Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    11:24:20 PM

  • sunrisers hyderabad defeats kkr by 65 runs

    IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਖੋਲ੍ਹਿਆ...

  • big news senior congress leader dies in road accident near sonipat

    ਵੱਡੀ ਖਬਰ! ਸੜਕ ਹਾਦਸੇ 'ਚ ਪੰਜਾਬ ਕਾਂਗਰਸ ਦੇ ਵੱਡੇ...

  • indian high commission  s big decision regarding oci applications

    Canada 'ਚ OCI ਅਰਜ਼ੀਆਂ ਨੂੰ ਲੈ ਕੇ ਭਾਰਤੀ HC ਦਾ...

  • firing at property dealer  s house

    ਮੋਹਾਲੀ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਆਕਲੈਂਡ 'ਚ ਆਪਣੇ ਅਜੇਤੂ ਰਿਕਾਰਡ ਨੂੰ ਬਰਕਰਾਰ ਰੱਖਣ ਲਈ ਉਤਰੇਗੀ ਟੀਮ ਇੰਡੀਆ

SPORTS News Punjabi(ਖੇਡ)

ਆਕਲੈਂਡ 'ਚ ਆਪਣੇ ਅਜੇਤੂ ਰਿਕਾਰਡ ਨੂੰ ਬਰਕਰਾਰ ਰੱਖਣ ਲਈ ਉਤਰੇਗੀ ਟੀਮ ਇੰਡੀਆ

  • Updated: 26 Jan, 2020 10:26 AM
Sports
india vs new zealand 2nd t20i pitch report auckland records and stats
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਨਿਊਜ਼ੀਲੈਂਡ ਅਤੇ ਭਾਰਤ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ 26 ਜਨਵਰੀ ਨੂੰ ਨਿਊਜ਼ੀਲੈਂਡ ਆਕਲੈਂਡ ਦੇ ਈਡਨ ਪਾਰਕ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਸੀਰੀਜ਼ ਦੇ ਪਹਿਲੇ ਮੈਚ ਨੂੰ ਟੀਮ ਇੰਡੀਆਂ ਨੇ 6 ਵਿਕਟਾਂ ਨਾਲ ਆਪਣੇ ਨਾਂ ਕੀਤਾ ਸੀ। 5 ਮੈਚਾਂ ਦੀ ਸੀਰੀਜ਼ 'ਚ ਇਸ ਮੈਚ ਨੂੰ ਜਿੱਤ ਕੇ ਟੀਮ ਇੰਡੀਆ ਟੀ-20 ਸੀਰੀਜ਼ 'ਚ ਨਿਊਜ਼ੀਲੈਂਡ ਖਿਲਾਫ ਆਪਣੀ ਬੜ੍ਹਤ ਨੂੰ ਹੋਰ ਵੀ ਮਜ਼ਬੂਤ ਕਰਨਾ ਚਾਹੇਗੀ। ਉਥੇ ਹੀ ਨਿਊਜ਼ੀਲੈਂਡ ਦੀ ਟੀਮ ਇਸ ਸੀਰੀਜ਼ 'ਚ ਬਰਾਬਰੀ ਕਰਨ ਦੇ ਇਰਾਦੇ ਨਾਲ ਮੈਦਾਨ 'ਤੇ ਉਤਰੇਗੀ। ਭਾਰਤ ਨੇ ਹੁਣ ਤਕ ਨਿਊਜ਼ੀਲੈਂਡ ਖਿਲਾਫ ਲਗਾਤਾਰ ਦੋ ਟੀ-20 ਮੁਕਾਬਲੇ ਨਹੀਂ ਜਿੱਤੇ ਹਨ।PunjabKesari
ਮੌਸਮ ਅਤੇ ਪਿੱਚ ਦਾ ਹਾਲ
26 ਜਨਵਰੀ ਨੂੰ ਆਕਲੈਂਡ ਦੇ ਅਸਮਾਨ 'ਚ ਬਾਦਲ ਛਾਏ ਰਹਿਣ ਦੀ ਉਮੀਦ ਹੈ ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ 26 ਕਿ. ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲ ਸਕਦੀ ਹੈ। ਨਿਊਜ਼ੀਲੈਂਡ 'ਚ ਹੋਣ ਵਾਲੇ ਮੈਚਾਂ 'ਚ ਹਵਾ ਵੱਡੀ ਭੂਮਿਕਾ ਨਿਭਾਉਂਦੀ ਹੈ ਪਰ ਇਹ ਸਟੇਡੀਅਮ ਹਰ ਪਾਸਿਓਂ ਘਿਰਿਆ ਹੋਇਆ ਹੈ ਅਤੇ ਇਸ ਵਜ੍ਹਾ ਕਰਕੇ ਹਵਾ ਦਾ ਅਸਰ ਘੱਟ ਹੀ ਦੇਖਣ ਨੂੰ ਮਿਲੇਗਾ। ਮੈਚ ਦੀ ਸ਼ੁਰੂਆਤ 'ਚ ਗੇਂਦਬਾਜ਼ਾਂ ਨੂੰ ਪਿੱਚ ਤੋਂ ਮਦਦ ਮਿਲ ਸਕਦੀ ਹੈ। ਇਸ ਤੋਂ ਬਾਅਦ ਇੱਥੇ ਬੱਲੇਬਾਜ਼ੀ ਕਰਨੀ ਆਸਾਨ ਹੋਵੇਗੀ।  ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨਾ ਪਸੰਦ ਕਰੇਗੀ। ਇਸ ਮੈਦਾਨ 'ਤੇ ਹੁਣ ਤੱਕ 21 ਟੀ-20 ਮੈਚ ਹੋ ਚੁੱਕੇ ਹਨ। ਜਿਨ੍ਹਾਂ 'ਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ 9 ਮੈਚ ਜਿੱਤੀ, ਜਦ ਕਿ ਇਨ੍ਹੇ ਹੀ ਹਾਰੀ ਹੈ।

ਗਣਤੰਤਰ ਦਿਵਸ ਦੇ ਦਿਨ ਟੀਮ ਇੰਡੀਆ ਦਾ ਰਿਕਾਰਡ
ਭਾਰਤ ਨੇ ਦੋ ਵਾਰ 26 ਜਨਵਰੀ ਨੂੰ ਟੀ-20 ਮੈਚ ਖੇਡਿਆ ਹੈ। ਪਹਿਲੀ ਵਾਰ 2016 'ਚ ਆਸਟਰੇਲੀਆ ਖਿਲਾਫ ਐਡੀਲੇਡ ਦੇ ਐਡੀਲੇਡ ਓਵਲ 'ਚ ਮੁਕਾਬਲਾ ਹੋਇਆ ਸੀ। ਵਿਰਾਟ ਕੋਹਲੀ ਵਲੋਂ 90 ਦੌੜਾਂ ਦੀ ਪਾਰੀ ਨਾਲ ਭਾਰਤ ਨੇ ਉਸ ਮੈਚ ਨੂੰ 37 ਦੌੜਾਂ ਨਾਲ ਜਿੱਤ ਲਿਆ ਸੀ। ਭਾਰਤ ਨੇ 26 ਜਨਵਰੀ 2017 ਨੂੰ ਦੂਜਾ ਟੀ-20 ਮੁਕਾਬਲਾ ਇੰਗਲੈਂਡ ਖਿਲਾਫ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ 'ਚ ਖੇਡਿਆ ਗਿਆ ਸੀ। ਇਸ ਮੈਚ ਇੰਗਲੈਂਡ ਨੇ 19ਵੇਂ ਓਵਰ 'ਚ 3 ਵਿਕਟਾਂ ਖੁੰਝ ਕੇ ਟੀਚਾ ਹਾਸਲ ਕਰ ਲਿਆ ਸੀ। ਉਨ੍ਹਾਂ ਦੇ ਲਈ ਕਪਤਾਨ ਇਓਨ ਮਾਰਗਨ ਨੇ 38 ਗੇਂਦਾਂ 'ਤੇ 51 ਦੌੜਾਂ ਦੀ ਪਾਰੀ ਖੇਡੀ ਸੀ। ਇਸ ਵਾਰ ਭਾਰਤ ਕੋਲ 26 ਜਨਵਰੀ (ਗਣਤੰਤਰ ਦਿਵਸ) ਦੇ ਇਸ ਖਾਸ ਮੌਕੇ 'ਤੇ 2 ਸਾਲ ਬਾਅਦ ਮੈਚ ਜਿੱਤਣ ਦਾ ਇਹ ਤੀਜਾ ਮੌਕਾ ਹੈ।PunjabKesari 

ਨਿਊਜ਼ੀਲੈਂਡ ਦੇ ਚਾਰੋਂ ਮੈਦਾਨਾਂ 'ਚ ਖੇਡੀ ਹੈ ਟੀਮ ਇੰਡੀਆ 
ਭਾਰਤੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ 'ਚ ਕ੍ਰਾਇਸਟਚਰਚ, ਵੇਲਿੰਗਟਨ, ਆਕਲੈਂਡ ਅਤੇ ਹੈਮਿਲਟਨ ਇਨ੍ਹਾਂ ਚਾਰ ਮੈਦਾਨਾਂ 'ਚ ਖੇਡੇ ਗਏ ਮੁਕਾਬਲਿਆ ਨੂੰ ਮਿਲਾ ਕੇ ਕੁੱਲ 6 ਟੀ-20 ਮੈਚ ਭਾਰਤ ਨੇ ਕੀਵੀ ਜ਼ਮੀਨ 'ਤੇ ਖੇਡੇ। ਇਨ੍ਹਾਂ 'ਚੋਂ 2 ਮੈਚਾਂ 'ਚ ਟੀਮ ਇੰਡੀਆ ਨੂੰ ਜਿੱਤ ਮਿਲੀ ਜਦ ਕਿ ਚਾਰ ਮੈਚ ਹਾਰ ਗਈ ਸੀ। ਇਹ ਚਾਰ ਮੈਚ ਭਾਰਤ ਨੇ ਕ੍ਰਾਇਸਟਚਰਚ 'ਚ ਇਕ, ਵੇਲਿੰਗਟਨ 'ਚ ਦੋ ਅਤੇ ਹੈਮਿਲਟਨ 'ਚ ਇਕ ਮੈਚ ਹਾਰਿਆ ਹੈ।PunjabKesari ਆਕਲੈਂਡ 'ਚ ਹੁਣ ਤੱਕ ਹਨ ਅਜੇਤੂ ਹੈ ਟੀਮ ਇੰਡੀਆ
ਆਕਲੈਂਡ 'ਚ ਨਿਊਜ਼ੀਲੈਂਡ ਦਾ ਇਕਲੌਤਾ ਮੈਦਾਨ ਹੈ ਜਿੱਥੇ ਭਾਰਤ ਦਾ ਟੀ-20 'ਚ ਅਜੇਤੂ ਰਿਕਾਰਡ ਹੈ। ਆਕਲੈਂਡ ਦੇ ਈਡਨ ਪਾਰਕ 'ਚ ਹੋਣ ਵਾਲਾ ਇਹ ਭਾਰਤ ਦਾ ਤੀਜਾ ਟੀ-20 ਮੈਚ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਇੱਥੇ 2 ਮੈਚ ਖੇਡੇ ਹਨ ਭਾਰਤ ਨੂੰ ਇੱਥੇ ਦੋ ਵਾਰ ਜਿੱਤ ਮਿਲੀ। ਪਹਿਲੀ ਜਿੱਤ 2019 'ਚ ਅਤੇ ਦੂਜੀ ਜਿੱਤ ਇਕ ਦਿਨ ਪਹਿਲਾਂ ਹੋਏ ਮੈਚ 'ਚ ਮਿਲੀ। ਇਨ੍ਹਾਂ ਦੋਵਾਂ ਜਿੱਤ ਦਾ ਐਕਸ ਫੈਕਟਰ ਇਕ ਵਰਗਾ ਹੈ। ਦੋਵਾਂ ਵਾਰ ਭਾਰਤ ਨੇ ਟੀਚੇ ਦਾ ਪਿੱਛਾ ਕਰਦੇ ਹੋਏ ਜਿੱਤ ਹਾਸਲ ਕੀਤੀ।PunjabKesari

ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਹੋਏ ਮੁਕਾਬਲੇ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਹੁਣ ਤਕ 12 ਟੀ-20 ਮੁਕਾਬਲੇ ਹੋਏ ਹਨ, ਜਿਨਾਂ ਚੋਂ ਟੀਮ ਇੰਡੀਆ ਨੇ 4 'ਚ ਜਿੱਤ ਦਰਜ ਕੀਤੀ,  ਜਦ ਕਿ 8 ਮੈਚ ਹਾਰ ਮਿਲੀ ਹੈ। ਨਿਊਜ਼ੀਲੈਂਡ 'ਚ ਟੀਮ ਇੰਡੀਆ ਨੇ ਹੁਣ ਤਕ 6 ਟੀ-20 ਖੇਡੇ ਹਨ, ਪਰ ਜਿਤ ਸਿਰਫ 2 'ਚ ਹੀ ਮਿਲੀ। ਭਾਰਤ ਨੇ 8 ਫਰਵਰੀ 2019 ਨੂੰ ਆਕਲੈਂਡ 'ਚ ਪਹਿਲਾ ਟੀ-20 ਖੇਡਿਆ ਸੀ। ਇਸ 'ਚ ਮੇਜ਼ਬਾਨ ਨੂੰ 7 ਵਿਕਟਾਂ ਨਾਲ ਹਰਾਇਆ ਸੀ।

  • New Zealand
  • India
  • T20 Series
  • Auckland T20
  • View Records
  • Eden Park Stadium
  • ਨਿਊਜ਼ੀਲੈਂਡ
  • ਭਾਰਤ
  • ਟੀ20 ਸੀਰੀਜ਼
  • ਆਕਲੈਂਡ ਟੀ20
  • ਦੇਖੋ ਰਿਕਾਰਡਜ਼
  • ਈਡਨ ਪਾਰਕ ਸਟੇਡੀਅਮ

ਫਿਰੋਜਾ ਨੂੰ ਹਰਾ ਕੇ ਆਨੰਦ ਸਾਂਝੇ ਤੌਰ 'ਤੇ 6ਵੇਂ ਸਥਾਨ 'ਤੇ ਪਹੁੰਚਿਆ

NEXT STORY

Stories You May Like

  • team india announced for south africa series
    ਦੱਖਣੀ ਅਫਰੀਕਾ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲਿਆ ਮੌਕਾ
  • mi will create a big record
    MI ਬਣਾਵੇਗੀ ਵੱਡਾ ਰਿਕਾਰਡ; ਇਹ ਮੁਕਾਮ ਹਾਸਲ ਕਰਨ ਵਾਲੀ ਬਣੇਗੀ ਪਹਿਲੀ  IPL ਟੀਮ
  • race to find ancestral records begins after changes in citizenship law
    ਨਾਗਰਿਕਤਾ ਕਾਨੂੰਨ 'ਚ ਬਦਲਾਅ ਮਗਰੋਂ ਪੁਰਖਿਆਂ ਦੇ ਰਿਕਾਰਡ ਲੱਭਣ ਲਈ ਦੌੜ ਸ਼ੁਰੂ
  • team india will tour this country play test and odi series
    ਟੀਮ ਇੰਡੀਆ ਕਰੇਗੀ ਇਸ ਦੇਸ਼ ਦਾ ਦੌਰਾ, ਖੇਡੇਗੀ ਟੈਸਟ ਤੇ ਵਨਡੇ ਸੀਰੀਜ਼, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ
  • team india  s t20 and odi series announced
    ਟੀਮ ਇੰਡੀਆ ਦੀਆਂ ਟੀ20 ਤੇ ਵਨਡੇ ਸੀਰੀਜ਼ ਦਾ ਐਲਾਨ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ
  • indian team announced for afc u 20 women  s asian cup
    AFC ਅੰਡਰ-20 ਮਹਿਲਾ ਏਸ਼ੀਆਈ ਕੱਪ ਲਈ ਭਾਰਤੀ ਟੀਮ ਦਾ ਐਲਾਨ
  • pakistan extends airspace ban for indian aircraft for another month
    ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ 'ਤੇ ਪਾਬੰਦੀ ਇੱਕ ਮਹੀਨੇ ਲਈ ਵਧਾਈ
  • years of research were done to maintain the authenticity of   swayambhu
    ‘ਸਵਯੰਭੂ’ ਦੀ ਪ੍ਰਮਾਣਿਕਤਾ ਬਣਾਈ ਰੱਖਣ ਲਈ ਸਾਲਾਂ ਤੱਕ ਰਿਸਰਚ ਕੀਤੀ : ਡਾਇਰੈਕਟਰ ਭਰਤ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
Trending
Ek Nazar
kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • the fifa wc final caused a stir
      SUV ਕਾਰ ਦੀ ਕੀਮਤ ਦੇ ਬਰਾਬਰ Final ਮੈਚ ਦੀ ਟਿਕਟ ! ਫੁੱਟਬਾਲ ਪ੍ਰੇਮੀਆਂ ਦੀ ਜੇਬ...
    • ipl 2026  dhoni returns to practice nets
      IPL 2026: ਪ੍ਰੈਕਟਿਸ ਨੇਟਸ 'ਚ ਪਰਤੇ ਧੋਨੀ; PBKS ਵਿਰੁੱਧ ਮੁਕਾਬਲੇ 'ਚ ਕਰ...
    • actress arrested on cricketer s complaint
      ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...
    • the world cup hero batsman has retired from international cricket
      ਵਿਸ਼ਵ ਕੱਪ ਦੇ ਹੀਰੋ ਰਹੇ ਧਾਕੜ ਬੱਲੇਬਾਜ਼ ਨੇ ਲਿਆ ਕੌਮਾਂਤਰੀ ਕ੍ਰਿਕਟਰ ਤੋਂ...
    • pl 2026  why did rishabh pant come out to open for lsg
      IPL 2026: LSG ਲਈ ਓਪਨਿੰਗ ਕਰਨ ਕਿਉਂ ਉਤਰੇ ਰਿਸ਼ਭ ਪੰਤ? ਖੁਦ ਦੱਸੀ ਵਜ੍ਹਾ
    • lsg owner goenka had a heated argument with pant
      ਹਾਰ ਤੋਂ ਬਾਅਦ LSG ਦੇ ਮਾਲਕ ਗੋਇਨਕਾ ਨੇ ਪੰਤ ਨਾਲ ਕੀਤੀ ਤਿੱਖੀ ਬਹਿਸ, ਵੀਡੀਓ...
    • srh vs kkr
      KKR vs SRH : ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11 ਬਾਰੇ
    • lewandowski hints at retirement
      ਪੋਲੈਂਡ ਦੇ WC ’ਚ ਜਗ੍ਹਾ ਨਾ ਬਣਾ ਸਕਣ ਤੋਂ ਬਾਅਦ ਲੇਵਾਂਡੋਵਸਕੀ ਨੇ ਦਿੱਤੇ ਸੰਨਿਆਸ...
    • rishabh pant  s   flop show   again
      ਰਿਸ਼ਭ ਪੰਤ ਦਾ ਫਿਰ 'ਫਲਾਪ ਸ਼ੋਅ': IPL 'ਚ ਓਪਨਰ ਵਜੋਂ ਮੁੜ ਹੋਏ ਫੇਲ੍ਹ,...
    • lsg vs dc
      ਦਿੱਲੀ ਕੈਪੀਟਲਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ, ਸਮੀਰ ਰਿਜ਼ਵੀ ਦੀ ਤੂਫ਼ਾਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +