helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, JUL 19, 2025
ਨਾਇਬ ਤਹਿਸੀਲਦਾਰ ਜਸਵੀਰ ਕੌਰ ਦੀ ਵਾਇਰਲ ਵੀਡੀਓ ਨੇ...
ਯੂਰਪੀ ਸੰਘ ਨੇ ਰੂਸ ’ਤੇ ਲਾਈ ਸਖਤ ਪਾਬੰਦੀ, ਭਾਰਤੀ...
IND vs ENG : ਸੀਰੀਜ਼ ਵਿਚਾਲੇ ਟੀਮ ਨੇ ਬਦਲਿਆ...
ਵਾਰਾਣਸੀ 'ਚ ਡੁੱਬ ਗਏ 84 ਘਾਟ, ਛੱਤਾਂ 'ਤੇ ਹੋ...
ਪੰਜਾਬ
ਮਨੋਰੰਜਨ
Photos
Videos
ਜਲੰਧਰ— ਸਰਜੀਕਲ ਸਟਰਾਇਕ ਦੇ ਸਮੇਂ ਪਾਕਿਸਤਾਨ ਫੌਜ ਵਲੋਂ ਫੜ੍ਹੇ ਗਏ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿ ਫੌਜ ਨੇ ਫੜ੍ਹ ਲਿਆ ਸੀ। ਇਸ ਤੋਂ ਬਾਅਦ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿ ਸੰਸਦ 'ਚ ਅਭਿਨੰਦਨ ਨੂੰ ਵਾਪਸ ਭਾਰਤ ਭੇਜਣ ਤੇ ਸ਼ਾਂਤੀ ਸੰਦੇਸ਼ ਦਾ ਪ੍ਰਸਤਾਵ ਭੇਜਣ ਦੀ ਗੱਲ ਕਹੀ ਸੀ। ਅਭਿਨੰਦਨ ਦੀ ਵਾਪਸੀ ਦੀ ਖਬਰ ਮਿਲਦੇ ਹੀ ਭਾਰਤੀ ਖਿਡਾਰੀਆਂ ਨੇ ਉਸਦਾ ਸਵਾਗਤ ਸੋਸ਼ਲ ਸਾਈਟ 'ਤੇ ਟੀਵਟ ਕਰ ਦਿੱਤਾ। ਕ੍ਰਿਕਟ, ਮੁੱਕੇਬਾਜ਼ੀ, ਪਹਿਲਵਾਨ ਨਾਲ ਜੁੜੇ ਟਾਪ ਖਿਡਾਰੀਆਂ ਨੇ ਅਭਿਨੰਦਨ ਨੂੰ ਸਲਾਮ ਕੀਤਾ। ਪੜ੍ਹੋਂ ਭਾਰਤੀ ਖਿਡਾਰੀਆਂ ਵਲੋਂ ਅਭਿਨੰਦਨ ਦੇ ਲਈ ਕੀਤੇ ਗਏ ਟਵੀਟ
ਭਾਰਤੀ ਮਹਿਲਾ ਟੀਮ ਨੇ ਤੁਰਕਮੇਨਿਸਤਾਨ ਨੂੰ 10-0 ਨਾਲ ਹਰਾਇਆ
Stories You May Like
ਕੈਨੇੇਡੀਅਨ ਅਰਥਵਿਵਸਥਾ 'ਚ ਯੋਗਦਾਨ ਲਈ ਭਾਰਤੀ ਭਾਈਚਾਰੇ ਦੀ ਸ਼ਲਾਘਾ
ਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਐਕਸਪੈਰੀਮੈਂਟਸ ਪਿੱਛੋਂ ਕੀ ਹਿੰਦੂ ਵੋਟ ਬੈਂਕ...
ਵੇਖਦੇ ਹੀ ਵੇਖਦੇ ਪੰਜਾਬ ਦੇ ਇਸ ਇਲਾਕੇ 'ਚ ਸਕੂਲ ਕਰ 'ਤੇ ਬੰਦ, ਬਿਜਲੀ ਸਪਲਾਈ ਵੀ...
ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ! 22 ਤਾਰੀਖ਼ ਤੱਕ ਲਗਾਤਾਰ ਭਾਰੀ ਮੀਂਹ,...
ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ...
ਦੇਹ ਵਪਾਰ ਦਾ ਧੰਦਾ ਚਲਾਉਣ ਵਾਲਿਆਂ 'ਤੇ ਪੁਲਸ ਦੀ ਵੱਡੀ ਕਾਰਵਾਈ, 2 ਜਣੇ...
ਚੀਨ ਨੇ ਆਪਣੇ ਵਿਦਿਆਰਥੀਆਂ ਲਈ ਸੁਰੱਖਿਆ ਚੇਤਾਵਨੀ ਕੀਤੀ ਜਾਰੀ
Trump ਨੇ ਕੋਲਾ, ਲੋਹਾ ਧਾਤ, ਰਸਾਇਣਕ ਉਦਯੋਗਾਂ ਨੂੰ ਰਾਹਤ ਦੇਣ ਦਾ ਕੀਤਾ ਫੈਸਲਾ
ਉੱਤਰੀ ਕੋਰੀਆ ਨੇ ਨਵੇਂ ਰਿਜ਼ੋਰਟ 'ਚ ਵਿਦੇਸ਼ੀ ਸੈਲਾਨੀਆਂ ਦੇ ਦਾਖਲੇ 'ਤੇ ਲਾਈ...
ਸੁਰੱਖਿਆ ਬਲਾਂ ਨੇ ਹਿਰਾਸਤ 'ਚ ਲਏ 153 ਆਈ.ਐਸ ਸ਼ੱਕੀ
ਹਜ਼ਾਰਾਂ ਅਫਗਾਨ ਨਾਗਰਿਕਾਂ ਨੂੰ ਰਾਹਤ, ਤਾਲਿਬਾਨ ਨਹੀਂ ਚਲਾਏਗਾ ਮੁਕੱਦਮਾ
ਹੈਰਾਨੀਜਨਕ! ਵਿਅਕਤੀ ਨੇ ਹਾਈਜੈਕ ਕਰ ਲਿਆ ਜਹਾਜ਼ ਤੇ ਫਿਰ....
ਲਾਪਤਾ ਜਹਾਜ਼ ਦਾ ਮਲਬਾ ਮਿਲਿਆ, ਪਾਇਲਟ ਦਾ ਕੋਈ ਸੁਰਾਗ ਨਹੀਂ
ਵੱਡੀ ਖ਼ਬਰ: ਜਲੰਧਰ ਦੇ ਆਦਮਪੁਰ 'ਚ ਗੈਸ ਹੋਈ ਲੀਕ, ਸਕੂਲ ਕੀਤੇ ਗਏ ਬੰਦ, ਬਿਜਲੀ...
ਭਾਰਤੀ ਜਲ ਸੈਨਾ ਸਿੰਗਾਪੁਰ 'ਚ SIMBEX ਅਭਿਆਸ 'ਚ ਲਵੇਗੀ ਹਿੱਸਾ
ਮਾਮੂਲੀ ਜਿਹੀ ਗੱਲ 'ਤੇ ਯੂਨੀਵਰਸਿਟੀ ਨੇ ਵਿਦਿਆਰਥਣ ਨੂੰ ਕੱਢਿਆ
ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਲਿਆ ਗਿਆ ਵੱਡਾ ਫ਼ੈਸਲਾ
Subscribe Now!