Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    9:35:28 AM

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • air india high court judge fungus food

    Air India ਦੀ ਸ਼ਰਮਨਾਕ ਕਰਤੂਤ! ਹਾਈ ਕੋਰਟ ਦੇ ਜੱਜ...

  • electric vehicle blast fire 7 member

    ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ...

  • punjab kesari hotel action tarun chugh

    ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 4-1 ਨਾਲ ਗੁਆਈ ਟੀ20 ਸੀਰੀਜ਼, 5ਵੇਂ ਟੀ-20 'ਚ 54 ਦੌੜਾਂ ਨਾਲ ਹਾਰੀ

SPORTS News Punjabi(ਖੇਡ)

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 4-1 ਨਾਲ ਗੁਆਈ ਟੀ20 ਸੀਰੀਜ਼, 5ਵੇਂ ਟੀ-20 'ਚ 54 ਦੌੜਾਂ ਨਾਲ ਹਾਰੀ

  • Author Tarsem Singh,
  • Updated: 21 Dec, 2022 11:48 AM
Sports
india women lost t20 series 4 1  lost by 54 in 5th t20
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡੇ ਗਏ ਇਕ ਤਰਫਾ ਮੈਚ 'ਚ ਆਸਟ੍ਰੇਲੀਆਈ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਨੂੰ 5ਵੇਂ ਟੀ-20 ਮੈਚ 'ਚ 54 ਦੌੜਾਂ ਨਾਲ ਹਰਾ ਕੇ ਟੀ-20 ਸੀਰੀਜ਼ 4-1 ਨਾਲ ਜਿੱਤ ਲਈ ਹੈ। 5ਵੇਂ ਟੀ-20 ਵਿੱਚ ਆਸਟਰੇਲੀਆਈ ਮਹਿਲਾ ਟੀਮ ਨੇ ਪਹਿਲਾਂ ਖੇਡਦੇ ਹੋਏ 20 ਓਵਰਾਂ ਵਿੱਚ 196 ਦੌੜਾਂ ਬਣਾਈਆਂ। ਜਵਾਬ 'ਚ ਭਾਰਤੀ ਟੀਮ ਸਿਰਫ 142 ਦੌੜਾਂ ਹੀ ਬਣਾ ਸਕੀ ਅਤੇ 54 ਦੌੜਾਂ ਨਾਲ ਮੈਚ ਹਾਰ ਗਈ।

ਹਾਲਾਂਕਿ ਪਹਿਲਾਂ ਖੇਡਦੇ ਹੋਏ ਆਸਟਰੇਲੀਆਈ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਓਪਨਰ ਬੇਨ ਮੂਨੀ 2 ਫਿਰ ਲਿਚਫੀਲਡ ਸਿਰਫ 11 ਦੌੜਾਂ ਬਣਾ ਕੇ ਆਊਟ ਹੋ ਗਈਆਂ ਸਨ। ਇਸ ਤੋਂ ਬਾਅਦ ਕਪਤਾਨ ਤਾਹਿਲਾ ਮੈਕਗ੍ਰਾ 26 ਅਤੇ ਐਲੀਸਾ ਪੈਰੀ 18 ਦੌੜਾਂ ਬਣਾ ਕੇ ਆਊਟ ਹੋ ਗਈਆਂ। ਗਾਰਡਨਰ ਨੇ ਇੱਕ ਵਾਰ ਫਿਰ ਮੱਧਕ੍ਰਮ ਵਿੱਚ ਭਾਰਤ ਦੇ ਖਿਲਾਫ ਆਪਣੀ ਵਧੀਆ ਫਾਰਮ ਨੂੰ ਜਾਰੀ ਰੱਖਿਆ। ਉਸ ਨੇ 32 ਗੇਂਦਾਂ 'ਚ 11 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 66 ਦੌੜਾਂ ਬਣਾਈਆਂ ਜਦਕਿ ਗ੍ਰੇਸ ਹੈਰਿਸ ਨੇ 35 ਗੇਂਦਾਂ 'ਚ 6 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 64 ਦੌੜਾਂ ਬਣਾਈਆਂ।

 ਇਹ ਵੀ ਪੜ੍ਹੋ : IND v BAN, 2nd Test : ਬੰਗਲਾਦੇਸ਼ ਦੀ 15 ਮੈਂਬਰੀ ਟੀਮ 'ਚ ਸ਼ਾਮਲ ਕੀਤਾ ਗਿਆ ਇਹ ਸਪਿਨਰ

ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਵੀ ਖਰਾਬ ਰਹੀ। ਸਮ੍ਰਿਤੀ ਮੰਧਾਨਾ 4 ਅਤੇ ਸ਼ੈਫਾਲੀ ਵਰਮਾ 13 ਦੌੜਾਂ ਬਣਾ ਕੇ ਪਵੇਲੀਅਨ ਪਰਤ ਗਈਆਂ। ਇਸ ਤੋਂ ਬਾਅਦ ਹਰਲੀਨ ਦਿਓਲ ਨੇ 16 ਗੇਂਦਾਂ ਵਿੱਚ 24 ਦੌੜਾਂ ਬਣਾਈਆਂ ਅਤੇ ਕਪਤਾਨ ਹਰਮਨਪ੍ਰੀਤ ਕੌਰ 11 ਗੇਂਦਾਂ ਵਿੱਚ 12 ਦੌੜਾਂ ਬਣਾ ਕੇ ਆਊਟ ਹੋ ਗਈ। ਟੀਮ ਇੰਡੀਆ ਨੇ ਸਿਰਫ 70 ਦੌੜਾਂ 'ਤੇ ਪੰਜ ਵਿਕਟਾਂ ਗੁਆ ਦਿੱਤੀਆਂ ਸਨ।

ਇਸ ਤੋਂ ਬਾਅਦ ਟੀਮ ਉਭਰ ਨਹੀਂ ਸਕੀ ਅਤੇ 142 ਦੌੜਾਂ 'ਤੇ ਆਲ ਆਊਟ ਹੋ ਗਈ। ਟੀਮ ਇੰਡੀਆ ਲਈ ਦੀਪਤੀ ਸ਼ਰਮਾ ਨੇ 34 ਗੇਂਦਾਂ 'ਚ 53 ਦੌੜਾਂ ਜ਼ਰੂਰ ਬਣਾਈਆਂ ਪਰ ਉਹ ਭਾਰਤ ਨੂੰ ਹਾਰ ਤੋਂ ਨਹੀਂ ਬਚਾ ਸਕੀ। ਆਸਟ੍ਰੇਲੀਆ ਲਈ ਹੀਥਰ ਗ੍ਰਾਮ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਸ ਨੇ 2 ਓਵਰਾਂ 'ਚ 8 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਇਸੇ ਤਰ੍ਹਾਂ ਐਸ਼ਲੇ ਗਾਰਡਨਰ ਨੇ 20 ਦੌੜਾਂ ਦੇ ਕੇ ਦੋ ਵਿਕਟਾਂ ਅਤੇ ਡਾਰਸੀਆ ਬ੍ਰਾਊਨ ਨੇ 31 ਦੌੜਾਂ ਦੇ ਕੇ ਇਕ ਵਿਕਟ ਲਈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

  • India vs Australia
  • Women Cricket Teams
  • T20 Series
  • India lost
  • ਭਾਰਤ ਬਨਾਮ ਆਸਟ੍ਰੇਲੀਆ
  • ਮਹਿਲਾ ਕ੍ਰਿਕਟ ਟੀਮਾਂ
  • ਟੀ20 ਸੀਰੀਜ਼
  • ਭਾਰਤ ਹਾਰਿਆ

ਇੰਗਲੈਂਡ ਨੇ ਪਾਕਿਸਤਾਨ ਦਾ 3-0 ਨਾਲ ਸੂਪੜਾ ਕੀਤਾ ਸਾਫ

NEXT STORY

Stories You May Like

  • indian u 20 women  s team defeats swedish club alvesjo in friendly match
    ਭਾਰਤੀ ਅੰਡਰ-20 ਮਹਿਲਾ ਟੀਮ ਨੇ ਦੋਸਤਾਨਾ ਮੈਚ 'ਚ ਸਵੀਡਿਸ਼ ਕਲੱਬ ਅਲਵਸਜੋ ਨੂੰ ਹਰਾਇਆ
  • world cup winning indian women  s cricket team nominated for laureus awards
    ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਲੌਰੀਅਸ ਐਵਾਰਡ ਲਈ ਨਾਮਜ਼ਦ
  • indian women  s football team to face japan in asian cup
    ਏਸ਼ੀਆਈ ਕੱਪ 'ਚ ਜਾਪਾਨ ਨਾਲ ਭਿੜੇਗੀ ਭਾਰਤੀ ਮਹਿਲਾ ਫੁੱਟਬਾਲ ਟੀਮ
  • south africa beat new zealand by 7 wickets in first t20i
    ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 91 ਦੌੜਾਂ 'ਤੇ ਸਮੇਟਿਆ: ਪਹਿਲਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ
  • omg  45 runs in 1 over
    OMG! 1 ਓਵਰ 'ਚ 45 ਰਨ ! ਬੱਲੇਬਾਜ਼ ਨੇ ਲਿਆਂਦੀ ਚੌਕੇ-ਛੱਕਿਆਂ ਦੀ ਹਨੇਰੀ, 43 ਗੇਂਦਾਂ 'ਚ ਜੜ'ਤੀਆਂ 153 ਦੌੜਾਂ
  • tanda celebrates t 20 world champion
    ਟਾਂਡਾ 'ਚ ਮਨਾਇਆ ਗਿਆ ਟੀ- 20 ਵਿਸ਼ਵ ਚੈਂਪੀਅਨ ਦਾ ਜਸ਼ਨ
  • fih nations cup  big test for indian women  s team
    FIH ਨੇਸ਼ਨਜ਼ ਕੱਪ: ਪ੍ਰੋ ਲੀਗ 'ਚ ਵਾਪਸੀ ਲਈ ਭਾਰਤੀ ਮਹਿਲਾ ਟੀਮ ਦਾ ਵੱਡਾ ਇਮਤਿਹਾਨ
  • dubai linked online cricket betting gang busted  4 arrested
    ਦੁਬਈ ਨਾਲ ਜੁੜੇ ਆਨਲਾਈਨ ਕ੍ਰਿਕਟ ਸੱਟੇਬਾਜ਼ੀ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ
  • punjab kesari group action
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab kesari hotel action tarun chugh
    ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ...
  • action against hotel is a direct attack on democracy
    ਹੋਟਲ ਖ਼ਿਲਾਫ਼ ਕਾਰਵਾਈ ਲੋਕਤੰਤਰ ’ਤੇ ਸਿੱਧਾ ਹਮਲਾ, ਬਦਲੇ ਦੀ ਰਾਜਨੀਤੀ ਦੀ...
  • government has made law a political weapon
    ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼...
  • taking bjp leaders to police station is undemocratic act  ashwani sharma
    ਭਾਜਪਾ ਆਗੂਆਂ ਨੂੰ ਪੁਲਸ ਥਾਣੇ ਲੈ ਕੇ ਜਾਣਾ ਗ਼ੈਰ-ਲੋਕਤੰਤਰੀ ਕਾਰਵਾਈ : ਅਸ਼ਵਨੀ...
  • government took action against hotel with a sense of revenge
    ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
  • 40 leaders illegally detained in jalandhar
    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • gautam gambhir breaks silence
      ਗੌਤਮ ਗੰਭੀਰ ਨੇ ਤੋੜੀ ਚੁੱਪੀ, ਰੋਹਿਤ-ਕੋਹਲੀ ਨਾਲ ਤਾਲਮੇਲ 'ਤੇ ਕੀਤਾ ਵੱਡਾ ਖੁਲਾਸਾ
    • another player will enter ipl 2026
      PSL ਨੂੰ ਧੋਖਾ ਦੇ ਕੇ ਇਕ ਹੋਰ ਖਿਡਾਰੀ ਲਵੇਗਾ IPL 2026 'ਚ ਐਂਟਰੀ! ਬਣ ਸਕਦੈ ਇਸ...
    • suryakumar yadav on team india
      ''ਇੰਨਾ ਟੈਲੇਂਟ ਹੈ ਕਿ ਇਕੱਠਿਆਂ 2-3 T20i ਟੀਮਾਂ ਉਤਾਰ ਸਕਦੈ ਭਾਰਤ..!'' ;...
    • mumbai indians preparations
      IPL 2026 ; ਮੁੰਬਈ ਇੰਡੀਅਨਜ਼ ਨੇ ਖਿੱਚੀ 6ਵੇਂ ਖ਼ਿਤਾਬ ਦੀ ਤਿਆਰੀ ! ਟੀਮ ਨੇ ਸ਼ੁਰੂ...
    • iran will play fifa world cup
      FIFA ਵਿਸ਼ਵ ਕੱਪ ਖੇਡੇਗਾ ਇਰਾਨ ! ਏਸ਼ੀਅਨ ਫੁੱਟਬਾਲ ਕਨਫੈੱਡਰੇਸ਼ਨ ਨੇ ਕੀਤਾ ਸਾਫ਼
    • sanju samson on rr
      ਰਾਜਸਥਾਨ ਰਾਇਲਜ਼ ਛੱਡਣ ਬਾਰੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਸੰਜੂ ਸੈਮਸਨ ! CSK...
    • wada ban trump
      ਵੱਡੀ ਖ਼ਬਰ: Trump 'ਤੇ ਲੱਗੇਗੀ ਪਾਬੰਦੀ! ਵਿਸ਼ਵ ਡੋਪਿੰਗ ਵਿਰੋਧੀ ਏਜੰਸੀ ਲੈ ਸਕਦੀ...
    • abhishek sharma captain
      ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!
    • t20 world cup 2026 team india
      T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...
    • spot fixing scandal
      ਮੈਚ ਫਿਕਸਿੰਗ ਜਾਂ ਗਲਤੀ? ਪਾਕਿਸਤਾਨੀ ਗੇਂਦਬਾਜ਼ ਦੀ ਨੋ-ਬਾਲ ਨੇ ਮਚਾਇਆ ਹੰਗਾਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +