ਹਾਂਗਜ਼ੂ: ਭਾਰਤੀ ਮਹਿਲਾ ਕਬੱਡੀ ਟੀਮ ਨੇ ਸ਼ਨੀਵਾਰ ਨੂੰ ਏਸ਼ੀਆਈ ਖੇਡਾਂ ਦੇ ਕਬੱਡੀ ਦੇ ਰੋਮਾਂਚਕ ਫਾਈਨਲ ਵਿੱਚ ਚੀਨੀ ਤਾਈਪੇ ਨੂੰ 26-25 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ। ਭਾਰਤੀ ਮਹਿਲਾ ਕਬੱਡੀ ਟੀਮ ਦਾ ਇਹ ਤੀਜਾ ਖਿਤਾਬ ਹੈ। ਪਿਛਲੀ ਵਾਰ ਉਸ ਨੇ ਜਕਾਰਤਾ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ।
ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ : ਭਾਰਤੀ ਪੁਰਸ਼ ਕਬੱਡੀ ਟੀਮ ਨੇ ਈਰਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ
ਉਸ ਦੀ ਖ਼ਿਤਾਬੀ ਜਿੱਤ ਨਾਲ, ਭਾਰਤ ਨੇ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਤਗ਼ਮਿਆਂ ਦੇ ਤਿੰਨ ਅੰਕਾਂ ਨੂੰ ਛੂਹਿਆ। ਫਾਈਨਲ ਮੈਚ ਵਿੱਚ ਚੀਨੀ ਤਾਈਪੇ ਨੇ ਬਹੁਤ ਸਖ਼ਤ ਚੁਣੌਤੀ ਦਿੱਤੀ ਪਰ ਭਾਰਤ ਇੱਕ ਅੰਕ ਨਾਲ ਜਿੱਤ ਗਿਆ। ਅੱਧੇ ਸਮੇਂ ਤੱਕ ਭਾਰਤ ਕੋਲ ਪੰਜ ਅੰਕਾਂ ਦੀ ਬੜ੍ਹਤ ਸੀ। ਭਾਰਤ ਲਈ ਪੂਜਾ ਨੇ ਕਈ ਅੰਕ ਹਾਸਲ ਕੀਤੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜੇਤੂ ਹਾਕੀ ਟੀਮ ਦੇ ਮੈਂਬਰ ਮਨਦੀਪ ਦੇ ਘਰ ਖੁਸ਼ੀ ਦਾ ਮਾਹੌਲ
NEXT STORY