Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:52:07 PM

  • punjab long power cut on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut!...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

  • dhirubhai ambani made common indians a participant in the stock market

    ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ...

  • new rules issued in amritsar ahead of the festive season

    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND v WI : ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

IND v WI : ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ

  • Updated: 06 Feb, 2022 07:40 PM
Sports
india vs west indies 1st odi
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ- ਸਪਿਨਰਾਂ ਦੀ ਅਗਵਾਈ ਵਿਚ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਦੀ 60 ਦੌੜਾਂ ਦੀ ਸ਼ਾਨਦਾਰ ਪਾਰੀ ਦੇ ਦਮ 'ਤੇ ਭਾਰਤ ਨੇ 3 ਮੈਚਾਂ ਦੀ ਵਨ ਡੇ ਸੀਰੀਜ਼ ਦੇ ਪਹਿਲੇ ਮੈਚ ਵਿਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦਾ ਇਹ 1000ਵਾਂ ਵਨ ਡੇ ਮੈਚ ਹੈ, ਜਿਸ ਵਿਚ ਉਸ ਨੇ ਜਿੱਤ ਲਈ ਮਿਲੇ 177 ਦੌੜਾਂ ਦੇ ਟੀਚੇ ਨੂੰ ਸਿਰਫ 28 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤੀ ਟੀਮ ਦੀ ਸਾਲ ਦੀ ਇਹ ਪਹਿਲੀ ਜਿੱਤ ਹੈ।  ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਦੌਰੇ 'ਤੇ ਉਸ ਨੂੰ 0-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਰੋਹਿਤ ਨੇ 51 ਗੇਂਦਾਂ ਦੀ ਪਾਰੀ ਵਿਚ 10 ਚੌਕੇ ਅਤੇ 1 ਛੱਕਾ ਲਗਾਇਆ। ਉਸ ਨੂੰ ਇਸ਼ਾਨ ਕਿਸ਼ਨ ਦਾ ਚੰਗਾ ਸਾਥ ਮਿਲਿਆ ਤੇ ਦੋਵਾਂ ਨੇ ਪਹਿਲੀ ਵਿਕਟ ਦੇ ਲਈ 84 ਦੌੜਾਂ ਦੀ ਸਾਂਝੇਦਾਰੀ ਕਰਕੇ ਜਿੱਤ ਦੀ ਨੀਂਹ ਰੱਖੀ।

PunjabKesari
ਨਵੇਂ ਕਪਤਾਨ ਰੋਹਿਤ ਦੀ ਅਗਵਾਈ ਵਿਚ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕਰਨ ਤੋਂ ਬਾਅਦ ਯੁਜਵੇਂਦਰ ਚਾਹਲ ਅਤੇ ਵਾਸ਼ਿੰਗਟਨ ਸੁੰਦਰ ਦੀ ਫਿਰਕੀ ਗੇਂਦਬਾਜ਼ੀ ਨਾਲ ਭਾਰਤ ਨੇ ਵੈਸਟਇੰਡੀਜ਼ ਦੀ ਟੀਮ ਨੂੰ 43.5 ਓਵਰਾਂ ਵਿਚ 176 ਦੌੜਾਂ 'ਤੇ ਢੇਰ ਕਰ ਦਿੱਤਾ। ਚਾਹਲ ਨੇ 9.5 ਓਵਰਾਂ ਵਿਚ 49 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ ਜਦਕਿ 9 ਓਵਰਾਂ ਵਿਚ 30 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ। ਪ੍ਰਸਿੱਧ ਕ੍ਰਿਸ਼ਣਾ ਨੂੰ 2 ਅਤੇ ਮੁਹੰਮਦ ਸਿਰਾਜ ਨੂੰ 1 ਸਫਲਤਾ ਮਿਲੀ। 

PunjabKesari
ਵੈਸਟਇੰਜੀਦਡ ਦੀ ਟੀਮ ਇਕ ਸਮੇਂ 23ਵੇਂ ਓਵਰ ਵਿਚ 79 ਦੌੜਾਂ 'ਤੇ 7 ਵਿਕਟਾਂ ਗੁਆ ਕੇ ਮੁਸ਼ਕਿਲ ਵਿਚ ਸੀ ਪਰ ਸਾਬਕਾ ਕਪਤਾਨ ਜੈਸਨ ਹੋਲਡਰ ਤੇ ਫੈਬਿਆਨ ਐਲਨ ਨੇ 8ਵੀਂ ਵਿਕਟ ਲਈ 78 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਮੁਸ਼ਕਿਲ ਹਾਲਾਤ ਵਿਚੋਂ ਬਾਹਰ ਕੱਢਿਆ। ਹੋਲਡਰ ਨੇ 71 ਗੇਂਦਾਂ ਦੀ ਪਾਰੀ ਵਿਚ 4 ਛੱਕਿਆਂ ਦੀ ਮਦਦ ਨਾਲ 57 ਦੌੜਾਂ ਬਣਾਈਆਂ। ਟੀਮ ਦਾ ਪਿੱਛਾ ਕਰਦਿਆਂ ਰੋਹਿਤ ਨੇ ਪਹਿਲੇ ਓਵਰ ਵਿਚ ਹੀ ਕੇਮਾਰ ਰੋਚ ਵਿਰੁੱਧ ਚੌਕਾ ਲਾਇਆ। ਦੂਜੇ ਪਾਸੇ 'ਤੇ ਸੰਭਲ ਕੇ ਬੱਲੇਬਾਜ਼ੀ ਕਰ ਰਹੇ ਇਸ਼ਾਨ ਨੇ 6ਵੇਂ ਓਵਰ ਵਿਚ ਹੋਲਡਰ ਵਿਰੁੱਧ ਚੌਕਾ ਲਾ ਕੇ ਆਪਣੇ ਹੱਥ ਖੋਲ੍ਹੇ। ਇਸ ਦੌਰਾਨ ਦੋਵਾਂ ਸਲਾਮੀ ਬੱਲੇਬਾਜ਼ਾਂ ਨੇ ਜਿੱਤ ਦੀ ਨੀਂਹ ਰੱਖੀ। 

PunjabKesari

ਇਹ ਖ਼ਬਰ ਪੜ੍ਹੋ-  IND v WI : ਇਤਿਹਾਸਕ ਵਨ ਡੇ ਮੈਚ 'ਚ ਚਾਹਲ ਨੇ ਬਣਾਇਆ ਇਹ ਰਿਕਾਰਡ

PunjabKesari
ਪਲੇਇੰਗ ਇਲੈਵਨ-
ਭਾਰਤ- ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਸੂਰਯਕੁਮਾਰ ਯਾਦਵ, ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਪ੍ਰਸਿੱਧ ਕ੍ਰਿਸ਼ਨਾ, ਮੁਹੰਮਦ ਸਿਰਾਜ।
ਵੈਸਟਇੰਡੀਜ਼- ਬ੍ਰੈਂਡਨ ਕਿੰਗ, ਸ਼ਾਈ ਹੋਪ, ਸ਼ਮਰ ਬਰੂਕਸ, ਡੈਰੇਨ ਬ੍ਰਾਵੋ, ਨਿਕੋਲਸ ਪੂਰਨ (ਵਿਕਟਕੀਪਰ), ਕੀਰੋਨ ਪੋਲਾਰਡ (ਕਪਤਾਨ), ਜੇਸਨ ਹੋਲਡਰ, ਫੈਬੀਅਨ ਐਲਨ, ਅਲਜ਼ਾਰੀ ਜੋਸੇਫ, ਕੇਮਾਰ ਰੋਚ, ਅਕੀਲ ਹੁਸੈਨ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • India
  • West Indies
  • ODI series
  • ਭਾਰਤ
  • ਵੈਸਟਇੰਡੀਜ਼
  • ਵਨ ਡੇ ਸੀਰੀਜ਼

ਖੇਡ ਜਗਤ ਨੇ ਮਹਾਨ ਗਾਇਕਾ ਲਤਾ ਮੰਗੇਸ਼ਕਰ ਨੂੰ ਦਿੱਤੀ ਸ਼ਰਧਾਂਜਲੀ

NEXT STORY

Stories You May Like

  • ind vs wi
    IND vs WI: ਰਾਹੁਲ ਤੇ ਰੋਹਿਤ ਦੀਆਂ ਸ਼ਾਨਦਾਰ ਪਾਰੀਆਂ, ਵੈਸਟਇੰਡੀਜ਼ ਨੂੰ ਮਿਲਿਆ 352 ਦੌੜਾਂ ਦਾ ਟੀਚਾ
  • ind vs wi 3rd t20i
    IND vs WI 3rd T20I: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 4th t20i
    IND vs WI 4th T20I : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi team india completely changed
    IND vs WI: ਬਦਲ ਗਈ ਪੂਰੀ Team India, ਟਾਸ ਜਿੱਤ ਕੇ ਗੇਂਦਬਾਜ਼ੀ ਕਰੇਗਾ ਭਾਰਤ
  • west indies defeating india by 6 wickets
    ਦੂਜੇ ਟੀ-20 'ਚ ਵੈਸਟਇੰਡੀਜ਼ ਦੀ ਧਮਾਕੇਦਾਰ ਜਿੱਤ, ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
  • ind vs wi  big blow to india
    IND vs WI: ਭਾਰਤ ਨੂੰ ਲੱਗਾ ਵੱਡਾ ਝਟਕਾ, ਸਟਾਰ ਖਿਡਾਰੀ ਤੀਜੇ ਵਨਡੇ ਤੋਂ ਹੋਇਆ ਬਾਹਰ, ਜਾਣੋ ਵਜ੍ਹਾ
  • ind vs wi 3rd odi india won the toss and decided to bat
    IND vs WI 3rd ODI : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi team india set to double their lead
    IND vs WI : ਬੜ੍ਹਤ ਦੁੱਗੁਣੀ ਕਰਨ ਉਤਰੇਗੀ TEAM INDIA ! ਦੂਜੇ ਮੈਚ ਤੋਂ ਪਹਿਲਾਂ ਸੰਜੂ ਜਾਂ ਵੈਭਵ ਨੂੰ ਲੈ ਕੇ ਸਸਪੈਂਸ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • star player will not be able to play in the odi series against nz
      NZ ਵਿਰੁੱਧ ਵਨਡੇ ਲੜੀ 'ਚ ਨਹੀਂ ਖੇਡ ਸਕੇਗਾ ਸਟਾਰ ਖਿਡਾਰੀ! ਰਿਪੋਰਟ 'ਚ ਸਾਹਮਣੇ...
    • 4 match ban for vinícius júnior
      ਵਿਨੀਸੀਅਸ ਜੂਨੀਅਰ 'ਤੇ 4 ਮੈਚਾਂ ਦੀ ਪਾਬੰਦੀ
    • indian batters will have to take more responsibility  sunil gavaskar
      ਭਾਰਤੀ ਬੱਲੇਬਾਜ਼ਾਂ ਨੂੰ ਜ਼ਿਆਦਾ ਜ਼ਿੰਮੇਵਾਰੀ ਲੈਣੀ ਪਵੇਗੀ : ਸੁਨੀਲ ਗਾਵਸਕਰ
    • slow deliveries helped us in hyderabad  keemo paul
      ਹੈਦਰਾਬਾਦ ਵਿੱਚ ਧੀਮੀਆਂ ਗੇਂਦਾਂ ਨੇ ਸਾਡੀ ਮਦਦ ਕੀਤੀ: ਕੀਮੋ ਪਾਲ
    • iyer s pain spills out after defeat against wi
      WI ਵਿਰੁੱਧ ਹਾਰ ਤੋਂ ਬਾਅਦ ਛਲਕਿਆ ਅਈਅਰ ਦਾ ਦਰਦ, ਕਿਹਾ- ਯੋਜਨਾਵਾਂ ਨੂੰ ਲਾਗੂ...
    • after the loss to the west indies  sanju samson defended the bowlers
      ਵੈਸਟਇੰਡੀਜ਼ ਤੋਂ ਹਾਰ ਤੋਂ ਬਾਅਦ ਸੰਜੂ ਸੈਮਸਨ ਨੇ ਕੀਤਾ ਗੇਂਦਬਾਜ਼ਾਂ ਦਾ ਬਚਾਅ
    • hopes for formula 1  s return to india by 2028
      2028 ਤੱਕ ਭਾਰਤ ਵਿਚ ਫਾਰਮੂਲਾ-1 ਦੀ ਵਾਪਸੀ ਦੀ ਉਮੀਦ, ਅਡਾਨੀ ਗਰੁੱਪ ਨਾਲ ਚਰਚਾ
    • ind vs wi big on arshdeep singh s injury
      IND vs WI : ਅਰਸ਼ਦੀਪ ਸਿੰਘ ਦੀ ਇੰਜਰੀ 'ਤੇ ਆਈ ਵੱਡੀ ਅਪਡੇਟ, ਫੈਸਲਾਕੁੰਨ ਮੈਚ 'ਚ...
    • haryana defeated himachal pradesh by 7 wickets
      ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
    • team india swept away by caribbean storm
      ਕੈਰੇਬੀਆਈ ਤੂਫ਼ਾਨ 'ਚ ਉੱਡੀ ਟੀਮ ਇੰਡੀਆ, ਭਾਰਤ ਨੂੰ 24 ਦੌੜਾਂ ਨਾਲ ਹਰਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +