Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:15:45 PM

  • mi vs srh ipl 2026 mumbai won the toss and elected to bat

    MI vs SRH, IPL 2026: ਮੁੰਬਈ ਨੇ ਟਾਸ ਜਿੱਤ ਕੇ...

  • gold price may reach  8000  deutsche bank makes surprising claim

    8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • big decision taken for punjab schools due to heat

    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ

SPORTS News Punjabi(ਖੇਡ)

ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ

  • Edited By Hardeep Kumar,
  • Updated: 15 Jun, 2025 11:26 PM
Sports
indian women  s hockey team loses 1 2 to australia in pro league
  • Share
    • Facebook
    • Tumblr
    • Linkedin
    • Twitter
  • Comment

ਲੰਡਨ- ਭਾਰਤੀ ਮਹਿਲਾ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਐੱਫ. ਆਈ. ਐੱਚ. ਪ੍ਰੋ ਲੀਗ ਮੈਚ ਵਿਚ ਆਸਟ੍ਰੇਲੀਆ ਨੂੰ ਸਖਤ ਟੱਕਰ ਦਿੱਤੀ ਪਰ ਆਖਰੀ ਮਿੰਟ ਵਿਚ ਗੋਲ ਖਾ ਕੇ 1-2 ਨਾਲ ਹਾਰ ਗਈ। ਇਹ ਆਸਟ੍ਰੇਲੀਆ ਵਿਰੁੱਧ ਭਾਰਤ ਦੀ ਲਗਾਤਾਰ ਦੂਜੀ ਹਾਰ ਹੈ। ਟੀਮ ਨੂੰ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 2-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਵੈਸ਼ਣਵੀ ਫਾਲਕੇ ਦੇ ਮੈਦਾਨੀ ਗੋਲ ਦੀ ਮਦਦ ਨਾਲ ਭਾਰਤੀ ਟੀਮ ਨੇ ਮੈਚ ਦੇ ਤੀਜੇ ਮਿੰਟ ਵਿਚ ਹੀ ਬੜ੍ਹਤ ਕਾਇਮ ਕਰ ਲਈ ਸੀ। ਆਸਟ੍ਰੇਲੀਆ ਨੇ ਮੈਚ ਦੇ 37ਵੇਂ ਮਿੰਟ ਵਿਚ ਐਮੀ ਲਾਟਨ ਦੇ ਗੋਲ ਨਾਲ ਸਕੋਰ ਬਰਾਬਰ ਕਰ ਲਿਆ। ਮੈਚ ਨਿਯਮਤ ਸਮੇਂ ਵਿਚ ਬਰਾਬਰੀ ਵੱਲ ਵੱਧ ਰਿਹਾ ਸੀ ਪਰ 60ਵੇਂ ਮਿੰਟ ਵਿਚ ਲੈਕਸੀ ਪਿਕਰਿੰਗ ਨੇ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲ ਕੇ ਭਾਰਤੀ ਖੇਮੇ ਨੂੰ ਨਿਰਾਸ਼ ਕਰ ਦਿੱਤਾ।

ਭਾਰਤੀ ਟੀਮ ਨੇ ਮੈਚ ਦੇ ਸ਼ੁਰੂਆਤੀ ਮਿੰਟ ਵਿਚ ਹੀ ਆਸਟ੍ਰੇਲੀਆ ਦੀ ਡਿਫੈਂਡਿੰਗ ਲਾਈਨ ’ਤੇ ਦਬਾਅ ਬਣਾਉਂਦੇ ਹੋਏ ਲਗਾਤਾਰ ਤਿੰਨ ਪੈਨਲਟੀ ਕਾਰਨਰ ਹਾਸਲ ਕੀਤੇ। ਟੀਮ ਨੇ ਇਸ ਦਬਾਅ ਨੂੰ ਜਾਰੀ ਰੱਖਦੇ ਹੋਏ ਤੀਜੇ ਮਿੰਟ ਵਿਚ ਬੜ੍ਹਤ ਕਾਇਮ ਕਰ ਲਈ। ਨਵਨੀਤ ਕੌਰ ਨੇ ਆਸਟ੍ਰੇਲੀਆਈ ਖਿਡਾਰਨਾਂ ਨੂੰ ਝਕਾਨੀ ਦਿੰਦੇ ਹੋਏ ਗੇਂਦ ਨੂੰ ਸ਼ਰਮੀਲਾ ਦੇਵੀ ਵੱਲ ਵਧਾਇਆ। ਸ਼ਰਮੀਲਾ ਨੇ ਉਸ ਨੂੰ ਵੈਸ਼ਣਵੀ ਵੱਲ ਖੇਡ ਦਿੱਤਾ, ਜਿਸ ਨੇ ਉਸ ਨੂੰ ਗੋਲ ਪੋਸਟ ਦੀ ਦਿਸ਼ਾ ਵਿਚ ਮੋੜ ਕੇ ਟੀਮ ਦਾ ਖਾਤਾ ਖੋਲ੍ਹ ਦਿੱਤਾ। ਨਵਨੀਤ ਕੋਲ ਇਸ ਬੜ੍ਹਤ ਨੂੰ ਦੁੱਗਣਾ ਕਰਨ ਦਾ ਮੌਕਾ ਸੀ ਪਰ ਉਹ ਟੀਚੇ ਤੋਂ ਖੁੰਝ ਗਈ।

ਆਸਟ੍ਰੇਲੀਆ ਨੂੰ ਵੀ ਸ਼ੁਰੂਆਤੀ ਕੁਆਰਟਰ ਵਿਚ ਦੋ ਪੈਨਲਟੀ ਕਾਰਨਰ ਮਿਲੇ ਪਰ ਟੀਮ ਉਸ ਨੂੰ ਗੋਲ ਵਿਚ ਨਹੀਂ ਬਦਲ ਸਕੀ। ਮੈਚ ਦੇ ਦੂਜੇ ਕੁਆਰਟਰ 'ਚ ਦੋਵਾਂ ਟੀਮਾਂ ਵਿਚਾਲੇ ਨੇੜਲਾ ਮੁਕਾਬਲਾ ਦੇਖਣ ਨੂੰ ਮਿਲਿਆ ਪਰ ਕਿਸੇ ਨੂੰ ਵੀ ਗੋਲ ਕਰਨ 'ਚ ਸਫਲਤਾ ਨਹੀਂ ਮਿਲੀ।

ਹਾਫ ਤੋਂ ਬਾਅਦ ਆਸਟ੍ਰੇਲੀਆ ਖੇਡ ਦੀ ਗਤੀ ਨੂੰ ਵਧਾਉਣ ਦੀ ਆਪਣੀ ਕੋਸ਼ਿਸ਼ ਵਿਚ ਸਫਲ ਰਿਹਾ। ਲਾਟਨ ਨੇ 37ਵੇਂ ਮਿੰਟ ਵਿਚ ਸ਼ਾਨਦਾਰ ਮੈਦਾਨੀ ਗੋਲ ਨਾਲ ਸਕੋਰ ਨੂੰ ਬਰਾਬਰ ਕਰ ਦਿੱਤਾ। ਉਸ ਨੇ ਭਾਰਤੀ ਡਿਫੈਂਡਰਾਂ ਤੋਂ ਗੇਂਦ ਲੈ ਕੇ ਸ਼ਾਨਦਾਰ ਕੰਟਰੋਲ ਬਣਾਇਆ ਤੇ ਫਿਰ ਸਰਕਲ ਦੇ ਨੇੜਿਓਂ ਕਰਾਰਾ ਹਮਲਾ ਕਰ ਕੇ ਗੇਂਦ ਨੂੰ ਭਾਰਤੀ ਗੋਲ ਪੋਸਟਾਂ ਵਿਚ ਪਾ ਦਿੱਤਾ।

ਮੈਚ ਦੇ ਚੌਥੇ ਕੁਆਰਟਰ ਵਿਚ ਭਾਰਤੀ ਟੀਮ ਦਾ ਦਬਦਬਾ ਰਿਹਾ। ਟੀਮ ਨੇ ਇਸ ਕੁਆਰਟਰ ਦੀ ਸ਼ੁਰੂਆਤ ਵਿਚ ਪੈਨਲਟੀ ਕਾਰਨਰ ’ਤੇ ਖੁੰਝਣ ਤੋਂ ਬਾਅਦ 54ਵੇਂ ਮਿੰਟ ਵਿਚ ਲਗਾਤਾਰ ਚਾਰ ਪੈਨਲਟੀ ਕਾਰਨਰ ਹਾਸਲ ਕੀਤੇ। ਭਾਰਤੀ ਖਿਡਾਰਨਾਂ ਹਾਲਾਂਕਿ ਇਸ ਵਿਚੋਂ ਕਿਸੇ ਨੂੰ ਵੀ ਗੋਲ ਵਿਚ ਬਦਲਣ ਵਿਚ ਸਫਲ ਨਹੀਂ ਰਹੀਆਂ।

ਮੈਚ ਵਿਚ ਜਦੋਂ ਸਿਰਫ 34 ਸੈਕੰਡ ਦੀ ਖੇਡ ਬਚੀ ਸੀ ਤਦ ਆਸਟ੍ਰੇਲੀਆ ਨੇ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲ ਕੇ ਜੇਤੂ ਬੜ੍ਹਤ ਬਣਾ ਲਈ। ਟੈਟਮ ਸਟੀਵਰਟ ਨੇ ਪਿਕਰਿੰਗ ਨੂੰ ਬਿਹਤਰੀਨ ਪਾਸ ਦਿੱਤਾ, ਜਿਸ ਨੇ ਗੇਂਦ ਨੂੰ ਗੋਲ ਵਿਚ ਪਹੁੰਚਾ ਕੇ ਆਸਟ੍ਰੇਲੀਆ ਨੂੰ 3 ਅੰਕ ਦਿਵਾਏ। ਭਾਰਤੀ ਟੀਮ ਹੁਣ ਮੰਗਲਵਾਰ ਨੂੰ ਅਰਜਨਟੀਨਾ ਵਿਰੁੱਧ ਖੇਡੇਗੀ।

  • Indian women
  • hockey team
  • loses 1-2 to Australia
  • Pro League

ਕੋਹਲੀ ਨੇ ਨਹੀਂ ਕੀਤੀ ਕਈ ਮਹੀਨੇ ਇਸ ਦਿਗੱਜ ਨਾਲ ਗੱਲਬਾਤ!

NEXT STORY

Stories You May Like

  • uber cup 2026  indian women  s team  s journey ends
    ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਦਾ ਸਫ਼ਰ ਖ਼ਤਮ; ਚੀਨ ਨੇ 5-0 ਨਾਲ ਦਿੱਤੀ ਕਰਾਰੀ ਮਾਤ
  • uber cup 2026  indian women  s team opens winning account
    ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਨੇ ਯੂਕਰੇਨ ਨੂੰ 4-1 ਨਾਲ ਹਰਾ ਕੇ ਖੋਲ੍ਹਿਆ ਜਿੱਤ ਦਾ ਖਾਤਾ
  • rugby premier league to have first ever women  s tournament
    ਰਗਬੀ ਪ੍ਰੀਮੀਅਰ ਲੀਗ 'ਚ ਪਹਿਲੀ ਵਾਰ ਹੋਵੇਗਾ ਮਹਿਲਾ ਟੂਰਨਾਮੈਂਟ, ਜੂਨ ਵਿੱਚ ਭਿੜਨਗੀਆਂ 4 ਟੀਮਾਂ
  • 2 drones and 1 kg heroin recovered near the border in tarn taran
    ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • not 1 2 days banks will be closed for 12 days in may see list of holidays
    1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
  • no one can be declared a goonda on the basis of just 1 2 cases
    ਸਿਰਫ਼ 1-2 ਮਾਮਲਿਆਂ ਦੇ ਆਧਾਰ 'ਤੇ ਕਿਸੇ ਨੂੰ ਨਹੀਂ ਐਲਾਨਿਆ ਜਾ ਸਕਦਾ 'ਗੁੰਡਾ': ਇਲਾਹਾਬਾਦ ਹਾਈ ਕੋਰਟ
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  bhuvneshwar kumar  s bowling wreaked havoc
      IPL 2026: ਭੁਵਨੇਸ਼ਵਰ ਕੁਮਾਰ ਦੀ ਗੇਂਦਬਾਜ਼ੀ ਨੇ ਮਚਾਈ ਤਬਾਹੀ; ਟੀਮ ਇੰਡੀਆ 'ਚ...
    • veteran golfer vijay kumar passes away at the age of 57
      ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਗੋਲਫਰ ਵਿਜੇ ਕੁਮਾਰ ਦਾ 57 ਸਾਲ ਦੀ ਉਮਰ ਵਿੱਚ...
    • priyansh arya  s six against rr left fans in tears
      RR ਖਿਲਾਫ Priyansh Arya ਦੇ ਛੱਕੇ ਨਾਲ ਲਹੂ-ਲੁਹਾਨ ਹੋ ਗਿਆ ਪ੍ਰਸ਼ੰਸਕ ! ਲਿਜਾਣਾ...
    • ipl 2026  vaibhav suryavanshi  s big blow
      IPL 2026: ਵੈਭਵ ਸੂਰਿਆਵੰਸ਼ੀ ਦਾ ਵੱਡਾ ਧਮਾਕਾ; ਮਹਿਜ਼ 167 ਗੇਂਦਾਂ ਵਿੱਚ 400...
    • shameful   record attached to punjab kings   name
      ਪੰਜਾਬ ਕਿੰਗਜ਼ ਦੇ ਨਾਂ ਜੁੜਿਆ 'ਸ਼ਰਮਨਾਕ' ਰਿਕਾਰਡ, IPL 2026 ਦਾ ਪਹਿਲਾ...
    • ipl 2026  shreyas iyer said on the first defeat
      IPL 2026: ਪਹਿਲੀ ਹਾਰ 'ਤੇ ਬੋਲੇ ਸ਼੍ਰੇਅਸ ਅਈਅਰ, 'ਥੋੜ੍ਹੀ ਥਕਾਨ ਸੀ, ਪਰ ਬਹਾਨਾ...
    • the team scored 770 runs in the odi match
      ਵਨਡੇ ਮੈਚ 'ਚ ਟੀਮ ਨੇ ਬਣਾਈਆਂ 770 ਦੌੜਾਂ, ਇਕ ਖਿਡਾਰੀ ਨੇ 40 ਚੌਕੇ ਤੇ 22 ਛੱਕੇ...
    • won the match but got embroiled in controversy captain ryan parag
      ਮੈਚ ਤਾਂ ਜਿੱਤ ਗਏ ਪਰ ਵਿਵਾਦ 'ਚ ਘਿਰ ਗਏ ਰਾਜਸਥਾਨ ਦੇ ਕਪਤਾਨ ਰਿਆਨ ਪਰਾਗ, ਵਾਇਰਲ...
    • mumbai will try to return to the winning path today by defeating hyderabad
      ਹੈਦਰਾਬਾਦ ਨੂੰ ਹਰਾ ਕੇ ਅੱਜ ਜਿੱਤ ਦੀ ਰਾਹ ’ਤੇ ਪਰਤਣ ਦੀ ਕੋਸ਼ਿਸ਼ ਕਰੇਗੀ ਮੁੰਬਈ
    • sabalenka in quarterfinals amid virus threat
      ਵਾਇਰਸ ਦੇ ਖਤਰੇ ਵਿਚਾਲੇ ਸਬਾਲੇਂਕਾ ਕੁਆਰਟਰ ਫਾਈਨਲ ’ਚ, ਗਾਫ ਤੇ ਰਾਯਬਾਕਿਨਾ ਬਾਹਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +