Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    11:20:44 AM

  • rini sampath endorsed by ahc

    ਵਾਸ਼ਿੰਗਟਨ ਮੇਅਰ ਚੋਣ:  ਭਾਰਤੀ ਮੂਲ ਦੀ ਰਿਨੀ ਸੰਪਤ...

  • punjab weather weather u turn

    ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ...

  • sun pharma acquires organon for rs 1 lakh crore

    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ...

  • attack on village

    ਨਾਈਜੀਰੀਆ: ਪਿੰਡ 'ਤੇ ਅੱਤਵਾਦੀ ਹਮਲਾ, 29 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਰਾਂਚੀ 'ਚ ਤੀਜੇ ਟੈਸਟ ਤੋਂ ਪਹਿਲਾਂ ਕੋਈ ਵੀ ਟੀਮ ਹੁਣ ਤਕ ਨਾ ਜਿੱਤੀ ਨਾ ਹਾਰੀ, ਅਜਿਹਾ ਹੈ ਰਿਕਾਰਡ

SPORTS News Punjabi(ਖੇਡ)

ਰਾਂਚੀ 'ਚ ਤੀਜੇ ਟੈਸਟ ਤੋਂ ਪਹਿਲਾਂ ਕੋਈ ਵੀ ਟੀਮ ਹੁਣ ਤਕ ਨਾ ਜਿੱਤੀ ਨਾ ਹਾਰੀ, ਅਜਿਹਾ ਹੈ ਰਿਕਾਰਡ

  • Updated: 18 Oct, 2019 12:09 PM
Jalandhar
indian and s africa team practice in ranchi for 3rd test see pitch report
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜੇ ਅਤੇ ਆਖਰੀ ਟੈਸਟ ਮੈਚ ਲਈ ਭਾਰਤੀ ਟੀਮ ਅਤੇ ਦੱਖਣ ਅਫਰੀਕਾ ਦੀ ਟੀਮ ਰਾਂਚੀ ਪਹੁੰਚ ਗਈ ਹੈ। ਭਾਰਤ ਅਤੇ ਦੱ. ਅਫਰੀਕਾ ਵਿਚਾਲੇ 19 ਅਕਤੂਬਰ ਤੋਂ ਰਾਂਚੀ ਦੇ ਜੇ. ਐੱਸ. ਸੀ. ਏ. ਅੰਤਰਰਾਸ਼ਟਰੀ ਸਟੇਡੀਅਮ 'ਚ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਖੇਡਿਆ ਜਾਣਾ ਹੈ। ਇਸ ਮੈਦਾਨ 'ਤੇ ਹੁਣ ਤਕ ਕਿਸੇ ਟੀਮ ਨੂੰ ਨਾ ਜਿੱਤ, ਨਾ ਹੀ ਹਾਰ ਮਿਲੀ ਹੈ। ਤੀਜੇ ਟੈਸਟ ਮੈਚ ਲਈ ਟੀਮ ਇੰਡੀਆ ਨੇ ਜੇ. ਐੱਸ. ਸੀ. ਏ. ਸਟੇਡੀਅਮ 'ਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਦੋ ਟੈਸਟ ਮੈਚਾਂ 'ਚ ਹਰਾ ਕੇ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਹੁਣ ਉਸ ਦੀਆਂ ਨਜ਼ਰਾਂ 3-0 ਨਾਲ ਕਲੀਨ ਸਵੀਪ ਕਰਨ 'ਤੇ ਲੱਗੀਆਂ ਹਨ।PunjabKesari

ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਕੀਤਾ ਅਭਿਆਸ
ਬੀਤੇ ਦਿਨ ਵੀਰਵਾਰ ਨੂੰ ਟੀਮ ਇੰਡੀਆ ਦੇ ਖਿਡਾਰੀਆਂ ਨੇ ਮੈਦਾਨ 'ਤੇ ਰੱਜ ਕੇ ਪਸੀਨਾ ਬਹਾਇਆ ਇਸ ਸੈਂਸ਼ਨ 'ਚ ਅਜਿੰਕਿਆ ਰਹਾਣੇ, ਚੇਤੇਸ਼ਵਰ ਪੁਜਾਰਾ, ਮਯੰਕ ਅੱਗ੍ਰਵਾਲ ਅਤੇ ਇਸ਼ਾਂਤ ਸ਼ਰਮਾ ਨੇ ਵੀ ਭਾਗ ਲਿਆ। ਪਹਿਲੇ ਦੋ ਟੈਸਟ 'ਚੋਂ ਬਾਹਰ ਰਹੇ ਟੀਮ ਇੰਡੀਆ ਦੇ ਚਾਇਨਾਮੈਨ ਸਪਿਨਰ ਕੁਲਦੀਪ ਯਾਦਵ ਨੇ ਅਭਿਆਸ ਸੈਸ਼ਨ ਦਾ ਪੂਰਾ ਇਸਤੇਮਾਲ ਕੀਤਾ। ਟੀਮ ਇੰਡੀਆ ਦੇ ਬਾਕੀ ਖਿਡਾਰੀਆਂ ਨੇ ਵੀ ਕੋਚਿੰਗ ਸਟਾਫ ਦੀ ਹਾਜ਼ਰੀ 'ਚ ਕਾਫੀ ਪਸੀਨਾ ਬਹਾਇਆ।PunjabKesari

ਮਹਿਮਾਨ ਦੱਖਣੀ ਅਫਰੀਕੀ ਟੀਮ ਨੇ ਵੀ ਸਵੇਰੇ ਅਭਿਆਸ ਸੈਸ਼ਨ 'ਚ ਭਾਗ ਲਿਆ ਅਤੇ ਉਨ੍ਹਾਂ ਦਾ ਧਿਆਨ ਸਿਰਫ ਬੱਲੇਬਾਜ਼ੀ 'ਚ ਆ ਰਹੀ ਕਮੀ ਨੂੰ ਦੂਰ ਕਰਨ 'ਤੇ ਸੀ। ਦੱਖਣੀ ਅਫਰੀਕਾ ਦੇ ਅਭਿਆਸ ਸੈਸ਼ਨ 'ਚ ਕਪਤਾਨ ਡੂ ਪਲੇਸਿਸ, ਤੇਂਬਾ ਬਾਵੁਮਾ, ਥਿਊਨਿਸ ਡਿ ਬਰਾਇਨ, ਕਵਿੰਟਨ ਡੀ ਕੌਕ, ਸੇਨੁਰਾਨ ਮੁਥੂਸਵਾਮੀ ਸਣੇ ਬਾਕੀ ਖਿਡਾਰੀਆਂ ਨੇ ਵੀ ਭਾਗ ਲਿਆ।PunjabKesari

ਇਸ ਮੈਦਾਨ 'ਤੇ ਹੋਇਆ ਹੈ ਸਿਰਫ ਇਕ ਟੈਸਟ
ਰਾਂਚੀ ਦੇ ਜੇ. ਐੱਸ. ਸੀ. ਏ. ਕ੍ਰਿਕਟ ਸਟੇਡੀਅਮ 'ਚ ਹੁਣ ਤੱਕ ਸਿਰਫ ਇਕ ਟੈਸਟ ਮੈਚ ਖੇਡਿਆ ਗਿਆ ਹੈ। ਇਹ ਟੈਸਟ 2017 'ਚ ਖੇਡੀਆ ਗਿਆ ਸੀ, ਉਸ ਸਮੇਂ ਆਸਟਰੇਲੀਆਈ ਟੀਮ ਭਾਰਤ ਦੌਰੇ 'ਤੇ ਆਈ ਸੀ। ਚਾਰ ਮੈਚਾਂ ਦੀ ਟੈਸਟ ਸੀਰੀਜ ਦਾ ਤੀਜਾ ਟੈਸਟ ਅਤੇ ਇਸ ਮੈਦਾਨ 'ਤੇ ਇਹ ਪਹਿਲਾ ਟੈਸਟ ਸੀ। ਭਾਰਤ ਅਤੇ ਆਸਟਰੇਲੀਆ ਵਿਚਾਲੇ ਇਹ ਪਹਿਲਾ ਟੈਸਟ ਡ੍ਰਾ ਰਿਹਾ ਸੀ। ਇਸ ਮੈਚ 'ਚ ਨਾ ਹੀ ਕਿਸੇ ਨੂੰ ਜਿੱਤ, ਨਾ ਹੀ ਹਾਰ ਮਿਲੀ ਹੈ। ਉਸ ਸਮੇਂ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਹੀ ਸਨ। ਉਥੇ ਹੀ ਕੰਗਾਰੂ ਟੀਮ ਦੀ ਕਮਾਨ ਸਟੀਵ ਸਮਿਥ ਦੇ ਹੱਥ 'ਚ ਸੀ।

ਕੋਚ ਸ਼ਾਸਤਰੀ ਅਤੇ ਗੇਂਦਬਾਜ਼ੀ ਕੋਚ ਭਰਤ ਨੇ ਪਿਚ ਦਾ ਕੀਤਾ ਮੁਆਇਨਾ
ਇਸ ਤੋਂ ਪਹਿਲਾਂ ਟੀਮ ਇੰਡੀਆ ਦੇ ਮੁੱਖ ਕੋਚ ਰਵੀ ਸ਼ਾਸਤਰੀ ਅਤੇ ਗੇਂਦਬਾਜ਼ੀ ਕੋਚ ਭਰਤ ਅਰੁਣ ਨੇ ਪਿਚ ਦਾ ਮੁਆਇਨਾ ਕੀਤਾ। ਪਿੱਚ ਸੁੱਕੀ ਹੋਣ ਕਾਰਨ ਸਪਿਨਰਾਂ ਨੂੰ ਮਦਦ ਮਿਲਣ ਦੀ ਉਮੀਦ ਹੈ। ਦੱਖਣੀ ਅਫਰੀਕਾ ਦੇ ਕਪਤਾਨ ਫਾਫ ਡੂ ਪਲੇਸਿਸ ਨੇ ਪਿੱਚ ਨੂੰ ਦੇਖਣ ਤੋਂ ਬਾਅਦ ਕਿਹਾ, 'ਮੈਨੂੰ ਲੱਗਦਾ ਹੈ ਕਿ ਵਿਕਟ ਸਪਿਨ ਕਰੇਗਾ। ਪਿੱਚ ਸੁੱਕੀ ਦਿੱਖ ਰਹੀ ਹੈ ਲਿਹਾਜਾ ਰਿਵਰਸ ਸਵਿੰਗ ਵੀ ਲੈ ਸਕਦੀ ਹੈ। ਸਪਿਨਰਸ ਦੀ ਭੂਮਿਕਾ ਕਾਫ਼ੀ ਅਹਿਮ ਹੋਵੇਗੀ। 'PunjabKesari
ਇਸ ਮੈਦਾਨ 'ਤੇ ਹੁਣ ਲੱਗੇ ਹਨ 4 ਟੈਸਟ ਸੈਕੜੇ
ਰਾਂਚੀ ਦੇ ਜੇ. ਐੱਸ. ਸੀ. ਏ ਕ੍ਰਿਕਟ ਮੈਦਾਨ 'ਚ ਹੁਣ ਤੱਕ ਕੁਲ ਚਾਰ ਟੈਸਟ ਸੈਂਕੜੇ ਲੱਗੇ ਹਨ। ਜਿਨਾਂ 'ਚੋ ਦੋ ਸੈਂਕੜੇ ਭਾਰਤੀ ਖਿਡਾਰੀਆਂ ਨੇ ਲਗਾਏ ਹਨ, ਜਦ ਕਿ ਦੋ ਸੈਂਕੜੇ ਵਿਦੇਸ਼ੀ ਬੱਲੇਬਾਜ਼ਾਂ ਨੇ ਲਗਾਏ।

ਦੋਵਾਂ ਟੀਮਾਂ ਵਿਚਾਲੇ ਹੋਏ ਹਨ 18 ਮੁਕਾਬਲੇ
ਭਾਰਤ ਅਤੇ ਦੱ. ਅਫਰੀਕਾ ਵਿਚਾਲੇ ਭਾਰਤੀ ਜ਼ਮੀਨ 'ਤੇ ਹੁਣ ਤਕ ਕੁਲ 18 ਟੈਸਟ ਖੇਡੇ ਗਏ ਹਨ ਜਿਨਾਂ 'ਚੋਂ 10 ਮੈਚਾਂ 'ਚ ਭਾਰਤ ਨੂੰ ਜਿੱਤ ਅਤੇ 5 'ਚ ਹਾਰ ਮਿਲੀ ਹੈ। ਜਦ ਕਿ ਤਿੰਨ ਮੁਕਾਬਲੇ ਡ੍ਰਾ ਰਹੇ।

  • India
  • South Africa
  • Third Test match
  • Ranchi
  • ਭਾਰਤ
  • ਦੱਖਣੀ ਅਫਰੀਕਾ
  • ਤੀਜਾ ਟੈਸਟ ਮੈਚ
  • ਰਾਂਚੀ

ਦ੍ਰਾਵਿੜ ਦੀ ਦੇਖ-ਰੇਖ 'ਚ ਐੱਨ. ਸੀ. ਏ. 'ਚ ਟ੍ਰੇਨਿੰਗ ਲੈ ਰਹੇ ਨੇ 16 ਦੇਸ਼ਾਂ ਦੇ ਨੌਜਵਾਨ ਕ੍ਰਿਕਟਰ

NEXT STORY

Stories You May Like

  • now  don  t make this mistake even by mistake while filing itr
    ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ
  • no six in ipl 2026
    IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ ਸਕਿਆ ਇਕ ਵੀ SIX
  • punjab heat wave advisory
    Punjab: 12 ਤੋਂ 3 ਵਜੇ ਤਕ ਘਰੋਂ ਬਾਹਰ ਨਾ ਨਿਕਲਣ ਇਹ ਲੋਕ, ਜਾਰੀ ਹੋਈ ਐਡਵਾਇਜ਼ਰੀ
  • every moment someone is becoming a victim of cyber crime
    ਹਰ ਪਲ ਕੋਈ ਨਾ ਕੋਈ ਬਣ ਰਿਹਾ ਸਾਈਬਰ ਅਪਰਾਧ ਦਾ ਸ਼ਿਕਾਰ, ਅੰਕੜਿਆਂ ਨੇ ਵਧਾਈ ਚਿੰਤਾ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • don t forget to keep these 4 things on the dining table
    ਸਾਵਧਾਨ! Dining table 'ਤੇ ਭੁੱਲ ਕੇ ਵੀ ਨਾ ਰੱਖੋ ਇਹ 4 ਚੀਜ਼ਾਂ, ਘਰ 'ਚ ਆ ਸਕਦੀ ਹੈ ਕੰਗਾਲੀ
  • rs 10 000 fine imposed for not taking back faulty ac
    ਭਰੋਸੇ ਤੋਂ ਬਾਅਦ ਵੀ ਖ਼ਰਾਬ AC ਨੂੰ ਵਾਪਸ ਨਾ ਲੈਣ ’ਤੇ ਲਾਇਆ 10 ਹਜ਼ਾਰ ਹਰਜਾਨਾ
  • the first wife arrived at the wedding the second girl was cheated on
    ਪੰਜਾਬ : ਡੋਲੀ ਤੁਰਨ ਤੋਂ ਪਹਿਲਾਂ ਲਾੜਾ ਕੰਧ ਟੱਪ ਕੇ ਦੌੜਿਆ, ਬਰਾਤੀ ਵੀ ਤਿੱਤਰ-ਬਿੱਤਰ, ਪੜ੍ਹੋ ਅਜਿਹਾ ਕੀ ਹੋਇਆ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • royal challengers bangalore won the toss
      DC vs RCB IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਜਿੱਤੀ ਟਾਸ, ਦਿੱਲੀ ਨੂੰ...
    • rugby premier league to have first ever women  s tournament
      ਰਗਬੀ ਪ੍ਰੀਮੀਅਰ ਲੀਗ 'ਚ ਪਹਿਲੀ ਵਾਰ ਹੋਵੇਗਾ ਮਹਿਲਾ ਟੂਰਨਾਮੈਂਟ, ਜੂਨ ਵਿੱਚ...
    • indian selectors should keep an eye on mohsin khan  sanjay bangar
      ਮੋਹਸਿਨ ਖਾਨ 'ਤੇ ਭਾਰਤੀ ਚੋਣਕਾਰਾਂ ਦੀ ਹੋਣੀ ਚਾਹੀਦੀ ਹੈ ਨਜ਼ਰ : ਸੰਜੇ ਬਾਂਗਰ
    • star weightlifter mirabai chanu may be out of asian championship
      ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਏਸ਼ੀਆਈ ਚੈਂਪੀਅਨਸ਼ਿਪ ਤੋਂ ਹੋ ਸਕਦੀ ਹੈ ਬਾਹਰ
    • when innocent fans were surprised by vaibhav suryavanshi s demand
      VIDEO:'ਭਰਾ ਮੈਂ ਫੋਟੋ ਖਿੱਚਵਾਉਣ ਦੇ ਪੈਸੇ ਲੈਂਦਾ', ਵੈਭਵ ਸੂਰਿਆਵੰਸ਼ੀ ਦੀ ਡਿਮਾਂਡ...
    • ipl 2026 kkr s young batsman angkrish raghuvanshi fined
      IPL ਦੌਰਾਨ ਸਟਾਰ ਕ੍ਰਿਕਟਰ ਖਿਲਾਫ ਵੱਡਾ ਐਕਸ਼ਨ, ਮੈਚ ਵਿਚਾਲੇ ਹੀ ਗੁੱਸੇ 'ਚ ਕੀਤੀ...
    • the team captain suddenly changed before the match
      ਵੱਡੀ ਖਬਰ : ਮੈਚ ਤੋਂ ਪਹਿਲਾ ਅਚਾਨਕ ਬਦਲ ਗਿਆ ਟੀਮ ਦਾ ਕਪਤਾਨ, ਇਸ ਖਿਡਾਰੀ ਨੂੰ...
    • ipl 2026  why was nicholas pooran sent to the super over
      IPL 2026: ਖਰਾਬ ਫਾਰਮ ਦੇ ਬਾਵਜੂਦ ਸੁਪਰ ਓਵਰ 'ਚ ਕਿਉਂ ਭੇਜੇ ਗਏ ਨਿਕੋਲਸ ਪੂਰਨ?...
    • today rcb and dc teams will face each other
      ਅੱਜ RCB ਅਤੇ DC ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ ਉੱਤੇ ਰਹੇਗੀ...
    • swiatek withdraws from madrid open after falling ill during match
      ਮੈਚ ਦੌਰਾਨ ਤਬੀਅਤ ਖਰਾਬ ਹੋਣ ਤੋਂ ਬਾਅਦ ਸਵਿਯਾਤੇਕ ਮੈਡ੍ਰਿਡ ਓਪਨ ਤੋਂ ਹਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +