Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:46:25 PM

  • gold price may reach  8000  deutsche bank makes surprising claim

    8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • big decision taken for punjab schools due to heat

    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਆਸਟਰੇਲੀਆ ਵਿਰੁੱਧ 4 ਸਾਲ ਦੀ ਜਿੱਤ ਦਾ ਸੋਕਾ ਖਤਮ ਕਰਨ ਉਤਰੇਗਾ ਭਾਰਤ

SPORTS News Punjabi(ਖੇਡ)

ਆਸਟਰੇਲੀਆ ਵਿਰੁੱਧ 4 ਸਾਲ ਦੀ ਜਿੱਤ ਦਾ ਸੋਕਾ ਖਤਮ ਕਰਨ ਉਤਰੇਗਾ ਭਾਰਤ

  • Updated: 18 Feb, 2020 08:12 PM
Jalandhar
india will end its 4 year winning streak against australia
  • Share
    • Facebook
    • Tumblr
    • Linkedin
    • Twitter
  • Comment

ਭੁਵਨੇਸ਼ਵਰ— ਐੱਫ. ਆਈ. ਐੱਚ. ਪ੍ਰੋ ਲੀਗ 'ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਭਾਰਤੀ ਟੀਮ 21-22 ਫਰਵਰੀ ਨੂੰ ਇੱਥੇ ਕਲਿੰਗਾ ਸਟੇਡੀਅਮ 'ਚ ਜਦੋ ਵਿਸ਼ਵ ਦੀ ਦੂਜੇ ਨੰਬਰ ਦੀ ਟੀਮ ਆਸਟਰੇਲੀਆ ਵਿਰੁੱਧ ਉਤਰੇਗੀ ਤਾਂ ਉਸਦਾ ਟੀਚਾ ਆਸਟਰੇਲੀਆ ਦੇ ਵਿਰੁੱਧ ਪਿਛਲੇ ਚਾਰ ਸਾਲਾ ਦੀ ਜਿੱਤ ਦਾ ਸੋਕਾ ਖਤਮ ਕਰਨ ਉਤਰੇਗੀ। ਭਾਰਤ ਤੇ ਆਸਟਰੇਲੀਆ ਦੇ ਵਿਚ 2013 ਨਾਲ ਹੁਣ ਤਕ ਕੁਲ 30 ਮੈਚ ਖੇਡੇ ਗਏ ਹਨ, ਜਿਸ 'ਚ ਆਸਟਰੇਲੀਆ ਨੇ 22 ਮੈਚ ਜਿੱਤੇ ਹਨ ਤੇ ਉਸ ਨੇ 2016 'ਚ ਆਸਟਰੇਲੀਆ ਦੇ ਬੇਂਡਿਗੋ 'ਚ ਖੇਡੇ ਗਏ ਟੈਸਟ ਮੈਚ 'ਚ ਹਾਰ ਦੇ ਬਾਅਦ ਭਾਰਤ ਦੇ ਹੱਥੋਂ ਕੋਈ ਮੈਚ ਨਹੀਂ ਹਾਰਿਆ ਹੈ। ਭਾਰਤ ਨੇ ਉਹ ਮੁਕਾਬਲਾ ਵੀ ਰਘੁਨਾਥ ਦੇ ਦੋ ਗੋਲਾਂ ਦੀ ਬਦੌਲਤ 3-2 ਨਾਲ ਜਿੱਤਿਆ ਸੀ। ਭਾਰਤ ਨੇ ਇਨ੍ਹਾ 30 ਮੁਕਾਬਲਿਆਂ 'ਚ ਕੁਲ 6 ਮੈਚ ਜਿੱਤੇ ਹਨ ਪਰ ਇਹ ਸਾਰੀਆਂ ਜਿੱਤਾਂ 2016 ਤੋਂ ਪਹਿਲਾਂ ਦੀਆਂ ਸਨ। ਦੋ ਮੈਚ ਡਰਾਅ ਰਹੇ ਹਨ। ਭਾਰਤ ਨੇ ਇਸ ਦੌਰਾਨ 47 ਤੇ ਆਸਟਰੇਲੀਆ ਨੇ 93 ਗੋਲ ਕੀਤੇ ਹਨ। ਪ੍ਰੋ ਲੀਗ 'ਚ ਪਹਿਲੀ ਬਾਰ ਖੇਡ ਰਹੇ ਭਾਰਤ ਨੇ ਇਸ ਟੂਰਨਾਮੈਂਟ 'ਚ ਹੁਣ ਤਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ ਦੀ ਬਦੌਲਤ ਉਹ ਵਿਸ਼ਵ ਰੈਂਕਿੰਗ 'ਚ ਪੰਜਵੇਂ ਨਾਲ ਚੌਥੇ ਸਥਾਨ 'ਤੇ ਪਹੁੰਚ ਗਿਆ ਹੈ। ਭਾਰਤ ਨੇ ਆਪਣੇ ਪਹਿਲੇ ਮੁਕਾਬਲਿਆਂ 'ਚ ਵਿਸ਼ਵ ਦੀ ਤੀਜੇ ਨੰਬਰ ਦੀ ਟੀਮ ਹਾਲੈਂਡ ਨੂੰ ਹਰਾਇਆ।

  • Australia
  • India
  • Klinga Stadium ਆਸਟਰੇਲੀਆ
  • ਭਾਰਤ
  • ਕਲਿੰਗਾ ਸਟੇਡੀਅਮ

ਭਾਰਤ 'ਚ ਬਣੇ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦੀ ਜਾਣੋਂ ਖਾਸੀਅਤ, ਮੋਦੀ ਤੇ ਟਰੰਪ ਕਰਨਗੇ ਉਦਘਾਟਨ

NEXT STORY

Stories You May Like

  • uber cup 2026  indian women  s team opens winning account
    ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਨੇ ਯੂਕਰੇਨ ਨੂੰ 4-1 ਨਾਲ ਹਰਾ ਕੇ ਖੋਲ੍ਹਿਆ ਜਿੱਤ ਦਾ ਖਾਤਾ
  • nur khan airbase in pakistan
    ਭਾਰਤ ਵਿਰੁੱਧ ਕੁਝ ਵੱਡਾ ਕਰਨ ਦੀ ਤਿਆਰੀ 'ਚ ਪਾਕਿਸਤਾਨ! ਨੂਰ ਖਾਨ ਏਅਰਬੇਸ 'ਤੇ ਨਵੀਂ ਗਤੀਵਿਧੀ ਦਾ ਖੁਲਾਸਾ
  • salute to courage  4 year old girl swims across yamuna river
    ਹੌਸਲੇ ਨੂੰ ਸਲਾਮ 4 ਸਾਲ ਦੀ ਧੀ ਨੇ ਤੈਰ ਕੇ ਯਮੁਨਾ ਨਦੀ ਨੂੰ ਕੀਤਾ ਪਾਰ
  • 4 persons arrested with grenades and weapons in punjab
    ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ ਮੈਂਬਰਾਂ ਦੀ ਜਾਂਚ ਜਾਰੀ
  • 4 arrested for demanding ransom of rs 20 lakh
    20 ਲੱਖ ਦੀ ਫਿਰੌਤੀ ਮੰਗਣ ਵਾਲੇ 4 ਗ੍ਰਿਫਤਾਰ, 2 ਪਿਸਤੌਲ ਬਰਾਮਦ
  • horrific road accident in russia  s bashkortostan  4 dead
    ਰੂਸ ਦੇ ਬਸ਼ਕੋਰਤੋਸਤਾਨ 'ਚ ਭਿਆਨਕ ਸੜਕ ਹਾਦਸਾ, 4 ਦੀ ਮੌਤ
  • clashes over illegal gold mining in khyber pakhtunkhwa  4 dead
    ਖੈਬਰ ਪਖਤੂਨਖਵਾ ’ਚ ਸੋਨੇ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਝੜਪ, 4 ਮੌਤਾਂ
  • it department new form 141 issued for tds old 4 forms abolished
    ਇਨਕਮ ਟੈਕਸ ਵਿਭਾਗ ਦਾ ਵੱਡਾ ਕਦਮ: TDS ਲਈ ਨਵਾਂ 'ਫਾਰਮ 141' ਜਾਰੀ, ਪੁਰਾਣੇ 4 ਫਾਰਮ ਹੋਏ ਖ਼ਤਮ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭੱਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • veteran golfer vijay kumar passes away at the age of 57
      ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਗੋਲਫਰ ਵਿਜੇ ਕੁਮਾਰ ਦਾ 57 ਸਾਲ ਦੀ ਉਮਰ ਵਿੱਚ...
    • priyansh arya  s six against rr left fans in tears
      RR ਖਿਲਾਫ Priyansh Arya ਦੇ ਛੱਕੇ ਨਾਲ ਲਹੂ-ਲੁਹਾਨ ਹੋ ਗਿਆ ਪ੍ਰਸ਼ੰਸਕ ! ਲਿਜਾਣਾ...
    • ipl 2026  vaibhav suryavanshi  s big blow
      IPL 2026: ਵੈਭਵ ਸੂਰਿਆਵੰਸ਼ੀ ਦਾ ਵੱਡਾ ਧਮਾਕਾ; ਮਹਿਜ਼ 167 ਗੇਂਦਾਂ ਵਿੱਚ 400...
    • shameful   record attached to punjab kings   name
      ਪੰਜਾਬ ਕਿੰਗਜ਼ ਦੇ ਨਾਂ ਜੁੜਿਆ 'ਸ਼ਰਮਨਾਕ' ਰਿਕਾਰਡ, IPL 2026 ਦਾ ਪਹਿਲਾ...
    • ipl 2026  shreyas iyer said on the first defeat
      IPL 2026: ਪਹਿਲੀ ਹਾਰ 'ਤੇ ਬੋਲੇ ਸ਼੍ਰੇਅਸ ਅਈਅਰ, 'ਥੋੜ੍ਹੀ ਥਕਾਨ ਸੀ, ਪਰ ਬਹਾਨਾ...
    • the team scored 770 runs in the odi match
      ਵਨਡੇ ਮੈਚ 'ਚ ਟੀਮ ਨੇ ਬਣਾਈਆਂ 770 ਦੌੜਾਂ, ਇਕ ਖਿਡਾਰੀ ਨੇ 40 ਚੌਕੇ ਤੇ 22 ਛੱਕੇ...
    • won the match but got embroiled in controversy captain ryan parag
      ਮੈਚ ਤਾਂ ਜਿੱਤ ਗਏ ਪਰ ਵਿਵਾਦ 'ਚ ਘਿਰ ਗਏ ਰਾਜਸਥਾਨ ਦੇ ਕਪਤਾਨ ਰਿਆਨ ਪਰਾਗ, ਵਾਇਰਲ...
    • mumbai will try to return to the winning path today by defeating hyderabad
      ਹੈਦਰਾਬਾਦ ਨੂੰ ਹਰਾ ਕੇ ਅੱਜ ਜਿੱਤ ਦੀ ਰਾਹ ’ਤੇ ਪਰਤਣ ਦੀ ਕੋਸ਼ਿਸ਼ ਕਰੇਗੀ ਮੁੰਬਈ
    • sabalenka in quarterfinals amid virus threat
      ਵਾਇਰਸ ਦੇ ਖਤਰੇ ਵਿਚਾਲੇ ਸਬਾਲੇਂਕਾ ਕੁਆਰਟਰ ਫਾਈਨਲ ’ਚ, ਗਾਫ ਤੇ ਰਾਯਬਾਕਿਨਾ ਬਾਹਰ
    • pbks vs rr
      ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ 6 ਵਿਕਟਾਂ ਨਾਲ ਜਿੱਤਿਆ ਮੈਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +