Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    8:30:33 AM

  • massive destruction due to cloudburst  8 to 9 workers missing

    ਬੱਦਲ ਫਟਣ ਨਾਲ ਭਾਰੀ ਤਬਾਹੀ: 8 ਤੋਂ 9 ਮਜ਼ਦੂਰ...

  • heavy rain to continue in punjab july 2

    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ...

  • todays hukamnama from sri darbar sahib

    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ...

  • israel wreaks havoc again in gaza  72 people killed in attack

    ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤੀ ਤੀਰਅੰਦਾਜ਼ਾਂ ਦਾ ਟੀਚਾ : ਓਲੰਪਿਕ 'ਚ ਪਹਿਲਾ ਤਮਗਾ ਜਿੱਤਣਾ

SPORTS News Punjabi(ਖੇਡ)

ਭਾਰਤੀ ਤੀਰਅੰਦਾਜ਼ਾਂ ਦਾ ਟੀਚਾ : ਓਲੰਪਿਕ 'ਚ ਪਹਿਲਾ ਤਮਗਾ ਜਿੱਤਣਾ

  • Edited By Aarti Dhillon,
  • Updated: 24 Jul, 2024 04:04 PM
Sports
indian archers goal to win first medal at olympics
  • Share
    • Facebook
    • Tumblr
    • Linkedin
    • Twitter
  • Comment

ਪੈਰਿਸ- ਸਥਾਨ ਵੀ ਵੱਖਰਾ ਹੋਵੇਗਾ ਅਤੇ ਸਾਲ ਵੀ ਅਤੇ ਇਕ ਨਵਾਂ ਓਲੰਪਿਕ ਹੋਵੇਗਾ ਪਰ ਭਾਰਤੀ ਤੀਰਅੰਦਾਜ਼ਾਂ ਦਾ ਟੀਚਾ ਉਹੀ ਪੁਰਾਣਾ ਹੋਵੇਗਾ, ਓਲੰਪਿਕ ਖੇਡਾਂ ਵਿਚ ਪਹਿਲਾ ਤਮਗਾ ਜਿੱਤਣਾ। ਤੀਰਅੰਦਾਜ਼ੀ ਨੂੰ 1988 ਵਿੱਚ ਓਲੰਪਿਕ ਵਿੱਚ ਸ਼ਾਮਲ ਕੀਤਾ ਗਿਆ ਸੀ ਅਤੇ ਉਦੋਂ ਤੋਂ ਭਾਰਤੀ ਤੀਰਅੰਦਾਜ਼ ਲਗਭਗ ਹਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਂਦੇ ਰਹੇ ਹਨ ਪਰ ਹੁਣ ਤੱਕ ਪੋਡੀਅਮ ਤੱਕ ਪਹੁੰਚਣ ਵਿੱਚ ਅਸਫਲ ਰਹੇ ਹਨ। ਭਾਰਤੀ ਤੀਰਅੰਦਾਜ਼ ਪੈਰਿਸ ਓਲੰਪਿਕ 'ਚ ਬੁੱਧਵਾਰ ਨੂੰ ਲੇਸ ਇਨਵੈਲਿਡਸ ਗਾਰਡਨ 'ਚ ਕੁਆਲੀਫਿਕੇਸ਼ਨ ਰਾਊਂਡ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਲੰਡਨ ਓਲੰਪਿਕ 2012 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਸਾਰੇ ਛੇ ਖਿਡਾਰੀ ਭਾਰਤੀ ਟੀਮ ਵਿੱਚ ਸ਼ਾਮਲ ਹੋਏ ਹਨ। ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਰੈਂਕਿੰਗ ਦੇ ਆਧਾਰ 'ਤੇ ਓਲੰਪਿਕ ਲਈ ਕੁਆਲੀਫਾਈ ਕੀਤਾ ਹੈ, ਜਿਸ ਦਾ ਮਤਲਬ ਹੈ ਕਿ ਭਾਰਤੀ ਤੀਰਅੰਦਾਜ਼ ਇਸ ਵਾਰ ਪੰਜ ਮੁਕਾਬਲਿਆਂ 'ਚ ਹਿੱਸਾ ਲੈਣਗੇ।
ਤਜਰਬੇਕਾਰ ਤਰੁਣਦੀਪ ਰਾਏ ਅਤੇ ਦੀਪਿਕਾ ਕੁਮਾਰੀ ਆਪਣੇ ਚੌਥੇ ਓਲੰਪਿਕ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਦੀ ਅਗਵਾਈ ਵਿੱਚ ਟੀਮ ਨੂੰ ਤਰਜੀਹੀ ਡਰਾਅ ਹਾਸਲ ਕਰਨ ਲਈ ਕੁਆਲੀਫਿਕੇਸ਼ਨ ਵਿੱਚ ਘੱਟੋ-ਘੱਟ ਸਿਖਰਲੇ 10 ਵਿੱਚ ਥਾਂ ਬਣਾਉਣੀ ਹੋਵੇਗੀ। ਹਰੇਕ ਤੀਰਅੰਦਾਜ਼ 72 ਤੀਰ ਚਲਾਏਗਾ ਅਤੇ ਕੁਆਲੀਫਿਕੇਸ਼ਨ ਰਾਊਂਡ 'ਚ ਹਿੱਸਾ ਲੈਣ ਵਾਲੇ 53 ਦੇਸ਼ਾਂ ਦੇ 128 ਖਿਡਾਰੀਆਂ ਦੇ ਸਕੋਰ ਦੇ ਆਧਾਰ 'ਤੇ ਐਤਵਾਰ ਤੋਂ ਸ਼ੁਰੂ ਹੋਣ ਵਾਲੇ ਮੁੱਖ ਨਾਕਆਊਟ ਮੁਕਾਬਲੇ ਲਈ ਸੀਡਿੰਗ ਤੈਅ ਕੀਤੀ ਜਾਵੇਗੀ। ਭਾਰਤੀ ਟੀਮ ਲਈ ਕੁਆਲੀਫਿਕੇਸ਼ਨ ਰਾਊਂਡ ਅਹਿਮ ਹੋਵੇਗਾ, ਜਿਸ ਨੂੰ ਅਕਸਰ ਹੇਠਲਾ ਦਰਜਾ ਦਿੱਤਾ ਗਿਆ ਹੈ ਅਤੇ ਉਸ ਨੂੰ ਨਾਕਆਊਟ ਪੜਾਅ 'ਚ ਦੱਖਣੀ ਕੋਰੀਆ ਵਰਗੀ ਮਜ਼ਬੂਤ ​​ਟੀਮ ਦਾ ਸਾਹਮਣਾ ਕਰਨਾ ਪੈਂਦਾ ਹੈ। ਟੋਕੀਓ ਓਲੰਪਿਕ 'ਚ ਭਾਰਤ ਦੇ ਸਾਰੇ ਪੁਰਸ਼ ਤੀਰਅੰਦਾਜ਼ ਚੋਟੀ ਦੇ 30 'ਚ ਜਗ੍ਹਾ ਨਹੀਂ ਬਣਾ ਸਕੇ, ਜਿਸ ਕਾਰਨ ਭਾਰਤੀ ਟੀਮ ਨੂੰ ਨੌਵਾਂ ਦਰਜਾ ਦਿੱਤਾ ਗਿਆ। ਭਾਰਤ ਦੀ ਇਕਲੌਤੀ ਮਹਿਲਾ ਤੀਰਅੰਦਾਜ਼ ਦੀਪਿਕਾ ਨੇ ਨੌਵਾਂ ਸਥਾਨ ਹਾਸਲ ਕੀਤਾ ਸੀ। ਭਾਰਤ ਨੂੰ ਉਦੋਂ ਆਪਣੇ ਕੁਆਰਟਰ ਫਾਈਨਲ ਮੈਚਾਂ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਕੋਰੀਆ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਰਤ ਨੂੰ ਇਸ ਸਾਲ ਸ਼ੰਘਾਈ ਵਿੱਚ ਵਿਸ਼ਵ ਕੱਪ ਫਾਈਨਲ ਵਿੱਚ ਕੋਰੀਆ ਨੂੰ ਹਰਾ ਕੇ ਇਤਿਹਾਸ ਰਚਣ ਵਾਲੀ ਪੁਰਸ਼ ਟੀਮ ਤੋਂ ਬਹੁਤ ਉਮੀਦਾਂ ਹਨ।
ਭਾਰਤੀ ਟੀਮ ਵਿੱਚ ਰਾਏ ਅਤੇ ਪਿਛਲੇ ਓਲੰਪਿਕ ਭਾਗੀਦਾਰ ਪ੍ਰਵੀਨ ਜਾਧਵ ਦੇ ਰੂਪ ਵਿੱਚ ਤਜਰਬੇਕਾਰ ਖਿਡਾਰੀ ਸ਼ਾਮਲ ਹਨ ਜਦੋਂ ਕਿ ਨੌਜਵਾਨ ਧੀਰਜ ਬੋਮਾਦੇਵਰਾ ਇੱਕ ਮਹੀਨਾ ਪਹਿਲਾਂ ਅੰਤਾਲੀਆ ਵਿਸ਼ਵ ਕੱਪ ਵਿੱਚ ਟੋਕੀਓ ਓਲੰਪਿਕ ਦੇ ਚਾਂਦੀ ਦਾ ਤਮਗਾ ਜੇਤੂ ਇਟਲੀ ਦੇ ਮੌਰੋ ਨੇਸਪੋਲੀ ਨੂੰ ਹਰਾ ਕੇ ਕਾਂਸੀ ਦਾ ਤਮਗਾ ਜਿੱਤਣ ਤੋਂ ਬਾਅਦ ਜੋਸ਼ ਵਿੱਚ ਹੋਣਗੇ। ਮਹਿਲਾ ਵਰਗ 'ਚ ਸਭ ਦੀਆਂ ਨਜ਼ਰਾਂ ਦੀਪਿਕਾ 'ਤੇ ਹੋਣਗੀਆਂ। ਮਾਂ ਬਣਨ ਦੇ 16 ਮਹੀਨਿਆਂ ਦੇ ਅੰਦਰ ਹੀ ਉਨ੍ਹਾਂ ਨੇ ਸ਼ੰਘਾਈ ਵਿੱਚ ਵਿਸ਼ਵ ਕੱਪ ਦੇ ਪਹਿਲੇ ਪੜਾਅ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਸ਼ਾਨਦਾਰ ਵਾਪਸੀ ਕੀਤੀ। ਮਹਿਲਾ ਟੀਮ ਵਿੱਚ ਉਸ ਦਾ ਸਮਰਥਨ ਕਰਨ ਲਈ ਅੰਕਿਤਾ ਭਗਤਾ ਅਤੇ ਭਜਨ ਕੌਰ ਮੌਜੂਦ ਹਨ। ਦੋਵਾਂ ਲਈ ਇਹ ਪਹਿਲਾ ਓਲੰਪਿਕ ਹੋਵੇਗਾ ਪਰ ਮੌਜੂਦਾ ਓਲੰਪਿਕ ਚੱਕਰ 'ਚ ਉਹ ਭਾਰਤੀ ਟੀਮ ਦਾ ਹਿੱਸਾ ਰਹੇ ਹਨ ਅਤੇ ਉਨ੍ਹਾਂ ਤੋਂ ਬਿਹਤਰ ਪ੍ਰਦਰਸ਼ਨ ਦੀ ਉਮੀਦ ਹੈ।ਜੇਕਰ ਧੀਰਜ ਅਤੇ ਦੀਪਿਕਾ ਰੈਂਕਿੰਗ ਰਾਊਂਡ 'ਚ ਚੋਟੀ 'ਤੇ ਬਣੇ ਰਹਿੰਦੇ ਹਨ ਤਾਂ ਰਿਕਰਵ ਮਿਕਸਡ ਟੀਮ 'ਚ ਉਨ੍ਹਾਂ ਤੋਂ ਤਮਗੇ ਦੀ ਉਮੀਦ ਕੀਤੀ ਜਾ ਸਕਦੀ ਹੈ।
ਭਾਰਤੀ ਤੀਰਅੰਦਾਜ਼ ਅਜੇ ਤੱਕ ਓਲੰਪਿਕ ਵਿੱਚ ਕੁਆਰਟਰ ਫਾਈਨਲ ਤੋਂ ਅੱਗੇ ਨਹੀਂ ਵਧ ਸਕੇ ਹਨ। ਭਾਰਤ ਤੀਰਅੰਦਾਜ਼ੀ ਵਿੱਚ 2000 ਵਿੱਚ ਸਿਡਨੀ ਓਲੰਪਿਕ ਲਈ ਕੁਆਲੀਫਾਈ ਨਹੀਂ ਕਰ ਸਕਿਆ ਸੀ। ਇਸ ਤੋਂ ਇਲਾਵਾ ਉੁਨ੍ਹਾਂ ਨੇ ਸਾਰੀਆਂ ਉਲੰਪਿਕ ਖੇਡਾਂ ਵਿੱਚ ਹਿੱਸਾ ਲਿਆ ਪਰ ਆਪਣੇ ਪ੍ਰਦਰਸ਼ਨ ਵਿੱਚ ਸੁਧਾਰ ਨਹੀਂ ਕਰ ਸਕਿਆ। ਪੈਰਿਸ ਓਲੰਪਿਕ ਵਿੱਚ ਪੁਰਸ਼ ਟੀਮ ਦਾ ਫਾਈਨਲ ਸੋਮਵਾਰ ਨੂੰ ਸ਼ੁਰੂ ਹੋਵੇਗਾ ਜਦੋਂ ਕਿ ਵਿਅਕਤੀਗਤ ਤੌਰ 'ਤੇ ਐਲੀਮੀਨੇਸ਼ਨ ਮੰਗਲਵਾਰ ਨੂੰ ਸ਼ੁਰੂ ਹੋਵੇਗਾ। ਮਿਕਸਡ ਟੀਮ ਦੇ ਫਾਈਨਲ ਅਗਲੇ ਸ਼ੁੱਕਰਵਾਰ ਹੁੰਦੇ ਹਨ ਅਤੇ ਮਹਿਲਾ ਅਤੇ ਵਿਅਕਤੀਗਤ ਫਾਈਨਲ ਉਸੇ ਹਫਤੇ ਦੇ ਅੰਤ ਵਿੱਚ ਹੁੰਦੇ ਹਨ।

  • Indian Archery Team
  • Paris Olympics 2024
  • Sports
  • ਭਾਰਤੀ ਤੀਰਅੰਦਾਜ਼
  • ਟੀਚਾ
  • ਓਲੰਪਿਕ ਖੇਡਾਂ

ਫਰਾਂਸ ਓਲੰਪਿਕ ਵਿੰਟਰ ਗੇਮਜ਼ 2030 ਦੀ ਕਰੇਗਾ ਮੇਜ਼ਬਾਨੀ

NEXT STORY

Stories You May Like

  • my goal this season is to win a gold medal   neeraj chopra
    ਇਸ ਸੀਜ਼ਨ ਵਿੱਚ ਮੇਰਾ ਟੀਚਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਣਾ ਹੈ: ਨੀਰਜ ਚੋਪੜਾ
  • suruchi singh wins gold medal in shooting world cup
    ਨਿਸ਼ਾਨੇਬਾਜ਼ੀ ਵਿਸ਼ਵ ਕੱਪ 'ਚ ਸੁਰੂਚੀ ਸਿੰਘ ਨੇ ਗੱਡੇ ਝੰਡੇ, ਜਿੱਤਿਆ ਸੋਨ ਤਮਗਾ
  • after a long wait  tesla is ready to launch in india  know where the first
    ਲੰਬੇ ਇੰਤਜ਼ਾਰ ਤੋਂ ਬਾਅਦ Tesla ਭਾਰਤ 'ਚ ਲਾਂਚ ਨੂੰ ਤਿਆਰ, ਜਾਣੋ ਕਿੱਥੇ ਖੁੱਲ੍ਹੇਗਾ ਪਹਿਲਾ ਸ਼ੋਅਰੂਮ
  • large economy growing so fast walmart ceo on india
    ਭਾਰਤ ਤੋਂ 10 ਅਰਬ ਡਾਲਰ ਦੇ ਉਤਪਾਦਾਂ ਨੂੰ ਆਯਾਤ ਕਰਨ ਦਾ ਟੀਚਾ : Walmart CEO
  • prasar bharati job 2025
    ਪ੍ਰਸਾਰ ਭਾਰਤੀ 'ਚ ਨੌਕਰੀ ਦਾ ਸੁਨਹਿਰੀ ਮੌਕਾ, 421 ਅਹੁਦਿਆਂ 'ਤੇ ਨਿਕਲੀਆਂ ਭਰਤੀਆਂ
  • ajay devgn returns son of sardaar 2 announces release date
    ਜਾਰੀ ਹੋਇਆ 'ਸਨ ਆਫ ਸਰਦਾਰ 2' ਦਾ ਪਹਿਲਾ ਪੋਸਟਰ
  • evacuating all indian citizens present in iran
    ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ
  • fourth day  s play ends  india set a target of 371 runs  england scored 21 runs
    ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ ਬਣਾਈਆਂ 21 ਦੌੜਾਂ
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • this savings account will help you earn money every day
      ਹਰ ਰੋਜ਼ ਤੁਹਾਨੂੰ ਪੈਸੇ ਕਮਾਉਣ 'ਚ ਮਦਦ ਕਰੇਗਾ ਇਹ ਬੱਚਤ ਖਾਤਾ, UPI ਜ਼ਰੀਏ ਕਢਵਾ...
    • woman washes eyes with urine
      ਔਰਤ ਨੇ ਰੌਸ਼ਨੀ ਵਧਾਉਣ ਲਈ ਪਿਸ਼ਾਬ ਨਾਲ ਧੋਤੀਆਂ ਅੱਖਾਂ (ਵੀਡੀਓ)
    • jagannath yatra puri  some vomited  some fainted
      Jagannath Yatra Puri: ਕਿਸੇ ਨੂੰ ਆਈ ਉਲਟੀ ਤਾਂ ਕੋਈ ਹੋਇਆ ਬੇਹੋਸ਼, 600 ਤੋਂ...
    • some traitors of india   are cutting the very branch they are sitting on
      ‘ਭਾਰਤ ਦੇ ਕੁਝ ਗੱਦਾਰ’ ਉਸੇ ਟਾਹਣੀ ਨੂੰ ਕੱਟ ਰਹੇ, ਜਿਸ ’ਤੇ ਬੈਠੇ ਹਨ!
    • capricorn people will have better business and work conditions
      ਮਕਰ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ...
    • punjab police suspend
      ਪੰਜਾਬ ਪੁਲਸ ਦੇ ਤਿੰਨ ਮੁਲਾਜ਼ਮ Suspend! ਹੋ ਗਈ ਵੱਡੀ ਕਾਰਵਾਈ
    • fans shocked by bigg boss fame actress sudden death
      Bigg Boss ਫੇਮ ਅਦਾਕਾਰਾ ਦੀ ਅਚਾਨਕ ਮੌਤ ਨਾਲ ਸਦਮੇ 'ਚ ਪ੍ਰਸ਼ੰਸਕ, ਆਖ਼ਰੀ ਪੋਸਟ...
    • punjab government old age pension
      ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ!
    • special gurmat ceremony will be held at rambagh
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ 'ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼...
    • ਖੇਡ ਦੀਆਂ ਖਬਰਾਂ
    • anish bhanwala wins rapid fire pistol trial
      ਅਨੀਸ਼ ਭਾਨਵਾਲਾ ਨੇ ਰੈਪਿਡ ਫਾਇਰ ਪਿਸਟਲ ਟ੍ਰਾਇਲ ਜਿੱਤਿਆ
    • after ipl another t20 league is going to start in india
      IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ ਹੋਰ T20 ਲੀਗ
    • gautam gambhir didn  t want rishabh pant in the team
      ਗੌਤਮ ਗੰਭੀਰ ਨਹੀਂ ਚਾਹੁੰਦੇ ਸੀ ਰਿਸ਼ਭ ਪੰਤ ਨੂੰ ਟੀਮ ’ਚ? ਜਡੇਜਾ ਦੇ ਬਿਆਨ ਨਾਲ...
    • bad news for indian fans from england  captain finds it difficult to play
      ਇੰਗਲੈਂਡ ਤੋਂ ਭਾਰਤੀ ਫੈਨਜ਼ ਲਈ ਬੁਰੀ ਖ਼ਬਰ! ਕਪਤਾਨ ਦਾ ਖੇਡਣਾ ਮੁਸ਼ਕਲ, ਜਾਣੋ ਵਜ੍ਹਾ
    • team announced for odi series
      ਵਨਡੇ ਸੀਰੀਜ਼ ਲਈ ਟੀਮ ਦਾ ਐਲਾਨ, ਇਨ੍ਹਾਂ ਦੋ ਖਿਡਾਰੀਆਂ ਦੀ 7 ਮਹੀਨੇ ਬਾਅਦ ਟੀਮ...
    • up warriors part ways with head coach lewis
      ਯੂ. ਪੀ. ਵਾਰੀਅਰਜ਼ ਨੇ ਮੁੱਖ ਕੋਚ ਲੂਈਸ ਨਾਲੋਂ ਤੋੜਿਆ ਨਾਤਾ
    • devon conway out of new zealand squad for t20 tri series
      ਡੇਵੋਨ ਕਾਨਵੇ ਟੀ-20 ਤਿਕੋਣੀ ਲੜੀ ਲਈ ਨਿਊਜ਼ੀਲੈਂਡ ਟੀਮ ’ਚੋਂ ਬਾਹਰ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • which girl did bumrah want to run away and marry  big truth revealed
      ਬੁਮਰਾਹ ਕਿਸ ਕੁੜੀ ਨਾਲ ਭੱਜ ਕੇ ਵਿਆਹ ਕਰਵਾਉਣਾ ਚਾਹੁੰਦੇ ਸੀ, ਸਾਹਮਣੇ ਆਇਆ ਵੱਡਾ...
    • indian cricketer enters the room with girlfriend rohit sharma comes forward
      Girlfriend ਨੂੰ ਕਮਰੇ 'ਚ ਲੈ ਕੇ ਵੜਿਆ ਭਾਰਤੀ ਕ੍ਰਿਕਟਰ, ਅੱਗੇਓਂ ਰੋਹਿਤ ਸ਼ਰਮਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +