helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, JUL 13, 2025
ਪਾਕਿਸਤਾਨ ਦਾ ਵੱਡਾ ਫ਼ੈਸਲਾ, ਪੰਜ ਹੋਰ YouTube...
RPF ਦੇ ਉੱਚ ਅਹੁਦੇ 'ਤੇ ਪਹਿਲੀ ਵਾਰ ਨਿਯੁਕਤ ਹੋਈ...
ਪੰਜਾਬ ਦੇ ਸਕੂਲਾਂ 'ਚ ਗ੍ਰਾਂਟਾਂ ਨੂੰ ਲੈ ਕੇ ਸਖ਼ਤ...
ਜਲੰਧਰ 'ਚ ਵੱਡੀ ਵਾਰਦਾਤ! ਰੇਲਵੇ ਲਾਈਨਾਂ ਨੇੜੇ ਹੋਈ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਦਾ ਪੁਰਸ਼ ਵਿਸ਼ਵ ਚੈਂਪੀਅਨਸ਼ਿਪ 'ਚ ਸ਼ਾਨਦਾਰ ਸਫਰ ਚਾਂਦੀ ਤਮਗੇ ਨਾਲ ਖਤਮ ਹੋਇਆ, ਜਿਸ ਨੂੰ ਸ਼ਨੀਵਾਰ 52 ਕਿ. ਗ੍ਰਾ. ਵਰਗ ਦੇ ਫਾਈਨਲ ਵਿਚ ਓਲੰਪਿਕ ਚੈਂਪੀਅਨ ਉਜ਼ਬੇਕਿਸਤਾਨ ਦੇ ਸ਼ਾਖੋਬਿਦਿਨ ਜੋਈਰੋਵ ਹੱਥੋਂ 0-5 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਭਾਰਤੀ ਮੁੱਕੇਬਾਜ਼ 0-5 ਦੇ ਸਕੋਰ ਨਾਲ ਹਾਰਿਆ ਪਰ ਉਸ ਨੇ ਆਪਣੇ ਤੋਂ ਕਿਤੇ ਮਜ਼ਬੂਤ ਵਿਰੋਧੀ ਵਿਰੁੱਧ ਸਖਤ ਚੁਣੌਤੀ ਪੇਸ਼ ਕੀਤੀ। ਦੂਜੇ ਦਰਜੇ ਦੇ ਪੰਘਾਲ ਇਸ ਤਰ੍ਹਾਂ ਵਿਸ਼ਵ ਚੈਂਪੀਅਨਸ਼ਿਪ 'ਚ ਚਾਂਦੀ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਮੁੱਕੇਬਾਜ਼ ਬਣ ਗਿਆ ਤੇ ਦੇਸ਼ ਨੇ ਇਸ ਵਾਰ ਦੋ ਤਮਗਿਆਂ ਨਾਲ ਆਪਣਾ ਬਿਹਤਰੀਨ ਪ੍ਰਦਰਸ਼ਨ ਵੀ ਕੀਤਾ। ਮਨੀਸ਼ ਕੌਸ਼ਿਕ (63) ਨੇ ਸੈਮੀਫਾਈਨਲ 'ਚ ਹਾਰ ਕੇ ਕਾਂਸੀ ਤਮਗਾ ਹਾਸਲ ਕੀਤਾ ਸੀ। ਭਾਰਤ ਨੇ ਕਦੇ ਵੀ ਵਿਸ਼ਵ ਚੈਂਪੀਅਨਸ਼ਿਪ ਦੇ ਇਕ ਗੇੜ 'ਚ ਇਕ ਤੋਂ ਵੱਧ ਕਾਂਸੀ ਤਮਗਾ ਹਾਸਲ ਨਹੀਂ ਕੀਤਾ ਸੀ। ਇਸ ਤੋਂ ਪਹਿਲਾਂ ਵਜਿੰਦਰ ਸਿੰਘ (2009), ਵਿਕਾਸ ਕ੍ਰਿਸ਼ਣਨ (2011), ਸ਼ਿਵ ਥਾਪਾ (2015) ਤੇ ਗੌਰਵ ਬਿਧੂੜੀ (2017) ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਕਾਂਸੀ ਤਮਗੇ ਹਾਸਲ ਕੀਤੇ ਸਨ। ਭਾਰਤੀ ਮੁੱਕੇਬਾਜ਼ੀ ਵਿਚ ਪੰਘਾਲ ਦੇ ਉੱਪਰ ਚੜ੍ਹਨ ਦਾ ਗ੍ਰਾਫ ਸ਼ਾਨਦਾਰ ਰਿਹਾ ਹੈ, ਜਿਸ ਦੀ ਸ਼ੁਰੂਆਤ 2017 ਏਸ਼ੀਆਈ ਚੈਂਪੀਅਨਸ਼ਿਪ ਵਿਚ 49 ਕਿ. ਗ੍ਰਾ. ਭਾਰ ਵਰਗ ਵਿਚ ਕਾਂਸੀ ਤਮਗੇ ਨਾਲ ਹੋਈ ਸੀ।
ਗੁਜਰਾਤ ਫਾਰਚਿਊਨਜਾਇੰਟਸ ਨੇ ਜੈਪੁਰ ਪਿੰਕ ਪੈਂਥਰਸ ਨੂੰ ਬਰਾਬਰੀ 'ਤੇ ਰੋਕਿਆ
Stories You May Like
ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਜਨਰਲ ਇਜਲਾਸ ਬੁਲਾਉਣ ਦੀ ਕੀਤੀ...
ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ...
ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ
Punjab: 24 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਝਲਣੀ ਪਵੇਗੀ ਵੱਡੀ ਮੁਸੀਬਤ
ਪਾਕਿਸਤਾਨੀ ਅਦਾਕਾਰਾ-ਮਾਡਲ ਹੁਮੈਰਾ ਅਸਗਰ ਦਾ ਕੀਤਾ ਗਿਆ ਅੰਤਿਮ ਸੰਸਕਾਰ
Trump ਨੇ ਈਯੂ, ਮੈਕਸੀਕੋ 'ਤੇ ਲਗਾਇਆ 30 ਪ੍ਰਤੀਸ਼ਤ ਟੈਰਿਫ, 1 ਅਗਸਤ ਤੋਂ ਲਾਗੂ
ਪੰਜਾਬ: 302 ਖਾਲੀ ਪਲਾਟ ਮਾਲਕਾਂ 'ਤੇ ਹੋ ਗਈ ਕਾਰਵਾਈ, ਨੋਟਿਸ ਜਾਰੀ
ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ
ਰੂਸ ਨੇ ਪਾਕਿਸਤਾਨ 'ਚ ਸਟੀਲ ਮਿੱਲ ਪ੍ਰੋਜੈਕਟ ਸਬੰਧੀ ਸਮਝੌਤੇ 'ਤੇ ਕੀਤੇ ਦਸਤਖ਼ਤ
ਗਾਜ਼ਾ 'ਤੇ ਇਜ਼ਰਾਇਲੀ ਹਵਾਈ ਹਮਲੇ ਜਾਰੀ, ਬੱਚਿਆਂ ਸਮੇਤ 28 ਫਲਸਤੀਨੀਆਂ ਦੀ ਮੌਤ
Canada 'ਚ ਵਧੇ ਰੁਜ਼ਗਾਰ ਦੇ ਮੌਕੇ, 83 ਹਜ਼ਾਰ ਨਵੀਆਂ ਨੌਕਰੀਆਂ ਸ਼ਾਮਲ
UK 'ਚ ਭਾਰਤੀ ਭਾਈਚਾਰੇ ਨੂੰ ਲੁੱਟਣ ਵਾਲਿਆਂ ਨੂੰ ਸੁਣਾਈ ਗਈ ਸਜ਼ਾ
ਅਮਰੀਕਾ ਦਾ ਸਖ਼ਤ ਕਦਮ, ਇਸ ਦੇਸ਼ ਦੇ ਰਾਸ਼ਟਰਪਤੀ ਸਮੇਤ ਹੋਰ ਅਧਿਕਾਰੀਆਂ 'ਤੇ ਲਾਈ...
ਜਲੰਧਰ 'ਚ ਵੱਡੀ ਵਾਰਦਾਤ! ਅਹਾਤਾ ਬਣਿਆ ਜੰਗ ਦਾ ਮੈਦਾਨ, ਸ਼ਰਾਬ ਪੀਣ ਮਗਰੋਂ ਦੋਸਤ...
ਅਮਰੀਕਾ 'ਚ ਗੈਂਗ ਨਾਲ ਸਬੰਧਤ ਮਾਮਲੇ 'ਚ 8 ਪੰਜਾਬੀ ਗ੍ਰਿਫ਼ਤਾਰ
...ਤਾਂ ਬੰਦ ਕਰ ਦਿੱਤਾ ਜਾਵੇਗਾ ਪੂਰਾ ਜਲੰਧਰ, ਫਗਵਾੜਾ ਗੇਟ ਤੋਂ ਸ਼ੁਰੂਆਤ, ਜਾਣੋ ਕੀ...
NASA ਦੀ ਐਕਸੀਓਮ ਮਿਸ਼ਨ 4 ਟੀਮ ਅਗਲੇ ਹਫ਼ਤੇ ਆਵੇਗੀ ਵਾਪਸ
Subscribe Now!