Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:25:07 PM

  • supreme court takes strict stance on unpaid challans

    ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

SPORTS News Punjabi(ਖੇਡ)

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

  • Edited By Rakesh,
  • Updated: 21 Feb, 2026 12:13 AM
Sports
indian cricketer announces divorce
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਜਗਤ ਵਿੱਚ ਨਿੱਜੀ ਰਿਸ਼ਤਿਆਂ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ਿਖਰ ਧਵਨ, ਹਾਰਦਿਕ ਪੰਡਯਾ ਅਤੇ ਯੁਜਵੇਂਦਰ ਚਾਹਲ ਵਰਗੇ ਦਿੱਗਜਾਂ ਦੇ ਤਲਾਕ ਤੋਂ ਬਾਅਦ ਹੁਣ ਭਾਰਤੀ ਟੀਮ ਦੇ ਲੈੱਗ-ਸਪਿਨਰ ਰਾਹੁਲ ਚਾਹਰ ਅਤੇ ਉਨ੍ਹਾਂ ਦੀ ਪਤਨੀ ਈਸ਼ਾਨੀ ਜੌਹਰ ਦਾ ਤਲਾਕ ਹੋ ਗਿਆ ਹੈ।

ਵਿਆਹ ਦੇ ਲਗਭਗ ਚਾਰ ਸਾਲਾਂ ਬਾਅਦ ਦੋਵਾਂ ਨੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ ਇੱਕ-ਦੂਜੇ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ। 26 ਸਾਲਾ ਰਾਹੁਲ ਨੇ ਸੋਸ਼ਲ ਮੀਡੀਆ (ਇੰਸਟਾਗ੍ਰਾਮ) 'ਤੇ ਇੱਕ ਬਹੁਤ ਹੀ ਭਾਵੁਕ ਪੋਸਟ ਸਾਂਝੀ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ- TEAM INDIA ਦਾ ਪਾਕਿਸਤਾਨ-ਕੈਨੇਡਾ ਤੋਂ ਵੀ ਬੁਰਾ ਹਾਲ!

ਰਾਹੁਲ ਚਾਹਰ ਨੇ ਆਪਣੀ ਪੋਸਟ ਵਿੱਚ ਦੱਸਿਆ ਕਿ ਉਨ੍ਹਾਂ ਨੇ ਬਹੁਤ ਹੀ ਘੱਟ ਉਮਰ ਵਿੱਚ ਵਿਆਹ ਕਰ ਲਿਆ ਸੀ। ਉਸ ਸਮੇਂ ਉਹ ਖੁਦ ਨੂੰ, ਆਪਣੀ ਕੀਮਤ ਨੂੰ ਜਾਂ ਉਸ ਜੀਵਨ ਨੂੰ ਪੂਰੀ ਤਰ੍ਹਾਂ ਨਹੀਂ ਸਮਝ ਸਕੇ ਸਨ, ਜੋ ਉਹ ਬਣਾਉਣਾ ਚਾਹੁੰਦੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ 15 ਮਹੀਨੇ ਕੋਰਟ ਦੇ ਚੱਕਰਾਂ ਵਿੱਚ ਗੁਜ਼ਰੇ, ਜਿੱਥੇ ਉਨ੍ਹਾਂ ਨੇ ਸਬਰ ਅਤੇ ਮਜ਼ਬੂਤੀ ਸਿੱਖੀ। ਰਾਹੁਲ ਅਤੇ ਈਸ਼ਾਨੀ ਨੇ ਦਸੰਬਰ 2019 ਵਿੱਚ ਮੰਗਣੀ ਕੀਤੀ ਸੀ ਅਤੇ 9 ਮਾਰਚ 2022 ਨੂੰ ਗੋਆ ਵਿੱਚ ਇੱਕ 'ਡੇਸਟੀਨੇਸ਼ਨ ਵੈਡਿੰਗ' ਕੀਤੀ ਸੀ।

ਕ੍ਰਿਕਟਰ ਨੇ ਲਿਖਿਆ ਕਿ ਉਹ ਇਸ ਰਿਸ਼ਤੇ ਨੂੰ ਗੁੱਸੇ ਜਾਂ ਪਛਤਾਵੇ ਨਾਲ ਨਹੀਂ, ਸਗੋਂ ਸਪੱਸ਼ਟਤਾ ਨਾਲ ਖਤਮ ਕਰ ਰਹੇ ਹਨ। ਉਨ੍ਹਾਂ ਅਨੁਸਾਰ, "ਕੁਝ ਰਿਸ਼ਤੇ ਹਮੇਸ਼ਾ ਲਈ ਨਹੀਂ ਹੁੰਦੇ, ਉਹ ਸਾਨੂੰ ਸਿਖਾਉਣ ਅਤੇ ਬਦਲਣ ਲਈ ਹੁੰਦੇ ਹਨ"। ਰਾਹੁਲ ਨੇ ਇਸ ਨੂੰ ਅੰਤ ਨਹੀਂ, ਸਗੋਂ ਇੱਕ 'ਰੀਸੈੱਟ' ਅਤੇ 'ਰੀਲੀਜ਼' ਦੱਸਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਤਮ-ਸਨਮਾਨ ਅਤੇ ਬਿਹਤਰ ਫੈਸਲਿਆਂ ਨਾਲ ਨਵੀਂ ਸ਼ੁਰੂਆਤ ਕਰਨਗੇ।

ਇਹ ਵੀ ਪੜ੍ਹੋ- T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

 
 
 
 
 
View this post on Instagram
 
 
 
 
 
 
 
 
 
 
 

A post shared by Rahul Chahar (@rdchahar1)

ਇਹ ਵੀ ਪੜ੍ਹੋ- T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ ਬਾਹਰ

ਰਾਹੁਲ ਚਾਹਰ ਭਾਰਤੀ ਟੀਮ ਲਈ 1 ਵਨਡੇ ਅਤੇ 6 ਟੀ-20 ਅੰਤਰਰਾਸ਼ਟਰੀ ਮੁਕਾਬਲੇ ਖੇਡ ਚੁੱਕੇ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੇ ਕੁੱਲ 10 ਵਿਕਟਾਂ ਹਾਸਲ ਕੀਤੀਆਂ ਹਨ। ਉਹ ਆਖਰੀ ਵਾਰ ਟੀ-20 ਵਰਲਡ ਕੱਪ 2021 ਵਿੱਚ ਭਾਰਤ ਲਈ ਖੇਡੇ ਸਨ। ਆਉਣ ਵਾਲੇ IPL 2026 ਵਿੱਚ ਰਾਹੁਲ ਚਾਹਰ ਚੇਨਈ ਸੁਪਰ ਕਿੰਗਜ਼ (CSK) ਵੱਲੋਂ ਖੇਡਦੇ ਹੋਏ ਨਜ਼ਰ ਆਉਣਗੇ। ਚੇਨਈ ਨੇ ਨਿਲਾਮੀ ਦੌਰਾਨ ਉਨ੍ਹਾਂ ਨੂੰ 5.20 ਕਰੋੜ ਰੁਪਏ ਵਿੱਚ ਖਰੀਦਿਆ ਹੈ। ਇਸ ਤੋਂ ਪਹਿਲਾਂ ਉਹ ਮੁੰਬਈ ਇੰਡੀਅਨਜ਼, ਪੰਜਾਬ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਰਗੀਆਂ ਟੀਮਾਂ ਦਾ ਹਿੱਸਾ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ- TEAM INDIA ਨਾਲ ਹੋਇਆ ਵੱਡਾ ਉਲਟਫੇਰ

  • indian cricketer
  • rahul chahar
  • announces divorce

TEAM INDIA ਦਾ ਪਾਕਿਸਤਾਨ-ਕੈਨੇਡਾ ਤੋਂ ਵੀ ਬੁਰਾ ਹਾਲ!

NEXT STORY

Stories You May Like

  • indian cricketer bats worth lakhs stolen from the ground
    'PM ਕੋਲ ਜਾਵਾਂ ਜਾਂ CM ਕੋਲ..?' ਭਾਰਤੀ ਕ੍ਰਿਕਟਰ ਨਾਲ ਹੋ ਗਿਆ ਵੱਡਾ ਕਾਂਡ, ਖ਼ੁਦ ਸ਼ੇਅਰ ਕੀਤੀ ਵੀਡੀਓ
  • karan johar announces koffee with karan 9
    'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9' ਦਾ ਐਲਾਨ, ਸਾਂਝੀ ਕੀਤੀ ਭਾਵੁਕ ਪੋਸਟ
  • cricketer prithvi shaw s engagement called off
    ਭਾਰਤੀ ਕ੍ਰਿਕਟਰ ਦੀ ਟੁੱਟ ਗਈ ਮੰਗਣੀ ! ਮੰਗੇਤਰ ਨੇ ਖ਼ੁਦ ਕੀਤਾ ਐਲਾਨ
  • nitin nabin emotional after hearing plight of families affected by drug abuse
    ਪੰਜਾਬ ਦੇ ਨਸ਼ਾ ਪੀੜਤ ਪਰਿਵਾਰਾਂ ਦਾ ਦਰਦ ਸੁਣ ਕੇ ਭਾਵੁਕ ਹੋਏ ਨਿਤਿਨ ਨਬੀਨ
  • major statement by chancellor ashok mittal regarding the lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਇਕ ਹੋਰ ਵੱਡਾ ਬਿਆਨ! MIG-23 ਦੀ ਵਾਇਰਲ ਵੀਡੀਓ ਬਾਰੇ ਦੱਸੀ ਗੱਲ
  • big statement of ro khanna
    ਭਾਰਤੀ ਮੂਲ ਦਾ ਸ਼ਖਸ ਹੋਵੇਗਾ ਅਮਰੀਕਾ ਦਾ ਅਗਲਾ ਰਾਸ਼ਟਰਪਤੀ ! ਰੋ ਖੰਨਾ ਦਾ ਦਾ ਵੱਡਾ ਬਿਆਨ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • amit shah punjab post
    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • asian games  judo   takhelambam reaches the bronze medal contest
      ਏਸ਼ੀਆਈ ਖੇਡਾਂ (ਜੂਡੋ): ਤਾਖੇਲਾਮਬਾਮ ਕਾਂਸੀ ਦੇ ਤਗਮੇ ਦੇ ਮੁਕਾਬਲੇ 'ਚ ਪੁੱਜੀ
    • asian games  indian tennis contingent to return empty handed
      ਏਸ਼ੀਆਈ ਖੇਡਾਂ: 1986 ਤੋਂ ਬਾਅਦ ਪਹਿਲੀ ਵਾਰ ਖਾਲੀ ਹੱਥ ਪਰਤੇਗਾ ਭਾਰਤੀ ਟੈਨਿਸ ਦਲ
    • asian games 2026  india defeats pakistan 4 3 to secure a spot in the final
      ਏਸ਼ੀਆਈ ਖੇਡਾਂ 2026 : ਭਾਰਤ ਨੇ ਪਾਕਿ ਨੂੰ 4-3 ਨਾਲ ਹਰਾ ਕੇ ਫਾਈਨਲ 'ਚ ਬਣਾਈ...
    • francis and noble won the silver medal in the men  s skiff
      ਏਸ਼ੀਆਈ ਖੇਡਾਂ (ਸੇਲਿੰਗ): ਮਨੂ ਫ੍ਰਾਂਸਿਸ ਅਤੇ ਕੁਰਿਸਿੰਕਲ ਨੋਬਲ ਨੇ ਪੁਰਸ਼ ਸਕਿਫ਼...
    • ind vs wi big blow to india
      IND vs WI: ਭਾਰਤ ਨੂੰ ਲੱਗਾ ਵੱਡਾ ਝਟਕਾ, ਸਟਾਰ ਖਿਡਾਰੀ ਤੀਜੇ ਵਨਡੇ ਤੋਂ ਹੋਇਆ...
    • asian games  ganesh mani ratnam wins bronze
      ਏਸ਼ੀਆਈ ਖੇਡਾਂ: ਗਣੇਸ਼ ਮਣੀਰਤਨਮ ਨੇ ਪੁਰਸ਼ਾਂ ਦੇ ਕੰਪਾਊਂਡ ਵਿਅਕਤੀਗਤ ਤੀਰਅੰਦਾਜ਼ੀ...
    • asian games  india reaches final after defeating sri lanka
      Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਫਾਈਨਲ 'ਚ...
    • chikita taniparthi crashes out of women  s compound individual quarterfinals
      ਚਿਕਿਤਾ ਤਾਨੀਪਾਰਥੀ ਮਹਿਲਾ ਕੰਪਾਊਂਡ ਵਿਅਕਤੀਗਤ ਦੇ ਕੁਆਰਟਰ ਫਾਈਨਲ 'ਚੋਂ ਬਾਹਰ
    • asian games 2026  india sets a target of 170 runs for sri lanka
      Asian Games 2026: ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ 170 ਦੌੜਾਂ ਦਾ ਟੀਚਾ
    • punjab s wait for the trophy will end
      ਪੰਜਾਬ ਲਈ ਖ਼ਤਮ ਹੋਵੇਗਾ ਟਰਾਫ਼ੀ ਦਾ ਇੰਤਜ਼ਾਰ! TEAM INDIA ਦੇ ਸਟਾਰ ਖਿਡਾਰੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +