Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:46:24 PM

  • isi based spy network exposed two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਫਰੈਂਚ ਓਪਨ ; ਬੋਪੰਨਾ ਅਤੇ ਬਾਲਾਜੀ ਦੀ ਸ਼ਾਨਦਾਰ ਜਿੱਤ, ਪੁਰਸ਼ ਡਬਲ ਦੇ ਦੂਸਰੇ ਦੌਰ ’ਚ ਪੁੱਜੇ 3 ਭਾਰਤੀ

SPORTS News Punjabi(ਖੇਡ)

ਫਰੈਂਚ ਓਪਨ ; ਬੋਪੰਨਾ ਅਤੇ ਬਾਲਾਜੀ ਦੀ ਸ਼ਾਨਦਾਰ ਜਿੱਤ, ਪੁਰਸ਼ ਡਬਲ ਦੇ ਦੂਸਰੇ ਦੌਰ ’ਚ ਪੁੱਜੇ 3 ਭਾਰਤੀ

  • Edited By Harpreet Singh,
  • Updated: 30 May, 2025 11:46 AM
Sports
indians in french open
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਰੋਹਨ ਬੋਪੰਨਾ ਅਤੇ ਐੱਨ. ਸ਼੍ਰੀਰਾਮ ਬਾਲਾਜੀ ਨੇ ਰੋਲਾਂ ਗੈਰੋ ’ਤੇ ਆਪਣੇ-ਆਪਣੇ ਜੋੜੀਦਾਰਾਂ ਨਾਲ ਉਲਟਫੇਰ ਕਰਦੇ ਹੋਏ ਫਰੈਂਚ ਓਪਨ ਟੈਨਿਸ ਟੂਰਨਾਮੈਂਟ ਦੇ ਪੁਰਸ਼ ਡਬਲ ਦੇ ਦੂਸਰੇ ਦੌਰ ’ਚ ਜਗ੍ਹਾ ਬਣਾ ਲਈ ਹੈ। ਇਸ ਤਰ੍ਹਾਂ ਭਾਰਤ ਦੇ 3 ਖਿਡਾਰੀ ਪੁਰਸ਼ ਡਬਲ ਦੇ ਦੂਸਰੇ ਦੌਰ ’ਚ ਪਹੁੰਚ ਚੁੱਕੇ ਹਨ।

ਬੋਪੰਨਾ ਅਤੇ ਚੈੱਕ ਗਣਰਾਜ ਦੇ ਉਸ ਦੇ ਜੋੜੀਦਾਰ ਐਡਮ ਪਾਵਲਾਸੇਕ ਨੇ ਰਾਬਰਟ ਕੈਸ਼ ਅਤੇ ਜੇਜੇ ਟ੍ਰੇਸੀ ਦੀ ਅਮਰੀਕੀ ਜੋੜੀ ਨੂੰ ਬੁੱਧਵਾਰ ਦੇਰ ਰਾਤ 7-6, 5-7, 6-1 ਨਾਲ ਹਰਾ ਕੇ ਅਗਲੇ ਦੌਰ ’ਚ ਪ੍ਰਵੇਸ਼ ਕੀਤਾ। ਬੋਪੰਨਾ ਅਤੇ ਪਾਵਲਾਸੇਕ ਨੇ 2 ਘੰਟੇ ਅਤੇ 11 ਮਿੰਟ ਚੱਲੇ ਸਖਤ ਮੁਕਾਬਲੇ ’ਚ 4 ਵਾਰ ਵਿਰੋਧੀ ਜੋੜੀ ਦੀ ਸਰਵਿਸ ਤੋੜੀ ਅਤੇ ਆਪਣੀ ਪਹਿਲੀ ਸਰਵਿਸ ’ਤੇ 68 ਫੀਸਦੀ ਅੰਕ ਜਿੱਤੇ।

ਇਹ ਵੀ ਪੜ੍ਹੋ- ਵਿਸ਼ਵ ਚੈਂਪੀਅਨ ਡੀ. ਗੁਕੇਸ਼ ਦੀ ਸ਼ਾਨਦਾਰ ਵਾਪਸੀ, ਦੁਨੀਆ ਦੇ ਦੂਜੇ ਨੰਬਰ ਦੇ ਖਿਡਾਰੀ ਨੂੰ ਹਰਾ ਕੇ ਖੋਲ੍ਹਿਆ ਖਾਤਾ

ਬਾਲਾਜੀ ਅਤੇ ਮੈਕਸਿਕੋ ਦੇ ਉਸ ਦੇ ਜੋੜੀਦਾਰ ਮਿਗੁਏਲ ਰੇਯੇਸ ਵਾਰੇਲਾ ਨੇ ਪਹਿਲੇ ਦੌਰ ਦੇ ਇਕਤਰਫਾ ਮੁਕਾਬਲੇ ’ਚ ਸਿਰਫ 51 ਮਿੰਟ ’ਚ ਚੀਨ ਦੇ ਯੁਨਚਾਓਕੇਟ ਬੂ ਅਤੇ ਅਰਜਨਟੀਨਾ ਦੇ ਕੈਮਿਲੋ ਉਗੋ ਕਾਰਾਬੇਲੀ ਨੂੰ 6-2, 6-1 ਨਾਲ ਹਰਾਇਆ। ਭਾਰਤ ਅਤੇ ਮੈਕਸਿਕੋ ਦੀ ਜੋੜੀ ਨੇ ਸ਼ੁਰੂਆਤ ਤੋਂ ਹੀ ਦਬਦਬਾ ਬਣਾਉਂਦੇ ਹੋਏ 4 ਏਸ ਲਾਏ ਅਤੇ ਆਪਣੀ ਪਹਿਲੀ ਸਰਵਿਸ ’ਤੇ 81 ਫੀਸਦੀ ਅੰਕ ਜਿੱਤੇ। ਇਸ ਜੋੜੀ ਨੇ 10 ’ਚੋਂ 4 ਬ੍ਰੇਕ ਪੁਆਇੰਟ ਆਪਣੇ ਹੱਕ ’ਚ ਕੀਤੇ। ਇਸ ਤੋਂ ਪਹਿਲਾਂ ਪਹਿਲੇ ਪੁਰਸ਼ ਡਬਲ ’ਚ ਯੁਕੀ ਭਾਂਬਰੀ ਅਤੇ ਅਮਰੀਕਾ ਦੇ ਰਾਬਰਟ ਗੈਲੋਵੇ ਨੇ ਰੋਬਿਨ ਹਾਸ ਅਤੇ ਹੇਂਡ੍ਰਿਕ ਜੇਬੇਨਸ ਨੂੰ ਹਰਾ ਕੇ ਦੂਸਰੇ ਦੌਰ ’ਚ ਪ੍ਰਵੇਸ਼ ਕੀਤਾ।

ਇਹ ਵੀ ਪੜ੍ਹੋ- 'ਅਸੀਂ ਸਿਰਫ਼ ਲੜਾਈ ਹਾਰੇ ਹਾਂ, ਜੰਗ ਨਹੀਂ...', ਪਲੇਆਫ਼ ਦੀ ਹਾਰ ਤੋਂ ਬਾਅਦ ਬੋਲੇ 'ਸਰਪੰਚ ਸਾਬ੍ਹ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Tennis
  • Rohan Bopanna
  • Indians
  • French Open

AFC U-23 ਏਸ਼ੀਆਈ ਕੱਪ ਕੁਆਲੀਫਾਇਰ 'ਚ ਕਤਰ, ਬਹਿਰੀਨ ਤੇ ਬਰੁਨੇਈ ਨਾਲ ਭਿੜੇਗਾ ਭਾਰਤ

NEXT STORY

Stories You May Like

  • gautam gambhir takes refuge in salasar balaji and khatu shyam
    'ਬਾਲਾਜੀ ਦੀ ਕਿਰਪਾ ਨਾਲ ਜਿੱਤੇ ਸੀ ਵਰਲਡ ਕੱਪ', ਸਾਲਾਸਰ ਬਾਲਾਜੀ ਤੇ ਖਾਟੂ ਸ਼ਿਆਮ ਦੀ ਸ਼ਰਨ 'ਚ ਪੁੱਜੇ ਗੌਤਮ ਗੰਭੀਰ
  • coco gauff reaches fourth round of madrid open
    ਕੋਕੋ ਗਾਫ ਬੀਮਾਰ ਹੋਣ ਦੇ ਬਾਵਜੂਦ ਮੈਡ੍ਰਿਡ ਓਪਨ ਦੇ ਚੌਥੇ ਦੌਰ ’ਚ ਪੁੱਜੀ
  • monument established  indian sikh soldiers
    ਇਟਲੀ : ਦੂਸਰੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸਿੱਖ ਫੌਜੀਆਂ ਦੀ ਯਾਦ 'ਚ ਸਮਾਰਕ ਸਥਾਪਿਤ
  • esi hospitals suspension  3 employees
    ESI ਹਸਪਤਾਲਾਂ 'ਚ ਬੇਨਿਯਮੀਆਂ ਦੇ ਮਾਮਲੇ 'ਚ ਹਰਿਆਣਾ ਸਰਕਾਰ ਨੇ ਮੁਅੱਤਲ ਕੀਤੇ 3 ਕਰਮਚਾਰੀ
  • hamburg open squash  vir chotrani suffers crushing defeat
    ਹੈਮਬਰਗ ਓਪਨ ਸਕੁਐਸ਼ : ਵੀਰ ਚੋਟਰਾਨੀ ਦੀ ਕਰਾਰੀ ਹਾਰ, ਭਾਰਤੀ ਚੁਣੌਤੀ ਖ਼ਤਮ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • 3 members of a gang arrested in amritsar
    ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ, ਨਸ਼ੀਲੇ ਪਦਾਰਥ ਸਮੇਤ 5 ਪਿਸਤੌਲਾਂ ਵੀ ਬਰਾਮਦ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • if you make this mistake you will get a red card
      IFAB ਦਾ ਵੱਡਾ ਬਿਆਨ, ਕੀਤੀ ਇਹ ਗਲਤੀ ਤਾਂ ਮਿਲੇਗਾ ਰੈੱਡ ਕਾਰਡ
    • bengaluru and gujarat teams will face each other
      ਅੱਜ ਬੈਂਗਲੁਰੂ ਅਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ- ਸਾਹਮਣੇ, ਇਸ ਗੇਂਦਬਾਜ਼ 'ਤੇ...
    • jodar sets up madrid  s blockbuster clash with sinner
      ਜੋਡਾਰ ਨੇ ਸਿਨਰ ਦੇ ਨਾਲ ਮੈਡ੍ਰਿਡ ਦਾ ਬਲਾਕਬਸਟਰ ਮੁਕਾਬਲਾ ਕੀਤਾ ਤੈਅ
    • mi vs srh
      243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼, ਹੈਦਰਾਬਾਦ ਨੇ 6 ਵਿਕਟਾਂ ਨਾਲ...
    • vaibhav sooryavanshi
      IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ
    • hyderabad gets a target of 244 runs
      MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ ਤੂਫਾਨੀ ਸੈਂਕੜਾ, ਹੈਦਰਾਬਾਦ...
    • mi vs srh ipl 2026 mumbai won the toss and elected to bat
      MI vs SRH, IPL 2026: ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ
    • keeping ravi bishnoi out will reduce his confidence  abhinav mukund
      ਰਵੀ ਬਿਸ਼ਨੋਈ ਨੂੰ ਬਾਹਰ ਰੱਖਣ 'ਤੇ ਉਸ ਦਾ ਆਤਮਵਿਸ਼ਵਾਸ ਡਿੱਗੇਗਾ : ਅਭਿਨਵ ਮੁਕੁੰਦ
    • ipl 2026  ganguly told who will win the title
      IPL 2026: ਗਾਂਗੁਲੀ ਨੇ ਦੱਸਿਆ ਕੌਣ ਜਿੱਤੇਗਾ ਖਿਤਾਬ? ਪੰਜਾਬ ਤੇ RCB ਦੇ...
    • big news 3 star cricketers announce retirement
      ਵੱਡੀ ਖਬਰ! 3 ਸਟਾਰ ਕ੍ਰਿਕਟਰਾਂ ਵਲੋਂ ਸੰਨਿਆਸ ਦਾ ਐਲਾਨ, ਇਹ ICC ਟੂਰਨਾਮੈਂਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +