Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:08:52 PM

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

  • oil minister resigns

    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ...

  • the politics of   reels   has reached every household in punjab

    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ''ਇੰਗਲੈਂਡ ਨੂੰ ਜ਼ਿਆਦਾ ਸਮਾਂ ਫੀਲਡਿੰਗ ਕਰਵਾਓ...'', ਧਾਕੜ ਖਿਡਾਰੀ ਨੇ ਦਿੱਤਾ ਭਾਰਤ ਨੂੰ ਜਿੱਤ ਦਾ 'ਮੰਤਰ'

SPORTS News Punjabi(ਖੇਡ)

''ਇੰਗਲੈਂਡ ਨੂੰ ਜ਼ਿਆਦਾ ਸਮਾਂ ਫੀਲਡਿੰਗ ਕਰਵਾਓ...'', ਧਾਕੜ ਖਿਡਾਰੀ ਨੇ ਦਿੱਤਾ ਭਾਰਤ ਨੂੰ ਜਿੱਤ ਦਾ 'ਮੰਤਰ'

  • Edited By Harpreet Singh,
  • Updated: 27 Jun, 2025 03:24 PM
Sports
india vs england ashwin
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਕ੍ਰਕਿਟ ਟੀਮ ਦੇ ਸਾਬਕਾ ਧਾਕੜ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਲੀਡਜ਼ ’ਚ 5 ਮੈਚਾਂ ਦੀ ਟੈਸਟ ਲੜੀ ਦੇ ਪਹਿਲੇ ਮੈਚ ’ਚ ਭਾਰਤੀ ਟੀਮ ਦੀ 5 ਵਕਿਟਾਂ ਨਾਲ ਹਾਰ ਦਾ ਵਿਸ਼ਲੇਸ਼ਣ ਕਰਦਿਆਂ ਕਿਹਾ ਕਿ ਭਾਰਤ ਨੂੰ ਜ਼ਿਆਦਾ ਸਮਾਂ ਬੱਲੇਬਾਜ਼ੀ ਕਰਨ ’ਤੇ ਧਿਆਨ ਦੇਣਾ ਚਾਹੀਦਾ ਹੈ। ਰਿਸ਼ਭ ਪੰਤ ਨੂੰ ਮੌਜੂਦਾ ਟੈਸਟ ਲੜੀ ’ਚ ਇੰਗਲੈਂਡ ਦੇ ‘ਔਸਤ’ ਹਮਲੇ ਖਿਲਾਫ ਆਪਣੇ ਸੈਂਕੜੇ ਨੂੰ ਦੋਹਰੇ ਸੈਂਕੜਿਆਂ ’ਚ ਬਦਲਣਾ ਚਾਹੀਦਾ ਹੈ।

ਭਾਰਤ ਨੇ ਦੋਨੋਂ ਪਾਰੀਆਂ ’ਚ 5 ਸੈਂਕੜੇ ਜੜੇ ਪਰ ਇੰਗਲੈਂਡ ਨੇ 371 ਦੌੜਾਂ ਦੇ ਆਪਣੇ ਦੂਸਰੇ ਸਭ ਤੋਂ ਵੱਡੇ ਟੀਚੇ ਨੂੰ ਹਾਸਲ ਕਰ ਕੇ ਲੜੀ ’ਚ 1-0 ਦੀ ਬੜ੍ਹਤ ਹਾਸਲ ਕਰ ਲਈ। ਅਸ਼ਵਿਨ ਨੇ ਕਿਹਾ ਕਿ ਇਕ ਚੀਜ਼ ਜਿਸ ’ਤੇ ਭਾਰਤੀ ਟੀਮ ਦੀ ਬੱਲੇਬਾਜ਼ੀ ਧਿਆਨ ਦੇ ਸਕਦੀ ਹੈ, ਉਹ ਇਹ ਹੈ ਕਿ ਕੀ ਤੁਸੀਂ ਹਰ ਪਾਰੀ ’ਚ ਬੱਲੇਬਾਜ਼ੀ ਦਾ ਸਮਾਂ ਵਧਾ ਸਕਦੇ ਹੋ- ਦੌੜਾਂ ਦੇ ਹਿਸਾਬ ਨਾਲ ਨਹੀਂ। ਇੰਗਲੈਂਡ ਦੇ ਫੀਲਡਿੰਗ ਦੇ ਸਮੇਂ ਨੂੰ ਵਧਾਓ ਅਤੇ ਉਸ ਨੂੰ ਮੈਦਾਨ ’ਤੇ ਰੱਖਣ ਦੇ ਸਮੇਂ ਨੂੰ ਵੀ ਵਧਾਓ। ਮੈਂ ਇਕ ਗੱਲ ਕਹਾਂਗਾ- ਘਬਰਾਓ ਨਾ ਅਤੇ ਬਹੁਤ ਜ਼ਿਆਦਾ ਬਦਲਾਅ ਨਾ ਕਰੋ। ਭਾਰਤ ਅਗਲੇ ਟੈਸਟ ’ਚ ਲੜੀ ਬਰਾਬਰ ਕਰ ਸਕਦਾ ਹੈ। ਜੇਕਰ ਅਸੀਂ ਇੰਗਲੈਂਡ ਦੀ ਰਣਨੀਤੀ ਨੂੰ ਨਹੀਂ ਸਮਝੇ ਤਾਂ ਇਹ ਲੜੀ ਬਹੁਤ ਜਲਦੀ ਸਾਡੇ ਤੋਂ ਦੂਰ ਜਾ ਸਕਦੀ ਹੈ।

ਇਹ ਵੀ ਪੜ੍ਹੋ- 'ਜੈ ਹਿੰਦ, ਜੈ ਭਾਰਤ !', ISS ਪਹੁੰਚਦਿਆਂ ਹੀ ਸ਼ੁਭਾਂਸ਼ੂ ਨੇ ਦੇਸ਼ ਵਾਸੀਆਂ ਦੇ ਨਾਂ ਹਿੰਦੀ 'ਚ ਭੇਜਿਆ 'ਖ਼ਾਸ' ਸੰਦੇਸ਼

ਪੰਤ ਦੇ ਮੈਚ ’ਚ 2 ਸੈਂਕੜਿਆਂ ਦੀ ਸ਼ਲਾਘਾ ਕਰਦੇ ਹੋਏ ਅਸ਼ਵਿਨ ਨੇ ਕਿਹਾ ਕਿ ਮਹਿੰਦਰ ਸਿੰਘ ਧੋਨੀ ਨਾਲ ਉਸ ਦੀ ਤੁਲਨਾ ਕਰਨੀ ਠੀਕ ਨਹੀਂ ਹੈ ਕਿਉਂਕਿ ਧੋਨੀ ਨੇ ਕਦੇ ਵੀ 5ਵੇਂ ਨੰਬਰ ’ਤੇ ਬੱਲੇਬਾਜ਼ੀ ਨਹੀਂ ਕੀਤੀ। ਉਸ ਨੇ ਕਿਹਾ ਕਿ ਰਿਸ਼ਭ ਪੰਤ ਦੀ ਤੁਲਨਾ ਵਿਰਾਟ ਕੋਹਲੀ ਵਰਗੇ ਖਿਡਾਰੀਆਂ ਨਾਲ ਕੀਤੀ ਜਾਣੀ ਚਾਹੀਦੀ ਹੈ। ਉਹ ਇਕ ਮੁੱਖ ਬੱਲੇਬਾਜ਼ ਹੈ ਕਿਉਂਕਿ ਉਸ ਕੋਲ ਬਹੁਤ ਸਮਾਂ ਹੈ।

ਅਸ਼ਵਿਨ ਨੇ ਪੰਤ ਦੀ ਗੇਂਦ ਨੂੰ ਚੁਣ ਕੇ ਮਾਰਨ ਦੀ ਸਮਰੱਥਾ ਦੀ ਤੁਲਨਾ ਪਾਕਿਸਤਾਨ ਦੇ ਮਹਾਨ ਬੱਲੇਬਾਜ਼ੀ ਇੰਜਮਾਮ-ਉੱਲ-ਹੱਕ ਨਾਲ ਕੀਤੀ। ਉਸ ਨੇ ਕਿਹਾ ਕਿ ਕੁਝ ਵਿਸ਼ੇਸ਼ ਬੱਲੇਬਾਜ਼ਾਂ ’ਚ ਗੇਂਦ ਨੂੰ ਜਲਦੀ ਤੋਂ ਜਲਦੀ ਚੁਣਨ ਦੀ ਸਮਰੱਥਾ ਹੁੰਦੀ ਹੈ। ਉਹ ਲਾਈਨ ਅਤੇ ਲੈਂਥ ਨੂੰ ਜਲਦੀ ਪਛਾਣ ਲੈਂਦਾ ਹੈ ਅਤੇ ਉਹ ਸ਼ਾਨਦਾਰ ਪੁਜ਼ੀਸ਼ਨ ’ਚ ਆ ਜਾਂਦਾ ਹੈ। ਰਿਸ਼ਭ ਪੰਤ ਉਨ੍ਹਾਂ ਖਿਡਾਰੀਆਂ ’ਚੋਂ ਇਕ ਹੈ, ਜਿਸ ਕੋਲ ਇਹ ਵਿਸ਼ੇਸ਼ ਮਹਾਰਤ ਹੈ ਤੇ ਅਜਿਹਾ ਕੋਈ ਸ਼ਾਟ ਨਹੀਂ ਜੋ ਪੰਤ ਨਹੀਂ ਖੇਡ ਸਕਦਾ।

ਇਹ ਵੀ ਪੜ੍ਹੋ- ਕ੍ਰਿਕਟ ਗ੍ਰਾਊਂਡ ਮਗਰੋਂ ਹੁਣ 'ਸਿੱਖਿਆ ਦੇ ਮੈਦਾਨ' ’ਤੇ ਨਵੀਂ ਪਾਰੀ ਦੀ ਸ਼ੁਰੂਆਤ ਕਰੇਗਾ ਰਿੰਕੂ ਸਿੰਘ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • R Ashwin
  • Cricket
  • India
  • England

ਕ੍ਰਿਕਟ ਗ੍ਰਾਊਂਡ ਮਗਰੋਂ ਹੁਣ 'ਸਿੱਖਿਆ ਦੇ ਮੈਦਾਨ' ’ਤੇ ਨਵੀਂ ਪਾਰੀ ਦੀ ਸ਼ੁਰੂਆਤ ਕਰੇਗਾ ਰਿੰਕੂ ਸਿੰਘ

NEXT STORY

Stories You May Like

  • legendary two time world cup winning player retires
    2 ਵਿਸ਼ਵ ਕੱਪ ਜਿੱਤਣ ਵਾਲੇ ਧਾਕੜ ਖਿਡਾਰੀ ਨੇ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ
  • i wanted to spend time at the crease with the bat  kl rahul
    ਮੈਂ ਮੈਦਾਨ 'ਤੇ ਬੱਲੇ ਨਾਲ ਜ਼ਿਆਦਾ ਤੋਂ ਜ਼ਿਆਦਾ ਸਮਾਂ ਬਿਤਾਉਣਾ ਚਾਹੁੰਦਾ ਸੀ: ਕੇਐੱਲ ਰਾਹੁਲ
  • high court firm on old pension issue
    ਪੁਰਾਣੀ ਪੈਨਸ਼ਨ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਦਿੱਤਾ ਇਕ ਮਹੀਨੇ ਦਾ ਸਮਾਂ
  • ind vs jpn one off t20i  india sets japan a target of 33 runs
    IND vs JPN One-Off T20I: ਭਾਰਤ ਨੇ ਜਾਪਾਨ ਨੂੰ ਦਿੱਤਾ 33 ਦੌੜਾਂ ਦਾ ਟੀਚਾ
  • ind vs wi
    IND vs WI 2nd ODI: ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ 406 ਦੌੜਾਂ ਦਾ ਚੁਣੌਤੀਪੂਰਨ ਟੀਚਾ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • asian games 2026  india sets a target of 170 runs for sri lanka
    Asian Games 2026: ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ 170 ਦੌੜਾਂ ਦਾ ਟੀਚਾ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • pakistan cricket team eliminated from the tournament india
      ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...
    • ahmedabad marathon included in world athletics   global calendar
      ਅਹਿਮਦਾਬਾਦ ਮੈਰਾਥਨ ਵਿਸ਼ਵ ਐਥਲੇਟਿਕਸ ਦੇ ਗਲੋਬਲ ਕੈਲੰਡਰ 'ਚ ਹੋਈ ਸ਼ਾਮਲ
    • djokovic reaches china open semi finals after defeating zverev
      ਜ਼ਵੇਰੇਵ ਨੂੰ ਹਰਾ ਕੇ ਜੋਕੋਵਿਚ ਚਾਈਨਾ ਓਪਨ ਦੇ ਸੈਮੀਫਾਈਨਲ 'ਚ ਪਹੁੰਚੇ
    • fenesta open national tennis championship  vaiidehi chaudhari eyes the title
      ਫ਼ੈਨੇਸਟਾ ਓਪਨ ਰਾਸ਼ਟਰੀ ਟੈਨਿਸ ਚੈਂਪੀਅਨਸ਼ਿਪ: ਦੋ ਵਾਰ ਦੀ ਚੈਂਪੀਅਨ ਵੈਦੇਹੀ ਚੌਧਰੀ...
    • satrajit lahiri appointed head coach of the tripura team
      ਸਾਬਕਾ ਰਣਜੀ ਖਿਡਾਰੀ ਸਤਰਜੀਤ ਲਾਹਿੜੀ ਬਣੇ ਤ੍ਰਿਪੁਰਾ ਰਣਜੀ ਟੀਮ ਦੇ ਮੁੱਖ ਕੋਚ
    • world junior badminton championships  india aims to win
      ਵਰਲਡ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ: ਭਾਰਤ ਦਾ ਟੀਚਾ ਲਗਾਤਾਰ ਦੂਜੀ ਵਾਰ ਮੈਡਲ...
    • i am focusing on scoring runs quickly in the middle overs  kl rahul
      ਵਿਚਕਾਰਲੇ ਓਵਰਾਂ 'ਚ ਤੇਜ਼ੀ ਨਾਲ ਦੌੜਾਂ ਬਣਾਉਣ 'ਤੇ ਦੇ ਰਿਹਾ ਹਾਂ ਧਿਆਨ :...
    • paris olympics bronze a satisfying moment  coach craig fulton
      ਪੈਰਿਸ ਓਲੰਪਿਕ ਦਾ ਕਾਂਸੀ ਮੇਰੇ ਕਾਰਜਕਾਲ ਦਾ ਸਭ ਤੋਂ ਸੰਤੋਸ਼ਜਨਕ ਪਲ : ਕੋਚ ਕ੍ਰੇਗ...
    • coach jorge jesus  s statement on cristiano ronaldo
      ਪੁਰਤਗਾਲ ਫੁੱਟਬਾਲ ਟੀਮ ਦੇ ਦਰਵਾਜ਼ੇ ਕ੍ਰਿਸਟੀਆਨੋ ਰੋਨਾਲਡੋ ਲਈ ਖੁੱਲ੍ਹੇ ਹਨ: ਕੋਚ...
    • rudranksh patil  s next goal is to perform well in the national championship
      ਰੁਦ੍ਰਾਂਕਸ਼ ਪਾਟਿਲ ਦਾ ਅਗਲਾ ਟੀਚਾ ਰਾਸ਼ਟਰੀ ਚੈਂਪੀਅਨਸ਼ਿਪ 'ਚ ਚੰਗਾ ਪ੍ਰਦਰਸ਼ਨ ਕਰਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +