Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    2:27:45 PM

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

  • holy scriptures of sri guru granth sahib ji to canada kahlwan

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ...

  • sleeping woman was bitten by a snake then dead

    ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6...

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਫਲਾਪਸ਼ੋਅ ਤੋਂ ਬਾਅਦ ਮੁੜ ਚੱਲਿਆ ਵਿਰਾਟ ਕੋਹਲੀ ਦਾ ਬੱਲਾ, ਇਕੋ ਮੈਚ 'ਚ ਲਾਈ ਰਿਕਾਰਡਾਂ ਦੀ ਝੜੀ

SPORTS News Punjabi(ਖੇਡ)

ਫਲਾਪਸ਼ੋਅ ਤੋਂ ਬਾਅਦ ਮੁੜ ਚੱਲਿਆ ਵਿਰਾਟ ਕੋਹਲੀ ਦਾ ਬੱਲਾ, ਇਕੋ ਮੈਚ 'ਚ ਲਾਈ ਰਿਕਾਰਡਾਂ ਦੀ ਝੜੀ

  • Edited By Cherry,
  • Updated: 15 Mar, 2021 12:19 PM
Sports
india vs england virat kohli t20 series record
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ : ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਇੰਗਲੈਂਡ ਖ਼ਿਲਾਫ਼ 5 ਮੈਚਾਂ ਦੀ ਟੀ20 ਸੀਰੀਜ਼ ਦੇ ਦੂਜੇ ਮੁਕਾਬਲੇ ਵਿਚ ਨਾਬਾਦ 73 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ। ਵਿਰਾਟ ਦੀ ਇਸ ਪਾਰੀ ਦੇ ਚਲਦੇ ਭਾਰਤ ਨੇ ਇਸ ਮੈਚ ਨੂੰ 7 ਵਿਕਟਾਂ ਨਾਲ ਆਪਣੇ ਨਾਮ ਕੀਤਾ। ਇਸ ਦੇ ਨਾਲ ਹੀ ਹੁਣ ਇਹ ਸੀਰੀਜ਼ 1-1 ਨਾਲ ਬਰਾਬਰੀ ’ਤੇ ਹੈ। ਪਿਛਲੇ ਕੁੱਝ ਸਮੇਂ ਤੋਂ ਖ਼ਰਾਬ ਫਾਰਮ ਵਿਚ ਚੱਲ ਰਹੇ ਵਿਰਾਟ ਕੋਹਲੀ ਦੀ ਪੂਰੀ ਦੁਨੀਆ ਵਿਚ ਕਾਫ਼ੀ ਆਲੋਚਨਾ ਹੋ ਰਹੀ ਸੀ ਪਰ ਇਸ ਇਕ ਪਾਰੀ ਦੇ ਦਮ ’ਤੇ ਉਨ੍ਹਾਂ ਨੇ ਸਭ ਦੇ ਮੂੰਹ ਬੰਦ ਕਰ ਦਿੱਤੇ। ਇਸ ਦੇ ਨਾਲ ਵਿਰਾਟ ਨੇ ਇਸ ਮੈਚ ਵਿਚ ਇੰਟਰਨੈਸ਼ਨਲ ਕ੍ਰਿਕਟ ਦੇ ਕਈ ਵੱਡੇ ਰਿਕਾਰਡ ਵੀ ਆਪਣੇ ਨਾਮ ਕਰ ਲਏ।

ਇਹ ਵੀ ਪੜ੍ਹੋ: ਦੂਜੀ ਵਾਰ ਪਿਤਾ ਬਣਨ ਵਾਲੇ ਹਨ ਕ੍ਰਿਕਟਰ ਹਰਭਜਨ ਸਿੰਘ, ਪਤਨੀ ਗੀਤਾ ਬਸਰਾ ਨੇ ਸਾਂਝੀ ਕੀਤੀ ਖ਼ੁਸ਼ਖ਼ਬਰੀ

ਟੀ 20 ਇੰਟਰਨੈਸ਼ਨਲ ਵਿਚ ਸਭ ਤੋਂ ਪਹਿਲਾਂ 3000 ਦੌੜਾਂ ਬਣਾਉਣ ਦਾ ਰਿਕਾਰਡ ਹੁਣ ਭਾਰਤ ਦੇ ਕਪਤਾਨ ਵਿਰਾਟ ਕੋਹਲੀ ਦੇ ਨਾਮ ਹੋ ਗਿਆ ਹੈ। ਵਿਰਾਟ ਦੇ ਨਾਮ ਹੁਣ 86 ਟੀ20 ਮੈਚਾਂ ਵਿਚ 3001 ਦੌੜਾਂ ਹਨ। ਇੰਨਾ ਹੀ ਨਹੀਂ ਟੀ20 ਵਿਚ ਸਭ ਤੋਂ ਤੇਜ਼ 1000 ਅਤੇ 2000 ਦੌੜਾਂ ਦਾ ਰਿਕਾਰਡ ਵੀ ਕੋਹਲੀ ਦੇ ਨਾਮ ’ਤੇ ਹੀ ਹੈ।

ਇਹ ਵੀ ਪੜ੍ਹੋ: ਅਹਿਮ ਖ਼ਬਰ : IPL 2022 'ਚ ਖੇਡਣਗੀਆਂ 10 ਟੀਮਾਂ, ਇਸ ਮਹੀਨੇ ਹੋਵੇਗੀ ਨਿਲਾਮੀ

ਇਸ ਤੋਂ ਇਲਾਵਾ ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ਵਿਚ ਸਭ ਤੋਂ ਤੇਜ਼ 12000 ਦੌੜਾਂ ਬਣਾਉਣ ਵਾਲੇ ਕਪਤਾਨ ਵੀ ਬਣ ਗਏ ਹਨ। ਵਿਰਾਟ ਨੇ ਭਾਰਤ ਦੇ ਕਪਤਾਨ ਦੇ ਰੂਪ ਵਿਚ ਆਪਣੀ 226ਵੀਂ ਪਾਰੀ ਵਿਚ 12000 ਦੌੜਾਂ ਪੂਰੀਆਂ ਕੀਤੀਆ। ਵਿਰਾਟ ਨੇ ਇਸ ਮਾਮਲੇ ਵਿਚ ਰਿਕੀ ਪੋਂਟਿੰਗ (282 ਪਾਰੀ) ਅਤੇ ਗ੍ਰੀਮ ਸਮਿਥ (294 ਪਾਰੀ) ਨੂੰ ਪਿੱਛੇ ਛੱਡਿਆ। ਉਥੇ ਹੀ ਵਿਰਾਟ ਕੋਹਲੀ ਦੇ ਨਾਮ ਹੁਣ ਟੀ20 ਕ੍ਰਿਕਟ ਵਿਚ ਸਭ ਤੋਂ ਜ਼ਿਆਦਾ ਹਾਫ ਸੈਂਚੁਰੀ ਹੋ ਗਈ ਹੈ। ਵਿਰਾਟ ਦੇ ਨਾਮ ਹੁਣ 26 ਅਰਧ ਸੈਂਕੜੇ ਹਨ। ਦੂਜੇ ਨੰਬਰ ’ਤੇ ਭਾਰਤੀ ਟੀਮ ਦੇ ਹਿਟਮੈਨ ਰੋਹਿਤ ਸ਼ਰਮਾ ਹਨ, ਜਿਨ੍ਹਾਂ ਦੇ ਨਾਮ 25 ਅਰਧ ਸੈਂਕੜੇ ਹਨ।

ਇਹ ਵੀ ਪੜ੍ਹੋ: ਸ਼ੇਰ ਦੇ ਬੱਚੇ ਨੂੰ ਡਰੱਗ ਦੇ ਕੇ ਫੋਟੋਸ਼ੂਟ ਕਰਾਉਣਾ ਵਿਆਹੁਤਾ ਜੋੜੇ ਨੂੰ ਪਿਆ ਮਹਿੰਗਾ

ਵਿਰਾਟ ਕੋਹਲੀ ਇੰਗਲੈਂਡ ਖ਼ਿਲਾਫ਼ ਟੀ20 ਵਿਚ ਅਰਧ ਸੈਂਕੜਾ ਲਾਉਣ ਵਾਲੇ ਪਹਿਲੇ ਕਪਤਾਨ ਬਣੇ ਹਨ। ਭਾਰਤ ਨੇ ਇੰਗਲੈਂਡ ਖ਼ਿਲਾਫ਼ ਹੁਣ ਤੱਕ 16 ਟੀ20 ਮੁਕਾਬਲੇ ਖੇਡੇ ਹਨ, ਜਿਨ੍ਹਾਂ ਵਿਚ ਦੋਵਾਂ ਹੀ ਟੀਮਾਂ ਨੂੰ 8-8 ਜਿੱਤਾਂ ਮਿਲੀਆਂ ਹਨ। ਵਿਰਾਟ ਕੋਹਲੀ ਟੀਚੇ ਦਾ ਪਿੱਛਾ ਕਰਦੇ ਹੋਏ ਦੁਨੀਆ ਦੇ ਸਭ ਤੋਂ ਸ਼ਾਨਦਾਰ ਬੱਲੇਬਾਜ਼ ਹਨ। ਵਿਰਾਟ ਨੇ ਟੀ20 ਕ੍ਰਿਕਟ ਵਿਚ ਟੀਚੇ ਦਾ ਪਿੱਛਾ ਕਰਦੇ ਹੋਏ 29 ਪਾਰੀਆਂ 1408 ਦੌੜਾਂ ਲਈਆਂ ਹਨ। ਇਸ ਦੌਰਾਨ ਉਨ੍ਹਾਂ ਨੇ ਕੁੱਲ 14 ਅਰਧ ਸੈਂਕੜੇ ਲਗਾਏ ਹਨ, ਜਦੋਂਕਿ ਉਨ੍ਹਾਂ ਦਾ ਔਸਤ 108.30 ਦਾ ਰਿਹਾ ਹੈ।

ਇਹ ਵੀ ਪੜ੍ਹੋ: IPL 2021 ਤੋਂ ਪਹਿਲਾਂ ਧੋਨੀ ਦੇ ਇਸ ਅਵਤਾਰ ਨੇ ਚੱਕਰਾਂ ’ਚ ਪਾਏ ਪ੍ਰਸ਼ੰਸਕ, ਤਸਵੀਰ ਵਾਇਰਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • india vs england
  • Virat Kohli
  • T20 series
  • record
  • ਵਿਰਾਟ ਕੋਹਲੀ
  • ਟੀ20 ਸੀਰੀਜ਼
  • ਰਿਕਾਰਡ

ਓਲੰਪਿਕ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਤਲਵਾਰਬਾਜ਼ ਬਣੀ ਭਵਾਨੀ ਦੇਵੀ

NEXT STORY

Stories You May Like

  • england beat india by 4 wickets vaibhav s bat did not work
    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ, ਨਹੀਂ ਚੱਲਿਆ ਵੈਭਵ ਦਾ ਬੱਲਾ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • bat slips from batsman  s hand during cricket match
    UP: ਕ੍ਰਿਕਟ ਮੈਚ ਦੌਰਾਨ ਬੱਲੇਬਾਜ਼ ਦੇ ਹੱਥੋਂ ਛੁੱਟਿਆ ਬੱਲਾ, ਫੀਲਡਰ ਦੇ ਸਿਰ 'ਤੇ ਲੱਗਣ ਕਾਰਨ ਮੌਤ
  • the time of the second t20 match of eng vs ind has been changed
    ENG vs IND ਦੇ ਦੂਜੇ T20 ਮੈਚ ਦਾ ਬਦਲ ਗਿਆ ਸਮਾਂ, ਜਾਣੋ ਕਿੰਨੇ ਵਜੇ ਸ਼ੁਰੂ ਹੋਵੇਗਾ ਮੈਚ
  • after sachin virat rohit subhman s special honour
    ਸਚਿਨ-ਵਿਰਾਟ-ਰੋਹਿਤ ਤੋਂ ਬਾਅਦ ਸ਼ੁਭਮਨ ਦਾ ਖਾਸ ਸਨਮਾਨ, ਬਣੇ ਭਾਰਤ ਦੇ ਚੌਥੇ ਅਜਿਹੇ ਕਪਤਾਨ ਜਿਸ ਨੂੰ ਰਾਇਲ...
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • indonesia  rebels in papua shoot dead us pilot
    ਇੰਡੋਨੇਸ਼ੀਆ: ਪਾਪੂਆ 'ਚ ਬਾਗੀਆਂ ਨੇ ਅਮਰੀਕੀ ਪਾਇਲਟ ਨੂੰ ਗੋਲੀਆਂ ਨਾਲ ਭੁੰਨਿਆ, ਜਹਾਜ਼ ਨੂੰ ਲਾਈ ਅੱਗ
  • india will face england in the third t20i match today
    ਤੀਜੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ind vs eng 5th t20i england set india a target of 258 runs
      Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ ਦਿੱਤਾ 258 ਦੌੜਾਂ ਦਾ ਟੀਚਾ,...
    • this star bowler is out of the odi series
      IND vs ENG: ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਵਨਡੇ ਸੀਰੀਜ਼ ਤੋਂ ਬਾਹਰ ਹੋਇਆ...
    • ind vs eng 5th t20i
      IND vs ENG 5th T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • animesh secured second place with a new achievement in the 100 meter race
      ਅਨੀਮੇਸ਼ ਨੇ 100 ਮੀਟਰ ਦੌੜ ਵਿੱਚ ਨਵੀਂ ਉਪਲੱਬਧੀ ਨਾਲ ਦੂਜਾ ਸਥਾਨ ਹਾਸਲ ਕੀਤਾ
    • pcb made shan masood a scapegoat  rameez raja
      ਪੀਸੀਬੀ ਨੇ ਸ਼ਾਨ ਮਸੂਦ ਨੂੰ ਬਲੀ ਦਾ ਬੱਕਰਾ ਬਣਾਇਆ: ਰਮੀਜ਼ ਰਾਜਾ
    • mustafizur rahman ruled out of remaining matches of zimbabwe tour
      ਮੁਸਤਫਿਜ਼ੁਰ ਰਹਿਮਾਨ ਹੈਮਸਟ੍ਰਿੰਗ ਦੀ ਸੱਟ ਕਾਰਨ ਜ਼ਿੰਬਾਬਵੇ ਦੌਰੇ ਦੇ ਬਾਕੀ ਮੈਚਾਂ...
    • indian football team to play two friendlies against new zealand
      ਭਾਰਤੀ ਫੁੱਟਬਾਲ ਟੀਮ ਨਿਊਜ਼ੀਲੈਂਡ ਦੇ ਆਪਣੇ ਪਹਿਲੇ ਦੌਰੇ 'ਤੇ ਦੋ ਦੋਸਤਾਨਾ ਮੈਚ...
    • r ashwin ruled out of mlc due to knee injury
      ਆਰ ਅਸ਼ਵਿਨ ਗੋਡੇ ਦੀ ਸੱਟ ਕਾਰਨ ਐਮਐਲਸੀ 2026 ਤੋਂ ਹੋਏ ਬਾਹਰ
    • telangana government to support archery premier league
      ਤੇਲੰਗਾਨਾ ਸਰਕਾਰ ਤੀਰਅੰਦਾਜ਼ੀ ਪ੍ਰੀਮੀਅਰ ਲੀਗ ਨੂੰ ਕਰੇਗੀ ਸਪੋਰਟ
    • it  s time for iyer to make his own mark as captain  saba karim
      ਅਈਅਰ ਲਈ ਕਪਤਾਨ ਦੇ ਰੂਪ ’ਚ ਆਪਣੀ ਵੱਖਰੀ ਪਛਾਣ ਬਣਾਉਣ ਦਾ ਸਮਾਂ ਆ ਗਿਐ : ਸਬਾ ਕਰੀਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +