Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    3:25:57 PM

  • gippy grewal sukhbir badal

    ਗਿੱਪੀ ਗਰੇਵਾਲ ਨੂੰ ਧਮਕੀ ਮਿਲਣ ਤੋਂ ਬਾਅਦ ਸੁਖਬੀਰ...

  • eggs expiry date

    ਮੁਰਗੀ ਨੇ ਕਦੋਂ ਦਿੱਤਾ ਆਂਡਾ? ਨਾ ਦੱਸਣ 'ਤੇ...

  • cabinet ranks salary

    ਸਾਰੇ ਕੈਬਨਿਟ ਰੈਂਕ ਖ਼ਤਮ, ਤਨਖਾਹਾਂ 'ਤੇ ਵੀ ਰੋਕ;...

  • petrol and diesel prices

    ਹੁਣ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਪੰਪਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੂਜੇ ਵਨ-ਡੇ ਮੁਕਾਬਲੇ 'ਚ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੂਜੇ ਵਨ-ਡੇ ਮੁਕਾਬਲੇ 'ਚ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ

  • Author Tarsem Singh,
  • Updated: 05 Jul, 2022 11:30 AM
Sports
indian women s cricket team defeats sri lanka by 10 wickets in second match
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਗੇਂਦ ਤੇ ਬੱਲੇ ਨਾਲ ਦਬਦਬਾ ਬਣਾਉਂਦੇ ਹੋਏ ਸੋਮਵਾਰ ਨੂੰ ਦੂਜੇ ਵਨ-ਡੇ ਵਿਚ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਉਂਦੇ ਹੋਏ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਵਿਚ 2-0 ਦੀ ਅਜੇਤੂ ਬੜ੍ਹਤ ਬਣਾ ਲਈ। ਭਾਰਤੀ ਗੇਂਦਬਾਜ਼ਾਂ ਨੇ ਸ਼੍ਰੀਲੰਕਾ ਨੂੰ 50 ਓਵਰਾਂ ਵਿਚ 173 ਦੌੜਾਂ 'ਤੇ ਆਊਟ ਕਰ ਕੇ ਟੀਮ ਦੀ ਜਿੱਤ ਦੀ ਨੀਂਹ ਰੱਖੀ। ਤੇਜ਼ ਗੇਂਦਬਾਜ਼ ਰੇਣੂਕਾ ਸਿੰਘ ਨੇ 28 ਦੌੜਾਂ ਦੇ ਕੇ ਚਾਰ ਵਿਕਟਾਂ ਹਾਸਲ ਕੀਤੀਆਂ ਜਦਕਿ ਦੀਪਤੀ ਸ਼ਰਮਾ (2/30) ਤੇ ਮੇਘਨਾ ਸਿੰਘ (2/43) ਨੇ ਵੀ ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਕੋਵਿਡ-19 ਜਾਂਚ 'ਚ ਨੈਗੇਟਿਵ, ਟੀ20 'ਚ ਇਸ ਮੈਚ ਤੋਂ ਹੋਵੇਗੀ ਵਾਪਸੀ

ਭਾਰਤ ਦੀਆਂ ਸਲਾਮੀ ਬੱਲੇਬਾਜ਼ਾਂ ਨੇ ਦੌਰੇ 'ਤੇ ਪਹਿਲੀ ਵਾਰ ਇਕੱਠੇ ਚੰਗਾ ਪ੍ਰਦਰਸ਼ਨ ਕਰਦੇ ਹੋਏ 174 ਦੌੜਾਂ ਦੀ ਅਟੁੱਟ ਸਾਂਝੇਦਾਰੀ ਕੀਤੀ ਜਿਸ ਨਾਲ ਭਾਰਤ ਨੇ 25.4 ਓਵਰਾਂ ਵਿਚ ਹੀ ਟੀਚਾ ਹਾਸਲ ਕਰ ਲਿਆ। ਮੰਧਾਨਾ ਤੇ ਸ਼ੇਫਾਲੀ ਦੀ ਇਹ ਸਾਂਝੇਦਾਰੀ ਸ਼੍ਰੀਲੰਕਾ ਖ਼ਿਲਾਫ਼ ਭਾਰਤ ਦੀ ਕਿਸੇ ਵੀ ਵਿਕਟ ਲਈ ਸਰਬੋਤਮ ਸਾਂਝੇਦਾਰੀ ਹੈ। ਇਸ ਨਾਲ ਹੀ ਸਮਿ੍ਤੀ ਮੰਧਾਨਾ (83 ਗੇਂਦਾਂ ਵਿਚ ਅਜੇਤੂ 94) ਤੇ ਸ਼ੇਫਾਲੀ ਵਰਮਾ (71 ਗੇਂਦਾਂ ਵਿਚ ਅਜੇਤੂ 71) ਦੀ ਜੋੜੀ ਆਲੋਚਨਾ ਕਰਨ ਵਾਲਿਆਂ ਨੂੰ ਜਵਾਬ ਦੇਣ ਵਿਚ ਕਾਮਯਾਬ ਰਹੀ। ਪਹਿਲਾ ਵਨ-ਡੇ ਆਸਾਨੀ ਨਾਲ ਜਿੱਤਣ ਤੋਂ ਬਾਅਦ ਭਾਰਤੀ ਟੀਮ ਦੂਜੇ ਵਨ ਡੇ ਵਿਚ ਵੀ ਮੁੱਖ ਦਾਅਵੇਦਾਰ ਦੇ ਰੂਪ ਵਿਚ ਉਤਰੀ ਸੀ। ਟਾਸ ਜਿੱਤ ਕੇ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਗੇਂਦਬਾਜ਼ਾਂ ਦੇ ਮੁਤਾਬਕ ਪਿੱਚ 'ਤੇ ਸ਼੍ਰੀਲੰਕਾ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : ENG v IND 5th Test : ਚੌਥੇ ਦਿਨ ਦੀ ਖੇਡ ਖ਼ਤਮ, ਇੰਗਲੈਂਡ ਨੂੰ ਪੰਜਵੇਂ ਦਿਨ ਜਿੱਤ ਲਈ ਚਾਹੀਦੀਆਂ 119 ਦੌੜਾਂ

ਮੇਜ਼ਬਾਨ ਟੀਮ ਪਾਰੀ ਦੀ ਸ਼ੁਰੂਆਤ ਵਿਚ ਹੀ ਮੁਸ਼ਕਲਾਂ ਵਿਚ ਆ ਗਈ। ਤੇਜ਼ ਗੇਂਦਬਾਜ਼ ਰੇਣੂਕਾ ਸਿੰਘ ਨੇ ਸਟੀਕ ਲਾਈਨ ਤੇ ਲੈਂਥ ਨਾਲ ਗੇਂਦਬਾਜ਼ੀ ਕਰਦੇ ਹੋਏ ਕਰੀਅਰ ਦਾ ਸਰਬੋਤਮ ਪ੍ਰਦਰਸ਼ਨ ਕੀਤਾ। ਰੇਣੂਕਾ ਨੇ ਸ਼ੁਰੂਆਤੀ ਤਿੰਨ ਵਿਕਟਾਂ ਹਾਸਲ ਕਰ ਕੇ ਸ਼੍ਰੀਲੰਕਾ ਦੇ ਮੱਧ ਕ੍ਰਮ ਦੇ ਬੱਲੇਬਾਜ਼ਾਂ ਨੂੰ ਜਲਦ ਆਊਟ ਕੀਤਾ। ਹੇਠਲੇ ਨੰਬਰ ਦੀ ਬੱਲੇਬਾਜ਼ ਅਮਾ ਕੰਚਨਾ ਨੇ 83 ਗੇਂਦਾਂ ਵਿਚ ਅਜੇਤੂ 47 ਦੌੜਾਂ ਦੀ ਪਾਰੀ ਖੇਡ ਕੇ ਟੀਮ ਦਾ ਸਕੋਰ 150 ਦੌੜਾਂ ਤੋਂ ਪਾਰ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ। ਤਜਰਬੇਕਾਰ ਆਫ ਸਪਿਨਰ ਦੀਪਤੀ ਨੇ ਆਖ਼ਰੀ ਦੋ ਗੇਂਦਾਂ 'ਤੇ ਦੋ ਵਿਕਟਾਂ ਹਾਸਲ ਕਰ ਕੇ ਸ਼੍ਰੀਲੰਕਾ ਦੀ ਪਾਰੀ ਨੂੰ ਸਮੇਟਿਆ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Indian women cricket team
  • ODIs
  • wins
  • Sri Lanka
  • ਭਾਰਤੀ ਮਹਿਲਾ ਕ੍ਰਿਕਟ ਟੀਮ
  • ਵਨ-਼ਡੇ ਮੈਚ
  • ਸ਼੍ਰੀਲੰਕਾ
  • ਜਿੱਤ

ਦੀਕਸ਼ਾ ਡਾਗਰ 65 ਦੇ ਸ਼ਾਨਦਾਰ ਕਾਰਡ ਦੇ ਨਾਲ ਸੰਯੁਕਤ 17ਵੇਂ ਸਥਾਨ 'ਤੇ ਪੁੱਜੀ

NEXT STORY

Stories You May Like

  • world cup winning indian women  s cricket team nominated for laureus awards
    ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਲੌਰੀਅਸ ਐਵਾਰਡ ਲਈ ਨਾਮਜ਼ਦ
  • indian u 20 women  s team defeats swedish club alvesjo in friendly match
    ਭਾਰਤੀ ਅੰਡਰ-20 ਮਹਿਲਾ ਟੀਮ ਨੇ ਦੋਸਤਾਨਾ ਮੈਚ 'ਚ ਸਵੀਡਿਸ਼ ਕਲੱਬ ਅਲਵਸਜੋ ਨੂੰ ਹਰਾਇਆ
  • indian women  s football team to face japan in asian cup
    ਏਸ਼ੀਆਈ ਕੱਪ 'ਚ ਜਾਪਾਨ ਨਾਲ ਭਿੜੇਗੀ ਭਾਰਤੀ ਮਹਿਲਾ ਫੁੱਟਬਾਲ ਟੀਮ
  • manu bhaker tops women  s 10m pistol event at national selection trials
    ਮਨੂ ਭਾਕਰ ਰਾਸ਼ਟਰੀ ਚੋਣ ਟ੍ਰਾਇਲ ਦੇ ਮਹਿਲਾ 10 ਮੀਟਰ ਪਿਸਟਲ ਮੁਕਾਬਲੇ 'ਚ ਚੋਟੀ 'ਤੇ ਪੁੱਜੀ
  • new zealand beats south africa by 9 wickets
    T20 WC: ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ ਨਿਊਜ਼ੀਲੈਂਡ, ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾਇਆ
  • ind vs eng t20 wc semi final
    ਵਰਲਡ ਕੱਪ ਫਾਈਨਲ 'ਚ ਪਹੁੰਚੀ ਟੀਮ ਇੰਡੀਆ, ਹਾਈਸਕੋਰਿੰਗ ਮੁਕਾਬਲੇ 'ਚ ਇੰਗਲੈਂਡ ਨੂੰ ਹਰਾਇਆ
  • fih nations cup  big test for indian women  s team
    FIH ਨੇਸ਼ਨਜ਼ ਕੱਪ: ਪ੍ਰੋ ਲੀਗ 'ਚ ਵਾਪਸੀ ਲਈ ਭਾਰਤੀ ਮਹਿਲਾ ਟੀਮ ਦਾ ਵੱਡਾ ਇਮਤਿਹਾਨ
  • bumrah will now focus more on odi matches
    ਬੁਮਰਾਹ ਹੁਣ ਵਨ ਡੇ ਮੈਚਾਂ ’ਤੇ ਦੇਵੇਗਾ ਜ਼ਿਆਦਾ ਧਿਆਨ
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
Trending
Ek Nazar
holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • t20 world cup 2026 team india
      T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...
    • spot fixing scandal
      ਮੈਚ ਫਿਕਸਿੰਗ ਜਾਂ ਗਲਤੀ? ਪਾਕਿਸਤਾਨੀ ਗੇਂਦਬਾਜ਼ ਦੀ ਨੋ-ਬਾਲ ਨੇ ਮਚਾਇਆ ਹੰਗਾਮਾ
    • sabalenka beats rybakina to win indian wells title
      ਸਬਾਲੇਂਕਾ ਨੇ ਰਾਇਬਾਕੀਨਾ ਨੂੰ ਹਰਾ ਕੇ ਜਿੱਤਿਆ ਇੰਡੀਅਨ ਵੇਲਜ਼ ਦਾ ਖ਼ਿਤਾਬ
    • hardik pandya will have to show   best game    harbhajan singh
      MI ਨੂੰ ਖਿਤਾਬ ਜਿਤਾਉਣ ਲਈ ਹਾਰਦਿਕ ਪੰਡਯਾ ਨੂੰ ਦਿਖਾਉਣਾ ਹੋਵੇਗਾ 'ਸਰਵੋਤਮ ਖੇਡ'...
    • fih nations cup  big test for indian women  s team
      FIH ਨੇਸ਼ਨਜ਼ ਕੱਪ: ਪ੍ਰੋ ਲੀਗ 'ਚ ਵਾਪਸੀ ਲਈ ਭਾਰਤੀ ਮਹਿਲਾ ਟੀਮ ਦਾ ਵੱਡਾ ਇਮਤਿਹਾਨ
    • permission given to play ipl matches at chinnaswamy stadium
      ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ 'ਤੇ IPL ਮੈਚਾਂ ਦੇ ਖੇਡਣ ਦੀ ਮਿਲੀ ਇਜਾਜ਼ਤ
    • i want to play tests but i have a   hand set   in t20  suryakumar yadav
      ਟੈਸਟ ਖੇਡਣਾ ਚਾਹੁੰਦਾ ਹਾਂ ਪਰ ਟੀ-20 'ਚ 'ਹੱਥ ਸੈੱਟ' ਹੈ: ਸੂਰਿਆਕੁਮਾਰ ਯਾਦਵ
    • punjab kings in tension before ipl 2026
      IPL 2026 ਤੋਂ ਪਹਿਲਾਂ ਟੈਨਸ਼ਨ 'ਚ ਪੰਜਾਬ ਕਿੰਗਜ਼, ਖਰਾਬ ਫਾਰਮ ਨਾਲ ਜੂਝ ਰਹੇ ਨੇ...
    • the true potential of indian cricket is now being seen on the field  dravid
      ਭਾਰਤੀ ਕ੍ਰਿਕਟ ਦੀ ਅਸਲੀ ਸਮਰੱਥਾ ਹੁਣ ਮੈਦਾਨ 'ਤੇ ਦਿਖ ਰਹੀ ਹੈ: ਰਾਹੁਲ ਦ੍ਰਾਵਿੜ
    • amazing 590 runs in 40 overs
      ਕਮਾਲ! 40 ਓਵਰਾਂ 'ਚ 590 ਦੌੜਾਂ? ਪੁੱਤ ਨੇ 137 ਗੇਂਦਾਂ 'ਚ ਜੜੀਆਂ 402 ਦੌੜਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +