Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    2:58:54 PM

  • lucky oberoi murder jalandhar

    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ...

  • peoples protest on phillaur to nurmahal road

    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ...

  • national highway jammed in punjab

    ਵੱਡੀ ਖ਼ਬਰ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਚੱਕਾ...

  • pargat singh reaction on farmers protest

    ਮਾਨ ਸਰਕਾਰ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Mumbai
  • ਕ੍ਰਿਕਟਰ ਮੁਹੰਮਦ ਸਿਰਾਜ ਇਸ ਅਦਾਕਾਰਾ ਨੂੰ ਕਰ ਰਹੇ ਹਨ ਡੇਟ, ਖੁੱਲ੍ਹਿਆ ਭੇਤ

SPORTS News Punjabi(ਖੇਡ)

ਕ੍ਰਿਕਟਰ ਮੁਹੰਮਦ ਸਿਰਾਜ ਇਸ ਅਦਾਕਾਰਾ ਨੂੰ ਕਰ ਰਹੇ ਹਨ ਡੇਟ, ਖੁੱਲ੍ਹਿਆ ਭੇਤ

  • Edited By Priyanka,
  • Updated: 30 Jan, 2025 10:04 AM
Mumbai
indian cricketer mohammed siraj dating actress mahira sharma
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਕ੍ਰਿਕਟ ਦੇ ਮੈਦਾਨ 'ਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਲਈ ਜਾਣੇ ਜਾਂਦੇ 29 ਸਾਲਾ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਹਾਲ ਹੀ 'ਚ ਨਾ ਸਿਰਫ਼ ਆਪਣੇ ਕ੍ਰਿਕਟ ਕਾਰਨਾਮਿਆਂ ਲਈ ਸਗੋਂ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਪਿਛਲੇ ਕੁਝ ਦਿਨਾਂ ਤੋਂ, ਮੁਹੰਮਦ ਸਿਰਾਜ ਆਪਣੀ ਡੇਟਿੰਗ ਨੂੰ ਲੈ ਕੇ ਸੁਰਖੀਆਂ 'ਚ ਹਨ। ਅਜਿਹੀਆਂ ਅਫਵਾਹਾਂ ਸਨ ਕਿ ਉਹ ਆਸ਼ਾ ਭੌਂਸਲੇ ਦੀ ਪੋਤਰੀ ਜਨਾਈ ਭੌਂਸਲੇ ਨੂੰ ਡੇਟ ਕਰ ਰਿਹਾ ਸੀ ਪਰ ਦੋਵਾਂ ਨੇ ਇੱਕ ਪੋਸਟ ਰਾਹੀਂ ਇਨ੍ਹਾਂ ਅਫਵਾਹਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ। ਜੇਕਰ ਮੁਹੰਮਦ ਸਿਰਾਜ ਜਨਾਈ ਭੋਂਸਲੇ ਨੂੰ ਡੇਟ ਨਹੀਂ ਕਰ ਰਿਹਾ ਹੈ, ਤਾਂ ਉਹ ਕਿਸ ਨੂੰ ਡੇਟ ਕਰ ਰਿਹਾ ਹੈ? ਆਓ ਜਾਣਦੇ ਹਾਂ ਕਿ ਇਹ ਸਟਾਰ ਕ੍ਰਿਕਟਰ ਕਿਸ ਨੂੰ ਡੇਟ ਕਰ ਰਿਹਾ ਹੈ।ਮੁਹੰਮਦ ਸਿਰਾਜ ਭਾਰਤੀ ਕ੍ਰਿਕਟ ਟੀਮ ਦਾ ਸੱਜੇ ਹੱਥ ਦਾ ਤੇਜ਼ ਗੇਂਦਬਾਜ਼ ਹੈ, ਜੋ ਰਾਸ਼ਟਰੀ ਪੱਧਰ 'ਤੇ ਕ੍ਰਿਕਟ ਖੇਡਦਾ ਹੈ। 

ਇਹ ਵੀ ਪੜ੍ਹੋ-21 ਸੂਬਿਆਂ 'ਚ ਭਾਰੀ ਮੀਂਹ ਅਤੇ ਧੁੰਦ ਦਾ ਅਲਰਟ ਜਾਰੀ!

ਮੁਹੰਮਦ ਸਿਰਾਜ-ਜਨਾਈ ਭੋਂਸਲੇ ਦਾ ਰਿਸ਼ਤਾ
ਹਾਲ ਹੀ ਵਿੱਚ, ਮੁਹੰਮਦ ਸਿਰਾਜ ਦਾ ਨਾਮ ਆਸ਼ਾ ਭੌਂਸਲੇ ਦੀ ਪੋਤਰੀ ਜਨਾਈ ਭੌਂਸਲੇ ਨਾਲ ਜੁੜਿਆ ਸੀ, ਜਿਸ ਤੋਂ ਬਾਅਦ ਡੇਟਿੰਗ ਦੀਆਂ ਅਫਵਾਹਾਂ ਫੈਲਣ ਲੱਗੀਆਂ। ਇਹ ਅਫਵਾਹਾਂ ਉਦੋਂ ਸ਼ੁਰੂ ਹੋਈਆਂ ਜਦੋਂ ਜਨਾਈ ਨੇ ਆਪਣੇ 23ਵੇਂ ਜਨਮਦਿਨ ਦੀ ਪਾਰਟੀ ਮਨਾਉਂਦੇ ਹੋਏ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਪੋਸਟ ਕੀਤੀ ਜਿਸ ਵਿੱਚ ਉਹ ਕ੍ਰਿਕਟਰ ਨਾਲ ਦਿਖਾਈ ਦਿੱਤੀ। ਹਾਲਾਂਕਿ, ਜਨਾਈ ਨੇ ਤੁਰੰਤ ਸਿਰਾਜ ਨਾਲ ਆਪਣੇ ਰਿਸ਼ਤੇ ਨੂੰ ਸਪੱਸ਼ਟ ਕਰ ਦਿੱਤਾ।ਜਨਾਈ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਸਿਰਾਜ ਨਾਲ ਇੱਕ ਤਸਵੀਰ ਪੋਸਟ ਕਰਕੇ ਅਤੇ ਉਸ ਨੂੰ ਆਪਣਾ 'ਪਿਆਰਾ ਭਰਾ' ਕਹਿ ਕੇ ਅਫਵਾਹਾਂ ਨੂੰ ਖਤਮ ਕਰ ਦਿੱਤਾ। ਇਸ ਦੇ ਨਾਲ ਹੀ, ਮੁਹੰਮਦ ਸਿਰਾਜ ਨੇ ਵੀ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਉਸ ਨੂੰ 'ਭੈਣ' ਕਹਿ ਕੇ ਜਵਾਬ ਦਿੱਤਾ।

ਇਹ ਵੀ ਪੜ੍ਹੋ-ਬਾਲੀਵੁੱਡ ਦੀ ਇਸ ਹਸੀਨਾ ਦੇ ਦੀਦਾਰ ਲਈ ਜੱਜ ਵੀ ਰਹਿੰਦੇ ਸਨ ਬੇਤਾਬ

ਮੁਹੰਮਦ ਸਿਰਾਜ ਕਿਸ ਨੂੰ ਕਰ ਰਿਹਾ ਹੈ ਡੇਟ 
ਮੀਡੀਆ ਰਿਪੋਰਟਾਂ ਦੇ ਅਨੁਸਾਰ, ਮੁਹੰਮਦ ਸਿਰਾਜ 'ਬਿੱਗ ਬੌਸ 13' ਦੀ ਫਾਈਨਲਿਸਟ-ਅਦਾਕਾਰਾ ਮਾਹਿਰਾ ਸ਼ਰਮਾ ਨੂੰ ਡੇਟ ਕਰ ਰਿਹਾ ਹੈ। ਭਾਰਤੀ ਕ੍ਰਿਕਟਰ ਮੁਹੰਮਦ ਸਿਰਾਜ ਮਾਹਿਰਾ ਸ਼ਰਮਾ ਨਾਲ ਰੋਮਾਂਟਿਕ ਰਿਸ਼ਤੇ 'ਚ ਹੈ। ਇਸ ਅਫਵਾਹ ਵਾਲੇ ਜੋੜੇ ਦੇ ਨਜ਼ਦੀਕੀ ਸੂਤਰ ਨੇ ਖੁਲਾਸਾ ਕੀਤਾ ਹੈ ਕਿ ਮਾਹਿਰਾ ਅਤੇ ਸਿਰਾਜ ਇੱਕ ਰਿਸ਼ਤੇ 'ਚ ਹਨ ਅਤੇ ਇੱਕ ਦੂਜੇ ਨੂੰ ਸਮਝਣ ਲਈ ਸਮਾਂ ਕੱਢ ਰਹੇ ਹਨ। ਹਾਲਾਂਕਿ, ਇਸ ਸਮੇਂ ਨਾ ਤਾਂ ਮਾਹਿਰਾ ਅਤੇ ਨਾ ਹੀ ਸਿਰਾਜ ਨੇ ਜਨਤਕ ਤੌਰ 'ਤੇ ਡੇਟਿੰਗ ਦੀਆਂ ਅਫਵਾਹਾਂ ਦੀ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਇਨਕਾਰ ਕੀਤਾ ਹੈ।
 

ਇਹ ਵੀ ਪੜ੍ਹੋ-ਮਹਾਕੁੰਭ ਛੱਡ ਬੋਲਡ ਅੰਦਾਜ਼ 'ਚ ਨਜ਼ਰ ਆਈ ਮੋਨਾਲੀਸਾ, ਠੁਮਕੇ ਲਗਾਉਂਦੀ ਦਾ ਵੀਡੀਓ ਵਾਇਰਲ

ਮਾਹਿਰਾ- ਸਿਰਾਜ ਵਿਚਾਲੇ ਡੇਟਿੰਗ ਦੀਆਂ ਅਫਵਾਹਾਂ
ਮਾਹਿਰਾ ਅਤੇ ਸਿਰਾਜ ਵਿਚਕਾਰ ਡੇਟਿੰਗ ਦੀਆਂ ਅਫਵਾਹਾਂ ਨੇ ਪਹਿਲੀ ਵਾਰ ਨਵੰਬਰ 2024 'ਚ ਧਿਆਨ ਖਿੱਚਿਆ। ਮਾਹਿਰਾ ਸ਼ਰਮਾ ਅਤੇ ਮੁਹੰਮਦ ਸਿਰਾਜ ਵਿਚਕਾਰ ਡੇਟਿੰਗ ਦੀਆਂ ਅਫਵਾਹਾਂ ਉਦੋਂ ਸਾਹਮਣੇ ਆਈਆਂ ਜਦੋਂ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਦੇਖਿਆ ਕਿ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਨੇ 'ਬਿੱਗ ਬੌਸ 13' ਦੀ ਫਾਈਨਲਿਸਟ ਮਾਹਿਰਾ ਸ਼ਰਮਾ ਦੀਆਂ ਕਈ ਤਸਵੀਰਾਂ ਇੰਸਟਾਗ੍ਰਾਮ 'ਤੇ ਪਸੰਦ ਕੀਤੀਆਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • indian cricketer
  • mohammed siraj
  • dating
  • actress
  • mahira sharma
  • jagbani

ਗੇਂਦਬਾਜ਼ਾਂ ਦੇ ਛੱਕੇ ਛੁਡਾਉਣ ਮੁੜ ਮੈਦਾਨ 'ਤੇ ਉਤਰੇਗਾ ਇਹ ਧਾਕੜ ਬੱਲੇਬਾਜ਼, 4 ਸਾਲ ਪਹਿਲਾਂ ਲੈ ਲਿਆ ਸੀ ਸੰਨਿਆਸ

NEXT STORY

Stories You May Like

  • the health of the legendary cricketer is improving
    ਧਾਕੜ ਕ੍ਰਿਕਟਰ ਦੀ ਸਿਹਤ 'ਚ ਹੋ ਰਿਹੈ ਸੁਧਾਰ, ਇਸ ਵੱਡੇ ਮੁਕਾਬਲੇ ਰਾਹੀਂ ਕਰ ਸਕਦੈ ਮੈਦਾਨ 'ਤੇ ਵਾਪਸੀ
  • young girls  cute look  ear muffs
    ਮੁਟਿਆਰਾਂ ਨੂੰ ਕਿਊਟ ਲੁੱਕ ਦੇ ਰਹੇ ਹਨ ਈਅਰ ਮਫਸ
  • school destroyed by floods reopens to students
    ਸਿੱਖਸ ਆਫ਼ ਅਮੈਰਿਕਾ ਦੇ ਯਤਨਾਂ ਸਦਕਾ ਹੜ੍ਹਾਂ ਕਾਰਨ ਤਬਾਹ ਹੋਇਆ ਸਕੂਲ ਵਿਦਿਆਰਥੀਆਂ ਲਈ ਮੁੜ ਖੁੱਲ੍ਹਿਆ
  • choker jewelry sets are enhancing the beauty of women
    ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਾ ਰਹੇ ਹਨ ਚੋਕਰ ਜਿਊਲਰੀ ਸੈੱਟ
  • winter  trendy look  camel color coat
    ਔਰਤਾਂ ਨੂੰ ਟ੍ਰੈਂਡੀ ਲੁੱਕ ਦੇ ਰਹੇ ਹਨ ਕੈਮਲ ਕਲਰ ਦੇ ਕੋਟ
  • ram charan s film peddi gets grand release date
    ਰਾਮ ਚਰਨ ਦੀ ਫਿਲਮ ‘ਪੈੱਡੀ’ ਨੂੰ ਮਿਲੀ ਗ੍ਰੈਂਡ ਰਿਲੀਜ਼ ਡੇਟ, ਨਵੇਂ ਪੋਸਟਰ ਨੇ ਵਧਾਇਆ ਕ੍ਰੇਜ਼
  • bhagwant mann sukhbir badal sikh history
    ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਭਗਵੰਤ ਮਾਨ, ਤੁਰੰਤ ਮੰਗਣ ਮੁਆਫੀ : ਸੁਖਬੀਰ ਬਾਦਲ
  • mouni roy harassment on stage at haryana
    'ਲੱਕ 'ਤੇ ਰੱਖਿਆ ਹੱਥ ਨਾਲੇ ਕੀਤੇ ਗੰਦੇ ਇਸ਼ਾਰੇ...', ਮਸ਼ਹੂਰ ਅਦਾਕਾਰਾ ਨਾਲ ਹਰਿਆਣਾ 'ਚ ਬਦਸਲੂਕੀ
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ......
  • peoples protest on phillaur to nurmahal road
    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ ਆਵਾਜਾਈ, ਲੱਗ ਗਿਆ ਲੰਬਾ ਜਾਮ
  • commissioner posts arrested corporation employee in important post
    ਵਾਹ-ਰੀ 'ਆਪ' ਸਰਕਾਰ! ਸਮੱਗਲਰ ਨਾਲ ਗ੍ਰਿਫ਼ਤਾਰ ਨਿਗਮ ਕਰਮਚਾਰੀ ਮਹੱਤਵਪੂਰਨ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • sukhpal singh khaira statement
    ਖਹਿਰਾ ਨੇ ਘੇਰੀ 'ਆਪ', ਕਿਹਾ-ਕੱਚੇ ਮੁਲਾਜ਼ਮਾਂ 'ਤੇ 'ਸਟੇਟ ਡਿਵੈਲਪਮੈਂਟ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • punjab government agencies
    ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ
  • congress leader sukhjinder singh randhawa statement
    'ਆਪ' ਸਰਕਾਰ ਨੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ ਜਾਂ ਫਿਰ ਗੈਂਗਸਟਰਾਂ ਨੇ :...
Trending
Ek Nazar
mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • weightlifting national championship  gyaneshwari wins gold medal
      ਵੇਟਲਿਫਟਿੰਗ ਰਾਸ਼ਟਰੀ ਚੈਂਪੀਅਨਸ਼ਿਪ : ਗਿਆਨੇਸ਼ਵਰੀ ਨੂੰ ਸੋਨ ਤਮਗਾ, ਕੋਇਲ ਨੇ 5...
    • india creates history world champion for the 6th time
      ਅੰਡਰ-19 ਵਰਲਡ ਕੱਪ : ਭਾਰਤ ਨੇ ਰਚਿਆ ਇਤਿਹਾਸ, ਇੰਗਲੈਂਡ ਨੂੰ ਹਰਾ ਕੇ 6ਵੀਂ ਵਾਰ...
    • 7 players out of the t20 world cup 2026
      T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ
    • major changes in the indian team for the t20 world cup
      T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...
    • pm narendra modi and virat kohli
      PM ਮੋਦੀ ਤੋਂ ਲੈ ਕੇ ਵਿਰਾਟ ਕੋਹਲੀ ਤਕ ਨੇ ਟੀਮ ਇੰਡੀਆ ਨੂੰ ਵਿਸ਼ਵ ਚੈਂਪੀਅਨ ਬਣਨ...
    • cricket player
      ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ
    • anurag thakur makes a demand from icc
      "ਪਾਕਿਸਤਾਨ ਦੇ ਫੰਡਿੰਗ ਨੂੰ ਰੋਕੋ, ਕ੍ਰਿਕਟ ਤੋਂ ਇਸ 'ਤੇ ਪਾਬੰਦੀ ਲਗਾਓ..."  ICC...
    • u 19 world cup final india set a target of 412 runs for england
      U-19 ਵਰਲਡ ਕੱਪ ਫਾਈਨਲ: ਭਾਰਤ ਨੇ ਇੰਗਲੈਂਡ ਸਾਹਮਣੇ ਰੱਖਿਆ 412 ਦੌੜਾਂ ਦਾ ਟੀਚਾ
    • rcb prize money worth crores after winning wpl
      RCB 'ਤੇ ਹੋਈ ਨੋਟਾਂ ਦੀ ਬਾਰਿਸ਼: WPL ਜਿੱਤਣ ਮਗਰੋ ਮਿਲੀ ਕਰੋੜਾਂ ਦੀ ਇਨਾਮੀ...
    • t20 world cup 2026 indian team will defend the title
      T20 World Cup 2026: ਭਲਕੇ ਅਮਰੀਕਾ ਨਾਲ ਭਿੜੇਗੀ ਟੀਮ ਇੰਡੀਆ; ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +