helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JUL 14, 2025
ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਤੇ ਪਾਰੂਪੱਲੀ...
ਨਿਪਾਹ ਵਾਇਰਸ ਕਾਰਨ ਦੂਜੀ ਮੌਤ, CCTV ਨਾਲ ਟ੍ਰੈਕ...
IND VS ENG : ਚੌਥੇ ਦਿਨ ਭਾਰਤੀ ਟੀਮ ਨੇ ਗੁਆਈਆਂ 4...
ਫਲਾਈਓਵਰ ਦੇ ਹੇਠਾਂ ਯਮੁਨਾ 'ਚੋਂ ਮਿਲੀ DU ਦੀ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਐਤਵਾਰ ਨੂੰ ਭਾਰਤੀ ਕ੍ਰਿਕਟ ਟੀਮ ਨੇ ਦੂਜੇ ਟੀ-20 ਮੁਕਾਬਲੇ 'ਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ 'ਚ 2-0 ਦੀ ਬੜ੍ਹਤ ਬਣ ਲਈ ਹੈ। ਆਕਲੈਂਡ ਦੇ ਈਡਨ ਪਾਰਕ 'ਚ ਖੇਡੇ ਗਏ ਇਸ ਮੁਕਾਬਲੇ 'ਚ ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 132 ਦੌੜਾਂ ਬਣਾਈਆਂ। ਜਵਾਬ 'ਚ ਭਾਰਤ ਨੇ 15 ਗੇਂਦਾਂ ਬਾਕੀ ਰਹਿੰਦੇ ਹੀ ਇਹ ਮੁਕਾਬਲਾ ਆਪਣੇ ਨਾਂ ਕਰ ਲਿਆ। ਆਓ ਜਾਣਦੇ ਹਾਂ ਕਿ ਟੀਮ ਇੰਡੀਆ ਦੇ ਉਹ ਕਿਹੜੇ ਪੰਜ ਖਿਡਾਰੀ ਹਨ ਜੋ ਇਸ ਜਿੱਤ ਦੇ ਰਹੇ ਹੀਰੋ-: 1. ਕੇ. ਐੱਲ. ਰਾਹੁਲ ਦੂਜੇ ਟੀ-20 'ਚ ਟੀਮ ਇੰਡੀਆ ਦੀ ਸ਼ੁਰੂਆਤ ਥੋੜ੍ਹੀ ਨਿਰਾਸ਼ਾਜਨਕ ਰਹੀ, ਕਿਉਂਕਿ ਅੱਠ ਦੌੜਾਂ ਦੇ ਸਕੋਰ 'ਤੇ ਟੀਮ ਨੂੰ ਰੋਹਿਤ ਸ਼ਰਮਾ (8) ਦੇ ਰੂਪ 'ਚ ਪਹਿਲਾ ਝਟਕਾ ਲੱਗਾ। ਇਸ ਦੇ ਤੁਰੰਤ ਬਾਅਦ ਰਾਹੁਲ ਨੇ ਕਪਤਾਨ ਵਿਰਾਟ ਦੇ ਨਾਲ ਮਿਲ ਕੇ ਪਾਰੀ ਨੂੰ ਅੱਗੇ ਵਧਾਇਆ। ਰਾਹੁਲ ਨੇ 50 ਗੇਂਦਾਂ 'ਚ ਤਿੰਨ ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ ਅਜੇਤੂ 57 ਦੌੜਾਂ ਬਣਾਈਆਂ। ਸ਼ਾਨਦਾਰ ਪਾਰੀ ਲਈ ਰਾਹੁਲ ਨੂੰ ਮੈਨ ਆਫ ਦਿ ਮੈਚ ਚੁਣਿਆ ਗਿਆ। 2. ਸ਼੍ਰੇਅਸ ਅਈਅਰ ਰੋਹਿਤ ਅਤੇ ਵਿਰਾਟ ਦੇ ਆਊਟ ਹੋਣ ਦੇ ਬਾਅਦ ਰਾਹੁਲ ਨੇ ਅਈਅਰ ਦੇ ਨਾਲ 86 ਦੌੜਾਂ ਦੀ ਸਾਂਝੇਦਾਰੀ ਕਰਦੇ ਹੋਏ ਟੀਮ ਨੂੰ ਜਿੱਤ ਦਿਵਾਈ। ਅਈਅਰ ਨੇ 33 ਗੇਂਦਾਂ 'ਚ 4 ਚੌਕੇ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 44 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। 3. ਰਵਿੰਦਰ ਜਡੇਜਾ ਆਲਰਾਊਂਡਰ ਰਵਿੰਦਰ ਜਡੇਜਾ ਨੇ ਮੁਕਾਬਲੇ 'ਚ ਸ਼ਾਨਦਾਰ ਗੇਂਦਬਾਜ਼ੀ ਕੀਤੀ। ਜਡੇਜਾ ਨੇ ਚਾਰ ਓਵਰਾਂ 'ਚ 18 ਦੌੜਾਂ ਦੇ ਕੇ 2 ਵਿਕਟਾਂ ਝਟਕਾਈਆਂ। 4. ਸ਼ਿਵਮ ਦੂਬੇ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਹਾਂ 'ਚ ਸ਼ਿਵਮ ਦੂਬੇ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਗੇਂਦਬਾਜ਼ੀ 'ਚ ਦੂਬੇ ਨੇ ਨਿਊਜ਼ੀਲੈਂਡ ਦੀ ਸਲਾਮੀ ਜੋੜੀ ਨੂੰ ਤੋੜਿਆ। ਸ਼ਿਵਮ ਨੇ ਕੋਲਿਨ ਮੁਨਰੋ (26) ਨੂੰ ਕਪਤਾਨ ਵਿਰਾਟ ਕੋਹਲੀ ਦੇ ਹੱਥੋਂ ਕੈਚ ਆਊਟ ਕਰਾ ਕੇ ਚਲਦਾ ਕੀਤਾ। ਉਨ੍ਹਾਂ ਨੇ ਦੋ ਓਵਰਾਂ 'ਚ 16 ਦੌੜਾਂ ਦੇ ਕੇ ਇਕ ਵਿਕਟ ਝਟਕਾਇਆ। ਜਦਕਿ, ਬੱਲੇਬਾਜ਼ੀ 'ਚ ਦੁਬੇ ਨੇ ਚਾਰ ਗੇਂਦਾਂ 'ਚ ਇਕ ਛੱਕੇ ਦੀ ਮਦਦ ਨਾਲ 8 ਦੌੜਾਂ ਬਣਾ ਕੇ ਟੀਮ ਨੂੰ ਸ਼ਾਨਦਾਰ ਜਿੱਤ ਦਿਵਾਈ 5. ਜਸਪ੍ਰੀਤ ਬੁਮਰਾਹ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਚਾਰ ਓਵਰਾਂ 'ਚ 21 ਦੌੜਾਂ ਦੇ ਕੇ ਇਕ ਵਿਕਟ ਲਿਆ।
ਹੈਲੀਕਾਪਟਰ ਹਾਦਸੇ 'ਚ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਸਮੇਤ 9 ਲੋਕਾਂ ਦੀ ਮੌਤ
Stories You May Like
ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...
ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...
ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ
ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ...
ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ
ਗਾਜ਼ਾ 'ਚ ਜੰਗ ਦਾ ਕਹਿਰ, ਹੁਣ ਤੱਕ 58,000 ਤੋਂ ਵੱਧ ਫਲਸਤੀਨੀਆਂ ਦੀ ਮੌਤ
ਚੜ੍ਹਦੀ ਜਵਾਨੀ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜਦ ਕੰਮ ਤੋਂ ਪਰਤੇ ਮਾਪੇ ਤਾਂ...
ਯੂਰਪੀਅਨ ਯੂਨੀਅਨ, ਮੈਕਸੀਕੋ ਨੇ ਟਰੰਪ ਦੇ ਟੈਰਿਫ ਫੈਸਲੇ ਦੀ ਕੀਤੀ ਆਲੋਚਨਾ
ਪਾਕਿਸਤਾਨ 'ਚ ਇਮਰਾਨ ਖਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ
ਗਾਜ਼ਾ 'ਚ ਇਜ਼ਰਾਈਲੀ ਹਮਲੇ, 110 ਫਲਸਤੀਨੀਆਂ ਦੀ ਮੌਤ
ਵੱਡੀ ਖ਼ਬਰ : ਮਹੀਨੇ 'ਚ ਪੰਜਵੀਂ ਵਾਰ ਪੁਲਸ ਸਟੇਸ਼ਨ 'ਤੇ ਡਰੋਨ ਹਮਲਾ
ਪੰਜ ਅਮਰੀਕੀ ਰਾਜਾਂ 'ਚ ਪ੍ਰਵਾਸੀ ਨਜ਼ਰਬੰਦੀ ਕੇਂਦਰ ਹੋਣਗੇ ਸਥਾਪਤ!
ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼ ਪਹੁੰਚੇ ਚੀਨ, ਵਪਾਰਕ ਸਬੰਧ ਹੋਣਗੇ ਮਜ਼ਬੂਤ
Oyo 'ਚ ਪ੍ਰੇਮੀ ਨਾਲ ਫੜੀ ਗਈ ਪਤਨੀ! ਪਤੀ ਨੂੰ ਦੇਖ ਅੱਧੇ ਕੱਪੜਿਆਂ 'ਚ ਹੀ ਛੱਤ ਤੋਂ...
ਲੱਖਾਂ ਰੁਪਏ 'ਚ ਵਿਕਿਆ 10 ਮਹੀਨੇ ਪੁਰਾਣਾ ਪਨੀਰ, ਬਣਿਆ ਵਰਲਡ ਰਿਕਾਰਡ
ਸ਼੍ਰੀਲੰਕਾਈ ਜਲ ਸੈਨਾ ਨੇ 7 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
'ਈਰਾਨ ਹਮੇਸ਼ਾ ਆਪਣੇ ਪ੍ਰਮਾਣੂ ਪ੍ਰੋਗਰਾਮ 'ਤੇ ਗੱਲਬਾਤ ਲਈ ਤਿਆਰ'
Subscribe Now!