Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    7:25:50 PM

  • rajbir ghumman cbi

    CBI ਅੱਗੇ ਪੇਸ਼ ਨਹੀਂ ਹੋਏ ਮੁੱਖ ਮੰਤਰੀ ਦੇ OSD...

  • silver at 10 month low  gold prices also fell

    10 ਮਹੀਨਿਆਂ ਦੇ ਹੇਠਲੇ ਪੱਧਰ ਤੇ ਚਾਂਦੀ, ਸੋਨੇ ਦੇ...

  • charanjit singh channi news

    "ਉਹ ਮੇਰਾ ਛੋਟਾ ਭਰਾ ਹੈ..." ਸੀਨੀਅਰ ਲੀਡਰ ਦੇ ਘਰ...

  • anti sacrilege law  pargat singh  congress

    ਬੇਅਦਬੀ ਵਿਰੋਧੀ ਕਾਨੂੰਨ ’ਚ ਸੋਧ ਤੋਂ ਪਿੱਛੇ ਹਟ ਰਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ ਹੈ ਸਖ਼ਤ ਐਕਸ਼ਨ

SPORTS News Punjabi(ਖੇਡ)

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ ਹੈ ਸਖ਼ਤ ਐਕਸ਼ਨ

  • Edited By Rakesh,
  • Updated: 02 Feb, 2026 12:05 AM
Sports
india vs pakistan match
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਅੰਡਰ-19 ਵਰਲਡ ਕੱਪ 2026 ਦੇ ਸੁਪਰ-6 ਪੜਾਅ ਦੌਰਾਨ ਪਾਕਿਸਤਾਨੀ ਟੀਮ ਦੇ ਮੈਂਟਰ ਸਰਫਰਾਜ਼ ਅਹਿਮਦ ਇੱਕ ਵੱਡੇ ਵਿਵਾਦ ਵਿੱਚ ਫਸ ਗਏ ਹਨ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਅਹਿਮ ਮੁਕਾਬਲੇ ਦੌਰਾਨ ਸਰਫਰਾਜ਼ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਲਾਈਵ ਮੈਚ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਦੇ ਨਜ਼ਰ ਆ ਰਹੇ ਹਨ।

ICC ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ 

ਮੈਚ ਦੌਰਾਨ ਫੋਨ ਦੀ ਵਰਤੋਂ ਕਰਨਾ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਦੇ ਸਖ਼ਤ ਨਿਯਮਾਂ ਦੇ ਖਿਲਾਫ ਹੈ। ICC ਦੇ ਨਿਯਮਾਂ ਅਨੁਸਾਰ, PMOA (Player and Match Officials Area) ਵਿੱਚ ਕਿਸੇ ਵੀ ਤਰ੍ਹਾਂ ਦੇ ਸੰਚਾਰ ਯੰਤਰ ਦੀ ਵਰਤੋਂ ਕਰਨ ਦੀ ਪੂਰਨ ਪਾਬੰਦੀ ਹੁੰਦੀ ਹੈ। ਸਰਫਰਾਜ਼ ਦੀ ਇਸ ਹਰਕਤ ਨੇ ਖੇਡ ਦੇ ਪ੍ਰੋਟੋਕੋਲ 'ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ- T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ ਸਵਾਗਤ

Questions are being raised about ICC protocol after Pakistan U19 mentor Sarfaraz Ahmed was spotted using a mobile phone during the match against India. With a strict ban on communication devices in the dressing room how was this permitted? 📱👀 #U19WorldCup #INDvPAK pic.twitter.com/Fgx4ctYkqN

— CaptainX (@heyCaptainX) February 1, 2026

ਇਹ ਵੀ ਪੜ੍ਹੋ- 30 ਦੌੜਾਂ ਬਣਾ ਕੇ ਵੀ ਵੈਭਵ ਸੂਰਿਆਵੰਸ਼ੀ ਨੇ ਰਚ'ਤਾ ਇਤਿਹਾਸ, ਇਨ੍ਹਾਂ ਦਿੱਗਜ ਖਿਡਾਰੀਆਂ ਨੂੰ ਪਛਾੜਿਆ

ਕੀ ਹੈ PMOA ਅਤੇ ਇਸ ਦੇ ਨਿਯਮ? 

PMOA ਉਹ ਸੁਰੱਖਿਅਤ ਖੇਤਰ ਹੁੰਦਾ ਹੈ ਜਿੱਥੇ ਸਿਰਫ਼ ਮਾਨਤਾ ਪ੍ਰਾਪਤ ਖਿਡਾਰੀਆਂ ਅਤੇ ਕੋਚਿੰਗ ਸਟਾਫ ਨੂੰ ਹੀ ਜਾਣ ਦੀ ਇਜਾਜ਼ਤ ਹੁੰਦੀ ਹੈ। ਇਸ ਵਿੱਚ ਹੇਠ ਲਿਖੀਆਂ ਥਾਵਾਂ ਸ਼ਾਮਲ ਹੁੰਦੀਆਂ ਹਨ:
• ਟੀਮਾਂ ਦੇ ਡਰੈਸਿੰਗ ਰੂਮ ਅਤੇ ਡਗ-ਆਊਟ।
• ਅੰਪਾਇਰਾਂ ਅਤੇ ਮੈਚ ਰੈਫਰੀਆਂ ਦੇ ਕਮਰੇ।
• ਖਿਡਾਰੀਆਂ ਅਤੇ ਅਧਿਕਾਰੀਆਂ ਦੇ ਖਾਣਾ ਖਾਣ ਦੀ ਜਗ੍ਹਾ।

ਇਹ ਵੀ ਪੜ੍ਹੋ- T20 ਵਿਸ਼ਵ ਕੱਪ 'ਚੋਂ ਬਾਹਰ ਹੋਣ ਤੋਂ ਬਾਅਦ ਬੰਗਲਾਦੇਸ਼ ਦਾ 'ਯੂ-ਟਰਨ', ਕ੍ਰਿਕਟ ਬੋਰਡ ਨੇ ਲਿਆ ਵੱਡਾ ਫੈਸਲਾ

ਨਿਯਮਾਂ ਅਨੁਸਾਰ, ਇਸ ਖੇਤਰ ਵਿੱਚ ਮੋਬਾਈਲ ਫੋਨ ਦੀ ਵਰਤੋਂ ਕਰਨਾ ਗੈਰ-ਕਾਨੂੰਨੀ ਮੰਨਿਆ ਜਾਂਦਾ ਹੈ ਅਤੇ ਅਜਿਹਾ ਕਰਨ 'ਤੇ ਭਾਰੀ ਜੁਰਮਾਨਾ ਅਤੇ ਸਖ਼ਤ ਸਜ਼ਾ ਹੋ ਸਕਦੀ ਹੈ।

ਸੋਸ਼ਲ ਮੀਡੀਆ 'ਤੇ ਉੱਠੇ ਸਵਾਲ 

ਸਰਫਰਾਜ਼ ਦੀ ਇਸ ਤਸਵੀਰ ਨੇ ਸੋਸ਼ਲ ਮੀਡੀਆ 'ਤੇ ਹੰਗਾਮਾ ਮਚਾ ਦਿੱਤਾ ਹੈ। ਕਈ ਲੋਕਾਂ ਨੇ ਇਸ ਨੂੰ ICC ਦੇ ਨਿਯਮਾਂ ਦੀ ਉਲੰਘਣਾ ਦੱਸਦੇ ਹੋਏ ਸਵਾਲ ਚੁੱਕੇ ਹਨ ਕਿ ਆਖਿਰ ਮੈਂਟਰ ਨੂੰ ਫੋਨ ਵਰਤਣ ਦੀ ਇਜਾਜ਼ਤ ਕਿਸਨੇ ਦਿੱਤੀ। ਕੁਝ ਲੋਕਾਂ ਨੇ ਤਾਂ ਇਸ ਨੂੰ ਮੈਚ-ਫਿਕਸਿੰਗ ਦੇ ਸ਼ੱਕ ਨਾਲ ਜੋੜ ਕੇ ਵੀ ਟਿੱਪਣੀਆਂ ਕੀਤੀਆਂ ਹਨ। ਹਾਲਾਂਕਿ, ਅਜੇ ਇਹ ਪੂਰੀ ਤਰ੍ਹਾਂ ਸਾਫ਼ ਨਹੀਂ ਹੈ ਕਿ ਇਹ ਤਸਵੀਰ ਕਿਸ ਸਥਾਨ 'ਤੇ ਲਈ ਗਈ ਸੀ।

ਇਹ ਵੀ ਪੜ੍ਹੋ- ਭਾਰਤ ਆਏਗੀ ਬੰਗਲਾਦੇਸ਼ ਦੀ ਟੀਮ, ਇਸ ਖਿਡਾਰੀ ਨੂੰ ਨਹੀਂ ਪਵੇਗੀ ਵੀਜ਼ਾ ਦੀ ਲੋੜ

  • sarfaraz ahmed
  • phone
  • india vs pakistan match

ਕ੍ਰਿਸ਼ਨਾ ਜੈਸ਼ੰਕਰ ਮੇਨਨ ਨੇ ਆਪਣਾ ਹੀ ਇੰਡੋਰ ਸ਼ਾਟ ਪੁੱਟ ਰਿਕਾਰਡ ਤੋੜਿਆ

NEXT STORY

Stories You May Like

  • high voltage drama during the ind vs wi match
    IND Vs WI ਮੈਚ ਦੌਰਾਨ ਹਾਈ ਵੋਲਟੇਜ਼ ਡਰਾਮਾ ! 2 ਖਿਡਾਰੀ ਦੋਸ਼ੀ ਕਰਾਰ, ICC ਨੇ ਕਰ 'ਤੀ ਕਾਰਵਾਈ
  • delhi police diljit dosanjh show manjit singh gk
    ਭਾਰਤ-ਪਾਕਿ ਮੈਚ ਲਈ ਸੁਰੱਖਿਆ ਮਿਲ ਸਕਦੀ ਹੈ ਤਾਂ ਦਿਲਜੀਤ ਦੇ ਸ਼ੋਅ ਲਈ ਕਿਉਂ ਨਹੀਂ? ਮਨਜੀਤ GK ਨੇ ਚੁੱਕੇ ਸਵਾਲ
  • iyer reaches career best fourth spot in icc t20 international rankings
    ਅਈਅਰ ICC T20 ਕੌਮਾਂਤਰੀ ਰੈਂਕਿਗ 'ਚ ਕਰੀਅਰ ਦੇ ਸਰਵੋਤਮ ਚੌਥੇ ਸਥਾਨ 'ਤੇ ਪੁੱਜੇ
  • fourth t20i match between india and west indies today
    ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ ਹੈ ਭਾਰੀ
  • shefali verma reprimanded for breach of icc code of conduct
    ICC ਆਚਾਰ ਸੰਹਿਤਾ ਦੀ ਉਲੰਘਣਾ 'ਤੇ ਸ਼ੇਫਾਲੀ ਵਰਮਾ ਨੂੰ ਲੱਗੀ ਫਟਕਾਰ
  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • big prediction for 2027 world cup
    ਭਾਰਤ IN, ਪਾਕਿ OUT! ਵਿਸ਼ਵ ਕੱਪ 2027 ਨੂੰ ਲੈ ਕੇ ਇਸ ਦਿੱਗਜ ਨੇ ਕੀਤੀ ਵੱਡੀ ਭਵਿੱਖਬਾਣੀ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
Trending
Ek Nazar
trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • anjanaben bumbadiya won gold medal in 400 meter t47
      ਅੰਜਨਾਬੇਨ ਬੁੰਬਾਡੀਆ ਨੇ 400 ਮੀਟਰ T47 'ਚ ਜਿੱਤਿਆ ਸੋਨ ਤਗਮਾ, ਜਯੰਤੀ ਨੂੰ...
    • sanjana won a bronze medal
      ਸੰਜਨਾ ਨੇ ਪੈਰਾ ਬੈਡਮਿੰਟਨ ਵਿਚ ਮਹਿਲਾ ਏਕਲ SL3 'ਚ ਜਿੱਤਿਆ ਕਾਂਸੀ ਦਾ ਤਗਮਾ
    • ind vs nz
      ਗਲੇਨ ਫਿਲਿਪਸ ਦਾ ਅਰਧ ਸੈਂਕੜਾ, ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 226 ਦੌੜਾਂ ਦਾ...
    • archer sheetal devi makes her mark winning two gold medals
      ਤੀਰਅੰਦਾਜ਼ ਸ਼ੀਤਲ ਦੇਵੀ ਨੇ ਗੱਡੇ ਝੰਡੇ, ਕੁਝ ਘੰਟਿਆਂ ਦੇ ਵਕਫੇ 'ਚ ਜਿੱਤੇ ਦੋ ਸੋਨ...
    • anahat defeated eight time world champion el sherbini
      ਅਨਾਹਤ ਨੇ ਅੱਠ ਵਾਰ ਦੀ ਵਿਸ਼ਵ ਚੈਂਪੀਅਨ ਐਲ ਸ਼ੇਰਬਿਨੀ ਨੂੰ ਹਰਾਇਆ
    • ind vs nz 1st t20i
      IND vs NZ 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • sindhu narrowly avoids an upset
      ਸਿੰਧੂ ਉਲਟਫੇਰ ਤੋਂ ਵਾਲ-ਵਾਲ ਬਚੀ, ਫ੍ਰੈਂਚ ਓਪਨ ਦੇ ਅਗਲੇ ਦੌਰ ’ਚ
    • sangram singh will compete in fightstar championship 39 in london
      ਲੰਡਨ ’ਚ ਫਾਈਟਸਟਾਰ ਚੈਂਪੀਅਨਸ਼ਿਪ 39 ’ਚ ਉਤਰੇਗਾ ਸੰਗਰਾਮ ਸਿੰਘ
    • suvarna raj creates history in discus throw wins gold medal
      ਡਿਸਕਸ ਥ੍ਰੋਅ 'ਚ ਸੁਵਰਣਾ ਰਾਜ ਨੇ ਰਚਿਆ ਇਤਿਹਾਸ, ਜਿੱਤਿਆ ਸੋਨ ਤਗਮਾ
    • there has been a lack of experience in the indian bowling attack
      ਭਾਰਤੀ ਗੇਂਦਬਾਜ਼ੀ ’ਚ ਤਜ਼ਰਬੇ ਦੀ ਕਮੀ ਰਹੀ ਹੈ, ਭੁਵੀ ਉਸ ਨੂੰ ਪੂਰਾ ਕਰਨਗੇ : ਅਈਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +