Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    2:43:30 PM

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

  • granthi smoked beedi in gurdwara sahib jalandhar  objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • russia oil crisis

    ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ ਲਈ ਆਖੀ ਇਹ ਗੱਲ

SPORTS News Punjabi(ਖੇਡ)

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ ਲਈ ਆਖੀ ਇਹ ਗੱਲ

  • Edited By Rakesh,
  • Updated: 15 Feb, 2026 12:09 AM
Sports
india vs pakistan match t20 world cup
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਟੀ-20 ਵਰਲਡ ਕੱਪ 2026 ਵਿੱਚ ਐਤਵਾਰ ਨੂੰ ਕੋਲੰਬੋ ਵਿਖੇ ਹੋਣ ਵਾਲੇ ਭਾਰਤ ਅਤੇ ਪਾਕਿਸਤਾਨ ਦੇ ਹਾਈ-ਵੋਲਟੇਜ ਮੁਕਾਬਲੇ 'ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮਹਾਂ-ਮੁਕਾਬਲੇ ਤੋਂ ਪਹਿਲਾਂ ਭਾਰਤੀ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਫਿਟਨੈੱਸ ਸਭ ਤੋਂ ਵੱਡੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਭਿਸ਼ੇਕ ਸਿਹਤ ਖ਼ਰਾਬ ਹੋਣ ਕਾਰਨ ਪਿਛਲਾ ਮੈਚ ਨਹੀਂ ਖੇਡ ਸਕੇ ਸਨ ਅਤੇ ਹੁਣ ਪਾਕਿਸਤਾਨ ਵਿਰੁੱਧ ਉਨ੍ਹਾਂ ਦੇ ਮੈਦਾਨ ਵਿੱਚ ਉਤਰਨ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ।

ਦੱਸ ਦੇਈਏ ਕਿ 25 ਸਾਲਾ ਅਭਿਸ਼ੇਕ ਸ਼ਰਮਾ ਪਿਛਲੇ ਕੁਝ ਦਿਨਾਂ ਤੋਂ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। 7 ਫਰਵਰੀ ਨੂੰ ਅਮਰੀਕਾ ਖਿਲਾਫ ਮੈਚ ਦੌਰਾਨ ਉਨ੍ਹਾਂ ਨੂੰ 103 ਡਿਗਰੀ ਬੁਖਾਰ ਸੀ, ਜਿਸ ਤੋਂ ਬਾਅਦ ਪੇਟ ਦੇ ਸੰਕਰਮਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ। ਬੀਮਾਰੀ ਕਾਰਨ ਉਨ੍ਹਾਂ ਦਾ ਵਜ਼ਨ ਵੀ ਘੱਟ ਹੋ ਗਿਆ ਸੀ ਅਤੇ ਉਹ 12 ਫਰਵਰੀ ਨੂੰ ਨਾਮੀਬੀਆ ਖਿਲਾਫ ਮੈਚ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ, ਜਿੱਥੇ ਉਨ੍ਹਾਂ ਦੀ ਜਗ੍ਹਾ ਸੰਜੂ ਸੈਮਸਨ ਨੇ ਓਪਨਿੰਗ ਕੀਤੀ ਸੀ। ਹਾਲਾਂਕਿ, ਹੁਣ ਉਮੀਦ ਜਤਾਈ ਜਾ ਰਹੀ ਹੈ ਕਿ ਉਹ ਪਾਕਿਸਤਾਨ ਵਿਰੁੱਧ ਮੈਚ ਲਈ ਫਿੱਟ ਹੋ ਜਾਣਗੇ।

ਇਹ ਵੀ ਪੜ੍ਹੋ- IND vs PAK ਮੁਕਾਬਲੇ 'ਚ ਅਭਿਸ਼ੇਕ ਸ਼ਰਮਾ ਦੇ ਖੇਡਣ ਬਾਰੇ ਸਸਪੈਂਸ ਖ਼ਤਮ! ਸੂਰਿਆਕੁਮਾਰ ਨੇ ਦਿੱਤੀ ਵੱਡੀ ਅਪਡੇਟ

ਪਾਕਿਸਤਾਨੀ ਕਪਤਾਨ ਦਾ ਹੈਰਾਨੀਜਨਕ ਬਿਆਨ 

ਆਮ ਤੌਰ 'ਤੇ ਵਿਰੋਧੀ ਟੀਮਾਂ ਕਿਸੇ ਮਜ਼ਬੂਤ ਖਿਡਾਰੀ ਦੇ ਬਾਹਰ ਹੋਣ 'ਤੇ ਰਾਹਤ ਮਹਿਸੂਸ ਕਰਦੀਆਂ ਹਨ ਪਰ ਪਾਕਿਸਤਾਨੀ ਕਪਤਾਨ ਸਲਮਾਨ ਅਲੀ ਆਗਾ ਨੇ ਇੱਕ ਵੱਖਰੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਭਾਰਤ ਆਪਣੀ ਸਰਵੋਤਮ ਪਲੇਇੰਗ ਇਲੈਵਨ ਉਤਾਰੇ ਜਿਸ ਵਿੱਚ ਅਭਿਸ਼ੇਕ ਸ਼ਰਮਾ ਸ਼ਾਮਲ ਹੋਣ। ਆਗਾ ਨੇ ਕਿਹਾ, "ਮੈਂ ਉਮੀਦ ਕਰਦਾ ਹਾਂ ਕਿ ਅਭਿਸ਼ੇਕ ਸ਼ਰਮਾ ਕੱਲ੍ਹ ਖੇਡਣ ਅਤੇ ਉਹ ਚੰਗੀ ਤਰ੍ਹਾਂ ਰਿਕਵਰ ਕਰ ਰਹੇ ਹੋਣ, ਕਿਉਂਕਿ ਅਸੀਂ ਸਭ ਤੋਂ ਵਧੀਆ ਟੀਮ ਵਿਰੁੱਧ ਖੇਡਣਾ ਚਾਹੁੰਦੇ ਹਾਂ"।

ਅਭਿਸ਼ੇਕ ਸ਼ਰਮਾ ਨੂੰ ਵਿਸ਼ਵ ਦੇ ਸਭ ਤੋਂ ਖ਼ਤਰਨਾਕ ਬੱਲੇਬਾਜ਼ਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜੋ ਪਾਵਰਪਲੇ ਵਿੱਚ ਹੀ ਮੈਚ ਖਤਮ ਕਰਨ ਦੀ ਸਮਰੱਥਾ ਰੱਖਦੇ ਹਨ। ਏਸ਼ੀਆ ਕੱਪ ਵਿੱਚ ਉਨ੍ਹਾਂ ਨੇ ਪਾਕਿਸਤਾਨ ਵਿਰੁੱਧ 31, 74 ਅਤੇ 5 ਦੌੜਾਂ ਦੀਆਂ ਸ਼ਾਨਦਾਰ ਪਾਰੀਆਂ ਖੇਡ ਕੇ ਆਪਣੀ ਕਾਬਲੀਅਤ ਸਾਬਤ ਕੀਤੀ ਸੀ। ਪਾਕਿਸਤਾਨੀ ਕਪਤਾਨ ਦਾ ਮੰਨਣਾ ਹੈ ਕਿ ਭਾਵੇਂ ਅਭਿਸ਼ੇਕ ਦੇ ਖੇਡਣ ਨਾਲ ਉਨ੍ਹਾਂ ਲਈ ਚੁਣੌਤੀ ਵਧ ਜਾਵੇਗੀ, ਪਰ ਉਹ ਫਿਰ ਵੀ ਉਨ੍ਹਾਂ ਨੂੰ ਮੈਦਾਨ 'ਤੇ ਦੇਖਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ- TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਹੋਣ ਵਾਲਾ ਇਹ ਮੈਚ ਨਾ ਸਿਰਫ਼ ਅੰਕ ਸੂਚੀ ਲਈ ਅਹਿਮ ਹੈ, ਸਗੋਂ ਇਹ ਦੋਵਾਂ ਦੇਸ਼ਾਂ ਲਈ ਵੱਕਾਰ ਦੀ ਲੜਾਈ ਵੀ ਹੈ। ਪਾਕਿਸਤਾਨੀ ਟੀਮ ਪਿਛਲੇ ਦੋ ਹਫ਼ਤਿਆਂ ਤੋਂ ਕੋਲੰਬੋ ਵਿੱਚ ਹੈ ਅਤੇ ਹਾਲਾਤਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ। ਪਾਕਿਸਤਾਨ ਜਿੱਥੇ ਪਿਛਲੀਆਂ ਹਾਰਾਂ ਦਾ ਬਦਲਾ ਲੈਣ ਦੀ ਕੋਸ਼ਿਸ਼ ਕਰੇਗਾ, ਉੱਥੇ ਹੀ ਭਾਰਤੀ ਟੀਮ ਆਪਣੀ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਣ ਲਈ ਮੈਦਾਨ ਵਿੱਚ ਉਤਰੇਗੀ।

ਇਹ ਵੀ ਪੜ੍ਹੋ- T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ ਬਾਹਰ

  • india vs pakistan
  • t20 world cup
  • IND vs PAK

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ ਹੈਰਾਨ

NEXT STORY

Stories You May Like

  • ind vs pak india defeated pakistan
    IND vs PAK: ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਰੋਮਾਂਚਕ ਮੁਕਾਬਲੇ 'ਚ ਅਖ਼ੀਰਲੇ ਓਵਰ 'ਚ ਮਿਲੀ ਜਿੱਤ
  • ind vs sl india player ruled out of the test series
    IND vs SL: ਭਾਰਤ ਨੂੰ ਲੱਗਾ ਵੱਡਾ ਝਟਕਾ ! ਟੈਸਟ ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ
  • ind vs sl  who will be sai sudarshan  s replacement
    IND vs SL: ਕੌਣ ਬਣੇਗਾ ਸਾਈ ਸੁਦਰਸ਼ਨ ਦਾ  ਰਿਪਲੇਸਮੈਂਟ? ਇਸ ਖਿਡਾਰੀ ਨੂੰ ਮਿਲ ਸਕਦਾ ਹੈ ਮੌਕਾ
  • ind vs sl  if sai sudarshan is out  this big batsman can join the team
    IND vs SL: ਸਾਈ ਸੁਦਰਸ਼ਨ ਹੋਣਗੇ ਬਾਹਰ ਤਾਂ ਟੀਮ 'ਚ ਸ਼ਾਮਲ ਹੋ ਸਕਦੈ ਇਹ ਧਾਕੜ ਬੱਲੇਬਾਜ਼
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • rajya sabha raghav chadha
    ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ
  • uproar in the vidhan sabha over ashwani sharma  s statement about girls and boys
    ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ ਮੰਗਣ ਦੀ ਉੱਠੀ ਮੰਗ
  • father  whatsapp message  high court  dying declaration
    ਮਰਨ ਤੋਂ ਪਹਿਲਾਂ ਪਿਤਾ ਨੂੰ ਭੇਜਿਆ 'ਵਟਸਐੱਪ' ਮੈਸੇਜ, ਹਾਈ ਕੋਰਟ ਨੇ ਮੰਨਿਆ ਮੌਤ ਤੋਂ ਪਹਿਲਾਂ ਦਾ ਅਹਿਮ ਬਿਆਨ
  • granthi smoked beedi in gurdwara sahib jalandhar  objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • harmanpreet can be india  s   trump card   in the world cup  jugraj singh
      ਹਰਮਨਪ੍ਰੀਤ ਹੋ ਸਕਦੈ ਵਿਸ਼ਵ ਕੱਪ ’ਚ ਭਾਰਤ ਦੇ ‘ਟ੍ਰੰਪਕਾਰਡ’ : ਜੁਗਰਾਜ ਸਿੰਘ
    • footballer marriage
      ਦਿੱਗਜ ਫੁੱਟਬਾਲਰ ਰੋਨਾਲਡੋ ਨੇ ਕਰਵਾ ਲਿਆ ਵਿਆਹ ! ਪਾਰਟਨਰ ਮਾਡਲ ਨੂੰ ਬਣਾਇਆ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • wrestler babita phogat becomes mother on shivratri
      ਸ਼ਿਵਰਾਤਰੀ ਮੌਕੇ ਪਹਿਲਵਾਨ ਬਬੀਤਾ ਫੋਗਾਟ ਬਣੀ ਮਾਂ, ਘਰ ਆਈ ਨੰਨ੍ਹੀ ਪਰੀ
    • nations cup victory boosts morale  aim is to conquer the wc  salima
      ਨੇਸ਼ਨਜ਼ ਕੱਪ ਜਿੱਤ ਨਾਲ ਵਧਿਆ ਮਨੋਬਲ, ਵਿਸ਼ਵ ਕੱਪ ਜਿੱਤਣ ਦਾ ਹੈ ਟੀਚਾ : ਸਲੀਮਾ...
    • 30 teams to participate in junior women  s national hockey competition
      ਜੂਨੀਅਰ ਮਹਿਲਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਵਿੱਚ 30 ਟੀਮਾਂ ਲੈਣਗੀਆਂ ਹਿੱਸਾ
    • gurnoor could be india  s   x factor   in bumrah  s absence  maharoof
      ਬੁਮਰਾਹ ਦੀ ਗੈਰਹਾਜ਼ਰੀ ਵਿੱਚ ਗੁਰਨੂਰ ਬਰਾੜ ਬਣ ਸਕਦੈ ਭਾਰਤ ਦਾ 'ਐਕਸ-ਫੈਕਟਰ' :...
    • klaasen  miller and allen to make debut in il t20
      ਕਲਾਸੇਨ, ਮਿਲਰ ਅਤੇ ਐਲਨ IL T20 ਵਿੱਚ ਕਰਨਗੇ ਡੈਬਿਊ
    • świątek defeats shnaider to reach semi finals
      ਸਵੀਆਟੇਕ ਨੇ ਸ਼ਨਾਈਡਰ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਕੀਤੀ ਪੱਕੀ
    • praggyananda draws first bet in sinquefield cup
      ਪ੍ਰਗਿਆਨੰਦਾ ਨੇ ਸਿੰਕਫੀਲਡ ਕੱਪ ਵਿੱਚ ਪਹਿਲੀ ਬਾਜ਼ੀ ਡਰਾਅ ਖੇਡੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +