ਜੀਅ-ਜਾਨ ਲਗਾ ਕੇ ਖੇਡੇਗੀ।

ਇਹ ਵੀ ਪੜ੍ਹੋ- ਅਰਸ਼ਦੀਪ ਸਿੰਘ ਦੀ ਹੋਈ ਬੱਲੇ-ਬੱਲੇ ! ICC ਨੇ ਚੁਣਿਆ Best T20 Cricketer Of The Year

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • INDvsENG
  • Cricket
  • India
  • England
  • Tilak Verma
  • Cricketer
  • Victory
  • Nail Biting Match

ਅਰਸ਼ਦੀਪ ਸਿੰਘ ਦੀ ਹੋਈ ਬੱਲੇ-ਬੱਲੇ ! ICC ਨੇ ਚੁਣਿਆ Best T20 Cricketer Of The Year

NEXT STORY

Stories You May Like

  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • homes near  us airbase evacuated
    ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ
  • havoc caused by nor easter storm in the us
    ਅਮਰੀਕਾ 'ਚ Nor'easter ਤੂਫ਼ਾਨ ਦਾ ਕਹਿਰ: 400 ਤੋਂ ਵੱਧ ਫਲਾਈਟਾਂ ਰੱਦ, ਹਨ੍ਹੇਰੇ 'ਚ ਡੁੱਬੇ ਕਈ ਸ਼ਹਿਰ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
  • india vs westindies
    ਟੀਮ ਇੰਡੀਆ ਦੇ ਸਾਹਮਣੇ ਵਿੰਡੀਜ਼ ਦੀ ਚੁਣੌਤੀ ! ਅੱਜ ਖੇਡਿਆ ਜਾਵੇਗਾ ਲੜੀ ਦਾ ਪਹਿਲਾ ਵਨਡੇ ਮੈਚ
  • storm alert in punjab today
    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ ਨੂੰ ਲੈ ਕੇ ਨਵੀਂ ਭਵਿੱਖਬਾਣੀ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • even 500 runs could be scored in an odi  bravo
      ਬੱਲੇਬਾਜ਼ਾਂ ਦੇ ਦਬਦਬੇ ਨੂੰ ਦੇਖਦੇ ਹੋਏ, ਵਨਡੇ ਵਿੱਚ 500 ਦੌੜਾਂ ਵੀ ਬਣਾਈਆਂ ਜਾ...
    • mohammad nabi still part of afghanistan  s plans
      ਮੁਹੰਮਦ ਨਬੀ ਅਜੇ ਵੀ ਅਫ਼ਗਾਨਿਸਤਾਨ ਦੀਆਂ ਯੋਜਨਾਵਾਂ ਦਾ ਹਿੱਸਾ: ਮੁੱਖ ਕੋਚ ਰਿਚਰਡ...
    • yashasvi jaiswal practicing wicket keeping
      ਰਣਜੀ ਤੋਂ ਪਹਿਲਾਂ ਮੁੰਬਈ ਟੀਮ ਨਾਲ ਵਿਕਟਕੀਪਿੰਗ ਦਾ ਅਭਿਆਸ ਕਰ ਰਹੇ ਯਸ਼ਸਵੀ...
    • shanghai masters  stefanos tsitsipas reaches the second round
      ਸ਼ੰਘਾਈ ਮਾਸਟਰਜ਼: ਸਟੇਫਾਨੋਸ ਸਿਤਸਿਪਾਸ ਸਿੱਧੇ ਸੈੱਟਾਂ 'ਚ ਜਿੱਤ ਦਰਜ ਕਰਕੇ ਦੂਜੇ...
    • dhananjaya de silva steps down as sri lanka test captain
      ਧਨੰਜਯ ਡੀ ਸਿਲਵਾ ਨੇ ਸ਼੍ਰੀਲੰਕਾ ਦੇ ਟੈਸਟ ਕਪਤਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
    • major challenge facing punjab kings ahead of ipl 2027
      IPL 2027 ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਦਿੱਗਜ ਮੈਂਬਰਾਂ ਨੇ...
    • psl to begin on march 18  eight teams to participate
      PSL 18 ਮਾਰਚ ਤੋਂ ਹੋਵੇਗਾ ਸ਼ੁਰੂ , ਅੱਠ ਟੀਮਾਂ ਲੈਣਗੀਆਂ ਹਿੱਸਾ
    • the duo of manush and diya made history
      ਮਾਨੁਸ਼-ਦੀਆ ਦੀ ਜੋੜੀ ਚੀਨ ਸਲੈਮ ਦੇ ਸੈਮੀਫਾਈਨਲ 'ਚ ਪਹੁੰਚ ਕੇ ਰਚਿਆ ਇਤਿਹਾਸ
    • nz tour could open the door for bhuvneshwar for the 2027 world cup  ashwin
      NZ ਦੌਰੇ 'ਚ ਚੰਗੇ ਪ੍ਰਦਰਸ਼ਨ ਨਾਲ ਭੁਵਨੇਸ਼ਵਰ ਲਈ ਖੁੱਲ੍ਹ ਸਕਦੇ ਨੇ WC 2027 ਦੇ...
    • indian athletes did not get visas for the world championship
      World Championship ਲਈ ਭਾਰਤੀ ਖਿਡਾਰੀਆਂ ਨੂੰ ਨਹੀਂ ਮਿਲਿਆ ਵੀਜ਼ਾ ! ਕਿੰਝ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +