Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    9:19:58 AM

  • major explosion in iran

    ਈਰਾਨ 'ਚ ਵੱਡਾ ਧਮਾਕਾ: ਆਰਡੀਨੈਂਸ ਕਲੀਅਰੈਂਸ ਮਿਸ਼ਨ...

  • west bengal 15 booths today voting

    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਨਵੀਂ ਦਿੱਲੀ
  • ਭਾਰਤੀ ਫੁੱਟਬਾਲ 100 ਸਾਲ ਪਿੱਛੇ

SPORTS News Punjabi(ਖੇਡ)

ਭਾਰਤੀ ਫੁੱਟਬਾਲ 100 ਸਾਲ ਪਿੱਛੇ

  • Updated: 30 Jan, 2018 04:13 AM
ਨਵੀਂ ਦਿੱਲੀ
indian football back 100 years ago
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਭਾਵੇਂ ਹੀ ਭਾਰਤੀ ਫੁੱਟਬਾਲ ਦੀ ਰੈਂਕਿੰਗ ਵਿਚ ਲਗਾਤਾਰ ਸੁਧਾਰ ਹੋਇਆ ਹੈ ਪਰ ਫਿਰ ਵੀ ਭਾਰਤ ਨੂੰ ਅਜੇ ਯੂਰਪ ਦੇ ਦੇਸ਼ਾਂ ਨੂੰ ਟੱਕਰ ਦੇਣ ਲਈ 100 ਸਾਲ ਲੱਗ ਸਕਦੇ ਹਨ। ਇਹ ਮੰਨਣਾ ਹੈ ਭਾਰਤੀ ਖੇਡ ਅਥਾਰਟੀ (ਸਾਈ) ਦੇ ਸਾਬਕਾ ਕੋਚ ਤੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਸ਼ਾਹਿਦ ਹਕੀਮ ਤੇ ਡਾਕਟਰ ਬੀਰੂਮਲ ਦਾ।
ਹਾਲ ਹੀ ਵਿਚ ਜਰਮਨੀ ਤੋਂ ਪਰਤੇ ਦੋਵਾਂ ਕੋਚਾਂ ਨੇ ਇਥੇ ਡਾ. ਅੰਬੇਦਕਰ ਸਟੇਡੀਅਮ ਵਿਚ ਦੱਸਿਆ ਕਿ ਉਥੇ ਸਿਰਫ ਖੇਡ 'ਤੇ ਹੀ ਨਹੀਂ ਸਗੋਂ ਖਿਡਾਰੀਆਂ ਦੀ ਫਿੱਟਨੈੱਸ, ਵਿਗਿਆਨਿਕ ਤੌਰ-ਤਰੀਕਿਆਂ ਨਾਲ ਉਨ੍ਹਾਂ ਨੂੰ ਟ੍ਰਰੇਂਡ ਕਰਨ ਤੇ ਉਨ੍ਹਾਂ ਦੇ ਦਿਮਾਗੀ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।
ਇੰਡੋ-ਯੂਰਪੋ ਸਪੋਰਟਸ ਐਂਡ ਲੇਜ਼ਰ ਪ੍ਰਮੋਸ਼ਨ ਫਾਊਂਡੇਸ਼ਨ ਦੇ ਬੈਨਰ ਹੇਠ ਜਰਮਨੀ ਦੇ ਨਾਮੀ ਡਾਰਟਮੰਡ ਕਲੱਬ ਨਾਲ ਅਭਿਆਸ ਲਈ ਗਏ ਤਿੰਨ ਖਿਡਾਰੀਆਂ ਸਾਹਿਲ ਕੁਮਾਰ, ਦੀਪਾਂਸ਼ੂ ਤੇ ਜੀਵੇਸ਼ ਨੇ ਇਸ ਮੌਕੇ ਮੀਡੀਆ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਤੇ ਕਿਹਾ ਕਿ ਉਨ੍ਹਾਂ ਦਾ 14 ਸਾਲ ਦਾ ਖਿਡਾਰੀ ਵੀ ਸਾਡੇ ਸੀਨੀਅਰ ਖਿਡਾਰੀਆਂ ਤੋਂ ਕਿੱਤੇ ਅੱਗੇ ਹੈ।
ਇੰਡੋ-ਯੂਰਪੋ ਸਪੋਰਟਸ ਦੇ ਮੁਖੀ ਵਾਸੀਮ ਅਲੀ ਦੇ ਵਿਚਾਰ 'ਚ ਭਾਰਤੀ ਫੁੱਟਬਾਲ ਨੂੰ ਘਰ 'ਚੋਂ ਬਾਹਰ ਨਿਕਲਣ ਦੀ ਲੋੜ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਯੂਰਪ ਦੇ ਦੇਸ਼ਾਂ ਵਿਚ ਸਿੱਖਣ ਲਈ ਭੇਜਣ ਕਿਉਂਕਿ ਉਹ ਸਾਡੇ ਤੋਂ ਬਹੁਤ ਅੱਗੇ ਚੱਲ ਰਹੇ ਹਨ। 
ਹਕੀਮ ਨੂੰ ਫੁੱਟਬਾਲ 'ਚ ਉਸ ਦੇ ਯੋਗਦਾਨ ਲਈ 2017 ਦਾ ਧਿਆਨਚੰਦ ਐੈਵਾਰਡ ਦਿੱਤਾ ਗਿਆ। ਡਾਕਟਰ ਬੀਰੂਮਲ ਨੂੰ ਦੇਸ਼ ਦੇ ਸਰਵਸ੍ਰੇਸ਼ਠ ਕੋਚਾਂ ਵਿਚ ਸ਼ਾਮਲ ਕੀਤਾ ਜਾਂਦਾ ਹੈ। ਉਸ ਨੇ 13 ਸਾਲ ਤਕ ਬੰਗਲਾਦੇਸ਼ ਦੀ ਰਾਸ਼ਟਰੀ ਟੀਮ ਨੂੰ ਵੀ ਕੋਚਿੰਗ ਦਿੱਤੀ ਹੈ ਤੇ ਉਸ ਦੀਆਂ ਕੋਸ਼ਿਸ਼ਾਂ ਨਾਲ ਬੰਗਲਾਦੇਸ਼ 'ਚ ਫੁੱਟਬਾਲ ਦਾ ਵਿਕਾਸ ਹੋਇਆ ਹੈ।

  • ਭਾਰਤੀ
  • ਫੁੱਟਬਾਲ
  • ਪਿੱਛੇ
  • Indian
  • football
  • back

ਮੇਸੀ ਚਮਕਿਆ, ਬਾਰਸੀਲੋਨਾ 2-1 ਨਾਲ ਜਿੱਤਿਆ

NEXT STORY

Stories You May Like

  • britain corrects 100 year old historical mistake
    ਬ੍ਰਿਟੇਨ ਨੇ ਸੁਧਾਰੀ 100 ਸਾਲ ਪੁਰਾਣੀ ਇਤਿਹਾਸਕ ਗ਼ਲਤੀ: 33,000 ਭਾਰਤੀ ਸ਼ਹੀਦਾਂ ਨੂੰ ਮਿਲਿਆ ਡਿਜੀਟਲ ਸਨਮਾਨ
  • fire  delhi  shakur basti  100 huts
    ਅੱਗ ਦਾ ਗੋਲਾ ਬਣੀ ਦਿੱਲੀ ਦੀ ਸ਼ਕੂਰ ਬਸਤੀ, 100 ਤੋਂ ਵੱਧ ਝੌਂਪੜੀਆਂ ਸੜ ਕੇ ਸੁਆਹ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • why are indian youth shying away from getting health insurance
    ਸਿਹਤ ਬੀਮਾ ਕਰਵਾਉਣ ਤੋਂ ਕਿਉਂ ਪਿੱਛੇ ਹੱਟ ਰਹੇ ਨੇ ਭਾਰਤੀ ਨੌਜਵਾਨ, ਜਾਣੋ ਕੀ ਹੈ ਮੁੱਖ ਵਜ੍ਹਾ
  • wheat arrival in punjab crosses 100 lakh tonnes
    ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ
  • nepal to levy tax on goods worth more than 100 from india
    ਭਾਰਤ ਤੋਂ 100 ਰੁਪਏ ਤੋਂ ਵੱਧ ਦਾ ਸਾਮਾਨ ਖਰੀਦਣ ’ਤੇ ਨੇਪਾਲ ’ਚ ਟੈਕਸ
  • borewell  prince  20 years old
    Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ
  • us on china tariff
    ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ ਟੈਰਿਫ਼ ਦੀ ਧਮਕੀ
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • bhuvneshwar kumar spoke after the defeat to gujarat titans
      IPL 2026: ਗੁਜਰਾਤ ਟਾਈਟਨਸ ਤੋਂ ਹਾਰ ਮਗਰੋਂ ਬੋਲੇ ਭੁਵਨੇਸ਼ਵਰ ਕੁਮਾਰ, ਦੱਸਿਆ-...
    • after ipl a big player was also ruled out of test matches
      IPL ਤੋਂ ਬਾਅਦ ਟੈਸਟ ਮੈਚਾਂ ਤੋਂ ਵੀ ਹੋਇਆ ਬਾਹਰ ਧਾਕੜ ਖਿਡਾਰੀ !
    • now america and iran will face off for the fifa cup
      ਹੁਣ FIFA Cup ਲਈ ਆਹਮੋ-ਸਾਹਮਣੇ ਹੋਣਗੇ ਅਮਰੀਕਾ ਤੇ ਈਰਾਨ, ਫੀਫਾ ਨੇ ਕਰ 'ਤਾ ਵੱਡਾ...
    • cricketers committed dirty act in hotel
      ਕ੍ਰਿਕਟਰਾਂ ਨੇ HOTEL 'ਚ ਕੀਤੀ 'ਗੰਦੀ' ਕਰਤੂਤ! ਚੁੱਕ ਕੇ ਲੈ ਗਈ ਪੁਲਸ
    • virat kohli gets angry over umpire  s decision
      ਅੰਪਾਇਰ ਦੇ ਫੈਸਲੇ 'ਤੇ ਭੜਕੇ ਵਿਰਾਟ ਕੋਹਲੀ, ਵਾਇਰਲ ਹੋਈ ਵੀਡੀਓ
    • rajasthan and delhi teams will face each other today
      ਅੱਜ ਰਾਜਸਥਾਨ ਅਤੇ ਦਿੱਲੀ ਦੀ ਟੀਮ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ 'ਤੇ ਰਹੇਗੀ...
    • 3 players return home ipl 2026
      IPL ਵਿਚਾਲੇ ਛੱਡ ਗਏ 3 ਵਿਦੇਸ਼ੀ ਖਿਡਾਰੀ! ਪਰਪਲ ਕੈਪ ਹੋਲਡਰ ਵੀ ਗਿਆ ਵਾਪਸ
    • virat kohli
      ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ
    • ipl 2026 gt vs rcb
      IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ; ਬੈਂਗਲੁਰੂ ਨੂੰ 4 ਵਿਕਟਾਂ ਨਾਲ...
    • gt vs rcb  bengaluru set target for gujarat
      GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ ਦਾ ਦਿੱਤਾ ਟੀਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +